Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:52:38 PM

  • luck  lottery  patiala

    ਪੰਜਾਬ 'ਚ ਗਊਆਂ ਦੀ ਸੇਵਾ ਕਰਨ ਵਾਲੀ ਦੀ ਬਦਲੀ...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 31 DEC ਤਕ ਕਰ ਲਓ PAN ਨੂੰ ਆਧਾਰ ਨਾਲ ਲਿੰਕ, ਨਹੀਂ ਤਾਂ ਹੋਵੇਗੀ ਪ੍ਰੇਸ਼ਾਨੀ

BUSINESS News Punjabi(ਵਪਾਰ)

31 DEC ਤਕ ਕਰ ਲਓ PAN ਨੂੰ ਆਧਾਰ ਨਾਲ ਲਿੰਕ, ਨਹੀਂ ਤਾਂ ਹੋਵੇਗੀ ਪ੍ਰੇਸ਼ਾਨੀ

  • Updated: 07 Dec, 2019 03:27 PM
New Delhi
aadhaar pan link
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਇਨਕਮ ਟੈਕਸ ਵਿਭਾਗ ਨੇ ਪੈਨ ਨੰਬਰ ਨੂੰ ਆਧਾਰ ਨਾਲ ਲਿੰਕ ਕਰਨ ਦੀ ਤਰੀਕ ਵਧਾ ਕੇ 31 ਦਸੰਬਰ 2019 ਕਰ ਦਿੱਤੀ ਹੈ। ਇਸ ਲਈ ਇਸ ਮਹੀਨੇ ਦੋਹਾਂ ਨੂੰ ਆਨਲਾਈਨ ਜਾਂ ਐੱਸ. ਐੱਮ. ਐੱਸ. ਜ਼ਰੀਏ ਲਿੰਕ ਕਰਨਾ ਹੋਵੇਗਾ। ਇਹ 7ਵੀਂ ਵਾਰ ਹੈ, ਜਦੋਂ ਇਹ ਤਰੀਕ ਵਧਾਈ ਗਈ ਹੈ। ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀ. ਬੀ. ਡੀ. ਟੀ.) ਉਨ੍ਹਾਂ ਪੈਨ ਕਾਰਡ ਨੂੰ ਰੱਦ ਜਾਂ ਬੇਕਾਰ ਕਰ ਸਕਦਾ ਹੈ ਜੋ ਆਧਾਰ ਨਾਲ ਲਿੰਕ ਨਹੀਂ ਹੋਏ ਹੋਣਗੇ।


ਵਿੱਤ ਮੰਤਰਾਲਾ ਵੱਲੋਂ 31 ਮਾਰਚ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ, ਹਰ ਵਿਅਕਤੀ ਜਿਸ ਨੂੰ ਪੈਨ ਅਲਾਟ ਕੀਤਾ ਗਿਆ ਹੈ ਤੇ ਜੋ ਅਧਾਰ ਨੰਬਰ ਪ੍ਰਾਪਤ ਕਰਨ ਦੇ ਯੋਗ ਹੈ ਉਸ ਨੂੰ ਇਨ੍ਹਾਂ ਦੋਹਾਂ ਨੂੰ ਲਿੰਕ ਕਰਨਾ ਹੋਵੇਗਾ। ਇਸ ਸਾਲ ਦੇ ਸ਼ੁਰੂ 'ਚ ਸੁਪਰੀਮ ਕੋਰਟ ਵੀ ਪੈਨ-ਅਧਾਰ ਲਿੰਕਿੰਗ ਨੂੰ ਲਾਜ਼ਮੀ ਬਣਾਉਣ ਵਾਲੀ ਇਨਕਮ ਟੈਕਸ ਦੀ ਧਾਰਾ 139-ਏਏ ਨੂੰ ਬਰਕਰਾਰ ਰੱਖ ਚੁੱਕਾ ਹੈ। ਉੱਥੇ ਹੀ, ਇਨਕਮ ਟੈਕਸ ਰਿਟਰਨ (ਆਈ. ਟੀ. ਆਰ.) ਦਾਖਲ ਜਾਂ ਫਾਈਲ ਕਰਨ ਸਮੇਂ ਅਧਾਰ ਨੰਬਰ ਦੇਣਾ ਪਹਿਲਾਂ ਹੀ ਲਾਜ਼ਮੀ ਹੈ।
ਜਿਨ੍ਹਾਂ ਕੋਲ ਪੈਨ ਨੰਬਰ ਨਹੀਂ ਹਨ ਉਹ ਆਪਣੇ ਆਧਾਰ ਨੰਬਰ ਨਾਲ ਆਈ. ਟੀ. ਆਰ. ਦਾਖਲ ਕਰ ਸਕਦੇ ਹਨ ਤੇ ਜਿੱਥੇ ਵੀ ਪੈਨ ਦੇਣ ਦੀ ਜ਼ਰੂਰਤ ਹੁੰਦੀ ਹੈ ਇਸ ਦੀ ਵਰਤੋਂ ਕਰ ਸਕਦੇ ਹਨ। ਇਨਕਮ ਟੈਕਸ ਵਿਭਾਗ ਅਜਿਹੇ ਸਾਰੇ ਮਾਮਲਿਆਂ 'ਚ ਪੈਨ ਕਾਰਡ ਆਟੋਮੈਟਿਕ ਜਾਰੀ ਕਰੇਗਾ। ਹਾਲਾਂਕਿ ਜਿਨ੍ਹਾਂ ਕੋਲ ਪਹਿਲਾਂ ਹੀ ਪੈਨ ਕਾਰਡ ਹਨ, ਉਨ੍ਹਾਂ ਨੂੰ ਇਹ 'ਆਧਾਰ' ਨਾਲ ਲਿੰਕ ਕਰਨਾ ਹੀ ਹੋਵੇਗਾ।

ਲਿੰਕਿੰਗ ਦਾ ਤਰੀਕਾ- ਇਨਕਮ ਟੈਕਸ ਵਿਭਾਗ ਦੀ ਈ-ਫਾਈਲਿੰਗ ਵੈੱਬਸਾਈਟ 'ਤੇ ਜਾ ਕੇ ਤੁਸੀਂ ਉੱਥੇ ਦਿੱਤੇ Link Aadhaar 'ਤੇ ਕਲਿੱਕ ਕਰਕੇ ਪੁੱਛੀ ਗਈ ਜਾਣਕਾਰੀ ਭਰ ਕੇ ਪੈਨ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਹਾਡਾ ਪੈਨ-ਆਧਾਰ ਲਿੰਕ ਨਹੀਂ ਹੈ, ਤਾਂ ਮੋਬਾਇਲ ਤੋਂ ਐੱਸ. ਐੱਮ. ਐੱਸ. ਰਾਹੀਂ ਵੀ ਤੁਸੀਂ ਇਹ ਕੰਮ ਕਰ ਸਕਦੇ ਹੋ। ਇਸ ਲਈ ਤੁਹਾਨੂੰ 12 ਅੰਕ ਵਾਲਾ ਆਧਾਰ ਨੰਬਰ ਅਤੇ 10 ਅੰਕ ਵਾਲਾ ਪੈਨ ਨੰਬਰ ਇਸ ਤਰੀਕੇ ਨਾਲ- UIDPAN<Space><12 digit Aadhaar><Space><1O digit PAN> ਲਿਖ ਕੇ 567678 ਜਾਂ 56161 'ਤੇ ਭੇਜਣਾ ਹੋਵੇਗਾ। ਉਦਾਹਰਣ ਦੇ ਤੌਰ 'ਤੇ ਮੰਨ ਲਓ ਤੁਹਾਡਾ ਆਧਾਰ ਨੰਬਰ 111122223333 ਤੇ ਪੈਨ ਨੰਬਰ AAAPA9999Q ਹੈ, ਤਾਂ ਇਸ ਨੂੰ ਇੰਝ UTDPAN 111122223333 AAAPA9999Q ਲਿਖ ਕੇ ਐੱਸ. ਐੱਮ. ਐੱਸ. ਉਕਤ ਨੰਬਰ 'ਤੇ ਭੇਜ ਸਕਦੇ ਹੋ।

  • aadhaar
  • pan
  • ਆਧਾਰ
  • ਪੈਨ

ਅਰਥਵਿਵਸਥਾ ਨੂੰ ਵਾਧਾ ਦੇਣ ਲਈ ਕਈ ਉਪਾਵਾਂ 'ਤੇ ਕੰਮ ਕਰ ਰਹੀ ਹੈ ਸਰਕਾਰ

NEXT STORY

Stories You May Like

  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • the stock market will remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ,  BSE ਅਤੇ NSE 'ਤੇ ਨਹੀਂ ਹੋਵੇਗੀ ਟ੍ਰੇਡਿੰਗ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ ਦਿੱਤਾ 31 ਲੱਖ ਦਾ ਝਟਕਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • draft voter list  bombay high court
    ਡਰਾਫਟ ਵੋਟਰ ਸੂਚੀ ਸੁਣਵਾਈ ਤੋਂ ਬਿਨਾਂ ਨਾਵਾਂ ਨੂੰ ਹਟਾਉਣ ਦਾ ਆਧਾਰ ਨਹੀਂ ਹੋ ਸਕਦੀ: ਅਦਾਲਤ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ: ਅਮਿਤ ਸ਼ਾਹ
  • tukaram mundhe takes a dig at celebrities endorsing pan masala
    ਪਾਨ ਮਸਾਲੇ ਦਾ ਇਸ਼ਤਿਹਾਰ ਦੇਣ ਵਾਲੀਆਂ ਮਸ਼ਹੂਰ ਹਸਤੀਆਂ 'ਤੇ FDA ਕਮਿਸ਼ਨਰ ਤੁਕਾਰਾਮ ਮੁੰਡੇ ਨੇ ਵਿੰਨ੍ਹਿਆ ਨਿਸ਼ਾਨਾ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • detergent prices increase 4th time  wheel  surf excel and rin become expensive
      ਮਹਿੰਗਾਈ ਦੀ ਮਾਰ, ਚੌਥੀ ਵਾਰ ਵਧੀਆਂ ਡਿਟਰਜੈਂਟ ਦੀਆਂ ਕੀਮਤਾਂ, Wheel,Surf Excel...
    • on upi mdr implemented from this date instead
      UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ...
    • indian rupee rises 10 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ
    • stock market fell due to crude oil and foreign capital   sensex nifty
      ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ ਕਾਰਨ ਡਿੱਗਾ ਸ਼ੇਅਰ ਬਾਜ਼ਾਰ,...
    • market shifts as scotch prices drop
      ਸਕੌਚ ਦੀਆਂ ਕੀਮਤਾਂ ’ਚ ਕਟੌਤੀ ਨਾਲ ਬਦਲਿਆ ਬਾਜ਼ਾਰ, ਭਾਰਤੀ ਵ੍ਹਿਸਕੀ ਨੂੰ ਮਿਲ ਰਹੀ...
    • demat account openings fell by 11 5  in september
      ਸ਼ੇਅਰ ਬਾਜ਼ਾਰ ਦੀ ਗਿਰਾਵਟ ਦਾ ਅਸਰ, ਸਤੰਬਰ ’ਚ ਡੀਮੈਟ ਖਾਤੇ 11.5 ਫੀਸਦੀ ਘਟੇ
    • government  s major decision ahead of the festive season
      ਤਿਉਹਾਰਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਫ਼ੈਸਲਾ, ਵਪਾਰੀਆਂ ਲਈ ਖੰਡ ਦੇ ਸਟਾਕ ਦੀ...
    • we would like to launch starlink in india
      'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ...
    • some major industrialists are blocking starlink  s entry into india
      'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ...
    • major rbi regarding the payments bank
      Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +