Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:24:01 AM

  • indian origin teenager charged in us

    ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ...

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

BUSINESS News Punjabi(ਵਪਾਰ)

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

  • Edited By Harinder Kaur,
  • Updated: 10 Apr, 2026 06:25 PM
Business
adb raises growth rate estimate to 6 9 percent
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਅਜੇ ਪਿਛਲੇ ਹਫਤੇ ਹੀ ਅਮਰੀਕਾ ਦੀਆਂ ਰੇਟਿੰਗ ਏਜੰਸੀਆਂ ਨੇ ਭਾਰਤ ਦੀ ਗ੍ਰੋਥ (ਵਿਕਾਸ) ’ਤੇ ਭਰੋਸਾ ਜਤਾਇਆ ਸੀ। ਹੁਣ ਏਸ਼ੀਆਈ ਡਿਵੈੱਲਪਮੈਂਟ ਬੈਂਕ ਭਾਵ ਏ. ਡੀ. ਬੀ. ਨੇ ਵੀ ਭਾਰਤ ਦੀ ਗ੍ਰੋਥ ’ਤੇ ਭਰੋਸਾ ਜਤਾਇਆ ਹੈ। ਏ. ਡੀ. ਬੀ. ਨੇ ਅੰਦਾਜ਼ਾ ਲਾਇਆ ਹੈ ਕਿ ਚਾਲੂ ਵਿੱਤੀ ਸਾਲ 2026-27 ’ਚ ਭਾਰਤ ਦੀ ਆਰਥਿਕ ਵਿਕਾਸ ਦਰ 6.9 ਫੀਸਦੀ ਰਹਿ ਸਕਦੀ ਹੈ। ਉੱਥੇ ਹੀ ਅਗਲੇ ਵਿੱਤੀ ਸਾਲ ’ਚ ਇਸ ਦੇ 7.3 ਫੀਸਦੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ

ਏ. ਡੀ. ਬੀ. ਨੇ ਕਿਹਾ ਕਿ ਜੇਕਰ ਪੱਛਮੀ ਏਸ਼ੀਆ ’ਚ ਸੰਘਰਸ਼ ਲੰਮੇ ਸਮੇਂ ਤੱਕ ਜਾਰੀ ਰਹਿੰਦਾ ਹੈ, ਤਾਂ ਇਸ ਨਾਲ ਕਈ ਮਾਧਿਅਮਾਂ ਰਾਹੀਂ ਭਾਰਤ ਦੇ ਵਿਆਪਕ ਆਰਥਿਕ ਪ੍ਰਦਰਸ਼ਨ ’ਤੇ ਮਾੜਾ ਅਸਰ ਪੈ ਸਕਦਾ ਹੈ। ਇਸ ’ਚ ਊਰਜਾ ਕੀਮਤਾਂ ’ਚ ਵਾਧਾ, ਵਪਾਰ ਪ੍ਰਵਾਹ ’ਚ ਰੁਕਾਵਟ ਅਤੇ ਰੈਮੀਟੈਂਸ ’ਚ ਕਮੀ ਸ਼ਾਮਲ ਹੈ ਕਿਉਂਕਿ ਇਹ ਖੇਤਰ ਭਾਰਤ ਦੇ ਬਾਹਰੀ ਖੇਤਰ ਲਈ ਮਹੱਤਵਪੂਰਨ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਇਕਾਨਮੀ ’ਚ ਦਿਸ ਸਕਦੀ ਹੈ ਤੇਜ਼ ਗ੍ਰੋਥ

ਏ. ਡੀ. ਬੀ. ਨੇ ਅੰਦਾਜ਼ਾ ਜਤਾਇਆ ਕਿ ਖੁਰਾਕੀ ਕੀਮਤਾਂ ’ਚ ਪਹਿਲਾਂ ਆਈ ਗਿਰਾਵਟ ਤੋਂ ਬਾਅਦ ਉਛਾਲ, ਗਲੋਬਲ ਤੇਲ ਕੀਮਤਾਂ ’ਚ ਵਾਧਾ, ਕਰੰਸੀ ਦੀ ਕਮਜ਼ੋਰੀ ਅਤੇ ਕੀਮਤੀ ਧਾਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਮਹਿੰਗਾਈ ਦਰ 2025-26 ਦੇ 2.1 ਫੀਸਦੀ ਤੋਂ ਵਧ ਕੇ ਚਾਲੂ ਵਿੱਤੀ ਸਾਲ ’ਚ 4.5 ਫੀਸਦੀ ਹੋ ਸਕਦੀ ਹੈ। ਅਗਲੇ ਵਿੱਤੀ ਸਾਲ 2027-28 ’ਚ ਤੇਲ ਕੀਮਤਾਂ ’ਚ ਨਰਮੀ ਕਾਰਨ ਇਹ ਘਟ ਕੇ 4 ਫੀਸਦੀ ਰਹਿਣ ਦਾ ਅੰਦਾਜ਼ਾ ਹੈ। ਭਾਰਤੀ ਅਰਥਵਿਵਸਥਾ ਦੇ ਪਿਛਲੇ ਵਿੱਤੀ ਸਾਲ 2025-26 ’ਚ 7.6 ਫੀਸਦੀ ਦੀ ਵਿਕਾਸ ਦਰ ਦਰਜ ਕਰਨ ਦਾ ਅੰਦਾਜ਼ਾ ਹੈ, ਜੋ 2024-25 ਦੇ 7.1 ਫੀਸਦੀ ਤੋਂ ਵੱਧ ਹੈ। ਇਸ ਵਾਧੇ ਦੀ ਮੁੱਖ ਵਜ੍ਹਾ ਆਮਦਨ ਕਰ (ਇਨਕਮ ਟੈਕਸ) ਅਤੇ ਵਸਤੂ ਤੇ ਸੇਵਾ ਕਰ (ਜੀ. ਐੱਸ. ਟੀ.) ’ਚ ਕਟੌਤੀ, ਖੁਰਾਕੀ ਕੀਮਤਾਂ ’ਚ ਗਿਰਾਵਟ ਨਾਲ ਮਜ਼ਬੂਤ ਘਰੇਲੂ ਖਪਤ ਅਤੇ ਸਥਿਰ ਜਨਤਕ ਨਿਵੇਸ਼ ਨੂੰ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਇਸ ਰਿਪੋਰਟ ’ਚ ਹੋਇਆ ਖੁਲਾਸਾ

ਰਿਪੋਰਟ ’ਚ ਕਿਹਾ ਗਿਆ ਕਿ ਗਲੋਬਲ ਆਰਥਿਕ ਅਤੇ ਭੂ-ਸਿਆਸੀ ਮਾਹੌਲ ਦੇ ਵਿਗੜਨ ਦੇ ਬਾਵਜੂਦ ਵਿੱਤੀ ਸਾਲ 2026-27 ’ਚ ਭਾਰਤ ਦੀ ਵਿਕਾਸ ਦਰ 6.9 ਫੀਸਦੀ ’ਤੇ ਮਜ਼ਬੂਤ ਬਣੀ ਰਹਿਣ ਦਾ ਅੰਦਾਜ਼ਾ ਹੈ। ਇਹ ਗਤੀਵਿਧੀ ਮਜ਼ਬੂਤ ਘਰੇਲੂ ਮੰਗ ਦੁਆਰਾ ਸੰਚਾਲਿਤ ਹੋਵੇਗੀ, ਜਿਸ ਨੂੰ ਆਸਾਨ ਵਿੱਤ ਹਾਲਾਤ ਅਤੇ ਭਾਰਤੀ ਵਸਤੂਆਂ ’ਤੇ ਅਮਰੀਕਾ ਦੇ ਘੱਟ ਟੈਕਸਾਂ ਤੋਂ ਸਮਰਥਨ ਮਿਲੇਗਾ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਏ. ਡੀ. ਬੀ. ਨੇ ਕਿਹਾ ਕਿ 2027-28 ’ਚ ਵਿਕਾਸ ਦਰ ਵਧ ਕੇ 7.3 ਫੀਸਦੀ ਹੋ ਸਕਦੀ ਹੈ, ਜਿਸ ਨੂੰ ਘਰੇਲੂ ਸੁਧਾਰਾਂ, ਯੂਰਪੀ ਯੂਨੀਅਨ (ਈ. ਯੂ.) ਨਾਲ ਵਪਾਰਕ ਸਮਝੌਤਿਆਂ ਦੇ ਪ੍ਰਭਾਵ ਅਤੇ ਸਰਕਾਰੀ ਤਨਖਾਹਾਂ ’ਚ ਵਾਧੇ ਤੋਂ ਸਮਰਥਨ ਮਿਲੇਗਾ। ਦਸੰਬਰ 2025 ’ਚ ਜਾਰੀ ‘ਏਸ਼ੀਅਨ ਡਿਵੈੱਲਪਮੈਂਟ ਆਊਟਲੁੱਕ ਰਿਪੋਰਟ’ ’ਚ ਏ. ਡੀ. ਬੀ. ਨੇ 2026-27 ਲਈ ਭਾਰਤ ਦੀ ਜੀ. ਡੀ. ਪੀ. ਵਿਕਾਸ ਦਰ 6.5 ਫੀਸਦੀ ਰਹਿਣ ਦਾ ਅੰਦਾਜ਼ਾ ਜਤਾਇਆ ਸੀ।

ਇਹ ਵੀ ਪੜ੍ਹੋ :  Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!

ਇਨ੍ਹਾਂ ਮੋਰਚਿਆਂ ’ਤੇ ਹਨ ਚੁਣੌਤੀਆਂ

ਚਾਲੂ ਵਿੱਤੀ ਸਾਲ ’ਚ ਖੁਰਾਕੀ ਅਤੇ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਹਾਲਾਂਕਿ ਮਹਿੰਗਾਈ ਵਧਣ ਕਰ ਕੇ ਨਿੱਜੀ ਖਪਤ ’ਤੇ ਕੁਝ ਦਬਾਅ ਪੈ ਸਕਦਾ ਹੈ ਪਰ ਅਗਲੇ ਵਿੱਤੀ ਸਾਲ ’ਚ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਪੈਨਸ਼ਨ ’ਚ ਵਾਧੇ ਅਤੇ ਨਿਵੇਸ਼ ’ਚ ਤੇਜ਼ੀ ਕਾਰਨ ਘਰੇਲੂ ਮੰਗ ਮਜ਼ਬੂਤ ਹੋਣ ਨਾਲ ਵਿਕਾਸ ਦਰ ’ਚ ਸੁਧਾਰ ਦੇਖਣ ਨੂੰ ਮਿਲ ਸਕਦਾ ਹੈ।

ਇਹ ਵੀ ਪੜ੍ਹੋ :  ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ

ਰਿਪੋਰਟ ਅਨੁਸਾਰ ਯੂਰਪੀ ਯੂਨੀਅਨ ਨਾਲ ਵਪਾਰਕ ਸਮਝੌਤੇ ਰਾਹੀਂ ਬਰਾਮਦ ਨੂੰ ਉਤਸ਼ਾਹ ਮਿਲਣ ਨਾਲ ਬਾਹਰੀ ਮੰਗ ਵੀ ਮਜ਼ਬੂਤ ਹੋਣ ਦੀ ਉਮੀਦ ਹੈ। ਪੱਛਮੀ ਏਸ਼ੀਆ ਸੰਕਟ ਕਾਰਨ ਗਲੋਬਲ ਤੇਲ ਕੀਮਤਾਂ ’ਚ ਵਾਧੇ ਨਾਲ ਮਹਿੰਗਾਈ ’ਤੇ ਦਬਾਅ ਵਧੇਗਾ, ਚਾਲੂ ਖਾਤਾ ਘਾਟਾ ਵਧ ਸਕਦਾ ਹੈ ਅਤੇ ਲਾਗਤ ਵਧਣ ਨਾਲ ਆਰਥਿਕ ਵਿਕਾਸ ਪ੍ਰਭਾਵਿਤ ਹੋ ਸਕਦਾ ਹੈ। ਹਾਲਾਂਕਿ ਇਸ ਦਾ ਪ੍ਰਭਾਵ ਘਰੇਲੂ ਈਂਧਨ ਦੀਆਂ ਕੀਮਤਾਂ ’ਤੇ ਪੈਣ ਵਾਲੇ ਅਸਰ ਦੀ ਮਾਤਰਾ ’ਤੇ ਨਿਰਭਰ ਕਰੇਗਾ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • India
  • ADB
  • Growth Rate
  • ਭਾਰਤ
  • ਏਡੀਬੀ
  • ਵਿਕਾਸ ਦਰ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

NEXT STORY

Stories You May Like

  • adb to provide  1 billion loan for reforms of indian cities
    ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • the village situated on the border of jammu and kashmir and punjab
    ਵਿਕਾਸ ਨੂੰ ਤਰਸ ਰਿਹਾ ਨਰੋਟ ਜੈਮਲ ਸਿੰਘ ਬਲਾਕ ਦਾ ਪਿੰਡ, ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਨੇ ਕੀਤਾ ਜਿਊਣਾ ਮੁਹਾਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • oil prices increase india  s burden  import bill rises 26 percent
    ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ 26 ਫੀਸਦੀ ਵਧਿਆ
  • netanyahu calls pm modi developments in west asia discussed
    ਨੇਤਨਯਾਹੂ ਨੇ PM ਮੋਦੀ ਨੂੰ ਕੀਤਾ ਫੋਨ, ਪੱਛਮੀ ਏਸ਼ੀਆ 'ਚ ਵਿਕਾਸ ਬਾਰੇ ਕੀਤੀ ਚਰਚਾ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fitch maintains india  s credit rating at bbb
      ਫਿਚ ਨੇ ਭਾਰਤ ਦੀ ਕ੍ਰੈਡਿਟ ਰੇਟਿੰਗ 'BBB-' 'ਤੇ ਬਰਕਰਾਰ ਰੱਖੀ, ਆਉਟਲੁੱਕ...
    • investors in mutual funds
      Mutual Funds ਤੋਂ ਦੂਰ ਹੋਣ ਲੱਗੇ ਨਿਵੇਸ਼ਕ ! ਲਾਰਜ ਕੈਪ ਫੰਡਜ਼ 'ਚੋਂ ਵਾਪਸ...
    • indigo flight air engine failure 224 passengers
      IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ 224 ਲੋਕਾਂ ਦੀ ਜਾਨ, ਚੇਨਈ...
    • n chandrashekhran resigns
      ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA Sons ਦੇ ਚੇਅਰਮੈਨ ਦੇ ਅਹੁਦੇ...
    • gold and silver prices increased again today
      ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ ਅੱਜ ਦਾ ਤਾਜ਼ਾ ਭਾਅ
    • stock market
      ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ 300 ਤੇ ਨਿਫਟੀ 100 ਅੰਕ...
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +