Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    3:33:35 PM

  • priest arrested for raping girl and forcing her to die

    ਪੰਜਾਬ ਸ਼ਰਮਸਾਰ! ਪਾਦਰੀ ਨੇ ਟੱਪੀਆਂ ਹੱਦਾਂ, ਕੁੜੀ ਦੀ...

  • new pilot program

    ਅਮਰੀਕਾ ਦਾ ਨਵਾਂ ਪਾਇਲਟ ਪ੍ਰੋਗਰਾਮ, 65,000 ਰੁਪਏ...

  • police station majitha bikramjit singh bath

    ਥਾਣਾ ਮਜੀਠਾ ਐੱਫ. ਆਈ. ਆਰ. ਮਾਮਲੇ ’ਚ ਵੱਡਾ ਅਪਡੇਟ,...

  • big incident in barnala

    ਪੰਜਾਬ ਦੇ ਇਸ ਇਲਾਕੇ 'ਚ ਹੋਇਆ ਧਮਾਕਾ! ਸਹਿਮ ਗਏ ਲੋਕ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 1 ਕਿਲੋ ਸੋਨੇ ਦੀ ਤਸਕਰੀ ਪਿੱਛੇ ਹੁੰਦੀ ਲੱਖਾਂ ਰੁਪਏ ਦੀ ਖੇਡ, ਕੀ ਕਸਟਮ ਡਿਊਟੀ ਵੱਧਣ ਨਾਲ ਵੱਧ ਜਾਵੇਗਾ 'ਕਾਲਾ ਕਾਰੋਬਾਰ'!

BUSINESS News Punjabi(ਵਪਾਰ)

1 ਕਿਲੋ ਸੋਨੇ ਦੀ ਤਸਕਰੀ ਪਿੱਛੇ ਹੁੰਦੀ ਲੱਖਾਂ ਰੁਪਏ ਦੀ ਖੇਡ, ਕੀ ਕਸਟਮ ਡਿਊਟੀ ਵੱਧਣ ਨਾਲ ਵੱਧ ਜਾਵੇਗਾ 'ਕਾਲਾ ਕਾਰੋਬਾਰ'!

  • Edited By Harinder Kaur,
  • Updated: 16 May, 2026 05:23 PM
Business
a game worth lakhs of rupees is behind the smuggling of 1 kg of gold
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਸਰਕਾਰ ਵੱਲੋਂ ਸੋਨੇ ਅਤੇ ਚਾਂਦੀ 'ਤੇ ਇੰਪੋਰਟ ਡਿਊਟੀ (ਆਯਾਤ ਡਿਊਟੀ) ਵਧਾਉਣ ਦੇ ਫੈਸਲੇ ਨੇ ਜਿੱਥੇ ਆਮ ਜਨਤਾ ਨੂੰ ਝਟਕਾ ਦਿੱਤਾ ਹੈ, ਉੱਥੇ ਹੀ ਦੇਸ਼ ਵਿੱਚ ਸੋਨੇ ਦੀ ਤਸਕਰੀ ਦੇ ਵਧਣ ਦਾ ਵੱਡਾ ਖਤਰਾ ਪੈਦਾ ਹੋ ਗਿਆ ਹੈ। 13 ਮਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ ਅਨੁਸਾਰ, ਪ੍ਰਭਾਵੀ ਇੰਪੋਰਟ ਡਿਊਟੀ ਹੁਣ 6 ਫੀਸਦੀ ਤੋਂ ਵਧ ਕੇ ਸਿੱਧੀ 15 ਫੀਸਦੀ ਹੋ ਗਈ ਹੈ।

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਕਿਉਂ ਵਧੀ ਤਸਕਰੀ ਦੀ ਸੰਭਾਵਨਾ? 

ਆਯਾਤ ਡਿਊਟੀ ਵਾਧੇ ਕਾਰਨ ਹੁਣ ਤਸਕਰਾਂ ਨੂੰ ਇੱਕ ਕਿਲੋ ਸੋਨੇ ਦੀ ਤਸਕਰੀ ਕਰਨ 'ਤੇ 23 ਲੱਖ ਰੁਪਏ ਤੋਂ ਵੱਧ ਦਾ ਸਿੱਧਾ ਮੁਨਾਫਾ ਹੋ ਸਕਦਾ ਹੈ। ਦਰਅਸਲ, ਦੁਬਈ, ਬੈਂਕਾਕ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਸੋਨਾ ਭਾਰਤ ਦੇ ਮੁਕਾਬਲੇ ਕਾਫੀ ਸਸਤਾ ਹੈ। ਜਦੋਂ ਇਹ ਸੋਨਾ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਲਿਆਂਦਾ ਜਾਂਦਾ ਹੈ, ਤਾਂ ਤਸਕਰਾਂ ਨੂੰ 15 ਫੀਸਦੀ ਕਸਟਮ ਡਿਊਟੀ ਅਤੇ ਹੋਰ ਟੈਕਸ ਨਹੀਂ ਦੇਣੇ ਪੈਂਦੇ, ਜੋ ਕਿ ਉਨ੍ਹਾਂ ਦੀ ਮੋਟੀ ਕਮਾਈ ਦਾ ਸਾਧਨ ਬਣਦਾ ਹੈ।

ਇਹ ਵੀ ਪੜ੍ਹੋ :    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਆਮ ਆਦਮੀ 'ਤੇ ਕਿੰਨਾ ਪਵੇਗਾ ਬੋਝ? 

ਸਿਰਫ ਡਿਊਟੀ ਵਧਣ ਕਾਰਨ ਹੀ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ।
10 ਗ੍ਰਾਮ ਸੋਨਾ 'ਤੇ ਪੁਰਾਣੀ ਵਿਵਸਥਾ ਵਿੱਚ ਡਿਊਟੀ ਲਗਭਗ 9,285 ਰੁਪਏ ਸੀ, ਜੋ ਹੁਣ ਵਧ ਕੇ 23,212 ਰੁਪਏ ਹੋ ਗਈ ਹੈ।
ਇਸ ਦਾ ਮਤਲਬ ਹੈ ਕਿ ਪ੍ਰਤੀ 10 ਗ੍ਰਾਮ ਸੋਨੇ 'ਤੇ ਸਿੱਧਾ 14,000 ਰੁਪਏ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ : ਨਵੇਂ ਰਿਕਾਰਡ ਬਣਾਉਣ ਦੀ ਤਿਆਰੀ 'ਚ ਸੋਨਾ, ਜਾਣੋ ਕਿੱਥੋਂ ਤੱਕ ਪਹੁੰਚ ਸਕਦੇ ਹਨ ਭਾਅ

ਇਹ ਵੀ ਪੜ੍ਹੋ : EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਸਰਕਾਰ ਨੇ ਕਿਉਂ ਲਿਆ ਇਹ ਫੈਸਲਾ?

ਭਾਰਤ ਆਪਣੀ ਲੋੜ ਦਾ ਜ਼ਿਆਦਾਤਰ ਸੋਨਾ ਵਿਦੇਸ਼ਾਂ ਤੋਂ ਮੰਗਵਾਉਂਦਾ ਹੈ, ਜਿਸ ਲਈ ਅਮਰੀਕੀ ਡਾਲਰਾਂ ਵਿੱਚ ਭੁਗਤਾਨ ਕਰਨਾ ਪੈਂਦਾ ਹੈ। ਵਿੱਤੀ ਸਾਲ 2025-26 ਵਿੱਚ ਭਾਰਤ ਨੇ ਸੋਨੇ ਦੇ ਆਯਾਤ 'ਤੇ ਰਿਕਾਰਡ 71.98 ਅਰਬ ਡਾਲਰ ਖਰਚ ਕੀਤੇ। ਸਰਕਾਰ ਦਾ ਮੁੱਖ ਟੀਚਾ ਆਯਾਤ ਘਟਾ ਕੇ ਸਾਲਾਨਾ 20 ਤੋਂ 25 ਅਰਬ ਡਾਲਰ ਦੀ ਵਿਦੇਸ਼ੀ ਮੁਦਰਾ ਬਚਾਉਣਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਵਿਦੇਸ਼ੀ ਮੁਦਰਾ ਬਚਾਉਣ ਲਈ ਸੋਨੇ ਦੀ ਖਰੀਦ ਘਟਾਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ : ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ ਲਾਜ਼ਮੀ, ਕੰਪਨੀਆਂ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

ਬਾਜ਼ਾਰ ਅਤੇ ਗਾਹਕਾਂ 'ਤੇ ਅਸਰ

ਨਵੇਂ ਗਹਿਣੇ ਖਰੀਦਣ ਲਈ ਹੁਣ ਬਹੁਤ ਜ਼ਿਆਦਾ ਕੀਮਤ ਚੁਕਾਉਣੀ ਪਵੇਗੀ। 
ਵਿਆਹਾਂ ਦਾ ਸੀਜ਼ਨ ਹੋਣ ਦੇ ਬਾਵਜੂਦ ਲੋਕ ਸੋਨਾ ਖਰੀਦਣ ਤੋਂ ਗੁਰੇਜ਼ ਕਰ ਸਕਦੇ ਹਨ।
ਨਵਾਂ ਸੋਨਾ ਖਰੀਦਣ ਦੀ ਬਜਾਏ ਲੋਕ ਪੁਰਾਣੇ ਗਹਿਣੇ ਬਦਲ ਕੇ ਨਵੇਂ ਬਣਵਾਉਣ ਨੂੰ ਪਹਿਲ ਦੇਣਗੇ।
ਵਧਦੀਆਂ ਕੀਮਤਾਂ ਕਾਰਨ ਹਲਕੇ ਵਜ਼ਨ ਵਾਲੇ ਗਹਿਣਿਆਂ ਦੀ ਮੰਗ ਵਧਣ ਦੀ ਉਮੀਦ ਹੈ।

ਕਿਵੇਂ ਹੁੰਦੀ ਹੈ ਤਸਕਰੀ? 

ਤਸਕਰ ਸੋਨਾ ਲਿਆਉਣ ਲਈ ਕਈ ਅਜੀਬੋ-ਗਰੀਬ ਤਰੀਕੇ ਅਪਣਾਉਂਦੇ ਹਨ, ਜਿਵੇਂ ਕਿ ਸੋਨੇ ਦਾ ਪੇਸਟ ਬਣਾ ਕੇ ਕੈਪਸੂਲ ਵਿੱਚ ਭਰ ਕੇ ਨਿਗਲਣਾ, ਬੈਲਟ ਦੇ ਅੰਦਰ ਛਿਪਾਉਣਾ, ਜਾਂ ਇਲੈਕਟ੍ਰਾਨਿਕ ਸਮਾਨ ਜਿਵੇਂ ਮਿਕਸਰ ਗ੍ਰਾਈਂਡਰ ਅਤੇ ਵੈਕਿਊਮ ਕਲੀਨਰ ਵਿੱਚ ਲੁਕੋ ਕੇ ਲਿਆਉਣਾ। ਪਿਛਲੇ ਵਿੱਤੀ ਸਾਲ ਵਿੱਚ ਏਜੰਸੀਆਂ ਨੇ ਤਸਕਰੀ ਦੇ 3,005 ਮਾਮਲੇ ਦਰਜ ਕੀਤੇ ਅਤੇ 2.6 ਮੀਟ੍ਰਿਕ ਟਨ ਸੋਨਾ ਜ਼ਬਤ ਕੀਤਾ ਸੀ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • 1 kg
  • gold
  • smuggling
  • lakhs of rupees
  • customs duty
  • 1 ਕਿਲੋ
  • ਸੋਨਾ
  • ਤਸਕਰੀ
  • ਲੱਖ ਰੁਪਏ
  • ਕਸਟਮ ਡਿਊਟੀ

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

NEXT STORY

Stories You May Like

  • adulterers playing with people  s health
    ‘ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਮਿਲਾਵਟਖੋਰ’ ਨਹੀਂ ਰੁਕ ਰਿਹਾ ਇਹ ਕਾਲਾ ਕਾਰੋਬਾਰ!
  • 1 arrested with 2 kg poppy  opium and rs 16 thousand drug money
    2 ਕਿਲੋ ਪੋਸਤ, ਅਫੀਮ ਤੇ 16 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਕਾਬੂ
  • government removes customs duty on cotton imports  textile industry
    ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ ਉਦਯੋਗ ਦੀ ਉੱਡੇਗੀ ਨੀਂਦ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ ਲੱਖਾਂ ਦਾ ਸਾਮਾਨ ਸੁਆਹ
  • case registered against man in fraud case worth lakhs of rupees
    ਲੱਖਾਂ ਰੁਪਏ ਦੀ ਧੋਖਾਦੇਹੀ ਦੇ ਮਾਮਲੇ ’ਚ ਵਿਅਕਤੀ ਖ਼ਿਲਾਫ਼ ਕੇਸ ਦਰਜ
  • canada draws 1 1 with ireland
    ਵਿਸ਼ਵ ਕੱਪ ਤੋਂ ਪਹਿਲਾਂ ਆਖਰੀ ਅਭਿਆਸ ਮੈਚ ਵਿੱਚ ਕੈਨੇਡਾ ਨੇ ਆਇਰਲੈਂਡ ਨਾਲ 1-1 ਨਾਲ ਖੇਡਿਆ ਡਰਾਅ
  • smuggling  people  arrested  jammu
    ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਮੁਹਿੰਮ: 50 ਦਿਨਾਂ 'ਚ 170 ਤੋਂ ਵੱਧ ਮਾਮਲੇ ਦਰਜ, 202 ਗ੍ਰਿਫ਼ਤਾਰ
  • arms smuggling exposed in amritsar
    ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
  • sheetal angural met punjab bjp president kewal singh dhillon
    ਕੇਵਲ ਢਿੱਲੋਂ ਦਾ ਬੇਦਾਗ਼, ਹੱਸਮੁੱਖ ਤੇ ਦੋਸਤਾਨਾ ਸੁਭਾਅ ਹਰ ਪੰਜਾਬੀ ਦਾ ਜਿਤੇਗਾ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
Trending
Ek Nazar
9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • metro bus traveling office 10  extra allowance
      ਮੈਟਰੋ ਜਾਂ ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਮਿਲੇਗਾ 10% ਵਾਧੂ ਭੱਤਾ,...
    • godrej properties sells 1 000 flats
      ਗੋਦਰੇਜ ਪ੍ਰਾਪਰਟੀਜ਼ ਨੇ ਨਵੇਂ ਬੈਂਗਲੁਰੂ ਪ੍ਰੋਜੈਕਟ ਵਿੱਚ 1,000 ਫਲੈਟ ਵੇਚੇ
    • fpis invested 8 795 crores in far securities after tax exemption
      ਟੈਕਸ ਛੋਟ ਤੋਂ ਬਾਅਦ FPIs ਨੇ FAR ਪ੍ਰਤੀਭੂਤੀਆਂ 'ਚ ਕੀਤਾ 8,795 ਕਰੋੜ ਦਾ...
    • zepto  s crisis   ed investigation reveals huge losses draft paper
      Zepto ਦਾ ਵਧਿਆ ਸੰਕਟ : ED ਜਾਂਚ 'ਤੇ ਭਾਰੀ ਘਾਟੇ ਦਾ ਖ਼ੁਲਾਸਾ, ਡਰਾਫਟ ਪੇਪਰ...
    • hardeep singh puri statement on petrol diesel price
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਖੁਸ਼ਖਬਰੀ! ਹਰਦੀਪ ਪੁਰੀ ਨੇ ਜਾਰੀ...
    • hdfc bank have hike interest rates  emis for houses and cars will expensive
      HDFC ਬੈਂਕ ਦੇ ਖ਼ਾਤਾਧਾਰਕਾਂ ਨੂੰ ਵੱਡਾ ਝਟਕਾ! ਵਧ ਗਈਆਂ ਵਿਆਜ ਦਰਾਂ, ਮਹਿੰਗੀ ਹੋ...
    • sbi customers  changes are going to be made in yono app
      SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ...
    • salary will increase  companies can increase salaries by 8 6 10 2
      ਸੈਲਰੀ 'ਚ ਹੋਵੇਗਾ ਵਾਧਾ, ਕੰਪਨੀਆਂ ਵਧਾ ਸਕਦੀਆਂ ਹਨ 8.6-10.2% ਤੱਕ ਦੀ ਤਨਖ਼ਾਹ
    • stock market soars on positive global signals nifty closes above 23 200
      ਗਲੋਬਲ ਸਕਾਰਾਤਮਕ ਸੰਕੇਤਾਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਫਟੀ 23,200...
    • if 2 lpg connections in the house action may be taken
      ਘਰ 'ਚ ਹਨ ਦੋ LPG ਕੁਨੈਕਸ਼ਨ ਤਾਂ... ਹੋ ਸਕਦੀ ਹੈ ਕਾਰਵਾਈ, ਜਾਣੋ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +