Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:40:44 AM

  • parvinder singh jhota  shiromani committee  sikh museum

    ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ...

  • family  5 members  greater noida

    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ,...

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ

BUSINESS News Punjabi(ਵਪਾਰ)

ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ

  • Edited By Rajwinder Kaur,
  • Updated: 20 Feb, 2024 11:26 AM
New Delhi
after garlic  onion prices are increasing by so much rupees
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਇਨ੍ਹੀਂ ਦਿਨੀਂ ਲਸਣ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਲਸਣ ਤੋਂ ਬਾਅਦ ਹੁਣ ਪਿਆਜ਼ ਵੀ ਲੋਕਾਂ ਨੂੰ ਰੁਲਾਉਣ ਦੀ ਤਿਆਰੀ ਵਿਚ ਹੈ। ਸੋਮਵਾਰ ਨੂੰ ਨਾਸਿਕ ਦੇ ਲਾਸਾਲਗਾਓਂ ਦੀ ਮੰਡੀ ਵਿਚ ਪਿਆਜ਼ ਦੀ ਔਸਤ ਥੋਕ ਕੀਮਤਾਂ ਵਿਚ ਅਚਾਨਕ 40 ਫ਼ੀਸਦੀ ਦਾ ਵਾਧਾ ਹੋਇਆ ਹੈ। ਇਥੇ ਪਿਆਜ਼ ਦੀ ਔਸਤ ਕੀਮਤ ਸ਼ਨੀਵਾਰ ਨੂੰ 1280 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਕੇ ਸੋਮਵਾਰ ਨੂੰ 1800 ਰੁਪਏ ਪ੍ਰਤੀ ਕੁਇੰਟਲ ਹੋ ਗਈ। ਸੋਮਵਾਰ ਵਾਲੇ ਦਿਨ ਕਰੀਬ 10,000 ਕੁਇੰਟਲ ਪਿਆਜ਼ਾਂ ਦੀ ਨਿਲਾਮੀ ਕੀਤੀ ਗਈ। ਇਸ ਦੌਰਾਨ ਘੱਟੋ-ਘੱਟ ਥੋਕ ਮੁੱਲ 1,000 ਰੁਪਏ ਅਤੇ ਵੱਧ ਤੋਂ ਵੱਧ 2,100 ਰੁਪਏ ਪ੍ਰਤੀ ਕੁਇੰਟਲ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਏਪੀਐੱਮਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪਿਆਜ਼ ਬਰਾਮਦਕਾਰਾਂ ਨੇ ਵੀ ਵਿਦੇਸ਼ੀ ਬਾਜ਼ਾਰਾਂ ਵਿੱਚ ਵੇਚਣ ਲਈ ਪਿਆਜ਼ ਖਰੀਦਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਕਿਸਾਨਾਂ ਲਈ ਚੰਗੀ ਖ਼ਬਰ: ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ

ਪ੍ਰਚੂਨ ਬਾਜ਼ਾਰ ਦੀ ਹਾਲਤ
ਪ੍ਰਚੂਨ ਬਾਜ਼ਾਰਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਦੇਸ਼ ਵਿੱਚ ਇਸ ਸਮੇਂ ਪਿਆਜ਼ ਦੀ ਔਸਤ ਕੀਮਤ 32.26 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਹਾਲਾਂਕਿ ਕਈ ਥਾਵਾਂ 'ਤੇ ਇਹ 15 ਰੁਪਏ ਜਾਂ 80 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੀ ਵਿਕ ਰਿਹਾ ਹੈ। ਹਾਲਾਂਕਿ ਜ਼ਿਆਦਾਤਰ ਸ਼ਹਿਰਾਂ ਅਤੇ ਕਸਬਿਆਂ ਵਿੱਚ ਇਹ 25 ਤੋਂ 30 ਰੁਪਏ ਪ੍ਰਤੀ ਕਿਲੋ ਹੈ। ਖਪਤਕਾਰ ਮੰਤਰਾਲੇ ਦੀ ਵੈੱਬਸਾਈਟ 'ਤੇ ਦਿੱਤੇ ਗਏ ਅੰਕੜਿਆਂ ਮੁਤਾਬਕ ਸੋਮਵਾਰ ਨੂੰ ਮਿਜ਼ੋਰਮ 'ਚ ਪਿਆਜ਼ ਦੀ ਔਸਤ ਪ੍ਰਚੂਨ ਕੀਮਤ 69.45 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ। ਹਰਿਆਣਾ ਵਿੱਚ ਇੱਕ ਕਿਲੋ 40.25 ਰੁਪਏ, ਚੰਡੀਗੜ੍ਹ ਵਿੱਚ 37 ਰੁਪਏ, ਰਾਜਸਥਾਨ ਵਿੱਚ 36.72 ਰੁਪਏ, ਗੁਜਰਾਤ ਵਿੱਚ 34.67 ਰੁਪਏ ਅਤੇ ਉੱਤਰ ਪ੍ਰਦੇਸ਼ ਵਿੱਚ 29.45 ਰੁਪਏ ਵਿੱਚ ਵਿਕ ਰਿਹਾ ਹੈ।

ਇਹ ਵੀ ਪੜ੍ਹੋ - RBI ਅਤੇ ED ਦੀ ਕਾਰਵਾਈ ਤੋਂ ਬਾਅਦ Paytm ਨੂੰ ਲੱਗਾ ਇੱਕ ਹੋਰ ਵੱਡਾ ਝਟਕਾ

ਪਿਆਜ਼ ਦੇ ਨਿਰਯਾਤ 'ਤੇ ਪਾਬੰਦੀ ਕਾਰਨ ਡਿੱਗਿਆ ਕੀਮਤਾਂ 
ਪਿਛਲੇ ਸਾਲ 7 ਦਸੰਬਰ ਨੂੰ ਕੇਂਦਰ ਨੇ ਘਰੇਲੂ ਬਾਜ਼ਾਰਾਂ ਵਿੱਚ ਮੰਗ ਨੂੰ ਪੂਰਾ ਕਰਨ ਅਤੇ ਥੋਕ ਕੀਮਤਾਂ ਨੂੰ ਸਥਿਰ ਕਰਨ ਲਈ 31 ਮਾਰਚ, 2024 ਤੱਕ ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ ਪਿਛਲੇ ਢਾਈ ਮਹੀਨਿਆਂ ਵਿੱਚ ਔਸਤਨ ਥੋਕ ਪਿਆਜ਼ ਦੀਆਂ ਕੀਮਤਾਂ ਵਿੱਚ 67 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਪਿਛਲੇ ਸਾਲ 6 ਦਸੰਬਰ ਨੂੰ ਇਹ 3,950 ਰੁਪਏ ਪ੍ਰਤੀ ਕੁਇੰਟਲ ਸੀ ਅਤੇ 17 ਫਰਵਰੀ ਨੂੰ ਇਹ ਘਟ ਕੇ 1,280 ਰੁਪਏ ਪ੍ਰਤੀ ਕੁਇੰਟਲ 'ਤੇ ਆ ਗਿਆ ਸੀ।

ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ

ਪਿਆਜ਼ ਦੀ ਕੀਮਤ ਵਿਚ ਕਿਉਂ ਹੋਇਆ ਵਾਧਾ?
ਪਿਆਜ਼ ਦੀ ਬਰਾਮਦ 'ਤੇ ਪਾਬੰਦੀ ਹਟਾਉਣ ਦੇ ਕੇਂਦਰ ਵਲੋਂ ਲਏ ਗਏ ਫ਼ੈਸਲੇ ਦੇ ਐਲਾਨ ਤੋਂ ਇਕ ਦਿਨ ਬਾਅਦ ਪਿਆਜ਼ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਅਜੇ ਤੱਕ ਨਿਰਯਾਤ 'ਤੇ ਪਾਬੰਦੀ ਹਟਾਉਣ ਲਈ ਰਸਮੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਪਰ ਕੇਂਦਰੀ ਮੰਤਰੀ ਭਾਰਤੀ ਪਵਾਰ ਨੇ ਕਿਹਾ ਹੈ ਕਿ ਇਹ ਫ਼ੈਸਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਸਮੂਹ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਏਪੀਐੱਮਸੀ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਵਿਕਾਸ ਦਾ ਦੇਸ਼ ਦੇ ਸਭ ਤੋਂ ਵੱਡੇ ਥੋਕ ਪਿਆਜ਼ ਬਾਜ਼ਾਰ, ਲਾਸਾਲਗਾਓਂ ਵਿੱਚ ਔਸਤ ਕੀਮਤਾਂ 'ਤੇ ਅਸਰ ਪਿਆ ਹੈ।

ਇਹ ਵੀ ਪੜ੍ਹੋ - Paytm ਦਾ FASTag ਇਸਤੇਮਾਲ ਕਰਨ ਵਾਲੇ ਸਾਵਧਾਨ! ਦੇਣਾ ਪੈ ਸਕਦੈ ਦੁੱਗਣਾ ਟੋਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Garlic
  • Onion
  • Price
  • Increase
  • Market
  • Retail Market
  • Export
  • ਲਸਣ
  • ਪਿਆਜ਼
  • ਕੀਮਤ
  • ਵਾਧਾ

IBM ਇੰਡੀਆ ਦਾ ਦਾਅਵਾ: AI ਕਾਰਨ ਜਿੰਨੀਆਂ ਖ਼ਤਮ ਹੋਣਗੀਆਂ ਨੌਕਰੀਆਂ ਉਸ ਤੋਂ ਵੱਧ ਹੋਣਗੀਆਂ ਪੈਦਾ

NEXT STORY

Stories You May Like

  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • prisoners in pakistan
    ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ ਅਜੇ ਵੀ ਵਿਚਾਰਅਧੀਨ: ਰਿਪੋਰਟ
  • gold prices jump  silver rises by rs 4 500
    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ 'ਚ 4,500 ਰੁਪਏ ਦਾ ਹੋਇਆ ਵਾਧਾ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • there has been a big jump in the prices of firecrackers
      ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • mf houses put a ban on investment in gold before diwali
      Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ ਪਹਿਲਾਂ ਕਈ MF ਹਾਊਸ ਨੇ ਨਿਵੇਸ਼...
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • world bank group helps india mobilize  36 billion in private capital in 4 years
      ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ...
    • estee lauder  s big bet on india  s beauty market
      ਭਾਰਤ ਦੇ ਬਿਊਟੀ ਬਾਜ਼ਾਰ ’ਤੇ ESTEE Lauder ਦਾ ਵੱਡਾ ਦਾਅ, ਉਤਪਾਦਨ ਤੋਂ ਲੈ ਕੇ...
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +