Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    3:36:54 PM

  • mobile data  government  new tax  gb data  internet

    ਮੋਬਾਈਲ ਡਾਟਾ 'ਤੇ ਸਰਕਾਰ ਲਗਾ ਸਕਦੀ ਹੈ ਨਵਾਂ...

  • airstrike in iran

    Big Breaking : ਈਰਾਨ 'ਚ ਏਅਰਸਟ੍ਰਾਈਕ, ਪ੍ਰੋਟੈਸਟ...

  • trump claimed in g7 call that iran is about to surrender

    'ਈਰਾਨ ਕਰਨ ਵਾਲਾ ਹੈ Surrender', ਜੰਗ ਵਿਚਾਲੇ...

  • gas cylinder shortage relief

    LPG ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭਾਰਤ 'ਚ AI Summit ਨੂੰ ਦੁਨੀਆ ਭਰ ਦੇ IT ਦਿੱਗਜਾਂ ਦਾ ਮਿਲਿਆ ਭਰਵਾਂ ਹੁੰਗਾਰਾ, ਕਰਨਗੇ ਕਰੋੜਾਂ ਦਾ ਨਿਵੇਸ਼

BUSINESS News Punjabi(ਵਪਾਰ)

ਭਾਰਤ 'ਚ AI Summit ਨੂੰ ਦੁਨੀਆ ਭਰ ਦੇ IT ਦਿੱਗਜਾਂ ਦਾ ਮਿਲਿਆ ਭਰਵਾਂ ਹੁੰਗਾਰਾ, ਕਰਨਗੇ ਕਰੋੜਾਂ ਦਾ ਨਿਵੇਸ਼

  • Edited By Harinder Kaur,
  • Updated: 19 Feb, 2026 07:13 PM
Business
ai summit in india received overwhelming response from it giants  will invest
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਗੂਗਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੁੰਦਰ ਪਿਚਾਈ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਨੂੰ ‘ਤੀਬਰ ਪ੍ਰਗਤੀ’ ਦੇ ਯੁੱਗ ਦੀ ਸ਼ੁਰੂਆਤ ਕਰਨ ਵਾਲੀ ਤਕਨਾਲੋਜੀ ਕਰਾਰ ਦਿੱਤਾ ਹੈ, ਜਿਸ ’ਚ ਨਵੀਆਂ ਵਿਗਿਆਨਕ ਖੋਜਾਂ ਨੂੰ ਸੰਭਵ ਬਣਾਉਣ ਅਤੇ ਉੱਭਰਦੀਆਂ ਅਰਥਵਿਵਸਥਾਵਾਂ ਨੂੰ ਵਿਕਾਸ ਦੇ ਰਵਾਇਤੀ ਪੜਾਵਾਂ ਨੂੰ ਪਾਰ ਕਰਨ ’ਚ ਮਦਦ ਕਰਨ ਦੀ ਸਮੱਰਥਾ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਜਿੰਨਾ ਕਿਸੇ ਵੀ ਤਕਨਾਲੋਜੀ ਨੇ ਉਨ੍ਹਾਂ ਨੂੰ ‘ਵੱਡੇ ਸੁਪਨੇ ਦੇਖਣ’ ਲਈ ਪ੍ਰੇਰਿਤ ਨਹੀਂ ਕੀਤਾ। ‘ਇੰਡੀਆ ਏ. ਆਈ. ਇੰਪੈਕਟ ਸਮਿਟ’ ਨੂੰ ਸੰਬੋਧਨ ਕਰਦਿਆਂ ਗੂਗਲ ਅਤੇ ਅਲਫਾਬੈੱਟ ਦੇ ਸੀ. ਈ. ਓ. ਨੇ ਏ. ਆਈ. ਲਈ ਇਕ ਉਤਸ਼ਾਹੀ ਦ੍ਰਿਸ਼ਟੀਕੋਣ ਦੀ ਰੂਪ-ਰੇਖਾ ਪੇਸ਼ ਕੀਤੀ ਅਤੇ ਇਸ ਨੂੰ ‘ਸਾਡੇ ਜੀਵਨ ਕਾਲ ਦਾ ਸਭ ਤੋਂ ਵੱਡਾ ਬਦਲਾਅ’ ਦੱਸਿਆ ਅਤੇ ਸਰਕਾਰਾਂ, ਕੰਪਨੀਆਂ ਅਤੇ ਸੰਸਥਾਵਾਂ ਨੂੰ ਇਸ ਤਕਨਾਲੋਜੀ ਨੂੰ ਹੌਸਲੇ ਅਤੇ ਜ਼ਿੰਮੇਵਾਰੀ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ। ਪਿਚਾਈ ਨੇ ਕਿਹਾ ਕਿ ਗੂਗਲ ਭਾਰਤ ’ਚ ਆਪਣੇ ਪਹਿਲਾਂ ਤੋਂ ਐਲਾਨੇ 15 ਅਰਬ ਅਮਰੀਕੀ ਡਾਲਰ ਦੇ ਬੁਨਿਆਦੀ ਢਾਂਚੇ ਦੇ ਨਿਵੇਸ਼ ਤਹਿਤ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ’ਚ ਇਕ ਪੂਰਨ ਏ. ਆਈ. ਕੇਂਦਰ ਸਥਾਪਤ ਕਰ ਰਿਹਾ ਹੈ।

ਜੀਓ, ਰਿਲਾਇੰਸ ਨਾਲ ਮਿਲ ਕੇ ਏ. ਆਈ. ’ਚ 7 ਸਾਲਾਂ ’ਚ 10 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰੇਗੀ : ਅੰਬਾਨੀ

ਮੁਕੇਸ਼ ਅੰਬਾਨੀ ਨੇ ‘ਇੰਡੀਆ ਏ. ਆਈ. ਇੰਪੈਕਟ ਸਮਿਟ’ 2026 ’ਚ ਐਲਾਨ ਕੀਤਾ ਕਿ ਉਨ੍ਹਾਂ ਦਾ ਸਮੂਹ ਏ. ਆਈ. ਖੇਤਰ ’ਚ ਅਗਲੇ 7 ਸਾਲਾਂ ’ਚ 10 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਸੱਟੇਬਾਜ਼ੀ ਜਾਂ ਥੋੜ੍ਹੇ ਸਮੇਂ ਦੇ ਲਾਭ ਲਈ ਨਹੀਂ, ਸਗੋਂ ਲੰਬੇ ਸਮੇਂ ਦੇ ਰਾਸ਼ਟਰ ਨਿਰਮਾਣ ਦੇ ਉਦੇਸ਼ ਨਾਲ ਕੀਤਾ ਜਾਵੇਗਾ। ਅੰਬਾਨੀ ਨੇ ਕਿਹਾ ਕਿ ਏ. ਆਈ. ਦਾ ਸਰਵਸ੍ਰੇਸ਼ਠ ਦੌਰ ਅਜੇ ਆਉਣਾ ਬਾਕੀ ਹੈ। ਜੀਓ ਅਤੇ ਰਿਲਾਇੰਸ ਇੰਡਸਟਰੀਜ਼ ਮਿਲ ਕੇ ‘ਜੀਓ ਇੰਟੈਲੀਜੈਂਸ’ ਤਹਿਤ ਕੰਪਿਊਟਿੰਗ ਬੁਨਿਆਦੀ ਢਾਂਚਾ ਵਿਕਸਤ ਕਰਨਗੇ, ਜਿਸ ’ਚ ਗੀਗਾਵਾਟ ਸਮਰਥਾ ਵਾਲੇ ਡਾਟਾ ਸੈਂਟਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜੀਓ ਹੁਣ ਭਾਰਤ ਨੂੰ ਇੰਟਰਨੈੱਟ ਯੁੱਗ ਤੋਂ ਅੱਗੇ ਇੰਟੈਲੀਜੈਂਸ ਦੇ ਯੁੱਗ ’ਚ ਲੈ ਜਾਵੇਗਾ।

ਏ. ਆਈ. ਦੀ ਤਾਕਤ ਨਾਲ ਸਿਹਤ, ਸਿੱਖਿਆ ਅਤੇ ਖੋਜ ਖੇਤਰ ’ਚ ਹੋਵੇਗਾ ਵਿਸਥਾਰ : ਸੁਨੀਲ ਮਿੱਤਲ

ਭਾਰਤੀ ਸਮੂਹ ਦੇ ਚੇਅਰਮੈਨ ਸੁਨੀਲ ਮਿੱਤਲ ਨੇ ਕਿਹਾ ਕਿ ਸਿਹਤ, ਸਿੱਖਿਆ ਅਤੇ ਮੈਡੀਕਲ ਵਿਗਿਆਨ ਵਰਗੇ ਖੇਤਰਾਂ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਰਾਹੀਂ ਵਿਆਪਕ ਪ੍ਰਗਤੀ ਹੋਵੇਗੀ। ਸਮਿਟ ’ਚ ਮਿੱਤਲ ਨੇ ਕਿਹਾ ਕਿ ਏ. ਆਈ. ਹੁਣ ਕੰਪਨੀ ਦੇ ਸੰਚਾਲਨ ਦਾ ਅਨਿੱਖੜਵਾਂ ਹਿੱਸਾ ਬਣਦੀ ਜਾ ਰਹੀ ਹੈ।

ਉਨ੍ਹਾਂ ਕਿਹਾ,‘‘ਅਸੀਂ ਸਿਹਤ, ਸਿੱਖਿਆ, ਡੂੰਘੀ ਖੋਜ ਅਤੇ ਮੈਡੀਕਲ ਵਿਗਿਆਨ ਦੀ ਗੱਲ ਕਰ ਸਕਦੇ ਹਾਂ। ਇਹ ਸਾਰੇ ਖੇਤਰ ਏ. ਆਈ. ਦੀ ਬਦੌਲਤ ਅੱਗੇ ਵਧਣਗੇ। ਸਾਡੀ ਕੰਪਨੀ ਦੇ ਦ੍ਰਿਸ਼ਟੀਕੋਣ ਤੋਂ ਏ. ਆਈ. ਇਸ ਗੱਲ ਦਾ ਅਹਿਮ ਹਿੱਸਾ ਬਣ ਰਹੀ ਹੈ ਕਿ ਅਸੀਂ ਆਪਣੇ ਗਾਹਕਾਂ ਨੂੰ ਕਿਵੇਂ ਸੇਵਾ ਦੇਈਏ, ਆਪਣੇ ਨੈੱਟਵਰਕ ਕਿਵੇਂ ਤਿਆਰ ਕਰੀਏ ਅਤੇ ਉਨ੍ਹਾਂ ਦਾ ਪ੍ਰਬੰਧਨ ਕਿਵੇਂ ਕਰੀਏ।’’

ਏ. ਆਈ. ਕੰਪਨੀਆਂ, ਭਾਰਤੀ ਇਨੋਵੇਟਰਜ਼ ਦਾ ਸੰਕਲਪ ਸਮਾਵੇਸ਼ੀ ਅਤੇ ਜ਼ਿੰਮੇਵਾਰ ਏ. ਆਈ. ਨੂੰ ਉਤਸ਼ਾਹਿਤ ਕਰਨਾ : ਅਸ਼ਵਿਨੀ ਵੈਸ਼ਨਵ

ਏ. ਆਈ. ਖੇਤਰ ਦੀਆਂ ਮੋਹਰੀ ਕੰਪਨੀਆਂ ਅਤੇ ਭਾਰਤੀ ਇਨੋਵੇਟਰਜ਼ ਨੇ ‘ਨਵੀਂ ਦਿੱਲੀ ਫਰੰਟੀਅਰ ਏ. ਆਈ. ਇੰਪੈਕਟ ਕਮਿਟਮੈਂਟਸ’ ਤਹਿਤ ਸਮਾਵੇਸ਼ੀ ਅਤੇ ਜ਼ਿੰਮੇਵਾਰ ਏ. ਆਈ. ਨੂੰ ਉਤਸ਼ਾਹਿਤ ਕਰਨ ਦਾ ਸੰਕਲਪ ਲਿਆ ਹੈ। ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ‘ਇੰਡੀਆ ਏ. ਆਈ. ਇੰਪੈਕਟ ਸਮਿਟ’ ਦੇ ਸਮਾਪਤੀ ਮੌਕੇ ਇਹ ਐਲਾਨ ਕੀਤਾ।

ਉਨ੍ਹਾਂ ਦੱਸਿਆ ਕਿ ਸਰਵਮ, ਭਾਰਤਜਨ ਭਾਵ ਅਤੇ ਸੋਕੇਟ ਸਮੇਤ ਵੱਖ-ਵੱਖ ਸੰਗਠਨਾਂ ਨੇ ਆਪਣੀ ਮਰਜ਼ੀ ਨਾਲ ਵਚਨਬੱਧਤਾਵਾਂ ’ਤੇ ਸਹਿਮਤੀ ਜਤਾਈ ਹੈ। ਇਸ ਤਹਿਤ 2 ਪ੍ਰਮੁੱਖ ਕਦਮ ਉਠਾਏ ਜਾਣਗੇ। ਪਹਿਲਾ ਰੋਜ਼ਗਾਰ, ਹੁਨਰ ਅਤੇ ਆਰਥਿਕ ਬਦਲਾਅ ਵਰਗੇ ਮੁੱਦਿਆਂ ’ਤੇ ਗੁਪਤ ਅਤੇ ਸਮੁੱਚੇ ਅੰਕੜਿਆਂ ਦੇ ਆਧਾਰ ’ਤੇ ਸਬੂਤ-ਆਧਾਰਿਤ ਨੀਤੀ ਨਿਰਮਾਣ ਨੂੰ ਸਮਰਥਨ ਦੇਣਾ। ਦੂਜਾ ਏ. ਆਈ. ਪ੍ਰਣਾਲੀਆਂ ਦੇ ਬਹੁ-ਭਾਸ਼ੀ ਅਤੇ ਸੰਦਰਭ-ਆਧਾਰਿਤ ਮੁਲਾਂਕਣ ਨੂੰ ਮਜ਼ਬੂਤ ਕਰਨਾ, ਤਾਂ ਜੋ ਉਹ ਵੱਖ-ਵੱਖ ਭਾਸ਼ਾਵਾਂ ਅਤੇ ਸੱਭਿਆਚਾਰਕ ਦ੍ਰਿਸ਼ਾਂ ’ਚ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ।

ਟਾਟਾ ਸਮੂਹ ਪੂਰੇ ਸਿਸਟਮ ’ਚ ਏ. ਆਈ. ਅਪਣਾਉਣ ਦੀ ਰਾਹ ’ਤੇ, ਖੇਤਰ-ਵਿਸ਼ੇਸ਼ ਚਿੱਪ ਬਣਾਏਗਾ

ਟਾਟਾ ਸਮੂਹ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੇ ਕਹਿਣਾ ਹੈ ਕਿ ਸਮੂਹ ਸੰਪੂਰਨ ਤਕਨਾਲੋਜੀ ਪ੍ਰਣਾਲੀ ’ਚ ਏ. ਆਈ. ਨੂੰ ਏਕੀਕ੍ਰਿਤ ਕਰ ਰਿਹਾ ਹੈ ਅਤੇ ਵੱਖ-ਵੱਖ ਉਦਯੋਗਾਂ ਲਈ ਏ. ਆਈ.-ਅਨੁਕੂਲ, ਖੇਤਰ-ਵਿਸ਼ੇਸ਼ ਚਿੱਪ ਵਿਕਸਤ ਕਰਨ ਦੀ ਯੋਜਨਾ ’ਤੇ ਕੰਮ ਕਰ ਰਿਹਾ ਹੈ। ਪਹਿਲਾ ਚਿੱਪ ਮੋਟਰ ਵਾਹਨ ਖੇਤਰ ਲਈ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਮੂਹ ਸਿਲੀਕਾਨ ਤੋਂ ਸਿਸਟਮ, ਡਾਟਾ ਸੈਂਟਰ ਤੋਂ ਐਪਲੀਕੇਸ਼ਨ ਅਤੇ ਏ. ਆਈ. ਏਜੰਟ ਤੱਕ ਪੂਰੇ ਸਟੈਕ ’ਚ ਏ. ਆਈ. ਸਮਰਥਾ ਵਿਕਸਤ ਕਰ ਰਿਹਾ ਹੈ। ਟਾਟਾ ਭਾਰਤ ਦਾ ਇਕ ਪਹਿਲਾ ਵੱਡੇ ਪੱਧਰ ਦਾ ਏ. ਆਈ.-ਅਨੁਕੂਲ ਡਾਟਾ ਸੈਂਟਰ ਸਥਾਪਤ ਕਰ ਰਿਹਾ ਹੈ, ਜਿਸ ਦਾ ਪਹਿਲਾ ਪੜਾਅ 100 ਮੈਗਾਵਾਟ ਦਾ ਹੋਵੇਗਾ। ਸਮੂਹ ਨੇ ਓਪਨ ਏ. ਆਈ. ਅਤੇ ਏ. ਐੱਮ. ਡੀ. ਦੇ ਨਾਲ ਸਾਂਝੇਦਾਰੀ ਕੀਤੀ ਹੈ। ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਟਾਟਾ ਕਮਿਊਨੀਕੇਸ਼ਨਜ਼ ਉਦਯੋਗਾਂ ਲਈ ਏ. ਆਈ. ਆਪ੍ਰੇਟਿੰਗ ਸਿਸਟਮ ਵਿਕਸਤ ਕਰ ਰਹੇ ਹਨ।

ਉੱਥੇ ਹੀ ਓਪਨ ਏ. ਆਈ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸੈਮ ਆਲਟਮੈਨ ਨੇ ਕਿਹਾ ਕਿ ਏ. ਆਈ. ਸਾਫਟਵੇਅਰ ਉਦਯੋਗ ਦਾ ਕੰਮ ਕਰਨ ਦਾ ਤਰੀਕਾ ਬਦਲ ਦੇਵੇਗਾ। ਉਨ੍ਹਾਂ ਕਿਹਾ ਕਿ ਕੁਝ ਕੰਪਨੀਆਂ ਲਈ ਇਹ ਨੁਕਸਾਨਦੇਹ ਹੋ ਸਕਦਾ ਹੈ, ਜਦੋਂਕਿ ਕਈ ਹੋਰ ਕੰਪਨੀਆਂ ਆਪਣੀ ਵੱਖਰੀ ਵੈਲਿਊ ਪ੍ਰੈਪੋਜ਼ੀਸ਼ਨ ਕਾਰਨ ਇਸ ਤੋਂ ਲਾਭ ਉਠਾ ਸਕਣਗੀਆਂ।

  • India
  • AI Summit
  • Worldwide
  • IT
  • Investment
  • ਭਾਰਤ
  • ਏਆਈ ਸਮਿੱਟ
  • ਦੁਨੀਆ ਭਰ
  • ਆਈਟੀ
  • ਨਿਵੇਸ਼

ਸ਼੍ਰੀਲੰਕਾ ’ਚ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਵਧੀ, ਭਾਰਤ ਤੋਂ ਦਰਾਮਦ ’ਚ 15 ਫੀਸਦੀ ਦਾ ਉਛਾਲ

NEXT STORY

Stories You May Like

  • ai summit
    ਏ. ਆਈ. ਸਮਿਟ : ਆਰਟੀਫੀਸ਼ੀਅਲ ਇੰਟੈਲੀਜੈਂਸ ਮਨੁੱਖਤਾ ਦੀ ਸੇਵਾ ਵੱਲ ਇਕ ਕਦਮ
  • 9 youth congress workers who protested at ai summit get bail
    AI ਸਮਿਟ 'ਚ ਪ੍ਰਦਰਸ਼ਨ ਕਰਨ ਵਾਲੇ ਯੂਥ ਕਾਂਗਰਸ ਦੇ 9 ਵਰਕਰਾਂ ਨੂੰ ਮਿਲੀ ਜ਼ਮਾਨਤ, ਕੋਰਟ ਨੇ ਆਖੀ ਇਹ ਗੱਲ
  • anthropic ai banned in america
    ਅਮਰੀਕਾ 'ਚ Anthropic AI ਬੈਨ ! ਰਾਸ਼ਟਰਪਤੀ ਟਰੰਪ ਦੇ ਫੈਸਲੇ ਨੇ ਟੈਕ ਇੰਡਸਟਰੀ 'ਚ ਮਚਾਈ ਹਲਚਲ
  • hacking by ai tools steal sensitive data in mexico
    AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ ਸੰਨ੍ਹ
  • donald trump anthropic  s ai technology
    Trump ਦਾ ਨਵਾਂ ਹੁਕਮ, ਐਂਥ੍ਰੋਪਿਕ ਦੀ AI ਤਕਨਾਲੋਜੀ ਦੀ ਵਰਤੋਂ ਹੋਵੇ ਬੰਦ
  • impact of ai block announces layoffs of 4 000 employees
    AI ਦਾ ਅਸਰ! ‘ਬਲਾਕ’ ’ਚ 4,000 ਮੁਲਾਜ਼ਮਾਂ ਦੀ ਛਾਂਟੀ, ਕਰ ਦਿੱਤਾ ਐਲਾਨ
  • elon musk  s grok ai started swearing in the comments
    ਕੁਮੈਂਟਾਂ 'ਚ ਗਾਲ੍ਹਾਂ ਕੱਢਣ ਲੱਗਾ ਐਲਨ ਮਸਕ ਦਾ Grok AI ! UK ਸਰਕਾਰ ਨੇ ਦਿੱਤੀ ਚਿਤਾਵਨੀ
  • meta starts testing ai shopping assistant
    Meta ਨੇ ਸ਼ੁਰੂ ਕੀਤੀ AI ਸ਼ਾਪਿੰਗ ਅਸਿਸਟੈਂਟ ਦੀ ਟੈਸਟਿੰਗ; ChatGPT ਤੇ Google ਨੂੰ ਮਿਲੇਗੀ ਸਖ਼ਤ ਟੱਕਰ
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ...
  • speeding safari car hits motorcyclists  one youth dies
    ਜਲੰਧਰ 'ਚ ਤੇਜ਼ ਰਫ਼ਤਾਰ ਸਫ਼ਾਰੀ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ,...
Trending
Ek Nazar
no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • record increase in air fares 46 000 flights cancelled
      ਯਾਤਰੀਆਂ ਨੂੰ ਵੱਡਾ ਝਟਕਾ: ਹਵਾਈ ਕਿਰਾਇਆਂ 'ਚ ਹੋ ਗਿਆ ਰਿਕਾਰਡ ਵਾਧਾ, 46,000 ਤੋਂ...
    • big change in gold and silver prices again know prices of chandigarh and delhi
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਵੱਡਾ ਉਲਟਫੇਰ, ਜਾਣੋ ਚੰਡੀਗੜ੍ਹ ਤੇ ਦਿੱਲੀ...
    • fall in share market sensex fell by 600 points know reason
      ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ: ਸੈਂਸੈਕਸ 700 ਤੋਂ ਵਧ ਅੰਕ ਟੁੱਟਿਆ, ਜਾਣੋ ਕੀ...
    • us preparing to impose tariffs on india again
      ਭਾਰਤ ’ਤੇ ਫਿਰ ਤੋਂ ਟੈਰਿਫ ਲਗਾਉਣ ਦੀ ਤਿਆਰੀ ’ਚ ਅਮਰੀਕਾ, 16 ਪ੍ਰਮੁੱਖ ਵਪਾਰਕ...
    • government gives 148 million liters of kerosene to states
      LPG ਸੰਕਟ: ਸਰਕਾਰ ਨੇ ਸੂਬਿਆਂ ਨੂੰ ਦਿੱਤਾ 14.8 ਕਰੋੜ ਲੀਟਰ ਮਿੱਟੀ ਦਾ ਤੇਲ; ਕੋਲਾ...
    • gold silver prices surge  gold crosses rs 1 61 000  silver jumps to rs 6 170
      Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ;  ਸੋਨਾ 1,61,000 ਦੇ ਪਾਰ,...
    • 4 easy ways to book lpg cylinders  file a complaint sitting at home
      LPG ਬੁਕਿੰਗ ਲਈ ਫੋਨ ਕਾਲ ਤੋਂ ਇਲਾਵਾ ਅਪਣਾਓ ਇਹ ਸੌਖੇ ਤਰੀਕੇ, ਇੰਝ ਕਰੋ ਸ਼ਿਕਾਇਤ
    • lpg crisis food delivery affected restaurants remove many dishes from menu
      ਵਪਾਰਕ LPG ਸੰਕਟ: ਦਿੱਲੀ-ਬੈਂਗਲੁਰੂ 'ਚ ਫੂਡ ਡਿਲੀਵਰੀ ਪ੍ਰਭਾਵਿਤ, ਰੈਸਟੋਰੈਂਟਾਂ...
    • lpg tension increases tea samosas pakoras momos biryani become expensive
      LPG ਤਣਾਅ ਨੇ ਵਧਾਈ ਆਮ ਆਦਮੀ ਦੀ ਚਿੰਤਾ, ਚਾਹ, ਸਮੋਸੇ, ਪਕੌੜੇ, ਮੋਮੋਸ, ਬਿਰਿਆਨੀ...
    • inflation shock  retail inflation increased in february  food and drink items
      ਮਹਿੰਗਾਈ ਦਾ ਝਟਕਾ: ਫਰਵਰੀ 'ਚ ਵਧੀ Retail Inflation, ਖਾਣ-ਪੀਣ ਦੀਆਂ ਚੀਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +