Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    7:01:15 PM

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • lotus blooms in bengal pm modis first reaction

    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ...

  • these railway board employees will also fulfill their dream of becoming officers

    ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ...

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅਮਰੀਕਾ ਦੀ ਭਾਰਤ ਦੀ ਯਾਤਰਾ ਨੂੰ ਲੈ ਕੇ ਜਾਰੀ ਐਡਵਾਇਜ਼ਰੀ ਬੇਬੁਨਿਆਦ : ਇੰਡੋ ਅਮਰੀਕਨ ਚੈਂਬਰ ਆਫ ਕਾਮਰਸ

BUSINESS News Punjabi(ਵਪਾਰ)

ਅਮਰੀਕਾ ਦੀ ਭਾਰਤ ਦੀ ਯਾਤਰਾ ਨੂੰ ਲੈ ਕੇ ਜਾਰੀ ਐਡਵਾਇਜ਼ਰੀ ਬੇਬੁਨਿਆਦ : ਇੰਡੋ ਅਮਰੀਕਨ ਚੈਂਬਰ ਆਫ ਕਾਮਰਸ

  • Edited By Harinder Kaur,
  • Updated: 09 Oct, 2022 12:09 PM
New Delhi
advisory issued regarding us travel to india baseless
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) – ਇੰਡੋ-ਅਮਰੀਕਨ ਚੈਂਬਰ ਆਫ ਕਾਮਰਸ ਨੇ ਅਮਰੀਕੀ ਨਾਗਰਿਕਾਂ ਲਈ ਭਾਰਤ ’ਚ ਯਾਤਰਾ ਨੂੰ ਲੈ ਕੇ ਜਾਰੀ ਐਡਵਾਇਜ਼ਰੀ ਨੂੰ ‘ਬੇਬੁਨਿਆਦ’ ਦੱਸਦੇ ਹੋਏ ਭਾਰਤ ’ਚ ਯਾਤਰਾ ਨਾਲ ਜੁੜੇ ਜੋਖਮ ਬਾਰੇ ਬਣੀ ਧਾਰਨਾ ਨੂੰ ਦੂਰ ਕਰਨ ਲਈ ਇਸ ਦੀ ਸਮੀਖਿਆ ਕਰਨ ਦੀ ਮੰਗ ਕੀਤੀ। ਅਮਰੀਕਾ ਨੇ ਸ਼ੁੱਕਰਵਾਰ ਨੂੰ ਜਾਰੀ ਆਪਣੀ ਐਡਵਾਇਜ਼ਰੀ ’ਚ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਕਰਦੇ ਸਮੇਂ ‘ਅਪਰਾਧ ਅਤੇ ਅੱਤਵਾਦ’ ਦੇ ਮੱਦੇਨਜ਼ਰ ‘ਵਧੇਰੇ ਸਾਵਧਾਨੀ’ ਵਰਤਣ ਨੂੰ ਕਿਹਾ। ਇਸ ਦੇ ਨਾਲ ਹੀ ਅਮਰੀਕੀ ਨਾਗਰਿਕਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਯਾਤਰਾ ਨਾ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਮਿਲਿਆ ਤੋਹਫ਼ਾ, ਆਰਡਰ ਕੀਤਾ iPhone 13 ਡਿਲਿਵਰ ਹੋਇਆ iPhone14

ਇੰਡੋ ਅਮਰੀਕਨ ਚੈਂਬਰ ਆਫ ਕਾਮਰਸ ਨੇ ਕਿਹਾ ਕਿ ਭਾਰਤ ਦੀ ਯਾਤਰਾ ਸਬੰਧੀ ਇਹ ਐਡਵਾਇਜ਼ਰੀ ਤੱਥਾਂ ’ਤੇ ਆਧਾਰਿਤ ਨਹੀਂ ਹੈ। ਇਸ ਸੰਗਠਨ ਦੇ ਮੁਖੀ ਲਲਿਤ ਭਸੀਨ ਨੇ ਕਿਹਾ ਕਿ ਭਾਰਤ ਕਾਰੋਬਾਰ ਅਤੇ ਸੈਰ-ਸਪਾਟੇ ਲਈ ਸੁਰੱਖਿਅਤ ਥਾਂ ਹੈ ਅਤੇ ਭਾਰਤ ਆਉਣ ਵਾਲੇ ਭਾਰਤੀ ਨਾਗਰਿਕਾਂ ਨੂੰ ਕੋਈ ਖਤਰਾ ਨਹੀਂ ਹੈ। ਦੋਵੇਂ ਦੇਸ਼ਾਂ ਦਰਮਿਆਨ ਮਜ਼ਬੂਤ ਅਤੇ ਕਰੀਬੀ ਹੁੰਦੇ ਸਬੰਧਾਂ ਲਈ ਇਸ ਤਰ੍ਹਾਂ ਦੀ ਐਡਵਾਇਜ਼ਰੀ ਰੁਕਾਵਟ ਦਾ ਕੰਮ ਕਰੇਗੀ। ਭਸੀਨ ਨੇ ਕਿਹਾ ਕਿ ਐਡਵਾਇਜ਼ਰੀ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ, ਿਜਸ ਨਾਲ ਕਿ ਭਾਰਤ ’ਚ ਅਮਰੀਕੀ ਯਾਤਰੀਆਂ ਨੂੰ ਜੋਖਮ ਸਬੰਧੀ ਧਾਰਨਾ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ’ਚ ਮਾਮੂਲੀ ਹਿੰਸਕ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਹੋਰ ਦੇਸ਼ਾਂ ’ਚ ਜੋ ਕੁੱਝ ਹੋ ਰਿਹਾ ਹੈ, ਉਸ ਦੀ ਤੁਲਣਾ ’ਚ ਿਨਗੁਣੇ ਹਨ। ਉਨ੍ਹਾਂ ਨੇ ਇਸ ਯਾਤਰਾ ਐਡਵਾਇਜ਼ਰੀ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਇਹ ਅਸਲ ਤੱਥਾਂ ’ਤੇ ਆਧਾਰਿਤ ਨਹੀਂ ਹੈ।

ਇਹ ਵੀ ਪੜ੍ਹੋ : ਆਨਲਾਈਨ ਖ਼ਰੀਦਦਾਰੀ 'ਚ ਵਧਿਆ ਲੋਕਾਂ ਦਾ ਰੁਝਾਨ, Amazon ਤੋਂ ਜ਼ਿਆਦਾ  Meesho ਨੂੰ ਮਿਲੇ ਆਰਡਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • America
  • India
  • Travel
  • Advisory
  • Indo American Chamber of Commerce
  • ਅਮਰੀਕਾ
  • ਭਾਰਤ
  • ਯਾਤਰਾ
  • ਐਡਵਾਇਜ਼ਰੀ
  • ਇੰਡੋ ਅਮਰੀਕਨ ਚੈਂਬਰ ਆਫ ਕਾਮਰਸ

ਅੰਬੂਜਾ ਸੀਮੈਂਟਸ ਦੀ ਈ. ਜੀ. ਐੱਮ. ’ਚ ਅਡਾਨੀ ਗਰੁੱਪ ਤੋਂ 20,000 ਕਰੋੜ ਰੁਪਏ ਜੁਟਾਉਣ ਦੀ ਮਨਜ਼ੂਰੀ

NEXT STORY

Stories You May Like

  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • dengue and chikungunya  advisory issued
    ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • lawrence of punjab  web series
    'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • us returned over 650 antiquities to india
    ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ ਵਸਤਾਂ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market  investors wealth increases by rs 4 64 lakh crore in a single day
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਨਿਵੇਸ਼ਕਾਂ ਦੀ ਲੱਗੀ ਲਾਟਰੀ, ਇੱਕੋ ਦਿਨ ਵਿੱਚ ਵਧੀ...
    • raw materials become expensive west asia crisis industry seeks relief
      ਪੱਛਮੀ ਏਸ਼ੀਆ ਸੰਕਟ ਕਾਰਨ ਮਹਿੰਗਾ ਹੋਇਆ ਕੱਚਾ ਮਾਲ, ਉਦਯੋਗਾਂ ਨੇ ਮੰਗੀ ਡਿਊਟੀ ਤੋਂ...
    • pressure on auto sector   loss up to rs 25 000 crore
      ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ...
    • gold being brought back from abroad  rbi is changing its strategy
      ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
    • gold silver prices fall sharply amid assembly election results
      ਵਿਧਾਨ ਸਭਾ ਚੋਣਾਂ ਦੀ ਗਿਣਤੀ ਦਰਮਿਆਨ Gold-Silver ਦੀਆਂ ਕੀਮਤਾਂ 'ਚ ਭਾਰੀ...
    • indian currency falls 11 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 11 ਪੈਸੇ ਡਿੱਗੀ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +