Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:01:23 PM

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

  • heatwave in germany

    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 8th Pay Commission : ਕੇਂਦਰੀ ਕਰਮਚਾਰੀਆਂ ਨੂੰ ਲੱਗ ਸਕਦੈ ਝਟਕਾ! ਇਹ ਮੰਗਾਂ ਮੰਨਣ ਦੇ ਮੂਡ 'ਚ ਨਹੀਂ ਸਰਕਾਰ

BUSINESS News Punjabi(ਵਪਾਰ)

8th Pay Commission : ਕੇਂਦਰੀ ਕਰਮਚਾਰੀਆਂ ਨੂੰ ਲੱਗ ਸਕਦੈ ਝਟਕਾ! ਇਹ ਮੰਗਾਂ ਮੰਨਣ ਦੇ ਮੂਡ 'ਚ ਨਹੀਂ ਸਰਕਾਰ

  • Edited By Harinder Kaur,
  • Updated: 26 May, 2026 01:23 PM
Business
8th pay commission government is not in mood to accept these demands
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : 8ਵੇਂ ਤਨਖ਼ਾਹ ਕਮਿਸ਼ਨ (8th Pay Commission) ਦੇ ਗਠਨ ਤੋਂ ਬਾਅਦ ਜਿੱਥੇ ਦੇਸ਼ ਦੇ ਲੱਖਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿੱਚ ਆਪਣੀ ਤਨਖ਼ਾਹ ਅਤੇ ਭੱਤਿਆਂ ਦੇ ਵਧਣ ਦੀ ਉਮੀਦ ਜਾਗੀ ਹੋਈ ਹੈ, ਉੱਥੇ ਹੀ ਹੁਣ ਉਨ੍ਹਾਂ ਲਈ ਇੱਕ ਨਿਰਾਸ਼ਾਜਨਕ ਖ਼ਬਰ ਸਾਹਮਣੇ ਆ ਰਹੀ ਹੈ।। ਸੂਤਰਾਂ ਮੁਤਾਬਕ, ਮੌਜੂਦਾ ਆਰਥਿਕ ਸਥਿਤੀ ਅਤੇ ਵਿੱਤੀ ਦਬਾਅ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਕਰਮਚਾਰੀ ਯੂਨੀਅਨਾਂ ਦੀਆਂ ਸਾਰੀਆਂ ਵੱਡੀਆਂ ਮੰਗਾਂ ਨੂੰ ਸਵੀਕਾਰ ਕਰਨ ਦੇ ਮੂਡ ਵਿੱਚ ਨਹੀਂ ਦਿਖਾਈ ਦੇ ਰਹੀ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

ਲਖਨਊ ਵਿੱਚ ਹੋਣ ਜਾ ਰਹੀ ਹੈ ਅਹਿਮ ਬੈਠਕ 

8ਵੇਂ ਤਨਖ਼ਾਹ ਕਮਿਸ਼ਨ ਦੀਆਂ ਗਤੀਵਿਧੀਆਂ ਹੁਣ ਤੇਜ਼ ਹੋ ਚੁੱਕੀਆਂ ਹਨ। ਇਸੇ ਲੜੀ ਤਹਿਤ 22 ਅਤੇ 23 ਜੂਨ ਨੂੰ ਲਖਨਊ ਵਿੱਚ ਇੱਕ ਵੱਡੀ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਵੱਖ-ਵੱਖ ਸਰਕਾਰੀ ਸੰਗਠਨਾਂ, ਸੰਸਥਾਵਾਂ ਅਤੇ ਕਰਮਚਾਰੀ ਯੂਨੀਅਨਾਂ ਨਾਲ ਕਮਿਸ਼ਨ ਦੀ ਸਿੱਧੀ ਚਰਚਾ ਹੋਵੇਗੀ, ਜਿੱਥੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਜ਼ੋਰ-ਸ਼ੋਰ ਨਾਲ ਰੱਖਣਗੇ।

ਇਹ ਵੀ ਪੜ੍ਹੋ :  ਸਾਵਧਾਨ! ਨੌਕਰੀ ਲਈ ਇੰਟਰਵਿਊ 'ਚ AI ਦੀ ਵਰਤੋਂ ਪਵੇਗੀ ਮਹਿੰਗੀ, ਭਾਰਤੀ ਕੰਪਨੀਆਂ ਨੇ ਲੱਭ ਲਿਆ ਤੋੜ

ਇਨ੍ਹਾਂ ਮੁੱਖ ਮੰਗਾਂ 'ਤੇ ਫਸ ਸਕਦਾ ਹੈ ਪੇਚ

ਫਿਟਮੈਂਟ ਫੈਕਟਰ (Fitment Factor): ਕਰਮਚਾਰੀ ਯੂਨੀਅਨਾਂ ਦੀ ਸਭ ਤੋਂ ਵੱਡੀ ਮੰਗ ਫਿਟਮੈਂਟ ਫੈਕਟਰ ਨੂੰ 3.83 ਕਰਨ ਦੀ ਹੈ ਤਾਂ ਜੋ ਮਹਿੰਗਾਈ ਦੇ ਅਨੁਪਾਤ ਵਿੱਚ ਬੇਸਿਕ ਸੈਲਰੀ ਵਧਾਈ ਜਾ ਸਕੇ। ਪਰ ਸਰਕਾਰ ਇਸ ਨੂੰ ਮੰਨਣ ਵਿੱਚ ਝਿਜਕ ਸਕਦੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਕੇਂਦਰ ਦੇ ਖ਼ਜ਼ਾਨੇ 'ਤੇ ਬੋਝ ਪਵੇਗਾ, ਸਗੋਂ ਰਾਜ ਸਰਕਾਰਾਂ 'ਤੇ ਵੀ ਭਾਰੀ ਵਿੱਤੀ ਦਬਾਅ ਆਵੇਗਾ।

ਇਹ ਵੀ ਪੜ੍ਹੋ : Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ

ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ

ਯੂਨੀਅਨਾਂ ਓਲਡ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕਰ ਰਹੀਆਂ ਹਨ, ਜਦਕਿ ਸਰਕਾਰ ਦਾ ਮੰਨਣਾ ਹੈ ਕਿ ਇੰਨੇ ਸਾਲਾਂ ਬਾਅਦ NPS ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਵਿੱਤੀ ਢਾਂਚੇ ਲਈ ਮੁਸ਼ਕਲ ਹੋਵੇਗਾ। ਹਾਲਾਂਕਿ, ਸਰਕਾਰ ਨੇ ਹਾਲ ਹੀ ਵਿੱਚ ਯੂਨੀਫਾਈਡ ਪੈਨਸ਼ਨ ਸਕੀਮ (UPS) ਤਹਿਤ ਆਪਣਾ ਹਿੱਸਾ ਵਧਾ ਕੇ 18.5% ਕਰਨ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ :  ਬੈਂਕ 'ਚ 8.70 ਕਰੋੜ ਦੀ ਚੋਰੀ ਕਰਕੇ ਖ਼ਰੀਦੇ ਆਲੀਸ਼ਾਨ ਬੰਗਲਾ ਤੇ ਕਾਰਾਂ, ਇੰਝ ਖੁੱਲ੍ਹਿਆ ਭੇਤ

5 ਫੈਮਿਲੀ ਯੂਨਿਟ ਫਾਰਮੂਲਾ 

ਕਰਮਚਾਰੀ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਘੱਟੋ-ਘੱਟ ਤਨਖ਼ਾਹ ਤੈਅ ਕਰਦੇ ਸਮੇਂ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ 3 ਤੋਂ ਵਧਾ ਕੇ 5 ਮੰਨੀ ਜਾਵੇ, ਕਿਉਂਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਦੇ ਨਾਲ-ਨਾਲ ਬਜ਼ੁਰਗ ਮਾਪਿਆਂ ਦੀ ਜ਼ਿੰਮੇਵਾਰੀ ਅਤੇ ਖ਼ਰਚੇ ਕਈ ਗੁਣਾ ਵਧ ਚੁੱਕੇ ਹਨ।

ਸਰਕਾਰ ਚੁਣ ਸਕਦੀ ਹੈ 'ਵਿਚਕਾਰਲਾ ਰਸਤਾ'

ਆਰਥਿਕ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਤਨਖ਼ਾਹਾਂ ਵਿੱਚ ਬਹੁਤ ਜ਼ਿਆਦਾ ਵਾਧਾ ਕਰਨ ਨਾਲ ਦੇਸ਼ ਦੇ ਵਿੱਤੀ ਘਾਟੇ 'ਤੇ ਅਸਰ ਪੈ ਸਕਦਾ ਹੈ ਅਤੇ ਮਹਿੰਗਾਈ ਵਧ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਸਰਕਾਰ ਇੱਕ ਅਜਿਹਾ 'ਮਿਡਲ ਪਾਥ' ਅਪਣਾ ਸਕਦੀ ਹੈ ਜਿਸ ਨਾਲ ਕਰਮਚਾਰੀਆਂ ਦੀਆਂ ਲੋੜਾਂ ਵੀ ਪੂਰੀਆਂ ਹੋ ਜਾਣ ਅਤੇ ਸਰਕਾਰੀ ਬਜਟ 'ਤੇ ਵੀ ਜ਼ਿਆਦਾ ਬੋਝ ਨਾ ਪਵੇ। ਅੰਤਿਮ ਫੈਸਲਾ ਸਰਕਾਰ ਦੀ ਖ਼ਰਚ ਕਰਨ ਦੀ ਸਮਰੱਥਾ 'ਤੇ ਹੀ ਨਿਰਭਰ ਕਰੇਗਾ।

ਇਹ ਵੀ ਪੜ੍ਹੋ :    8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ ਸਕਦੇ ਹਨ ਵੱਡੇ ਬਦਲਾਅ
ਇਹ ਵੀ ਪੜ੍ਹੋ :  ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ ਜਾਣਕਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • 8th Pay Commission
  • Central Employees
  • Demand
  • Government
  • ਕੇਂਦਰੀ ਕਰਮਚਾਰੀ
  • ਮੰਗ
  • ਸਰਕਾਰ

ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ ਪਹਿਲਾਂ ਜਾਣੋ ਨਿਯਮ

NEXT STORY

Stories You May Like

  • mobile number will not be visible on google pay phonepe paytm
    Google Pay, PhonePe, Paytm 'ਤੇ ਨਹੀਂ ਦਿਸੇਗਾ ਮੋਬਾਈਲ ਨੰਬਰ, NPCI ਨੇ ਜਾਰੀ ਕਰ'ਤੇ ਹੁਕਮ
  • china not in mood to hand over j 35 stealth fighter jets to pakistan
    ਪਾਕਿਸਤਾਨ ਨੂੰ ਜੇ-35 ਸਟੀਲਥ ਫਾਈਟਰ ਜੈੱਟ ਸੌਂਪਣ ਦੇ ਮੂਡ ’ਚ ਨਹੀਂ ਚੀਨ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • national human rights commission
    ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP ਤੋਂ ਮੰਗੀ ਰਿਪੋਰਟ
  • vijay sarkar got a big shock the court changed this decision
    ਵਿਜੇ ਸਰਕਾਰ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਬਦਲ ਦਿੱਤਾ ਇਹ ਫੈਸਲਾ
  • students  rahul gandhi  congress  opposition
    ਵਿਦਿਆਰਥੀਆਂ ਦੀਆਂ ਮੰਗਾਂ ਨਾਲ ਕੋਈ ਸਮਝੌਤਾ ਨਹੀਂ : ਰਾਹੁਲ ਗਾਂਧੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ ਘੇਰੀ 'ਆਪ' ਸਰਕਾਰ
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold loan market reach rs 30 lakh crore   nbfc share increase
      30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ...
    • silver price falls
      ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ
    • bank holidays in august
      ਅਗਸਤ 'ਚ ਬੈਂਕਾਂ ਦੀਆਂ ਛੁੱਟੀਆਂ ਦੀ ਭਰਮਾਰ, ਦੇਖੋ ਪੂਰੀ ਲਿਸਟ
    • ordered a dress for a wedding  fine was imposed on the boutique
      ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ...
    • banks collect rs 26 100 crore penalty for minimum balance  hdfc earns most
      ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ,...
    • upper circuit on stocks priced below rs 10  know how the stock  s journey
      10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ...
    • bmw preparing for major layoffs  will cut 8 000 jobs by the end of 2027
      ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000...
    • adb to provide  1 billion loan for reforms of indian cities
      ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
    • stock market runs  sensex closes up 880 points  these stocks gave momentum
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ...
    • dhc  s big decision  orders closure of paytm payment bank
      DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +