Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    10:01:35 AM

  • punbus conductor arrested for working on daily wages

    ਦਿਹਾੜੀ 'ਤੇ ਰੱਖਿਆ ਪਨਬਸ ਦਾ ਕੰਡਕਟਰ ਗ੍ਰਿਫ਼ਤਾਰ,...

  • us iran conflict

    ਹੋਰ ਵਿਗੜਨਗੇ ਹਾਲਾਤ ! US ਨੇ ਦੁਨੀਆ ਭਰ 'ਚ ਆਪਣੇ...

  • vikram digwa mother jail

    ਬ੍ਰਿਟਿਸ਼ ਮੁੰਡੇ ਦਾ ਕਤਲ ਕਰਨ ਵਾਲੇ ਵਿਕਰਮ ਦਿਗਵਾ ਦੀ...

  • trump  angered by the death of american soldiers in jordan

    ਜਾਰਡਨ 'ਚ ਅਮਰੀਕੀ ਫ਼ੌਜੀਆਂ ਦੀ ਮੌਤ ਤੋਂ ਭੜਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ

BUSINESS News Punjabi(ਵਪਾਰ)

ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ

  • Edited By Harinder Kaur,
  • Updated: 02 May, 2026 01:53 PM
Business
air passengers air india tickets will be cheaper get discount
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਜੇਕਰ ਤੁਸੀਂ ਅਕਸਰ ਹਵਾਈ ਸਫ਼ਰ ਕਰਦੇ ਹੋ, ਤਾਂ ਤੁਹਾਡੇ ਲਈ ਇੱਕ ਅਹਿਮ ਖ਼ਬਰ ਹੈ। ਟਾਟਾ ਗਰੁੱਪ ਦੀ ਅਗਵਾਈ ਵਾਲੀ ਏਅਰ ਇੰਡੀਆ (Air India) ਆਪਣੇ ਯਾਤਰੀਆਂ ਨੂੰ ਸਸਤੀਆਂ ਟਿਕਟਾਂ ਮੁਹੱਈਆ ਕਰਵਾਉਣ ਲਈ ਇੱਕ ਵੱਡੀ ਯੋਜਨਾ 'ਤੇ ਕੰਮ ਕਰ ਰਹੀ ਹੈ। ਇਸ ਨਵੀਂ ਯੋਜਨਾ ਤਹਿਤ ਹੁਣ ਯਾਤਰੀਆਂ ਕੋਲ ਇਹ ਵਿਕਲਪ ਹੋਵੇਗਾ ਕਿ ਉਹ ਟਿਕਟ ਬੁੱਕ ਕਰਦੇ ਸਮੇਂ ਖਾਣਾ (Meals) ਲੈਣਾ ਚਾਹੁੰਦੇ ਹਨ ਜਾਂ ਨਹੀਂ।

ਇਹ ਵੀ ਪੜ੍ਹੋ :   Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ

ਟਿਕਟਾਂ ਦੀਆਂ ਕੀਮਤਾਂ ਵਿੱਚ ਹੋਵੇਗੀ ਕਟੌਤੀ 

ਸੂਤਰਾਂ ਅਨੁਸਾਰ, ਏਅਰ ਇੰਡੀਆ ਘਰੇਲੂ ਅਤੇ ਛੋਟੀ ਦੂਰੀ ਦੀਆਂ ਅੰਤਰਰਾਸ਼ਟਰੀ ਉਡਾਣਾਂ (2 ਘੰਟੇ ਤੋਂ ਘੱਟ) ਵਿੱਚ ਭੋਜਨ ਨੂੰ ਵਿਕਲਪਿਕ (Optional) ਬਣਾਉਣ ਦੀ ਤਿਆਰੀ ਕਰ ਰਹੀ ਹੈ। ਜਿਹੜੇ ਯਾਤਰੀ ਉਡਾਣ ਦੌਰਾਨ ਖਾਣਾ ਨਹੀਂ ਚੁਣਨਗੇ, ਉਨ੍ਹਾਂ ਦੀ ਟਿਕਟ ਦੀ ਕੀਮਤ ਵਿੱਚ 250 ਰੁਪਏ ਜਾਂ ਇਸ ਤੋਂ ਵੱਧ ਦੀ ਕਟੌਤੀ ਹੋ ਸਕਦੀ ਹੈ। ਕੰਪਨੀ ਵੱਲੋਂ ਇਹ ਬਦਲਾਅ ਅਗਲੇ ਇੱਕ-ਦੋ ਮਹੀਨਿਆਂ ਵਿੱਚ ਸ਼ੁਰੂ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਬਿਜ਼ਨੈੱਸ ਕਲਾਸ ਦੇ ਯਾਤਰੀਆਂ ਦੀ ਵੀ ਹੋਵੇਗੀ ਬਚਤ 

ਏਅਰਲਾਈਨ ਸਿਰਫ਼ ਇਕਨਾਮੀ ਕਲਾਸ ਹੀ ਨਹੀਂ, ਸਗੋਂ ਬਿਜ਼ਨੈੱਸ ਕਲਾਸ ਦੇ ਯਾਤਰੀਆਂ ਲਈ ਵੀ ਨਵੇਂ ਨਿਯਮ ਲਿਆ ਰਹੀ ਹੈ। ਕੰਪਨੀ ਲਾਊਂਜ ਐਕਸੈਸ (Lounge Access) ਨੂੰ ਟਿਕਟ ਤੋਂ ਵੱਖ ਕਰਨ 'ਤੇ ਵਿਚਾਰ ਕਰ ਰਹੀ ਹੈ। ਆਮ ਤੌਰ 'ਤੇ ਮੈਟਰੋ ਹਵਾਈ ਅੱਡਿਆਂ 'ਤੇ ਲਾਊਂਜ ਦਾ ਖਰਚਾ 1100 ਤੋਂ 1400 ਰੁਪਏ ਪ੍ਰਤੀ ਯਾਤਰੀ ਹੁੰਦਾ ਹੈ। ਅਜਿਹੇ ਵਿੱਚ, ਜੋ ਯਾਤਰੀ ਲਾਊਂਜ ਦੀ ਵਰਤੋਂ ਨਹੀਂ ਕਰਨਾ ਚਾਹੁੰਦੇ, ਉਨ੍ਹਾਂ ਨੂੰ ਸਸਤੀ ਟਿਕਟ ਮਿਲ ਸਕੇਗੀ।

ਇਹ ਵੀ ਪੜ੍ਹੋ :   Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ ਲੱਗੇਗਾ ਕਰੋੜਾਂ ਦਾ ਜੁਰਮਾਨਾ

ਏਅਰ ਇੰਡੀਆ ਕਿਉਂ ਲੈ ਰਹੀ ਹੈ ਇਹ ਫੈਸਲਾ?

ਐਵੀਏਸ਼ਨ ਟਰਬਾਈਨ ਫਿਊਲ (ATF) ਦੀਆਂ ਵਧਦੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰੀ ਕਾਰਨ ਲਾਗਤ ਕਾਫੀ ਵਧ ਗਈ ਹੈ।
ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਏਅਰ ਇੰਡੀਆ ਨੇ ਮਈ ਮਹੀਨੇ ਵਿੱਚ ਆਪਣੀਆਂ ਲਗਭਗ 150 ਅੰਤਰਰਾਸ਼ਟਰੀ ਉਡਾਣਾਂ ਵਿੱਚ ਕਟੌਤੀ ਵੀ ਕੀਤੀ ਹੈ।
ਹਵਾਈ ਸਫ਼ਰ ਦੇ ਬਾਜ਼ਾਰ ਵਿੱਚ ਬਣੀ ਰਹਿਣ ਲਈ ਕੰਪਨੀ 'ਫੁੱਲ ਸਰਵਿਸ' ਅਤੇ 'ਲੋ-ਕਾਸਟ' (ਜਿਵੇਂ ਇੰਡੀਗੋ) ਦੇ ਅੰਤਰ ਨੂੰ ਘਟਾਉਣਾ ਚਾਹੁੰਦੀ ਹੈ ਤਾਂ ਜੋ ਕਿਰਾਏ ਵਧਣ ਕਾਰਨ ਯਾਤਰੀ ਦੂਜੇ ਸਾਧਨਾਂ (ਰੇਲ ਜਾਂ ਸੜਕ) ਵੱਲ ਨਾ ਜਾਣ।
ਇਸ ਕਦਮ ਨਾਲ ਜਿੱਥੇ ਏਅਰਲਾਈਨ ਨੂੰ ਆਪਣੀ ਸੰਚਾਲਨ ਲਾਗਤ ਘਟਾਉਣ ਵਿੱਚ ਮਦਦ ਮਿਲੇਗੀ, ਉੱਥੇ ਹੀ ਉਨ੍ਹਾਂ ਮੁਸਾਫਰਾਂ ਨੂੰ ਵੱਡੀ ਰਾਹਤ ਮਿਲੇਗੀ ਜੋ ਘੱਟ ਕਿਰਾਏ ਵਿੱਚ ਸਫਰ ਕਰਨਾ ਪਸੰਦ ਕਰਦੇ ਹਨ।

ਇਹ ਵੀ ਪੜ੍ਹੋ :  1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
ਇਹ ਵੀ ਪੜ੍ਹੋ :  ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਭਾਰੀ ਵਾਧਾ, 261 ਰੁਪਏ ਵਧੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Air passengers
  • good news
  • Air India
  • tickets
  • cheap
  • discount
  • ਹਵਾਈ ਮੁਸਾਫਰ
  • ਖੁਸ਼ਖਬਰੀ
  • ਏਅਰ ਇੰਡੀਆ
  • ਟਿਕਟ
  • ਸਸਤੀ
  • ਛੋਟ

ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ': ਸੋਨੇ ਦੀ ਦਰਾਮਦ ਡਿੱਗੀ, 30 ਸਾਲਾਂ ਬਾਅਦ ਬਣੇ ਅਜਿਹੇ ਹਾਲਾਤ

NEXT STORY

Stories You May Like

  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • demand for amendment to exempt teachers from mandatory tet requirement
    ਅਧਿਆਪਕਾਂ ਲਈ ਲਾਜ਼ਮੀ ਟੈੱਟ ਦੀ ਸ਼ਰਤ ਤੋਂ ਛੋਟ ਦੇਣ ਲਈ RTI ਐਕਟ ’ਚ ਸੋਧ ਦੀ ਮੰਗ
  • good news for train passengers
    ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: IRCTC ਦੀ ਨਵੀਂ ਵੈੱਬਸਾਈਟ ਦਾ ਬੀਟਾ ਵਰਜਨ ਲਾਂਚ, ਸੁਪਰਫਾਸਟ ਹੋਵੇਗੀ ਟਿਕਟ ਬੁਕਿੰਗ
  • lottery ticket punjab lottery bumper prize
    ਪੰਜਾਬ : ਕਿਸੇ ਲਈ ਰੱਖੀ ਟਿਕਟ ਲੈ ਗਿਆ ਕੋਈ, ਨਿਕਲ ਆਇਆ 50,00,000 ਰੁਪਏ ਦਾ ਇਨਾਮ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • preparations full swing for motorcycle march on july 15 and delhi march july 20
    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 15, 20 ਤੇ 21 ਜੁਲਾਈ ਲਈ ਹੋਇਆ ਵੱਡਾ ਐਲਾਨ
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • rbi  s big action  six companies fined lakhs of rupees
      RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ...
    • letter going viral in the name of rbi don t fall for the scam
      RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ...
    • apple overtakes nvidia  valuable company
      Apple ਨੇ Nvidia ਨੂੰ ਪਛਾੜਿਆ, ਬਣੀ ਸਭ ਤੋਂ ਕੀਮਤੀ ਕੰਪਨੀ
    • gold at three week low  sharp fall in prices  rates of 24 22k gold
      ਤਿੰਨ ਹਫ਼ਤਿਆਂ ਦੇ ਹੇਠਲੇ ਪੱਧਰ 'ਤੇ ਸੋਨਾ, ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...
    • textile industry  us tariffs and iran war increase exporters   concerns
      ਟੈਕਸਟਾਈਲ ਉਦਯੋਗ ’ਤੇ ਸੰਕਟ ਦੇ ਬੱਦਲ, ਬਾਜ਼ਾਰ ’ਚ ਬੇਭਰੋਸਗੀ ਕਾਰਨ ਖਰੀਦਦਾਰ ਵੀ...
    • indian cardamom exports cross rs 3 750 crore
      ਭਾਰਤੀ ਇਲਾਇਚੀ ਦੀ ਗਲੋਬਲ ਬਾਜ਼ਾਰ ’ਚ ਧੁੰਮ, ਬਰਾਮਦ 3,750 ਕਰੋੜ ਰੁਪਏ ਤੋਂ ਟੱਪੀ
    • apples worlds most valuable company again
      Apple ਦਾ ਵੱਡਾ ਧਮਾਕਾ: Nvidia ਨੂੰ ਪਛਾੜ ਕੇ ਮੁੜ ਬਣੀ ਦੁਨੀਆ ਦੀ ਸਭ ਤੋਂ ...
    • india new zealand wool sector cooperation gets new boost with bharat tax 2026
      ਭਾਰਤ ਟੈਕਸ 2026 ਨਾਲ ਭਾਰਤ–ਨਿਊਜ਼ੀਲੈਂਡ ਦੇ ਉੱਨ ਖੇਤਰ ਵਿੱਚ ਸਹਿਯੋਗ ਨੂੰ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +