Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:40:43 PM

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਅਡਾਨੀ ਪੋਰਟਸ ਮੱਧ ਪ੍ਰਦੇਸ਼ ’ਚ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਦੋ ਪ੍ਰਾਜੈਕਟ ਕਰੇਗਾ ਸਥਾਪਿਤ

BUSINESS News Punjabi(ਵਪਾਰ)

ਅਡਾਨੀ ਪੋਰਟਸ ਮੱਧ ਪ੍ਰਦੇਸ਼ ’ਚ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਦੋ ਪ੍ਰਾਜੈਕਟ ਕਰੇਗਾ ਸਥਾਪਿਤ

  • Edited By Sunaina,
  • Updated: 28 Aug, 2024 06:16 PM
Business
adani ports will establish two projects in madhya pradesh with an investment
  • Share
    • Facebook
    • Tumblr
    • Linkedin
    • Twitter
  • Comment

ਗਵਾਲੀਅਰ- ਅਡਾਨੀ ਸਮੂਹ ਦੀ ਕੰਪਨੀ ਏ.ਪੀ.ਐੱਸ.ਈ.ਜ਼ੈੱਡ ਨੇ ਬੁੱਧਵਾਰਨੂੰ  ਗੁਨਾ ’ਚ 20 ਲੱਖ ਟਨ ਮਰੱਥਾ ਦੀ ਸੀਮੈਂਟ ਗ੍ਰਾਇਡਿੰਗ ਇਕਾਈ ਅਤੇ ਮੱਧ ਪ੍ਰਦੇਸ਼ ਅਤੇ ਸ਼ਿਵਪੁਰੀ ’ਚ ਇਕ ਪ੍ਰਪਲੇਂਟ ਉਤਪਾਦਨ ਸਹੂਲਤ ਸਥਾਪਿਤ ਕਰਨ ਦਾ ਐਲਾਨ ਕੀਤਾ। ਇਨ੍ਹਾਂ ਦੋਵਾਂ ਪ੍ਰਾਜੈਕਟਾਂ ’ਤੇ ਕੁੱਲ 3,500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਅਡਾਨੀ ਪੋਰਟਸ ਐਂਡ ਸਪੈਸ਼ਲ ਇਕਨਾਮਿਕ ਜ਼ੋਨ ਲਿਮਟਿਡ (ਏ.ਪੀ.ਐੱਸ.ਈ.ਜ਼ੈੱਡ.) ਦੇ ਪ੍ਰਬੰਧ ਨਿਰਦੇਸ਼ਕ ਕਰਨ ਅਡਾਨੀ ਨੇ ਇੱਥੇ ਗਵਾਲੀਅਰ ਖੇਤੀਰ ਉਦਯੋਗ ਸੰਮੇਲਨ ’ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਿਵਪੁਰੀ ’ਚ ਇਕਾਈ ਭਾਰਤ ਨੂੰ ਰੱਖਿਆ ਦਰਾਮਦ ਨਾਲ ਰੱਖਿਆ ਬਰਾਮਦ ’ਚ ਬਦਲਣ  ਲਈ ਆਤਮਨਿਰਭਰ ਮਿਸ਼ਨ ਦੇ ਨਾਲ ਰਣਨੀਤਕ ਤੌਰ ’ਤੇ ਜੁੜੀ ਹੋਈ ਹੈ।

ਇਨ੍ਹਾਂ ਦੋਵਾਂ  ਪ੍ਰਜੈਕਟਾਂ ਨਾਲ 3,500 ਤੋਂ ਵੱਧ ਸਿੱਧੇ ਅਤੇ ਅਸਿੱਧੇ  ਰੂਪ ’ਚ ਰੋਜ਼ਗਾਰ ਸਿਰਜੇ ਜਾਣਗੇ। ਮਧਯ ਪ੍ਰਦੇਸ਼ ’ਚ ਅਦਾਨੀ ਸਮੂਹ ਵਲੋਂ ਕੀਤੇ ਗਏ ਨਿਵੇਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ  ਪਹਿਲਾਂ ਹੀ 18,250 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਅਤੇ 12,000 ਨੌਕਰੀਆਂ ਪੈਦਾ ਕੀਤੀਆਂ ਹਨ। ਗਵਾਲੀਅਰ ਤੇਜ਼ੀ ਨਾਲ ਸੈਰ-ਸਪਾਟੇ ਅਤੇ ਉੱਚ ਗੁਣਵੱਤਾ ਵਾਲੇ  ਹੁਨਰ ਦਾ ਕੇਂਦਰ ਬਣ ਰਿਹਾ ਹੈ ਅਤੇ ਇੱਥੇ ਇਕ ਮੁੱਖ ਟ੍ਰਾਂਸਪੋਰਟ  ਅਤੇ ਵਪਾਰ ਕੇਂਦਰ ਵੀ ਬਣ ਰਿਹਾ ਹੈ। ਇਹ ਵਿਕਾਸ ਗਵਾਲੀਅਰ  ਨੂੰ ਭਾਰਤ ਦੇ ਉਭਰਦੇ ਆਰਥਿਕ ਕੇਂਦਰਾਂ ’ਚੋਂ ਇਕ ਬਣਾ ਰਹੇ ਹਨ, ਜੋ ਵੱਖ-ਵੱਖ ਖੇਤਰਾਂ ’ਚ ਨਿਵੇਸ਼ ਨੂੰ ਆਕਰਸ਼ਿਤ ਕਰ ਰਹੇ ਹਨ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ  ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਸੂਬਾ ਆਰਥਿਕ ਵਿਕਾਸ ਦਾ ਇਕ ਬੇਹਤਰੀਨ ਉਦਾਹਰਣ ਬਣ ਰਿਹਾ ਹੈ। ਅਦਾਣੀ ਫਾਊਂਡੇਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਦੇ ਰਾਹੀਂ  ਸਮੂਹ ਨੇ ਸਿਹਤ ਸੇਵਾ, ਸਿੱਖਿਆ, ਸਮੁੱਚੇ ਰੋਜ਼ਗਾਰ ਅਤੇ ਮਹਿਲਾ ਸਸ਼ਕਤੀਕਰਨ ਦੇ ਖੇਤਰਾਂ ’ਚ ਪਹੁੰਚ ਕਰਕੇ ਮੱਧ ਪ੍ਰਦੇਸ਼ ’ਚ 80,000 ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ 3 ਲੱਖ ਲੋਕਾਂ ਦੇ ਜੀਵਨ ਨੂੰ ਛੂਹਿਆ ਹੈ।

 


 

  • Adani
  • Madhya Pradesh
  • 3500 crore
  • investment
  • two projects
  • ਅਡਾਨੀ
  • ਮੱਧ ਪ੍ਰਦੇਸ਼
  • 3500 ਕਰੋੜ
  • ਨਿਵੇਸ਼
  • ਦੋ ਪ੍ਰਾਜੈਕਟ

ਕ੍ਰਿਪਟੋਕਰੰਸੀ ਬਾਜ਼ਾਰ ’ਚ ਚੁੱਕ-ਥਲ, Bitcoin ਤੋਂ ਲੈ ਕੇ Dogecoin  ਤੱਕ ਸਾਰੇ ਹੋਏ  ਧੜੱਮ

NEXT STORY

Stories You May Like

  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • mumbai ahmedabad bullet train  japan  former minister  project
    ‘ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ’ ਪ੍ਰਾਜੈਕਟ ’ਤੇ ਜਾਪਾਨ ਦੇ ਸਾਬਕਾ ਮੰਤਰੀ ਦੇ ਦੋਸ਼ ਖਾਰਜ
  • after meta and amazon  now microsoft has cut jobs
    4800 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ! AI 'ਤੇ ਅਰਬਾਂ ਰੁਪਏ ਨਿਵੇਸ਼ ਕਰੇਗੀ ਇਹ ਦਿੱਗਜ ਟੈੱਕ ਕੰਪਨੀ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • pm modi  s visit to australia
    PM ਮੋਦੀ ਦੀ ਆਸਟ੍ਰੇਲੀਆ ਫੇਰੀ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ 'ਚ ਇੱਕ ਮੀਲ ਪੱਥਰ ਕੀਤਾ ਸਥਾਪਿਤ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india new zealand wool cooperation gets new boost with india tax 2026
      ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rbi  s big action  six companies fined lakhs of rupees
      RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ...
    • letter going viral in the name of rbi don t fall for the scam
      RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ...
    • apple overtakes nvidia  valuable company
      Apple ਨੇ Nvidia ਨੂੰ ਪਛਾੜਿਆ, ਬਣੀ ਸਭ ਤੋਂ ਕੀਮਤੀ ਕੰਪਨੀ
    • gold at three week low  sharp fall in prices  rates of 24 22k gold
      ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...
    • textile industry  us tariffs and iran war increase exporters   concerns
      ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ ਬੇਭਰੋਸਗੀ ਕਾਰਨ ਖਰੀਦਦਾਰ ਵੀ...
    • indian cardamom exports cross rs 3 750 crore
      ਭਾਰਤੀ ਇਲਾਇਚੀ ਦੀ ਗਲੋਬਲ ਬਾਜ਼ਾਰ ’ਚ ਧੁੰਮ, ਬਰਾਮਦ 3,750 ਕਰੋੜ ਰੁਪਏ ਤੋਂ ਟੱਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +