Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:03:39 PM

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬੇਜੋਸ ਤੇ ਮਸਕ ਨੂੰ ਪਛਾੜ ਕਮਾਈ 'ਚ ਅੱਗੇ ਨਿਕਲੇ ਉਦਯੋਗਪਤੀ ਗੌਤਮ ਅਡਾਨੀ

BUSINESS News Punjabi(ਵਪਾਰ)

ਬੇਜੋਸ ਤੇ ਮਸਕ ਨੂੰ ਪਛਾੜ ਕਮਾਈ 'ਚ ਅੱਗੇ ਨਿਕਲੇ ਉਦਯੋਗਪਤੀ ਗੌਤਮ ਅਡਾਨੀ

  • Updated: 13 Mar, 2021 09:40 AM
New Delhi
adani has added more billions to his wealth
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਉਦਯੋਗਪਤੀ ਗੌਤਮ ਅਡਾਨੀ ਨੇ ਕਮਾਈ ਦੇ ਮਾਮਲੇ ਵਿਚ ਐਮਾਜ਼ੋਨ ਦੇ ਸੀ. ਈ. ਓ. ਜੈੱਫ ਬੇਜੋਸ ਅਤੇ ਟੈਸਲਾ ਦੇ ਸੀ. ਈ. ਓ. ਐਲਨ ਮਸਕ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਸਾਲ ਅਡਾਨੀ ਗਰੁੱਪ ਦੇ ਚੇਅਰਮੈਨ ਦੀ ਦੌਲਤ ਦੁਨੀਆ ਦੇ ਅਰਬਪਤੀਆਂ ਵਿਚੋਂ ਸਭ ਤੋਂ ਜ਼ਿਆਦਾ ਤੇਜ਼ੀ ਨਾਲ ਵਧੀ ਹੈ। ਇਸ ਦਾ ਕਾਰਨ ਉਨ੍ਹਾਂ ਦੇ ਪੋਰਟ ਕਾਰੋਬਾਰ ਤੋਂ ਲੈ ਕੇ ਊਰਜਾ ਕਾਰੋਬਾਰ ਵਿਚ ਨਿਵੇਸ਼ਕਾਂ ਦਾ ਭਰੋਸਾ ਵਧਣਾ ਹੈ। ਨਿਵੇਸ਼ਕਾਂ ਨੇ ਉਨ੍ਹਾਂ ਦੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਇਸ ਸਾਲ ਜਮ ਕੇ ਖ਼ਰੀਦਦਾਰੀ ਕੀਤੀ ਹੈ।

ਬਲੂਮਬਰਗ ਬਿਲੀਨੀਅਰਸ ਇੰਡੈਕਸ ਅਨੁਸਾਰ, ਅਡਾਨੀ ਦੀਆਂ ਕਈ ਕੰਪਨੀਆਂ ਦੇ ਸ਼ੇਅਰਾਂ ਨੇ ਵਾਧਾ ਦਰਜ ਕੀਤਾ ਹੈ, ਜਿਸ ਨਾਲ ਸਾਲ 2021 ਵਿਚ ਅਡਾਨੀ ਦੀ ਦੌਲਤ 16.2 ਅਰਬ ਡਾਲਰ ਤੋਂ ਵੱਧ ਕੇ 50 ਅਰਬ ਡਾਲਰ 'ਤੇ ਪਹੁੰਚ ਗਈ। ਪਿਛਲੇ ਇਕ ਸਾਲ ਵਿਚ ਅਡਾਨੀ ਇੰਟਰਪ੍ਰਾਈਜਜ਼ ਦੇ ਸ਼ੇਅਰਾਂ ਵਿਚ ਚਾਰ ਗੁਣਾ ਤੋਂ ਜ਼ਿਆਦਾ ਦਾ ਵਾਧਾ ਹੋਇਆ ਅਤੇ ਅਡਾਨੀ ਪੋਟਰਸ ਤੇ ਸਪੈਸ਼ਲ ਇਕਨੋਮਿਕ ਜ਼ੋਨ ਦੇ ਸ਼ੇਅਰਾਂ ਦੀ ਕੀਮਤ ਇਸ ਮਿਆਦ ਦੌਰਾਨ ਦੁੱਗਣੀ ਤੋਂ ਵੱਧ ਹੋ ਗਈ।

ਇਸ ਤਰ੍ਹਾਂ ਸਾਲ 2021 ਵਿਚ ਹੁਣ ਤੱਕ ਕਮਾਈ ਦੇ ਮਾਮਲੇ ਵਿਚ ਉਨ੍ਹਾਂ ਨੇ ਦੁਨੀਆ ਦੇ ਦੋ ਸਭ ਤੋਂ ਧਨੀ ਵਿਅਕਤੀਆਂ ਜੈੱਫ ਬੇਜੋਸ ਤੇ ਐਲਨ ਮਸਕ ਨੂੰ ਮਾਤ ਦਿੱਤੀ ਹੈ। ਮਸਕ ਦੀ ਦੌਲਤ ਇਸ ਦੌਰਾਨ ਜਿੱਥੇ 10.3 ਅਰਬ ਡਾਲਰ ਵਧੀ, ਉੱਥੇ ਹੀ ਬੇਜੋਸ ਨੇ 7.59 ਅਰਬ ਡਾਲਰ ਦੀ ਗਿਰਾਵਟ ਦਰਜ ਕੀਤੀ ਹੈ। ਹਾਲਾਂਕਿ, ਕੁੱਲ ਦੌਲਤ ਦੇ ਮਾਮਲੇ ਵਿਚ ਅਡਾਨੀ ਦੁਨੀਆ ਦੇ 26ਵੇਂ ਅਮੀਰ ਵਿਅਕਤੀ ਹਨ। ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਏਸ਼ੀਆ ਦੇ ਸਭ ਤੋਂ ਵੱਧ ਅਤੇ ਦੁਨੀਆ 10ਵੇਂ ਸਭ ਤੋਂ ਅਮੀਰ ਵਿਅਕਤੀ ਹਨ। ਇਸ ਦੌਰਾਨ ਅੰਬਾਨੀ ਦੀ ਦੌਲਤ 8.1 ਅਰਬ ਡਾਲਰ ਵਧੀ।
 
ਸ਼ੇਅਰਾਂ ਵਿਚ 96 ਫ਼ੀਸਦੀ ਤੱਕ ਉਛਾਲ
ਇਸ ਸਾਲ ਸ਼ੇਅਰ ਬਾਜ਼ਾਰ ਵਿਚ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ 96 ਫ਼ੀਸਦੀ ਤੱਕ ਉਛਲੇ ਹਨ। ਅਡਾਨੀ ਟੋਟਲ ਗੈਸ ਲਿਮਟਿਡ ਵਿਚ 96 ਫ਼ੀਸਦੀ, ਅਡਾਨੀ ਇੰਟਰਪ੍ਰਾਈਜਜ਼ ਵਿਚ 90 ਫ਼ੀਸਦੀ, ਅਡਾਨੀ ਟ੍ਰਾਂਸਮਿਸ਼ਨ ਲਿਮਟਿਡ ਵਿਚ 79 ਫ਼ੀਸਦੀ ਤੱਕ, ਅਡਾਨੀ ਪਾਵਰ ਲਿਮਟਿਡ ਅਤੇ ਅਡਾਨੀ ਪੋਰਟਸ ਤੇ ਐੱਸ. ਈ. ਜੈੱਡ ਲਿਮਟਿਡ ਵਿਚ 52 ਫ਼ੀਸਦੀ ਤੋਂ ਜ਼ਿਆਦਾ ਤੇਜ਼ੀ ਰਹੀ। ਅਡਾਨੀ ਗ੍ਰੀਨ ਐਨਰਜ਼ੀ ਪਿਛਲੇ ਸਾਲ 500 ਫ਼ੀਸਦੀ ਉਛਲਿਆ ਸੀ, ਜੋ ਇਸ ਸਾਲ ਹੁਣ ਤੱਕ 12 ਫ਼ੀਸਦੀ ਚੜ੍ਹ ਚੁੱਕਾ ਹੈ।

  • Adani
  • billions
  • wealth
  • ਅਡਾਨੀ
  • ਅਰਬਾਂ
  • ਦੌਲਤ

ਲਗਾਤਾਰ ਡਿੱਗ ਰਿਹਾ ਸੋਨੇ ਦਾ ਭਾਅ, ਰਿਕਾਰਡ ਪੱਧਰ ਤੋਂ 11691 ਰੁਪਏ ਹੋਇਆ ਸਸਤਾ

NEXT STORY

Stories You May Like

  • batters might get a rest in preparation for the test series  gambhir
    ਨਿਊਜ਼ੀਲੈਂਡ ਟੈਸਟ ਲੜੀ ਦੀ ਤਿਆਰੀ ਲਈ ਬੱਲੇਬਾਜ਼ਾਂ ਨੂੰ ਮਿਲ ਸਕਦਾ ਹੈ ਆਰਾਮ : ਗੌਤਮ ਗੰਭੀਰ
  • unfortunate that gill missed out on the best team  gautam gambhir
    ਫਿੱਟਨੈੱਸ ਸਮੱਸਿਆਵਾਂ ਕਾਰਨ ਗਿੱਲ ਨੂੰ ਸਰਵੋਤਮ ਟੀਮ ਨਾ ਮਿਲਣਾ ਬਦਕਿਸਮਤੀ: ਗੌਤਮ ਗੰਭੀਰ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • adani group to invest over  1 lakh crore in bengal
    ਅਡਾਣੀ ਗਰੁੱਪ 2035 ਤੱਕ ਬੰਗਾਲ ’ਚ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰੇਗਾ ਨਿਵੇਸ਼ : ਗੌਤਮ ਅਡਾਣੀ
  • no more ai
    'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ ਸਮਝੌਤੇ 'ਤੇ ਕੀਤੇ Sign
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • earned rs 2 crore from garbage carbon and whale
    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ ਟੀਮ ਨੇ ਖੜ੍ਹਾ ਕੀਤਾ ਨਵਾਂ Startup
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sensex rises 190 points  nifty crosses 22 700
      ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700...
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • over 1 crore people purchase fastag annual pass
      ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ...
    • flipkart expands logistics network ahead of festivals
      Flipkart ਨੇ ਤਿਉਹਾਰਾਂ ਤੋਂ ਪਹਿਲਾਂ ਲੌਜਿਸਟਿਕਸ ਨੈੱਟਵਰਕ ਦਾ ਕੀਤਾ ਵਿਸਤਾਰ
    • why is there no uniform margin on all medicines  know what sc said
      ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ...
    • antilia bomb threat case officer sachin waze gets bail
      ਐਂਟੀਲੀਆ ਬੰਬ ਧਮਕੀ ਮਾਮਲਾ : ਸਾਬਕਾ ਪੁਲਸ ਅਧਿਕਾਰੀ ਸਚਿਨ ਵਾਜ਼ੇ ਨੂੰ ਮਿਲੀ ਜ਼ਮਾਨਤ
    • pnb fraud  nirav modi  s aide sandeep mistry arrested
      PNB ਧੋਖਾਦੇਹੀ : ਨੀਰਵ ਮੋਦੀ ਦਾ ਸਹਿਯੋਗੀ ਸੰਦੀਪ ਮਿਸਤਰੀ ਗ੍ਰਿਫ਼ਤਾਰ
    • october 1st  there will be a charge for sending whatsapp messages
      ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ...
    • stock market falls for second consecutive day  investors lose rs 2 lakh crore
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਨਿਵੇਸ਼ਕਾਂ ਨੂੰ 2 ਲੱਖ ਕਰੋੜ ਦਾ...
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +