Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    6:49:57 PM

  • march 30 is an important day in punjab

    ਪੰਜਾਬ 'ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ...

  • warning issued amid reports of petrol running out in punjab

    ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ...

  • new orders issued regarding gas agencies and petrol pumps in nawanshahr

    ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ...

  • traffic completely halted on national highway jk

    ਜੰਮੂ-ਸ੍ਰੀਨਗਰ ਹਾਈਵੇਅ 'ਤੇ ਆਵਾਜਾਈ ਪੂਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਬਿਰਯਾਨੀ ਦੇ ਨਾਂ 'ਤੇ 70,000 ਕਰੋੜ ਦਾ ਵੱਡਾ ਟੈਕਸ ਘਪਲਾ! AI ਦੀ ਮਦਦ ਨਾਲ ਹੋਇਆ ਪਰਦਾਫਾਸ਼

BUSINESS News Punjabi(ਵਪਾਰ)

ਬਿਰਯਾਨੀ ਦੇ ਨਾਂ 'ਤੇ 70,000 ਕਰੋੜ ਦਾ ਵੱਡਾ ਟੈਕਸ ਘਪਲਾ! AI ਦੀ ਮਦਦ ਨਾਲ ਹੋਇਆ ਪਰਦਾਫਾਸ਼

  • Edited By Harinder Kaur,
  • Updated: 20 Feb, 2026 06:50 PM
Business
a huge tax scam of rs 70 000 crore in the name of biryani ai
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੇਸ਼ ਭਰ ਦੇ ਰੈਸਟੋਰੈਂਟਾਂ ਵੱਲੋਂ ਕਰੋੜਾਂ ਰੁਪਏ ਦੀ ਟੈਕਸ ਚੋਰੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਕੀਤੀ ਗਈ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਰੈਸਟੋਰੈਂਟਾਂ ਨੇ ਲਗਭਗ 70,000 ਕਰੋੜ ਰੁਪਏ ਦੀ ਬਿਰਯਾਨੀ ਦੀ ਵਿਕਰੀ ਨੂੰ ਲੁਕਾ ਕੇ ਵੱਡੇ ਪੱਧਰ 'ਤੇ ਟੈਕਸ ਚੋਰੀ ਕੀਤੀ ਹੈ।

ਇਹ ਵੀ ਪੜ੍ਹੋ :     100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ ਮਹੱਤਵ

ਕਿਵੇਂ ਚੱਲ ਰਿਹਾ ਸੀ ਟੈਕਸ ਚੋਰੀ ਦਾ ਖੇਡ?

ਇਨਕਮ ਟੈਕਸ ਵਿਭਾਗ ਅਨੁਸਾਰ, ਰੈਸਟੋਰੈਂਟ ਮਾਲਕ ਇੱਕ ਖਾਸ ਬਿਲਿੰਗ ਸੌਫਟਵੇਅਰ ਦੀ ਦੁਰਵਰਤੋਂ ਕਰ ਰਹੇ ਸਨ। ਗਾਹਕਾਂ ਤੋਂ ਪੂਰੇ ਪੈਸੇ ਵਸੂਲਣ ਤੋਂ ਬਾਅਦ, ਸਿਸਟਮ ਵਿੱਚੋਂ ਬਿੱਲਾਂ ਨੂੰ ਡਿਲੀਟ ਜਾਂ ਐਡਿਟ ਕਰ ਦਿੱਤਾ ਜਾਂਦਾ ਸੀ। ਸਭ ਤੋਂ ਵੱਧ ਹੇਰਾਫੇਰੀ ਨਕਦ (Cash) ਬਿੱਲਾਂ ਵਿੱਚ ਕੀਤੀ ਗਈ, ਕਿਉਂਕਿ ਨਕਦ ਲੈਣ-ਦੇਣ ਨੂੰ ਟਰੈਕ ਕਰਨਾ ਮੁਸ਼ਕਲ ਹੁੰਦਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਗਭਗ 13,000 ਕਰੋੜ ਰੁਪਏ ਦੇ ਬਿੱਲ ਸਿਸਟਮ ਤੋਂ ਪੂਰੀ ਤਰ੍ਹਾਂ ਮਿਟਾ ਦਿੱਤੇ ਗਏ ਸਨ।

ਇਹ ਵੀ ਪੜ੍ਹੋ :    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?

AI ਨੇ ਫੜੀ ਰੈਸਟੋਰੈਂਟਾਂ ਦੀ ਚੋਰੀ

ਇਸ ਘਪਲੇ ਨੂੰ ਫੜਨ ਲਈ ਇਨਕਮ ਟੈਕਸ ਵਿਭਾਗ ਨੇ ਜਨਰੇਟਿਵ AI ਅਤੇ ਹਾਈ-ਕੈਪੇਸਿਟੀ ਸਿਸਟਮਾਂ ਦੀ ਵਰਤੋਂ ਕੀਤੀ। ਵਿਭਾਗ ਨੇ ਦੇਸ਼ ਭਰ ਦੇ ਲਗਭਗ 1.77 ਲੱਖ ਰੈਸਟੋਰੈਂਟਾਂ ਦੇ 60 ਟੈਰਾਬਾਈਟ ਟ੍ਰਾਂਜੈਕਸ਼ਨ ਡੇਟਾ ਦਾ ਵਿਸ਼ਲੇਸ਼ਣ ਕੀਤਾ। ਅਹਿਮਦਾਬਾਦ ਸਥਿਤ ਇੱਕ ਸੌਫਟਵੇਅਰ ਕੰਪਨੀ ਦੇ ਡੇਟਾ ਰਾਹੀਂ ਇਸ ਵੱਡੇ ਨੈੱਟਵਰਕ ਦਾ ਖੁਲਾਸਾ ਹੋਇਆ ਹੈ।

ਇਹ ਵੀ ਪੜ੍ਹੋ :    ਹੋਰ ਡਿੱਗਣਗੀਆਂ ਸੋਨੇ ਦੀਆਂ ਕੀਮਤਾਂ, 1 ਲੱਖ ਤੋਂ ਹੇਠਾਂ ਜਾਏਗਾ ਭਾਅ, ਮਾਹਰਾਂ ਦੀ ਵੱਡੀ ਭਵਿੱਖਬਾਣੀ

ਇਨ੍ਹਾਂ ਰਾਜਾਂ ਵਿੱਚ ਮਿਲੇ ਸਭ ਤੋਂ ਵੱਧ ਮਾਮਲੇ

ਟੈਕਸ ਚੋਰੀ ਦੇ ਸਭ ਤੋਂ ਵੱਧ ਮਾਮਲੇ ਦੱਖਣੀ ਅਤੇ ਪੱਛਮੀ ਭਾਰਤ ਦੇ ਸੂਬਿਆਂ ਵਿੱਚ ਦੇਖਣ ਨੂੰ ਮਿਲੇ ਹਨ:

• ਕਰਨਾਟਕ: 2,000 ਕਰੋੜ ਰੁਪਏ ਦੀ ਵਿਕਰੀ ਦਾ ਡੇਟਾ ਡਿਲੀਟ ਕੀਤਾ ਗਿਆ।

• ਤੇਲੰਗਾਨਾ: 1,500 ਕਰੋੜ ਰੁਪਏ ਦੀ ਗੜਬੜੀ।

• ਤਾਮਿਲਨਾਡੂ: 1,200 ਕਰੋੜ ਰੁਪਏ ਦੀ ਚੋਰੀ। ਇਸ ਤੋਂ ਇਲਾਵਾ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਵੀ ਵੱਡੀ ਗਿਣਤੀ ਵਿੱਚ ਅਜਿਹੇ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ :     ਸਰਕਾਰੀ ਬੈਂਕ ਦੇ Assistant Manager ਦੀ ਧੋਖਾਧੜੀ, ਲਾਕਰ 'ਚੋਂ ਚੋਰੀ ਕੀਤਾ 3 ਕਿਲੋ ਸੋਨਾ

ਹੈਦਰਾਬਾਦ ਤੋਂ ਸ਼ੁਰੂ ਹੋਈ ਜਾਂਚ ਹੁਣ ਪੂਰੇ ਦੇਸ਼ ਵਿੱਚ

ਇਸ ਮਾਮਲੇ ਦੀ ਜਾਂਚ ਦੀ ਸ਼ੁਰੂਆਤ ਹੈਦਰਾਬਾਦ ਅਤੇ ਵਿਸ਼ਾਖਾਪਟਨਮ ਤੋਂ ਹੋਈ ਸੀ। ਜਦੋਂ ਮਾਮਲਾ ਗੰਭੀਰ ਜਾਪਿਆ ਤਾਂ ਕੇਂਦਰੀ ਪ੍ਰਤੱਖ ਟੈਕਸ ਬੋਰਡ (CBDT) ਨੇ ਇਸ ਜਾਂਚ ਨੂੰ ਪੂਰੇ ਦੇਸ਼ ਵਿੱਚ ਵਧਾ ਦਿੱਤਾ। ਅਧਿਕਾਰੀਆਂ ਮੁਤਾਬਕ ਰੈਸਟੋਰੈਂਟਾਂ ਨੇ ਆਪਣੀ ਕੁੱਲ ਵਿਕਰੀ ਦਾ ਲਗਭਗ 27% ਹਿੱਸਾ ਟੈਕਸ ਵਿਭਾਗ ਤੋਂ ਛੁਪਾ ਕੇ ਰੱਖਿਆ ਸੀ। ਹੁਣ ਵਿਭਾਗ ਵੱਲੋਂ ਇਨ੍ਹਾਂ ਰੈਸਟੋਰੈਂਟਾਂ 'ਤੇ ਭਾਰੀ ਜੁਰਮਾਨਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਖ਼ਦਸ਼ਾ, 80 ਹਜ਼ਾਰ ਰੁਪਏ ਤੱਕ ਟੁੱਟੇਗਾ ਭਾਅ!

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Biryani
  • 70
  • 000 crores
  • tax scam
  • AI
  • exposed
  • ਬਿਰਯਾਨੀ
  • 70
  • 000 ਕਰੋੜ
  • ਟੈਕਸ ਘਪਲਾ
  • ਏਆਈ
  •  ਪਰਦਾਫਾਸ਼

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

NEXT STORY

Stories You May Like

  • sri darbar sahib ai videos
    ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • ai video  sri harmandir sahib  shiromani committee
    SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਲਿਆ ਸਖ਼ਤ ਨੋਟਿਸ
  • proposed ai tower in mohali is a big threat to punjab
    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
  • smartwatch with ai coach launched
    ਵਾਰ-ਵਾਰ ਚਾਰਜ ਕਰਨ ਦਾ ਝੰਜਟ ਖ਼ਤਮ ! ਲਾਂਚ ਹੋ ਗਈ  AI Coach ਵਾਲੀ ਧਾਕੜ Smartwatch
  • it department restaurant owners tax evasion exposed
    ਰੈਸਟੋਰੈਂਟ ਮਾਲਕਾਂ 'ਤੇ IT ਵਿਭਾਗ ਦੀ ਤਿੱਖੀ ਨਜ਼ਰ: 408 ਕਰੋੜ ਦੀ ਟੈਕਸ ਚੋਰੀ ਦਾ ਖੁਲਾਸਾ
  • controversy over pm modi and election commission  s ai video
    PM ਮੋਦੀ ਤੇ ਚੋਣ ਕਮਿਸ਼ਨ ਦੀ AI ਵੀਡੀਓ 'ਤੇ ਵਿਵਾਦ !  'X' ਤੇ ਯੂਜ਼ਰ ਵਿਰੁੱਧ ਕੇਸ ਦਰਜ
  • fraud worth crores in the name of selling land
    ਜ਼ਮੀਨ ਵੇਚਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ, ਇਕ ਦਰਜਨ ਨਾਮਜ਼ਦ
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
Trending
Ek Nazar
jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • jeff bezos makes a big jump know the ranking of the world s richest people
      ਅਰਬਪਤੀਆਂ ਦੀ ਸੂਚੀ 'ਚ ਵੱਡਾ ਉਲਟਫੇਰ: ਜੈੱਫ ਬੇਜ਼ੋਸ ਨੇ ਮਾਰੀ ਵੱਡੀ ਬਾਜ਼ੀ,...
    • cred launches biometric authentication for upi payments
      ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ...
    • s p   economic growth may remain at 7 1 percent
      ਭਾਰਤ ਦੀ ਮਜ਼ਬੂਤੀ ’ਤੇ S&P ਦੀ ਮੋਹਰ, 7.1 ਫੀਸਦੀ ਰਹਿ ਸਕਦੀ ਹੈ ਆਰਥਿਕ ਰਫਤਾਰ
    • 42 percent of the country  s trucks are more than 12 years old  demand
      ਦੇਸ਼ ਦੇ 42 ਫੀਸਦੀ ਟਰੱਕ 12 ਸਾਲ ਤੋਂ ਪੁਰਾਣੇ, ਆਟੋ ਸੈਕਟਰ ਨੂੰ ਨਵੇਂ ਟਰੱਕਾਂ ਦੀ...
    • gold and silver prices jump by 5 percent rates of cities including chandigarh
      ਮਹਿੰਗਾਈ ਦਾ ਝਟਕਾ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ 5 ਫੀਸਦੀ ਦਾ ਉਛਾਲ,ਜਾਣੋ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • long queues on petrol pumps
      ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ...
    • liquor enthusiasts will get a big shock
      ਸ਼ੌਕੀਨਾਂ ਨੂੰ ਲੱਗੇਗਾ ਵੱਡਾ ਝਟਕਾ! ਮਿਡਲ-ਈਸਟ ਜੰਗ ਕਾਰਨ ਭਾਰਤ 'ਚ ਮਹਿੰਗੀ ਹੋ...
    • railways big action crores of irctc accounts closed
      ਰੇਲਵੇ ਦਾ ਵੱਡਾ ਐਕਸ਼ਨ! ਇੱਕੋ ਝਟਕੇ 'ਚ ਬੰਦ ਕੀਤੇ ਕਰੋੜਾਂ IRCTC ਖਾਤੇ
    • those getting png connection special facilities provided with strict rules
      PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +