Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 02, 2025

    11:19:28 AM

  • gold became expensive again today silver prices fell

    ਅੱਜ ਫਿਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਦੇ ਭਾਅ...

  • inquiry ordered against asian paints  birla paints filed complaint

    Asian Paints ਖਿਲਾਫ ਜਾਂਚ ਦੇ ਆਦੇਸ਼, Birla...

  • israel agreed to ceasefire

    ਖ਼ਤਮ ਹੋਵੇਗਾ ਯੁੱਧ! ਇਜ਼ਰਾਈਲ ਜੰਗਬੰਦੀ ਦੀਆਂ...

  • punjab father son canada

    ਬਾਕੀ ਬੱਚੇ ਕੈਨੇਡਾ, ਮਗਰ ਰਹਿ ਗਏ ਪੁੱਤ ਵੱਲੋਂ ਕਿਰਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Alert : HDFC Bank ਦੇ ਖ਼ਾਤਾਧਾਰਕਾਂ ਲਈ ਜ਼ਰੂਰੀ ਸੂਚਨਾ, ਇਹ ਸੇਵਾਵਾਂ ਦੋ ਦਿਨਾਂ ਲਈ ਰਹਿਣਗੀਆਂ ਬੰਦ

BUSINESS News Punjabi(ਵਪਾਰ)

Alert : HDFC Bank ਦੇ ਖ਼ਾਤਾਧਾਰਕਾਂ ਲਈ ਜ਼ਰੂਰੀ ਸੂਚਨਾ, ਇਹ ਸੇਵਾਵਾਂ ਦੋ ਦਿਨਾਂ ਲਈ ਰਹਿਣਗੀਆਂ ਬੰਦ

  • Edited By Harinder Kaur,
  • Updated: 14 Dec, 2024 12:55 PM
New Delhi
alert important information for hdfc bank account holders services closed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - HDFC ਬੈਂਕ ਨੇ 14 ਅਤੇ 15 ਦਸੰਬਰ ਨੂੰ ਲੈ ਕੇ ਆਪਣੇ ਗਾਹਕਾਂ ਨੂੰ ਅਲਰਟ ਜਾਰੀ ਕੀਤਾ ਹੈ। ਬੈਂਕ ਨੇ ਸੂਚਿਤ ਕੀਤਾ ਹੈ ਕਿ ਰੱਖ-ਰਖਾਅ ਕਾਰਨ, ਕ੍ਰੈਡਿਟ ਕਾਰਡ ਲੈਣ-ਦੇਣ, IMPS, RTGS, NEFT, ਮੋਬਾਈਲ ਬੈਂਕਿੰਗ, UPI ਲੈਣ-ਦੇਣ ਅਤੇ ਡੀਮੈਟ ਲੈਣ-ਦੇਣ ਵਰਗੀਆਂ ਨੈੱਟ ਬੈਂਕਿੰਗ ਸੇਵਾਵਾਂ ਇਨ੍ਹਾਂ ਦੋ ਦਿਨਾਂ ਦੌਰਾਨ ਅਸਥਾਈ ਤੌਰ 'ਤੇ ਬੰਦ ਰਹਿ ਸਕਦੀਆਂ ਹਨ। ਆਓ ਜਾਣਦੇ ਹਾਂ ਇਸ ਸਬੰਧ ਵਿੱਚ HDFC ਬੈਂਕ ਨੇ ਆਪਣੇ ਗਾਹਕਾਂ ਨੂੰ ਕੀ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ :    Zomato ਨੂੰ ਝਟਕਾ! ਸਰਕਾਰ ਨੇ ਭੇਜਿਆ 803 ਕਰੋੜ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

14 ਦਸੰਬਰ ਨੂੰ ਬੰਦ ਰਹਿਣਗੀਆਂ ਇਹ ਸੇਵਾਵਾਂ 

HDFC ਬੈਂਕ ਦੀ ਵੈੱਬਸਾਈਟ ਅਨੁਸਾਰ, ਕ੍ਰੈਡਿਟ ਕਾਰਡ ਲੈਣ-ਦੇਣ 14 ਦਸੰਬਰ 2024 ਨੂੰ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ 30 ਮਿੰਟ ਲਈ ਬੰਦ ਰਹੇਗਾ। ਇਸ ਦੇ ਨਾਲ ਹੀ ਨੈੱਟ ਬੈਂਕਿੰਗ ਅਤੇ ਮੋਬਾਈਲ ਬੈਂਕਿੰਗ ਐਪ ਦੀ ਸੇਵਾ ਦੁਪਹਿਰ 2:30 ਵਜੇ ਤੋਂ ਸ਼ਾਮ 5:30 ਵਜੇ ਤੱਕ ਲਗਭਗ 3 ਘੰਟੇ ਲਈ ਬੰਦ ਰਹੇਗੀ। ਖਾਤੇ ਦੇ ਵੇਰਵੇ, ਜਮ੍ਹਾ, ਫੰਡ ਟ੍ਰਾਂਸਫਰ (UPI, IMPS, NEFT ਅਤੇ RTGS), ਵਪਾਰੀ ਭੁਗਤਾਨ ਅਤੇ ਤੁਰੰਤ ਖਾਤਾ ਖੋਲ੍ਹਣ ਦੀ ਪ੍ਰਕਿਰਿਆ ਵਰਗੀਆਂ ਸਹੂਲਤਾਂ ਵੀ ਬੰਦ ਰਹਿਣਗੀਆਂ। ਜਦੋਂ ਕਿ ਸਵੇਰੇ 5 ਵਜੇ ਤੋਂ ਸਵੇਰੇ 7 ਵਜੇ ਤੱਕ ਯਾਨੀ ਦੋ ਘੰਟੇ ਡੀਮੈਟ ਟਰਾਂਜੈਕਸ਼ਨ ਸਹੂਲਤ ਨਹੀਂ ਮਿਲੇਗੀ।

ਇਹ ਵੀ ਪੜ੍ਹੋ :     RBI Bomb Threat: : RBI ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਰੂਸੀ ਭਾਸ਼ਾ 'ਚ ਮਿਲੀ ਮੇਲ

14 ਤੋਂ 15 ਦਸੰਬਰ ਦਰਮਿਆਨ ਬੰਦ ਰਹਿਣਗੀਆਂ ਇਹ ਸੁਵਿਧਾਵਾਂ 

14 ਤੋਂ 15 ਦਸੰਬਰ 2024 ਦੇ ਵਿਚਕਾਰ ਯਾਨੀ 14 ਦਸੰਬਰ ਨੂੰ ਰਾਤ 10 ਵਜੇ ਤੋਂ 15 ਦਸੰਬਰ 2024 ਨੂੰ ਦੁਪਹਿਰ 12 ਵਜੇ ਤੱਕ ਯਾਨੀ 14 ਘੰਟਿਆਂ ਲਈ, ਆਫਰ ਟੈਬ ਦੀ ਸਹੂਲਤ ਨੈੱਟ ਬੈਂਕਿੰਗ 'ਤੇ ਉਪਲਬਧ ਨਹੀਂ ਹੋਵੇਗੀ। 15 ਦਸੰਬਰ, 2024 ਨੂੰ, ਨਵੀਂ ਨੈੱਟ ਬੈਂਕਿੰਗ 'ਤੇ ਭਾਰਤੀ ਸਮੇਂ ਅਨੁਸਾਰ ਦੁਪਹਿਰ 1 ਵਜੇ ਤੋਂ ਸਵੇਰੇ 5 ਵਜੇ ਤੱਕ ਯਾਨੀ 4 ਘੰਟਿਆਂ ਲਈ ਕੋਈ ਮਿਊਚਲ ਫੰਡ ਲੈਣ-ਦੇਣ ਨਹੀਂ ਹੋਵੇਗਾ। HDFC ਬੈਂਕ ਨੇ ਆਪਣੇ ਗਾਹਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਬੈਂਕਿੰਗ ਗਤੀਵਿਧੀਆਂ ਦੀ ਪਹਿਲਾਂ ਤੋਂ ਯੋਜਨਾ ਬਣਾ ਲੈਣ। ਅਜਿਹਾ ਕਰਨ ਨਾਲ, ਉਹ ਸੰਭਾਵੀ ਸਿਸਟਮ ਰੱਖ-ਰਖਾਅ ਜਾਂ ਹੋਰ ਅਚਾਨਕ ਹਾਲਾਤਾਂ ਦੇ ਕਾਰਨ ਹੋਣ ਵਾਲੀ ਅਸਹੂਲਤ ਤੋਂ ਬਚ ਸਕਦੇ ਹੋ।

ਇਹ ਵੀ ਪੜ੍ਹੋ :     ਵਿਆਜ ਭਰਦੇ-ਭਰਦੇ ਖ਼ਤਮ ਹੋ ਜਾਵੇਗੀ ਬਚਤ! Credit Card ਨੂੰ ਲੈ ਕੇ ਨਾ ਕਰੋ ਇਹ ਗਲਤੀਆਂ
ਇਹ ਵੀ ਪੜ੍ਹੋ :      LIC Scholarship 2024: ਹੋਨਹਾਰ ਬੱਚਿਆਂ ਲਈ LIC ਦਾ ਵੱਡਾ ਕਦਮ, ਮਿਲੇਗੀ ਸਪੈਸ਼ਲ ਸਕਾਲਰਸ਼ਿਪ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • Alert
  • HDFC Bank
  • account holder
  • ਐੱਚਡੀਐੱਫਸੀ ਬੈਂਕ
  • ਖ਼ਾਤਾਧਾਰਕ
  • ਜ਼ਰੂਰੀ ਸੂਚਨਾ

1400 ਰੁਪਏ ਟੁੱਟਿਆ Gold, ਚਾਂਦੀ ਵੀ ਹੋਈ 4200 ਰੁਪਏ ਸਸਤੀ, ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਕੀਮਤ

NEXT STORY

Stories You May Like

  • hdfc bank ceo faces rs 1000 crore defamation suit
    HDFC ਬੈਂਕ ਦੇ CEO ’ਤੇ 1000 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ
  • banks will be closed tomorrow
    ਜ਼ਰੂਰੀ ਖ਼ਬਰ! ਭਲਕੇ ਬੰਦ ਰਹਿਣਗੇ ਬੈਂਕ!
  • entire punjab on alert  employees ordered to be ready
    ਪੂਰਾ ਪੰਜਾਬ ALERT 'ਤੇ! ਮੁਲਾਜ਼ਮਾਂ ਨੂੰ ਤਿਆਰ ਰਹਿਣ ਦੇ ਹੁਕਮ, ਤੁਸੀਂ ਵੀ ਪੜ੍ਹੋ ਜ਼ਰੂਰੀ ਸਲਾਹ
  • upi auto pay scam increases concern
    UPI Auto Pay Scam ਨੇ ਵਧਾਈ ਚਿੰਤਾ, ਹਰ ਯੂਜ਼ਰ ਲਈ ਜ਼ਰੂਰੀ Alert
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ
  • july heavy rain alert
    3,4,5,6,7 ਤੇ 8 ਜੁਲਾਈ ਤੱਕ ਭਾਰੀ ਬਾਰਿਸ਼ ਦਾ Alert, ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਚਿਤਾਵਨੀ ਜਾਰੀ
  • banks will remain closed for these days in july
    ਜੁਲਾਈ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ ਹੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ
  • deadbody of unidentified person recovered from suchi village
    ਸੁੱਚੀ ਪਿੰਡ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
  • punjab weather update
    ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ;...
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਵਪਾਰ ਦੀਆਂ ਖਬਰਾਂ
    • this person sold a mercedes benz worth 84 lakhs for just 2 5 lakhs
      84 ਲੱਖ ਦੀ ਮਰਸੀਡੀਜ਼ ਬੈਂਜ਼ ਨੂੰ ਇਸ ਸ਼ਖਸ ਨੇ 2.5 ਲੱਖ 'ਚ ਵੇਚ'ਤਾ, ਵਜ੍ਹਾ ਜਾਣ...
    • petrol diesel price hike
      ਪੈਟਰੋਲ 8 ਤੇ ਡੀਜ਼ਲ 10 ਰੁਪਏ ਹੋਇਆ ਮਹਿੰਗਾ, ਨਵੀਆਂ ਕੀਮਤਾਂ ਲਾਗੂ
    • paras anti drone unit secures rs 22 crore order from frances cerbair
      ਭਾਰਤੀ ਐਂਟੀ-ਡਰੋਨ ਨਿਰਮਾਣ ਕੰਪਨੀ ਨੇ ਪਾਈ ਧੱਕ, ਫਰਾਂਸ ਤੋਂ ਮਿਲਿਆ 22,00,00,000...
    • gold prices jump after 7 days of decline
      7 ਦਿਨਾਂ ਦੀ ਗਿਰਾਵਟ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ
    • jeff bezos invited only one indian to his wedding knowing the name
      Super Rich Jeff Bezos ਨੇ ਅਡਾਨੀ-ਅੰਬਾਨੀ ਛੱਡ ਆਪਣੇ ਵਿਆਹ 'ਤੇ ਸੱਦਿਆ ਇਹ...
    • two wheelers will become expensive price may increase
      ਮਹਿੰਗੇ ਹੋਣਗੇ ਦੋ ਪਹੀਆ ਵਾਹਨ, 10 ਹਜ਼ਾਰ ਰੁਪਏ ਤੱਕ ਵਧ ਸਕਦੀ ਹੈ ਕੀਮਤ, ਜਾਣੋ...
    • today  s top 10 news
      ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
    • record rally of rs 72 lakh crore in stock market
      ਸਟਾਕ ਮਾਰਕੀਟ 'ਚ 72 ਲੱਖ ਕਰੋੜ ਰੁਪਏ ਦੀ ਰਿਕਾਰਡ ਰੈਲੀ, ਪਰ ਵੈਲਿਊਏਸ਼ਨ 'ਤੇ...
    • stock market sensex rises 90 points nifty closes at 25 541 80
      ਸ਼ੇਅਰ ਬਾਜ਼ਾਰ : ਸੈਂਸੈਕਸ 'ਚ 90 ਅੰਕਾਂ ਦਾ ਵਾਧਾ ਤੇ ਨਿਫਟੀ 25,541.80 ਦੇ ਪੱਧਰ...
    • remittances at a record high indian diaspora sends home
      NRIs ਨੇ ਭਾਰਤ 'ਚ ਲਿਆਂਦਾ ਡਾਲਰਾਂ ਦਾ ਹੜ੍ਹ...! ਵਿਦੇਸ਼ੋਂ ਭੇਜੇ 11.63 ਲੱਖ ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +