Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    3:59:09 PM

  • marriage dispute punjab

    ਵਿਆਹ ਤੋਂ ਅਗਲੇ ਦਿਨ ਹੀ ਪੇਕੇ ਮੁੜ ਆਈ ਲਾੜੀ!...

  • two wheeler toll tax

    ਹੁਣ ਦੋਪਹੀਆ ਵਾਹਨਾਂ ਨੂੰ ਵੀ ਦੇਣਾ ਪਵੇਗਾ ਟੋਲ ਟੈਕਸ...

  • black box opened

    ਵੱਡੀ ਖ਼ਬਰ ; ਅਹਿਮਦਾਬਾਦ 'ਚ ਕ੍ਰੈਸ਼ ਹੋਏ ਏਅਰ ਇੰਡੀਆ...

  • bank account fine rule

    ਖਾਤੇ 'ਚ 10 ਹਜ਼ਾਰ ਤੋਂ ਘਟਿਆ ਬੈਲੇਂਸ ਤਾਂ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਅਮਰੀਕਾ 'ਚ ਰਿਸ਼ਵਤਖੋਰੀ ਦੇ ਦੋਸ਼ਾਂ ਵਿਚਾਲੇ ਅਡਾਨੀ ਗਰੁੱਪ ਦਾ ਬਿਆਨ, ਸ਼ੇਅਰਾਂ 'ਚ ਤੇਜ਼ੀ

BUSINESS News Punjabi(ਵਪਾਰ)

ਅਮਰੀਕਾ 'ਚ ਰਿਸ਼ਵਤਖੋਰੀ ਦੇ ਦੋਸ਼ਾਂ ਵਿਚਾਲੇ ਅਡਾਨੀ ਗਰੁੱਪ ਦਾ ਬਿਆਨ, ਸ਼ੇਅਰਾਂ 'ਚ ਤੇਜ਼ੀ

  • Edited By Harinder Kaur,
  • Updated: 27 Nov, 2024 12:46 PM
Mumbai
adani group s statement amid accusations of bribery in america
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅਰਬਪਤੀ ਗੌਤਮ ਅਡਾਨੀ ਅਤੇ ਉਸ ਦੇ ਭਤੀਜੇ ਸਾਗਰ ਅਡਾਨੀ 'ਤੇ ਕਥਿਤ ਰਿਸ਼ਵਤ ਦੇ ਮਾਮਲੇ ਵਿਚ ਅਮਰੀਕਾ ਦੇ ਐਫਸੀਪੀਏ ਐਕਟ ਦੀ ਉਲੰਘਣਾ ਕਰਨ ਦਾ ਦੋਸ਼ ਨਹੀਂ ਲਗਾਇਆ ਗਿਆ ਹੈ। ਅਡਾਨੀ ਗ੍ਰੀਨ ਐਨਰਜੀ ਲਿਮਿਟੇਡ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਖਬਰ ਤੋਂ ਬਾਅਦ ਅਡਾਨੀ ਗਰੁੱਪ ਦੇ ਜ਼ਿਆਦਾਤਰ ਸ਼ੇਅਰਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਅਡਾਨੀ ਐਂਟਰਪ੍ਰਾਈਜਿਜ਼, ਅਡਾਨੀ ਗ੍ਰੀਨ ਐਨਰਜੀ, ਅਡਾਨੀ ਪਾਵਰ, ਅਡਾਨੀ ਟੋਟਲ ਗੈਸ, ਅਡਾਨੀ ਐਨਰਜੀ ਸੋਲਿਊਸ਼ਨ, ਅੰਬੂਜਾ ਸੀਮੈਂਟਸ, ਅਡਾਨੀ ਵਿਲਮਾਰ, ਅਡਾਨਾੀ ਪੋਰਟਸ ਐਂਡ ਸਪੈਸ਼ਲ ਇਕਨਾਮਿਕ ਜ਼ੋਨ ਅਤੇ ਐੱਨਡੀਟੀਵੀ ਦੇ ਸ਼ੇਅਰਾਂ ਵਿਚ ਵਾਧਾ ਹੋਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਬੰਦਰਗਾਹਾਂ ਤੋਂ ਲੈ ਕੇ ਊਰਜਾ ਤੱਕ ਦੇ ਕਾਰੋਬਾਰ ਨਾਲ ਜੁੜੇ ਸਮੂਹ ਦੇ ਸੰਸਥਾਪਕ ਚੇਅਰਮੈਨ ਗੌਤਮ ਅਡਾਨੀ, ਸਾਗਰ ਅਡਾਨੀ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਵਿਨੀਤ ਜੈਨ 'ਤੇ ਅਮਰੀਕੀ ਨਿਆਂ ਮੰਤਰਾਲੇ ਨੇ ਦੋਸ਼ ਲਗਾਇਆ ਹੈ ਕਿ ਉਹ ਭਾਰਤੀ ਅਧਿਕਾਰੀਆਂ ਨੂੰ 26.5 ਕਰੋੜ ਅਮਰੀਕੀ ਡਾਲਰ ਦੀ ਰਿਸ਼ਵਤ ਦੇਣ ਦੀ ਕਥਿਤ ਸਾਜ਼ਿਸ਼ ਰਚਣ ਦਾ  ਹਿੱਸਾ ਸਨ। ਇਹ ਰਿਸ਼ਵਤ ਸੂਰਜੀ ਊਰਜਾ ਦੀ ਸਪਲਾਈ ਦਾ ਇਕਰਾਰਨਾਮਾ ਹਾਸਲ ਕਰਨ ਲਈ ਦਿੱਤੀ ਗਈ ਸੀ ਜਿਸ ਤੋਂ 20 ਸਾਲਾਂ ਦੀ ਮਿਆਦ ਵਿਚ 2 ਬਿਲੀਅਨ ਅਮਰੀਕੀ ਡਾਲਰ ਦਾ ਮੁਨਾਫਾ ਕਮਾਉਣਾ ਸੀ।

ਅਡਾਨੀ ਗ੍ਰੀਨ ਐਨਰਜੀ ਲਿਮਟਿਡ ਨੇ ਸਟਾਕ ਮਾਰਕੀਟ ਨੂੰ ਸੂਚਿਤ ਕੀਤਾ ਕਿ ਇਹ ਦਾਅਵਾ ਕਰਨ ਵਾਲੀਆਂ ਰਿਪੋਰਟਾਂ ਕਿ ਇਨ੍ਹਾਂ ਤਿੰਨਾਂ 'ਤੇ FCPA ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਹੈ, 'ਗਲਤ' ਹਨ। ਉਨ੍ਹਾਂ 'ਤੇ ਜੁਰਮਾਨਾ ਜਾਂ ਸਜ਼ਾ ਦੇ ਨਾਲ ਸਜ਼ਾਯੋਗ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ। ਕੰਪਨੀ ਦੀ ਜਾਣਕਾਰੀ ਦੇ ਅਨੁਸਾਰ, "ਗੌਤਮ ਅਡਾਨੀ, ਸਾਗਰ ਅਡਾਨੀ ਅਤੇ ਵਿਨੀਤ ਜੈਨ 'ਤੇ ਅਮਰੀਕੀ ਨਿਆਂ ਵਿਭਾਗ ਦੇ ਦੋਸ਼ ਜਾਂ US SEC ਸਿਵਲ ਸ਼ਿਕਾਇਤ ਵਿੱਚ ਨਿਰਧਾਰਤ FCPA ਦੀ ਕਿਸੇ ਵੀ ਉਲੰਘਣਾ ਦਾ ਦੋਸ਼ ਨਹੀਂ ਲਗਾਇਆ ਗਿਆ ਹੈ।"

ਇਸ ਵਿਚ ਕਿਹਾ ਗਿਆ ਹੈ, "ਇਨ੍ਹਾਂ ਨਿਰਦੇਸ਼ਕਾਂ 'ਤੇ ਅਪਰਾਧਿਕ ਦੋਸ਼ ਵਿਚ ਤਿੰਨ ਦੋਸ਼ ਲਗਾਏ ਗਏ ਹਨ। ਉਸ 'ਤੇ ਪ੍ਰਤੀਭੂਤੀਆਂ ਦੀ ਧੋਖਾਧੜੀ ਕਰਨ ਦੀ ਸਾਜ਼ਿਸ਼ ਰਚਣ, ਵਾਇਰ ਫਰਾਡ ਕਰਨ ਦੀ ਸਾਜ਼ਿਸ਼ ਅਤੇ ਪ੍ਰਤੀਭੂਤੀਆਂ ਦੀ ਧੋਖਾਧੜੀ ਦੇ ਦੋਸ਼ ਹਨ।'' ਅਡਾਨੀ ਸਮੂਹ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਆਪਣੇ ਬਚਾਅ ਲਈ ਹਰ ਸੰਭਵ ਕਾਨੂੰਨੀ ਮਦਦ ਲਵੇਗਾ। ਅਮਰੀਕੀ ਨਿਆਂ ਮੰਤਰਾਲੇ ਨੇ ਨਿਊਯਾਰਕ ਦੇ ਪੂਰਬੀ ਜ਼ਿਲ੍ਹੇ ਲਈ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਗੌਤਮ ਅਡਾਨੀ, ਸਾਗਰ ਅਡਾਨੀ ਅਤੇ ਵਿਨੀਤ ਜੈਨ ਵਿਰੁੱਧ ਅਪਰਾਧਿਕ ਦੋਸ਼ ਦਾਇਰ ਕੀਤਾ ਹੈ।

ਕੰਪਨੀ ਨੇ ਕਿਹਾ, "ਇਲਜ਼ਾਮ ਵਿੱਚ ਕੋਈ ਜੁਰਮਾਨਾ/ਦੁਰਮਾਨੇ ਦਾ ਜ਼ਿਕਰ ਨਹੀਂ ਹੈ"। ਕੰਪਨੀ ਦੀ ਜਾਣਕਾਰੀ ਅਨੁਸਾਰ, "ਸ਼ਿਕਾਇਤ ਵਿਚ ਬਚਾਅ ਪੱਖ ਨੂੰ ਸਿਵਲ ਮੁਦਰਾ ਜੁਰਮਾਨੇ ਦਾ ਭੁਗਤਾਨ ਕਰਨ ਲਈ ਨਿਰਦੇਸ਼ ਦੇਣ ਵਾਲੇ ਆਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ, ਪਰ ਜੁਰਮਾਨੇ ਦੀ ਰਕਮ ਬਾਰੇ ਕੁਝ ਨਹੀਂ ਦੱਸਿਆ ਗਿਆ ਹੈ।"

 

  • America
  • Bribery
  • Charges
  • Gautam Adani Group
  • Statement
  • ਅਮਰੀਕਾ
  • ਰਿਸ਼ਵਤਖੋਰੀ
  • ਦੋਸ਼
  • ਗੌਤਮ ਅਡਾਨੀ ਗਰੁੱਪ
  • ਬਿਆਨ

NTPC Green Energy IPO Listing: ਸੁਸਤ ਲਿਸਟਿੰਗ ਤੋਂ ਬਾਅਦ ਸ਼ੇਅਰਾਂ 'ਚ ਮਜ਼ਬੂਤ ​​ਵਾਧਾ

NEXT STORY

Stories You May Like

  • big statement by bjp candidate jeevan gupta
    ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ ਵਿਚਾਲੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਦਾ ਵੱਡਾ ਬਿਆਨ
  • foreign minister of iran statement
    ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'
  • amidst tensions  us issues advisory to its citizens  staying in iran
    ਤਣਾਅ ਵਿਚਾਲੇ ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਐਡਵਾਈਜ਼ਰੀ: ਈਰਾਨ 'ਚ ਰਹਿਣਾ ਜਾਨਲੇਵਾ, ਤੁਰੰਤ ਉਥੋਂ ਨਿਕਲੋ
  • trump statement on iran
    'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ ਬਿਆਨ
  • trump asim munir meeting
    ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ ਵੱਡਾ ਬਿਆਨ
  • a big controversy has arisen between iran israel war
    Iran-Israel ਜੰਗ ਵਿਚਾਲੇ ਖੜ੍ਹਾ ਹੋਇਆ ਵੱਡਾ ਵਿਵਾਦ, ਤੇਜ਼ੀ ਨਾਲ ਵਾਇਰਲ ਹੋ ਰਹੀ ਇਹ ਤਸਵੀਰ...
  • gujarati indian arrested in us
    ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ
  • us sends aircraft carrier to middle east amid israel iran conflict
    ਇਜ਼ਰਾਈਲ-ਈਰਾਨ ਟਕਰਾਅ ਵਿਚਾਲੇ ਅਮਰੀਕਾ ਨੇ ਮੱਧ ਪੂਰਬ ਭੇਜਿਆ ਜਹਾਜ਼ੀ ਬੇੜਾ
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • good news for electricity consumers  pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
Trending
Ek Nazar
opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਵਪਾਰ ਦੀਆਂ ਖਬਰਾਂ
    • modi cabinet  international potato center established in agra
      ਮੋਦੀ ਕੈਬਨਿਟ ਦਾ ਅਹਿਮ ਫ਼ੈਸਲਾ: ਆਗਰਾ ’ਚ ਬਣੇਗਾ ਕੌਮਾਂਤਰੀ ਆਲੂ ਕੇਂਦਰ, ਪੁਣੇ...
    • how qatar became a rich country from a desert know how the fate
      ਰੇਗਿਸਤਾਨ ਤੋਂ ਅਮੀਰ ਦੇਸ਼ ਕਿਵੇਂ ਬਣਿਆ ਕਤਰ, ਜਾਣੋ ਰਾਤੋ-ਰਾਤ ਕਿਵੇਂ ਬਦਲੀ ਇਸ ਦੇਸ਼...
    • what are people buying the most from credit cards  rs 1 9 lakh crore
      ਕ੍ਰੈਡਿਟ ਕਾਰਡ ਤੋਂ ਸਭ ਤੋਂ ਜ਼ਿਆਦਾ ਕੀ ਖ਼ਰੀਦ ਰਹੇ ਹਨ ਲੋਕ? ਉਡਾ ਦਿੱਤੇ 1.9 ਲੱਖ...
    • jio was the biggest risk of my life mukesh ambani
      ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਰਿਸਕ ਸੀ ਜੀਓ : ਮੁਕੇਸ਼ ਅੰਬਾਨੀ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • many rules will change from credit pan card to train tickets
      Credit-Pan ਕਾਰਡ ਤੋਂ ਲੈ ਕੇ ਟ੍ਰੇਨ ਟਿਕਟ ਤੱਕ ਬਦਲਣਗੇ ਕਈ ਨਿਯਮ , ਤੁਹਾਡੀ ਜੇਬ...
    • nse  s big step towards ipo  record settlement offer of 1 388 crores to sebi
      NSE ਦਾ IPO ਵੱਲ ਵੱਡਾ ਕਦਮ, ਦੋ ਮਾਮਲਿਆਂ 'ਚ SEBI ਨੂੰ  1,388 ਕਰੋੜ ਦੀ...
    • today  s top 10 news
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
    • rbi extends market hours for call money
      RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
    • sensex is trading at 82 758 with a gain of 700 points nifty crosses 25 200
      ਸੈਂਸੈਕਸ 700 ਅੰਕਾਂ ਦੇ ਵਾਧੇ ਨਾਲ 82,755 ਦੇ ਪੱਧਰ 'ਤੇ ਹੋਇਆ ਬੰਦ, ਨਿਫਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +