Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    3:10:57 PM

  • iran israel conflict crude oil price hike india

    ਮਹਿੰਗਾ ਹੋਵੇਗਾ Petrol Diesel! ਈਰਾਨ-ਇਜ਼ਰਾਈਲ ਦੀ...

  • sukhbir badal s big statement on america iran war

    ਅਮਰੀਕਾ-ਇਰਾਨ ਜੰਗ 'ਤੇ ਸੁਖਬੀਰ ਬਾਦਲ ਦਾ ਵੱਡਾ...

  • un chief condemns iran attack sparks war of words between ambassadors

    UN ਮੁਖੀ ਨੇ ਈਰਾਨ 'ਤੇ ਹਮਲੇ ਦੀ ਕੀਤੀ ਨਿੰਦਾ,...

  • khamenei supporters protets

    ਗੁਆਂਢੀ ਮੁਲਕ ਤੱਕ ਆ ਗਿਆ ਖਾਮੇਨੇਈ ਦੀ ਮੌਤ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭਾਰਤੀ-ਅਮਰੀਕੀ ਅਜੇ ਬੰਗਾ ਨੇ ਵਿਸ਼ਵ ਬੈਂਕ ਦੇ ਮੁਖੀ ਦਾ ਅਹੁਦਾ ਸੰਭਾਲਿਆ

BUSINESS News Punjabi(ਵਪਾਰ)

ਭਾਰਤੀ-ਅਮਰੀਕੀ ਅਜੇ ਬੰਗਾ ਨੇ ਵਿਸ਼ਵ ਬੈਂਕ ਦੇ ਮੁਖੀ ਦਾ ਅਹੁਦਾ ਸੰਭਾਲਿਆ

  • Edited By Harinder Kaur,
  • Updated: 04 Jun, 2023 12:08 PM
Business
ajay banga took over as head of the world bank
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) – ਭਾਰਤੀ-ਅਮਰੀਕੀ ਅਜੇ ਬੰਗਾ ਨੇ ਸ਼ੁੱਕਰਵਾਰ ਨੂੰ ਵਿਸ਼ਵ ਬੈਂਕ ਦੇ ਮੁਖੀ ਦਾ ਅਹੁਦਾ ਸੰਭਾਲ ਲਿਆ। ਇਸ ਦੇ ਨਾਲ ਹੀ ਉਹ ਦੋ ਗਲੋਬਲ ਵਿੱਤੀ ਸੰਸਥਾਨਾਂ-ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾ ਫੰਡ (ਆਈ. ਐੱਮ. ਐੱਫ.) ਦੀ ਪ੍ਰਧਾਨਗੀ ਕਰਨ ਵਾਲੇ ਪਹਿਲੇ ਅਸ਼ਵੇਤ ਵਿਅਕਤੀ ਬਣ ਗਏ ਹਨ। ਵਿਸ਼ਵ ਬੈਂਕ ਦੇ ਕਾਰਜਕਾਰੀ ਡਾਇਰੈਕਟਰਾਂ ਨੇ 3 ਮਈ ਨੂੰ ਬੰਗਾ (63) ਨੂੰ ਵਿਸ਼ਵ ਬੈਂਕ ਦੇ 14ਵੇਂ ਮੁਖੀ ਵਜੋਂ ਚੁਣਿਆ ਸੀ। ਉਨ੍ਹਾਂ ਦਾ ਕਾਰਜਕਾਲ ਪੰਜ ਸਾਲ ਦਾ ਹੋਵੇਗਾ। ਰਾਸ਼ਟਰਪਤੀ ਜੋ ਬਾਈਡੇਨ ਨੇ ਫਰਵਰੀ ’ਚ ਐਲਾਨ ਕੀਤਾ ਸੀ ਕਿ ਵਿਸ਼ਵ ਬੈਂਕ ਦੇ ਮੁਖੀ ਦੇ ਅਹੁਦੇ ਲਈ ਅਮਰੀਕਾ ਬੰਗਾ ਨੂੰ ਨਾਮਜ਼ਦ ਕਰੇਗਾ।

ਇਹ ਵੀ ਪੜ੍ਹੋ : ਕੇਂਦਰ ਦਾ ਪੰਜਾਬ ਸਰਕਾਰ ਨੂੰ ਝਟਕਾ, ਕਰਜ਼ਾ ਲੈਣ ਦੀ ਹੱਦ ’ਚ ਕੀਤੀ ਕਟੌਤੀ

ਵਿਸ਼ਵ ਬੈਂਕ ਨੇ ਸ਼ੁੱਕਰਵਾਰ ਨੂੰ ਬੰਗਾ ਦੀ ਮੁੱਖ ਦਫਤਰ ’ਚ ਐਂਟਰੀ ਕਰਦੇ ਹੋਏ ਫੋਟੋ ਪੋਸਟ ਕਰਦੇ ਹੋਏ ਟਵੀਟ ਕੀਤਾ,‘‘ਸਾਡੇ ਨਾਲ ਮਿਲ ਕੇ ਵਿਸ਼ਵ ਬੈਂਕ ਸਮੂਹ ਦੇ ਨਵੇਂ ਮੁਖੀ ਵਜੋਂ ਅਜੇ ਬੰਗਾ ਦਾ ਸਵਾਗਤ ਕਰੀਏ। ਅਸੀਂ ਗਰੀਬੀ ਤੋਂ ਮੁਕਤ ਦੁਨੀਆ ਬਣਾਉਣ ਲਈ ਵਚਨਬੱਧ ਹਾਂ। ਆਈ. ਐੱਮ. ਐੱਫ. ਦੀ ਮੈਨੇਜਿੰਗ ਡਾਇਰੈਕਟਰ ਕ੍ਰਿਸਟਾਲਿਨਾ ਜਾਰਜੀਵਾ ਨੇ ਟਵੀਟ ਕੀਤਾ,‘‘ਮੈਂ ਅਜੇ ਬੰਗਾ ਨੂੰ ਸ਼ੁੱਭਕਾਮਾਨਾਵਾਂ ਦਿੰਦੀ ਹਾਂ, ਕਿਉਂਕਿ ਉਹ ਅੱਜ ਵਿਸ਼ਵ ਬੈਂਕ ਦੇ ਮੁਖੀ ਵਜੋਂ ਆਪਣੀ ਨਵੀਂ ਭੂਮਿਕਾ ਗ੍ਰਹਿਣ ਕਰ ਰਹੇ ਹਨ। ਮੈਂ ਚੰਗਾ ਕਰਨ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਸਾਡੇ ਸੰਸਥਾਨਾਂ ਦਰਮਿਆਨ ਡੂੰਘੀ ਸਾਂਝੇਦਾਰੀ ਜਾਰੀ ਰੱਖਣ ਦੀ ਉਮੀਦ ਕਰਦੀ ਹਾਂ। ਬੰਗਾ ਵਿਸ਼ਵ ਬੈਂਕ ਦੀ ਪ੍ਰਧਾਨਗੀ ਕਰਨ ਵਾਲੇ ਪਹਿਲੇ ਭਾਰਤੀ-ਅਮਰੀਕੀ ਹਨ। ਉਹ ਡੇਵਿਡ ਮਾਲਪਾਸ ਦੀ ਥਾਂ ’ਤੇ ਆਏ ਹਨ, ਜਿਨ੍ਹਾਂ ਨੇ ਫਰਵਰੀ ’ਚ ਅਸਤੀਫਾ ਦੇਣ ਦਾ ਫੈਸਲਾ ਲਿਆ ਸੀ। ਇਸ ਤੋਂ ਪਹਿਲਾਂ ਜਨਰਲ ਅਟਲਾਂਟਿਕ ਦੇ ਵਾਈਸ ਚੇਅਰਮੈਨ ਸਨ। ਉਸ ਤੋਂ ਪਹਿਲਾਂ ਉਹ ਗਲੋਬਲ ਕੰਪਨੀ ਮਾਸਟਰਕਾਰਡ ਦੇ ਮੁਖੀ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸਨ। ਮਾਸਟਰਕਾਰਡ ’ਚ ਲਗਭਗ 24,000 ਕਰਮਚਾਰੀ ਕੰਮ ਕਰਦੇ ਹਨ।

ਇਹ ਵੀ ਪੜ੍ਹੋ : ਇਨਕਮ ਟੈਕਸ ਵਿਭਾਗ ਕੱਸੇਗਾ ਸ਼ਿਕੰਜਾ, ਹਰ ਛੋਟੀ ਬੱਚਤ ’ਤੇ ਹੋਵੇਗੀ ਨਜ਼ਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Indian
  • American
  • Ajay Banga
  • World Bank
  • position
  • held
  • ਭਾਰਤੀ
  • ਅਮਰੀਕੀ
  • ਅਜੇ ਬੰਗਾ
  • ਵਿਸ਼ਵ ਬੈਂਕ
  • ਅਹੁਦਾ
  • ਸੰਭਾਲਿਆ

ਰਿਲਾਇੰਸ ਦੇ ਫਿਊਚਰ ਪਲਾਨ ਨੂੰ ਲੱਗੇਗਾ ਝਟਕਾ? ਟਾਟਾ ਗੁਜਰਾਤ ’ਚ ਲਗਾਏਗੀ ਗੀਗਾ ਫੈਕਟਰੀ

NEXT STORY

Stories You May Like

  • indian rupee falls 27 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 27 ਪੈਸੇ ਡਿੱਗਾ
  • new sdm  suvidha kendra
    ਨਵੇਂ ਐੱਸ.ਡੀ.ਐੱਮ. ਨੇ ਸੰਭਾਲਿਆ ਚਾਰਜ, ਸੁਵਿਧਾ ਕੇਂਦਰ ਦਾ ਕੀਤਾ ਦੌਰਾ
  • singer ajay mehmimi father pass away
    ਗਾਇਕ ਅਜੇ ਮਹਿੰਮੀ ਹਾਲੈਂਡ ਦੇ ਪਿਤਾ ਸ਼੍ਰੀ ਦੇਸ ਰਾਜ ਮੈਹਿੰਮੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
  • sbi takes a big leap  surpasses icici bank  valuation gap with hdfc narrows
    SBI ਨੇ ਮਾਰੀ ਵੱਡੀ ਛਾਲ, ICICI ਬੈਂਕ ਨੂੰ ਪਛਾੜਿਆ, HDFC ਨਾਲ ਘਟਿਆ ਮੁੱਲਾਂਕਣ ਪਾੜਾ
  • women s t20 world cup 2026 schedule announced
    ਮਹਿਲਾ ਟੀ20 ਵਿਸ਼ਵ ਕੱਪ 2026 ਦੇ ਸ਼ਡਿਊਲ ਦਾ ਐਲਾਨ; 14 ਜੂਨ ਨੂੰ ਹੋਵੇਗਾ ਭਾਰਤ-ਪਾਕਿ ਦਾ ਮਹਾ-ਮੁਕਾਬਲਾ
  • sreejesh re applies for the post of head coach
    ਸ਼੍ਰੀਜੇਸ਼ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਮੁੜ ਕੀਤਾ ਅਪਲਾਈ
  • despite us economy being strong risks persist
    ਅਮਰੀਕੀ ਅਰਥਵਿਵਸਥਾ ‘ਮਜ਼ਬੂਤ’ ਹੋਣ ਦੇ ਬਾਵਜੂਦ ਜੋਖਿਮ ਬਰਕਰਾਰ
  • indian origin players are making the country proud globally  modi
    ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    •   mega week   in ipo market  3 new ipos and 8 listings
      IPO ਮਾਰਕੀਟ 'ਚ 'ਮੈਗਾ ਵੀਕ': 3 ਨਵੇਂ IPO ਅਤੇ 8 ਲਿਸਟਿੰਗ ਨਾਲ ਵਧੇਗੀ ਹਲਚਲ,...
    • gold  s brilliance  big explosion in the gold loan market
      ਸੋਨੇ ਦੀ ਚਮਕ ਦਾ ਕਮਾਲ: ਗੋਲਡ ਲੋਨ ਬਾਜ਼ਾਰ 'ਚ ਵੱਡਾ ਧਮਾਕਾ, RBI ਅੰਕੜਿਆਂ 'ਚ...
    • manufacture drone components in india
      ਠਕਰਾਲ ਕਾਰਪੋਰੇਸ਼ਨ ਭਾਰਤ ’ਚ ਬਣਾਏਗੀ ਡਰੋਨ ਕਲਪੁਰਜੇ
    • rahul gandhi nirmala sitharaman
      ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ...
    • impact of ai block announces layoffs of 4 000 employees
      AI ਦਾ ਅਸਰ! ‘ਬਲਾਕ’ ’ਚ 4,000 ਮੁਲਾਜ਼ਮਾਂ ਦੀ ਛਾਂਟੀ, ਕਰ ਦਿੱਤਾ ਐਲਾਨ
    • foreign exchange reserves fell
      ਵਿਦੇਸ਼ੀ ਕਰੰਸੀ ਭੰਡਾਰ 2.11 ਅਰਬ ਡਾਲਰ ਘਟ ਕੇ 723.6 ਅਰਬ ਡਾਲਰ ’ਤੇ ਪਹੁੰਚਿਆ
    • rules will change from tomorrow
      ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ...
    • central employees will 50 da be merged with basic salary
      ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ: ਕੀ ਬੇਸਿਕ ਸੈਲਰੀ 'ਚ ਮਰਜ ਹੋਵੇਗਾ 50% DA?
    • gold prices pick up pace  silver becomes cheaper
      Gold ਦੀਆਂ ਕੀਮਤਾਂ ਨੇ ਫੜੀ ਰਫ਼ਤਾਰ, 2500 ਰੁਪਏ ਸਸਤੀ ਹੋਈ ਚਾਂਦੀ
    • indian students disillusioned with america
      ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ਤੋਂ ਮੋਹ ਭੰਗ, ਦਾਖਲਿਆਂ ’ਚ ਕਰੀਬ 45 ਫੀਸਦੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +