Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:13:38 AM

  • stock market   sensex jumps 400 points after 3 days  know the status of nifty

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ...

  • ban on social media accounts

    ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ...

  • punjab bjp president kewal singh dhillon will take charge on june 3

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ...

  • ipl final gujarat titans team bus fire

    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਏਅਰਟੈੱਲ ਨੇ ਢਾਈ ਮਹੀਨਿਆਂ ’ਚ 8 ਅਰਬ ‘ਸਪੈਮ’ ਕਾਲਾਂ ਨੂੰ ਪਛਾਣਿਆ

BUSINESS News Punjabi(ਵਪਾਰ)

ਏਅਰਟੈੱਲ ਨੇ ਢਾਈ ਮਹੀਨਿਆਂ ’ਚ 8 ਅਰਬ ‘ਸਪੈਮ’ ਕਾਲਾਂ ਨੂੰ ਪਛਾਣਿਆ

  • Edited By Inder Prajapati,
  • Updated: 10 Dec, 2024 06:05 AM
Business
airtel detects 8 billion spam calls in two and a half months
  • Share
    • Facebook
    • Tumblr
    • Linkedin
    • Twitter
  • Comment

ਨਵੀਂ  ਦਿੱਲੀ - ਦੂਰਸੰਚਾਰ ਸੇਵਾਦਾਤਾ ਭਾਰਤੀ ਏਅਰਟੈੱਲ ਨੇ ਉਸ ਦੇ ਨੈੱਟਵਰਕ ’ਤੇ ਸਪੈਮ’-ਰੋਕੂ ਏ. ਆਈ.-ਸੰਚਾਲਿਤ ਹੱਲ ਪੇਸ਼ ਕਰਨ  ਦੇ ਢਾਈ ਮਹੀਨਿਆਂ ਦੇ ਅੰਦਰ 8 ਅਰਬ ‘ਸਪੈਮ’ ਕਾਲਾਂ ਦੀ ਪਛਾਣ ਕੀਤੀ ਹੈ ਅਤੇ 80000 ਕਰੋੜ ‘ਸਪੈਮ’ ਮੈਸੇਜ ਰੋਕੇ ਹਨ। ‘ਸਪੈਮ’ ਕਾਲ ਅਤੇ ਮੈਸੇਜ ਤੋਂ ਮੰਤਵ ਧੋਖਾਦੇਹੀ ਅਤੇ ਫਰਜ਼ੀ ਕਾਲ ਅਤੇ ਮੈਸੇਜ ਤੋਂ ਹੈ। ਏਅਰਟੈੱਲ ਸਾਈਬਰ ਧੋਖਾਦੇਹੀ ਦੇ ਤਰੀਕਿਆਂ ਦਾ ਵਿਸ਼ਲੇਸ਼ਣ ਅਤੇ ਧੋਖੇਬਾਜ਼ਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ। ਉਸ ਦੇ ਗਾਹਕਾਂ ਨੂੰ ਅਜਿਹੀਆਂ ਕਾਲਾਂ  ਆਉਣ ’ਤੇ ਫੋਨ ’ਤੇ ‘ਸ਼ੱਕੀ ਸਪੈਮ’ ਦਾ ਮੈਸੇਜ ਲਿਖਿਆ ਵਿਖਾਈ ਦਿੰਦਾ ਹੈ।  

ਕੰਪਨੀ ਨੇ  ਇਕ ਬਿਆਨ ’ਚ ਕਿਹਾ ਕਿ ਉੱਨਤ ‘ਐਲਗੋਰਿਦਮ’ ਦਾ ਫਾਇਦਾ ਉਠਾਉਂਦੇ ਹੋਏ ਏ. ਆਈ.-ਸੰਚਾਲਿਤ ਨੈੱਟਵਰਕ ਨੇ ਹਰ ਦਿਨ ਲੱਗਭਗ 10 ਲੱਖ ਧੋਖਾਦੇਹੀ ਭਰੇ ਫੋਨ ਅਤੇ ਮੈਸੇਜ ਦੀ ਪਛਾਣ ਕੀਤੀ ਹੈ। ਰਿਕਾਰਡ ਰੂਪ ’ਚ ਏਅਰਟੈੱਲ ਨੈੱਟਵਰਕ ’ਤੇ ਸਾਰੀਆਂ ਕਾਲਾਂ ’ਚੋਂ 6 ਫ਼ੀਸਦੀ ਅਤੇ ਸਾਰੇ ਮੈਸੇਜ (ਐੱਸ. ਐੱਮ. ਐੱਸ.) ’ਚੋਂ 2 ਫ਼ੀਸਦੀ ਨੂੰ ‘ਸਪੈਮ’ ਦੇ ਤੌਰ ’ਤੇ ਪਛਾਣਿਆ ਗਿਆ।  

ਦਿੱਲੀ ’ਚ ਸਭ ਤੋਂ ਵੱਧ ‘ਸਪੈਮ’ ਕਾਲਾਂ ਦੇ ਮਾਮਲੇ  ਸਾਹਮਣੇ ਆਏ। ਇਸ ’ਚ ਕਿਹਾ ਗਿਆ, ‘‘ਭਾਰਤ  ਦੇ ਪਹਿਲੇ ਸਪੈਮ-ਰੋਕੂ ਨੈੱਟਵਰਕ ਭਾਰਤੀ  ਏਅਰਟੈੱਲ ਨੇ ਆਪਣੇ ਏ. ਆਈ.-ਸੰਚਾਲਿਤ ਸਪੈਮ-ਰੋਕੂ ਹੱਲ ਨੂੰ ਪੇਸ਼ ਕਰਨ ਦੇ ਢਾਈ ਮਹੀਨਿਆਂ  ਦੇ ਅੰਦਰ ਹੀ 8 ਅਰਬ ‘ਸਪੈਮ’ ਕਾਲ ਅਤੇ 8000 ਕਰੋੜ ‘ਸਪੈਮ’ ਮੈਸੇਜ ਨੂੰ ਪਛਾਣਿਆ ਹੈ। ਏਅਰਟੈੱਲ ਨੇ ਪਾਇਆ ਕਿ ਹੈਰਾਨੀਜਨਕ ਢੰਗ ਨਾਲ ਅਜਿਹੇ 35 ਫ਼ੀਸਦੀ ਮਾਮਲਿਆਂ ਨੇ ਲੈਂਡਲਾਈਨ ਟੈੱਲੀਫੋਨ ਦੀ ਵਰਤੋਂ ਕੀਤੀ ਹੈ।

  • Bharti Airtel
  • spam calls
  • cyber fraud

ਟਾਟਾ ਮੋਟਰਜ਼, ਕੀਆ ਇੰਡੀਆ ਦੇ ਵਾਹਨ ਨਵੇਂ ਸਾਲ ਤੋਂ ਹੋਣਗੇ ਮਹਿੰਗੇ

NEXT STORY

Stories You May Like

  • 8 students arrested
    ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ
  • suv falls 1500 feet deep gorge 8 people
    1500 ਫੁੱਟ ਗਹਿਰੀ ਖੱਡ 'ਚ ਡਿੱਗੀ SUV ਗੱਡੀ, 8 ਲੋਕਾਂ ਦੀ ਦਰਦਨਾਕ ਮੌਤ, ਰਾਏਗੜ੍ਹ 'ਚ ਮਚਿਆ ਚੀਕ-ਚਿਹਾੜਾ
  • 8 militants killed in security operation in northwest pakistan
    ਬੰਨੂ 'ਚ ਸੁਰੱਖਿਆ ਮੁਹਿੰਮ ਦੌਰਾਨ 8 ਅੱਤਵਾਦੀ ਹਲਾਕ, ਪੁਲਸ ਮੁਲਾਜ਼ਮ ਦੀ ਵੀ ਗਈ ਜਾਨ
  • big news family drowns in river 8 members die tragically
    ਵੱਡੀ ਖਬਰ : ਨਦੀ 'ਚ ਡੁੱਬ ਗਿਆ ਪਰਿਵਾਰ, 8 ਜੀਆਂ ਦੀ ਹੋਈ ਦਰਦਨਾਕ ਮੌਤ
  • amazon 202 crore fine cancelled ordered to return money within 8 weeks
    Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ ਵਾਪਸ ਕਰਨ ਦੇ ਹੁਕਮ
  • 60gb data and unlimited calls for rs 51
    ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ ਮਚਾਇਆ ਤਹਿਲਕਾ, ਜਲਦੀ ਦੇਖੋ ਪੂਰਾ ਪਲਾਨ
  • ronaldo scores 2 goals to end title drought in saudi arabia
    ਰੋਨਾਲਡੋ ਨੇ 2 ਗੋਲ ਕਰ ਕੇ ਸਊਦੀ ਅਰਬ ’ਚ ਖਿਤਾਬ ਦਾ ਸੋਕਾ ਕੀਤਾ ਖਤਮ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • slowdown in mf industry  number of investors reaches 3 year low
      MF ਉਦਯੋਗ 'ਚ ਸੁਸਤੀ: ਨਵੇਂ ਨਿਵੇਸ਼ਕਾਂ ਦੀ ਗਿਣਤੀ 3 ਸਾਲਾਂ ਦੇ ਹੇਠਲੇ ਪੱਧਰ...
    • government removes customs duty on cotton imports  textile industry
      ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ...
    • gig workers government is giving a big gift to 1 crore people
      ਗਿੱਗ ਵਰਕਰਾਂ ਲਈ ਵੱਡੀ ਖ਼ੁਸ਼ਖ਼ਬਰੀ: ਕੇਂਦਰ ਸਰਕਾਰ ਦੇਣ ਜਾ ਰਹੀ ਹੈ 1 ਕਰੋੜ...
    • spicejet  s growing problems   receiving a gst notice of 124 65 crore
      Spicejet ਦੀਆਂ ਵਧੀਆਂ ਮੁਸ਼ਕਲਾਂ: 124.65 ਕਰੋੜ ਦਾ ਨੋਟਿਸ ਮਿਲਣ ਤੋਂ ਬਾਅਦ ਵਧਿਆ...
    • big fall in crude oil prices    black gold   falls 11 percent  impact on india
      ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: 11 ਫੀਸਦੀ ਡਿੱਗਾ 'ਕਾਲਾ ਸੋਨਾ',...
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • sbi credit card holders  rules will change from july 1  reward points reduced
      SBI ਕ੍ਰੈਡਿਟ ਕਾਰਡ ਧਾਰਕਾਂ ਲਈ ਅਹਿਮ ਖ਼ਬਰ: 1 ਜੁਲਾਈ ਤੋਂ ਬਦਲ ਜਾਣਗੇ ਨਿਯਮ,...
    • gold demand drops by 70   appeal to   not buy gold for a year   has a big impact
      ਸੋਨੇ ਦੀ ਮੰਗ 'ਚ 70% ਦੀ ਭਾਰੀ ਗਿਰਾਵਟ, 'ਇੱਕ ਸਾਲ ਤੱਕ ਸੋਨਾ ਨਾ ਖਰੀਦਣ' ਦੀ...
    • central government s decision regarding lpg orders oil companies
      LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਲਈ ਤੇਲ...
    • youth looking for jobs central government warns about ai scams
      ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +