Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    11:31:10 PM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ ਸਕਦੇ ਹਨ ਵੱਡੇ ਬਦਲਾਅ

BUSINESS News Punjabi(ਵਪਾਰ)

8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ ਸਕਦੇ ਹਨ ਵੱਡੇ ਬਦਲਾਅ

  • Edited By Harinder Kaur,
  • Updated: 22 May, 2026 05:15 PM
Business
8th pay commission there may be big changes in salary and increment
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ 8ਵੇਂ ਕੇਂਦਰੀ ਤਨਖਾਹ ਕਮਿਸ਼ਨ (8th Central Pay Commission) ਨੂੰ ਲੈ ਕੇ ਚਰਚਾਵਾਂ ਹੁਣ ਤੇਜ਼ ਹੋ ਗਈਆਂ ਹਨ। ਸਰਕਾਰ ਇਸ ਸਮੇਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਰਾਇ ਲੈ ਰਹੀ ਹੈ। ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਸਾਹਮਣੇ ਕੁਝ ਅਜਿਹੀਆਂ ਅਹਿਮ ਮੰਗਾਂ ਰੱਖੀਆਂ ਹਨ, ਜਿਨ੍ਹਾਂ ਨੂੰ ਜੇਕਰ ਮੰਨ ਲਿਆ ਜਾਂਦਾ ਹੈ, ਤਾਂ ਸਰਕਾਰੀ ਮੁਲਾਜ਼ਮਾਂ ਦੇ ਤਨਖਾਹ ਢਾਂਚੇ ਵਿੱਚ ਕ੍ਰਾਂਤੀਕਾਰੀ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

ਇਹ ਵੀ ਪੜ੍ਹੋ :  SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ ਰਹਿਣਗੀਆਂ ਬੈਂਕਿੰਗ ਸ਼ਾਖਾਵਾਂ, ਜਾਣੋ ਵਜ੍ਹਾ

ਹਰ 5 ਸਾਲ ਬਾਅਦ ਸੋਧੀ ਜਾਵੇ ਸੈਲਰੀ

ਮੁਲਾਜ਼ਮ ਜਥੇਬੰਦੀਆਂ ਦੀ ਸਭ ਤੋਂ ਪ੍ਰਮੁੱਖ ਮੰਗ ਇਹ ਹੈ ਕਿ ਤਨਖਾਹਾਂ ਵਿੱਚ ਸੋਧ ਦੀ ਪ੍ਰਕਿਰਿਆ ਹਰ 10 ਸਾਲ ਦੀ ਬਜਾਏ ਹਰ 5 ਸਾਲ ਬਾਅਦ ਕੀਤੀ ਜਾਵੇ। ਉਨ੍ਹਾਂ ਦਾ ਤਰਕ ਹੈ ਕਿ ਮਹਿੰਗਾਈ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਇਸ ਲਈ ਸੈਲਰੀ ਰਿਵੀਜ਼ਨ ਵਿੱਚ 10 ਸਾਲ ਦੀ ਦੇਰੀ ਮੁਲਾਜ਼ਮਾਂ 'ਤੇ ਆਰਥਿਕ ਬੋਝ ਪਾਉਂਦੀ ਹੈ।

ਇਹ ਵੀ ਪੜ੍ਹੋ :  ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ

ਸਾਲਾਨਾ ਇੰਕਰੀਮੈਂਟ 3% ਤੋਂ ਵਧਾ ਕੇ 6% ਕਰਨ ਦੀ ਮੰਗ

ਮੁਲਾਜ਼ਮਾਂ ਨੇ ਮੌਜੂਦਾ ਸਾਲਾਨਾ ਇੰਕਰੀਮੈਂਟ ਦਰ ਨੂੰ ਵੀ ਵਧਾਉਣ ਦੀ ਮੰਗ ਕੀਤੀ ਹੈ। ਪ੍ਰਸਤਾਵ ਮੁਤਾਬਕ ਸਾਲਾਨਾ ਇੰਕਰੀਮੈਂਟ ਨੂੰ 3 ਫੀਸਦੀ ਤੋਂ ਵਧਾ ਕੇ 6 ਫੀਸਦੀ ਕੀਤਾ ਜਾਣਾ ਚਾਹੀਦਾ ਹੈ। ਜਥੇਬੰਦੀਆਂ ਅਨੁਸਾਰ ਮੌਜੂਦਾ ਦਰ ਮਹਿੰਗਾਈ ਦੇ ਮੁਕਾਬਲੇ ਬਹੁਤ ਘੱਟ ਹੈ। ਇਸ ਤੋਂ ਇਲਾਵਾ, ਤਨਖਾਹ ਢਾਂਚੇ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਵੱਖ-ਵੱਖ 'ਪੇਅ ਲੈਵਲਜ਼' ਨੂੰ ਮਿਲਾ ਕੇ ਇੱਕ ਸੌਖਾ ਸਿਸਟਮ ਬਣਾਉਣ ਦਾ ਸੁਝਾਅ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ ਜਾਣਕਾਰੀ

ਘੱਟੋ-ਘੱਟ ਤਨਖਾਹ 69,000 ਰੁਪਏ ਕਰਨ ਦਾ ਪ੍ਰਸਤਾਵ

ਸਭ ਤੋਂ ਵੱਡਾ ਬਦਲਾਅ ਘੱਟੋ-ਘੱਟ ਤਨਖਾਹ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਲੈਵਲ-1 ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਮਾਸਿਕ ਤਨਖਾਹ ਲਗਭਗ 69,000 ਰੁਪਏ ਕੀਤੀ ਜਾਵੇ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਮੁਲਾਜ਼ਮਾਂ ਦਾ ਜੀਵਨ ਪੱਧਰ ਬਿਹਤਰ ਹੋਵੇਗਾ ਅਤੇ ਸਰਕਾਰੀ ਨੌਕਰੀਆਂ ਵੱਲ ਯੋਗ ਉਮੀਦਵਾਰ ਆਕਰਸ਼ਿਤ ਹੋਣਗੇ।

ਇਹ ਵੀ ਪੜ੍ਹੋ :  ਦੁਨੀਆ ਨੂੰ ਚੱਕਰਾਂ 'ਚ ਪਾ ਕੇ Trump 90 ਦਿਨਾਂ 'ਚ ਕਮਾ ਗਏ 800 ਕਰੋੜ! ਮਚਿਆ ਹੜਕੰਪ

ਆਰਥਿਕਤਾ 'ਤੇ ਕੀ ਪਵੇਗਾ ਅਸਰ?

ਮੁਲਾਜ਼ਮ ਜਥੇਬੰਦੀਆਂ ਅਨੁਸਾਰ, ਤਨਖਾਹਾਂ ਵਿੱਚ ਵਾਧਾ ਸਰਕਾਰ ਲਈ ਬੋਝ ਨਹੀਂ ਬਲਕਿ ਇੱਕ ਨਿਵੇਸ਼ ਹੈ। ਜਦੋਂ ਮੁਲਾਜ਼ਮਾਂ ਦੀ ਆਮਦਨ ਵਧੇਗੀ, ਤਾਂ ਬਾਜ਼ਾਰ ਵਿੱਚ ਮੰਗ ਵਧੇਗੀ, ਜਿਸ ਨਾਲ ਅੰਤ ਵਿੱਚ ਸਰਕਾਰ ਨੂੰ ਟੈਕਸ ਦੇ ਰੂਪ ਵਿੱਚ ਵੱਧ ਮਾਲੀਆ ਪ੍ਰਾਪਤ ਹੋਵੇਗਾ।

ਦੂਜੇ ਪਾਸੇ, ਮਾਹਿਰਾਂ ਦਾ ਕਹਿਣਾ ਹੈ ਕਿ ਨਵਾਂ ਤਨਖਾਹ ਕਮਿਸ਼ਨ ਲਾਗੂ ਹੋਣ ਨਾਲ ਸਰਕਾਰ ਦੇ ਖਰਚਿਆਂ ਵਿੱਚ ਭਾਰੀ ਵਾਧਾ ਹੋਣਾ ਤੈਅ ਹੈ, ਕਿਉਂਕਿ ਮੌਜੂਦਾ ਸਮੇਂ ਵਿੱਚ ਸਰਕਾਰ ਆਪਣੇ ਬਜਟ ਦਾ ਲਗਭਗ 13 ਫੀਸਦੀ ਹਿੱਸਾ ਤਨਖਾਹਾਂ, ਭੱਤਿਆਂ ਅਤੇ ਪੈਨਸ਼ਨਾਂ 'ਤੇ ਖਰਚ ਕਰ ਰਹੀ ਹੈ। ਸੂਤਰਾਂ ਅਨੁਸਾਰ, 8ਵੇਂ ਤਨਖਾਹ ਕਮਿਸ਼ਨ ਨੂੰ ਆਪਣੀ ਰਿਪੋਰਟ ਤਿਆਰ ਕਰਨ ਵਿੱਚ ਲਗਭਗ 18 ਮਹੀਨੇ ਦਾ ਸਮਾਂ ਲੱਗ ਸਕਦਾ ਹੈ, ਜਿਸ ਤੋਂ ਬਾਅਦ ਹੀ ਅੰਤਿਮ ਫੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • 8th Pay Commission
  • Employee
  • Salary
  • Increment
  • Changes
  • 8ਵੇਂ ਕੇਂਦਰੀ ਤਨਖਾਹ ਕਮਿਸ਼ਨ
  • ਮੁਲਾਜ਼ਮ
  • ਸੈਲਰੀ
  • ਇੰਕਰੀਮੈਂਟ
  • ਬਦਲਾਅ

ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ ਕੀਤੇ ਅਹਿਮ ਸੌਦੇ

NEXT STORY

Stories You May Like

  • great news for government employees 8th pay commission
    ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
  • important meetings of 8th pay commission begin  salary and pension
    8ਵੇਂ ਤਨਖਾਹ ਕਮਿਸ਼ਨ ਦੀਆਂ ਅਹਿਮ ਮੀਟਿੰਗਾਂ ਸ਼ੁਰੂ, ਜਾਣੋ ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਕੀ ਹੋਵੇਗਾ ਬਦਲਾਅ
  • government employees 20  da hike salary
    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA ਨਾਲ ਮਿਲੇਗੀ ਐਂਡਵਾਸ ਸੈਲਰੀ, ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • india launches tap pay option for real time payments
    ਭਾਰਤ ਨੇ Apple Pay ਦੇ ਪੂਰੀ ਤਰ੍ਹਾਂ ਰੋਲਆਉਟ ਤੋਂ ਪਹਿਲਾਂ ਰੀਅਲ-ਟਾਈਮ ਭੁਗਤਾਨਾਂ ਲਈ ਲਾਂਚ ਕੀਤਾ Tap&Pay ਵਿਕਲਪ
  • big changes in australia s immigration
    ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ, ਵਿਦਿਆਰਥੀਆਂ 'ਤੇ ਲਗਾ'ਤੀ ਇਹ ਪਾਬੰਦੀ
  • major changes in immigration policies
    ਆਸਟ੍ਰੇਲੀਆ, ਕੈਨੇਡਾ ਸਣੇ ਪ੍ਰਵਾਸ ਨੂੰ ਸੀਮਤ ਕਰਨ ਵੱਲ ਵਧੇ ਪ੍ਰਮੁੱਖ ਦੇਸ਼, ਇਮੀਗ੍ਰੇਸ਼ਨ ਨੀਤੀਆਂ ’ਚ ਵੱਡੇ ਬਦਲਾਅ
  • repo rate may increase in october  loans may become expensive
    ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ,
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold prices will rise sharply  jp morgan and jefferies   estimates
      ਸੋਨੇ ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ, JP Morgan ਤੇ Jefferies  ਦੇ...
    • sbi preparing to recruit 12 000 employees  250 new branches will be opened
      SBI 'ਚ 12,000 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਤਿਆਰੀ, ਖੁੱਲਣਗੀਆਂ 250 ਨਵੀਆਂ...
    • women  s share to get a job has increased
      ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
    • growth rate of   infrastructure industries   slows
      ‘ਬੁਨਿਆਦੀ ਢਾਂਚਾ ਉਦਯੋਗਾਂ’ ਦੀ ਵਾਧਾ ਦਰ ਸੁਸਤ ਪੈ ਕੇ 4.8 ਫੀਸਦੀ ’ਤੇ ਪਹੁੰਚੀ
    • 200 women cheated of rs 50 crore in the name of kitty party
      Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ...
    • e gold will come under government supervision
      ਸਰਕਾਰ ਦੀ ਨਿਗਰਾਨੀ 'ਚ ਆਵੇਗਾ E-Gold , ਜਾਣੋ ਆਮ ਨਿਵੇਸ਼ਕਾਂ ਲਈ ਕੀ ਬਦਲੇਗਾ
    • now petrol and diesel prices will go up  pressure on indian economy
      ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ...
    • finance minister s first statement regarding the imposition of mdr on upi
      UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ...
    • global crisis
      ਤੇਲ-ਗੈਸ ਮਗਰੋਂ ਹੁਣ ਅਨਾਜ ਦੀ ਸਪਲਾਈ ਵੀ ਹੋਵੇਗੀ ਠੱਪ ! ਪੂਰੀ ਦੁਨੀਆ ਲਈ ਵੱਜੀ...
    • gold regains its luster silver also gains momentum know how much
      ਸੋਨੇ 'ਚ ਪਰਤੀ ਰੌਣਕ, ਚਾਂਦੀ ਨੇ ਵੀ ਫੜੀ ਰਫ਼ਤਾਰ, ਜਾਣੋ ਪ੍ਰਮੁੱਖ ਸ਼ਹਿਰਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +