Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:26:51 PM

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • change in punjab weather  warning of rain  hailstorms  and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • two boys dead on road accdent

    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਅਲੀਬਾਬਾ ਸਮੂਹ ਦਾ ਮਾਲਕ ਜੈਕ ਮਾ ਪਿਛਲੇ ਦੋ ਮਹੀਨਿਆਂ ਤੋਂ ਲਾਪਤਾ !

BUSINESS News Punjabi(ਵਪਾਰ)

ਅਲੀਬਾਬਾ ਸਮੂਹ ਦਾ ਮਾਲਕ ਜੈਕ ਮਾ ਪਿਛਲੇ ਦੋ ਮਹੀਨਿਆਂ ਤੋਂ ਲਾਪਤਾ !

  • Edited By Harinder Kaur,
  • Updated: 04 Jan, 2021 06:13 PM
Business
alibaba group owner jack ma has been missing
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ - ਦੁਨੀਆ ਦੇ ਤੀਜੇ ਸਭ ਤੋਂ ਵੱਡੇ ਅਰਬਪਤੀ ਅਤੇ ਅਲੀਬਾਬਾ ਸਮੂਹ ਦਾ ਮਾਲਕ ਜੈਕ ਮਾ ਪਿਛਲੇ ਦੋ ਮਹੀਨਿਆਂ ਤੋਂ ਲਾਪਤਾ ਹੈ। ਚੀਨ ਵਿਚ ਤਕਨੀਕੀ ਦੁਨੀਆਂ 'ਤੇ ਰਾਜ ਕਰਨ ਵਾਲੇ ਜੈਕ ਮਾ ਨੂੰ ਪਿਛਲੇ ਦੋ ਮਹੀਨਿਆਂ ਤੋਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਏ ਵਿਵਾਦ ਦੇ ਬਾਅਦ ਨਹੀਂ ਦੇਖਿਆ ਗਿਆ ਹੈ। ਜੈਕ ਮਾ ਨੇ ਪਿਛਲੇ ਸਾਲ ਅਕਤੂਬਰ ਵਿਚ ਸ਼ੰਘਾਈ ਵਿਚ ਇੱਕ ਭਾਸ਼ਣ ਵਿਚ ਚੀਨ ਦੇ ਵਿੱਤੀ ਰੈਗੂਲੇਟਰਾਂ ਅਤੇ ਸਰਕਾਰੀ ਬੈਂਕਾਂ ਦੀ ਤਿੱਖੀ ਅਾਲੋਚਨਾ ਕੀਤੀ ਸੀ।

ਜੈਕ ਮਾ ਜੋ ਕਿ ਦੁਨੀਆ ਭਰ ਦੇ ਕਰੋੜਾਂ ਲੋਕਾਂ ਲਈ ਇੱਕ ਰੋਲ ਮਾਡਲ ਰਿਹਾ ਹੈ। ਉਸ ਨੇ ਸਰਕਾਰ ਨੂੰ ਅਜਿਹੇ ਸਿਸਟਮ ਵਿਚ ਬਦਲਾਅ ਕਰਨ ਦੀ ਮੰਗ ਕੀਤੀ ਸੀ ਜੋ ‘ਕਾਰੋਬਾਰ ਵਿਚ ਨਵੀਆਂ ਚੀਜ਼ਾਂ ਪੇਸ਼ ਕਰਨ ਦੇ ਯਤਨ ਨੂੰ ਦਬਾਵੇਗੀ’। ਉਸਨੇ ਗਲੋਬਲ ਬੈਂਕਿੰਗ ਨਿਯਮਾਂ ਨੂੰ 'ਬਜ਼ੁਰਗ ਲੋਕਾਂ ਦਾ ਕਲੱਬ' ਕਰਾਰ ਦਿੱਤਾ ਸੀ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਇਸ ਭਾਸ਼ਣ ਤੋਂ ਬਾਅਦ ਭੜਕ ਗਈ। ਜੈਕ ਮਾ ਦੇ ਭਾਸ਼ਣ ਨੂੰ ਕਮਿਊਨਿਸਟ ਪਾਰਟੀ 'ਤੇ ਹਮਲਾ ਮੰਨਿਆ ਗਿਆ ਸੀ। ਇਸਦੇ ਬਾਅਦ ਜੈਕ ਮਾ ਦੀਆਂ ਮੁਸੀਬਤਾਂ ਸ਼ੁਰੂ ਹੋ ਗਈਆਂ ਅਤੇ ਉਸਦੇ ਕਾਰੋਬਾਰ ਵਿਰੁੱਧ ਅਸਾਧਾਰਣ ਪਾਬੰਦੀਆਂ ਲਗਾਈਆਂ ਗਈਆਂ।

ਇਹ ਵੀ ਵੇਖੋ - ਰਿਲਾਇੰਸ ਸਟੋਰ ’ਚ ਵਿਕ ਰਿਹੈ ਸੀ ਘਟੀਆ ਘਿਓ, ਮੈਨੇਜਰ ਨੂੰ ਲੱਗਾ ਲੱਖਾਂ ਰੁਪਏ ਜੁਰਮਾਨਾ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਆਦੇਸ਼ 'ਤੇ ਸਖ਼ਤ ਕਾਰਵਾਈ

ਨਵੰਬਰ ਵਿਚ ਚੀਨੀ ਅਧਿਕਾਰੀਆਂ ਨੇ ਜੈਕ ਮਾ ਨੂੰ ਜ਼ੋਰਦਾਰ ਝਟਕਾ ਦਿੱਤਾ ਅਤੇ ਉਸਦੇ ਐਂਟੀ ਸਮੂਹ ਦਾ 37 ਅਰਬ ਡਾਲਰ ਦਾ ਆਈ.ਪੀ.ਓ. ਮੁਅੱਤਲ ਕਰ ਦਿੱਤਾ। ਵਾਲ ਸਟ੍ਰੀਟ ਜਨਰਲ ਦੀ ਰਿਪੋਰਟ ਦੇ ਅਨੁਸਾਰ, ਜੈਕ ਮਾ ਦੇ ਐਂਟੀ ਸਮੂਹ ਦੇ ਆਈਪੀਓ ਨੂੰ ਰੱਦ ਕਰਨ ਦਾ ਆਦੇਸ਼ ਸਿੱਧੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਤੋਂ ਆਇਆ ਸੀ। ਫਿਰ ਜੈਕ ਮਾ ਨੂੰ ਕ੍ਰਿਸਮਸ ਦੀ ਸ਼ਾਮ ਨੂੰ ਚੀਨ ਤੋਂ ਬਾਹਰ ਨਾ ਜਾਣ ਲਈ ਕਿਹਾ ਗਿਆ ਸੀ ਜਦ ਤਕ ਕਿ ਉਸ ਦੇ ਅਲੀਬਾਬਾ ਸਮੂਹ ਦੇ ਖਿਲਾਫ ਚੱਲ ਰਹੀ ਜਾਂਚ ਪੂਰੀ ਨਹੀਂ ਹੋ ਜਾਂਦੀ।

ਇਹ ਵੀ ਵੇਖੋ - ਭਾਰਤ ’ਤੇ 200 ਸਾਲ ਤੱਕ ਰਾਜ ਕਰਨ ਵਾਲੀ East India Company ਦੇ ਮਾਲਕ ਹਨ ਇਹ ਭਾਰਤੀ

ਜੈਕ ਮਾ ਫਿਰ ਨਵੰਬਰ ਵਿਚ ਆਪਣੇ ਟੀਵੀ ਸ਼ੋਅ 'ਅਫਰੀਕਾ ਬਿਜ਼ਨਸ ਹੀਰੋਜ਼' ਦੇ ਫਾਈਨਲ ਤੋਂ ਠੀਕ ਪਹਿਲਾਂ ਰਹੱਸਮਈ ਢੰਗ ਨਾਲ ਅਲੋਪ ਹੋ ਗਿਆ। ਇੰਨਾ ਹੀ ਨਹੀਂ ਉਸ ਦੀ ਤਸਵੀਰ ਨੂੰ ਵੀ ਸ਼ੋਅ ਤੋਂ ਹਟਾ ਦਿੱਤਾ ਗਿਆ। ਅਲੀਬਾਬਾ ਸਮੂਹ ਦੇ ਬੁਲਾਰੇ ਨੇ ਕਿਹਾ ਕਿ ਜੈਕ ਮਾ ਹੁਣ ਵਿਵਾਦ ਕਾਰਨ ਜੱਜਾਂ ਦੇ ਪੈਨਲ ਦਾ ਹਿੱਸਾ ਨਹੀਂ ਰਿਹਾ। ਹਾਲਾਂਕਿ ਸ਼ੋਅ ਦੇ ਅੰਤ ਤੋਂ ਕਈ ਹਫ਼ਤੇ ਪਹਿਲਾਂ, ਜੈਕ ਮਾ ਨੇ ਟਵੀਟ ਕੀਤਾ ਸੀ ਕਿ ਉਹ ਸਾਰੇ ਮੁਕਾਬਲੇਬਾਜ਼ਾਂ ਨੂੰ ਮਿਲਣ ਲਈ ਲੰਮਾ ਸਮਾਂ ਇੰਤਜ਼ਾਰ ਨਹੀਂ ਕਰ ਸਕਦਾ। ਉਦੋਂ ਸਮੇਂ ਤੋਂ ਉਸ ਦੇ ਤਿੰਨ ਟਵਿੱਟਰ ਅਕਾਊਂਟਸ ਤੋਂ ਕੋਈ ਪੋਸਟ ਨਹੀਂ ਕੀਤੀ ਗਈ ਹੈ। ਪਹਿਲਾਂ ਉਹ ਲਗਾਤਾਰ ਟਵੀਟ ਕਰਦੇ ਰਹਿੰਦੇ ਸਨ।

ਇਹ ਵੀ ਵੇਖੋ - ਭੰਨਤੋੜ ਦੀਆਂ ਘਟਨਾਵਾਂ ਦਾ ਮਾਮਲਾ: ਰਿਲਾਇੰਸ ਨੇ ਕਿਹਾ- ਖੇਤੀਬਾੜੀ ਕਾਨੂੰਨਾਂ ਨਾਲ ਕੋਈ ਲੈਣਾ-ਦੇਣਾ ਨਹੀਂ

ਚੀਨ ਵਿਚ ਅਾਲੋਚਕਾਂ ਨੂੰ 'ਚੁੱਪ ਕਰਾਉਣ' ਦਾ ਰਿਹਾ ਹੈ ਇਤਿਹਾਸ

ਚੀਨ ਵਿਚ ਜੈਕ ਮਾ ਦੀ ਅਵਾਜ਼ ਨੂੰ ਦਬਾਏ ਜਾਣ ਦਾ ਮਾਮਲਾ ਚੀਨ ਵਿਚ ਪਹਿਲਾ ਨਹੀਂ ਹੈ। ਚੀਨ ਨੇ ਆਪਣੇ ਦੇਸ਼ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ ਜੋ ਕਮਿਊਨਿਸਟ ਪਾਰਟੀ ਜਾਂ ਸ਼ੀ ਜਿਨਪਿੰਗ ਸਰਕਾਰ ਦੀਆਂ ਨੀਤੀਆਂ ਦੀ ਅਲੋਚਨਾ ਕਰਦੇ ਹਨ। ਇਸ ਤੋਂ ਪਹਿਲਾਂ ਜ਼ੀ ਜਿਨਪਿੰਗ ਦੀ ਆਲੋਚਨਾ ਕਰਨ ਵਾਲਾ ਪ੍ਰਾਪਰਟੀ ਕਾਰੋਬਾਰੀ ਰੇਨ ਜ਼ਿਕਿਆਂਗ ਲਾਪਤਾ ਹੋ ਗਿਆ ਸੀ। ਉਸਨੇ ਸ਼ੀ ਜਿਨਪਿੰਗ ਨੂੰ ਕੋਰੋਨਾ ਨਾਲ ਸਹੀ ਢੰਗ ਨਾਲ ਨਜਿੱਠਣ ਲਈ ‘ਪ੍ਰੈਂਕੈਸਟਰ’ ਦੱਸਿਆ। ਬਾਅਦ ਵਿਚ ਉਸ ਨੂੰ 18 ਸਾਲਾਂ ਲਈ ਜੇਲ੍ਹ ਭੇਜਿਆ ਗਿਆ ਸੀ। ਇਕ ਹੋਰ ਚੀਨੀ ਅਰਬਪਤੀ, ਜਿਆਨ ਜਿਨਹੁਆ, 2017 ਤੋਂ ਘਰ ਨਜ਼ਰਬੰਦ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Alibaba Group
  • owner Jack Ma
  • two months
  • missing
  • ਅਲੀਬਾਬਾ ਸਮੂਹ
  • ਮਾਲਕ ਜੈਕ ਮਾ
  • ਦੋ ਮਹੀਨਿਆਂ
  • ਲਾਪਤਾ

ਇਸ ਸ਼ਹਿਰ 'ਚ ਹਵਾਈ ਅੱਡੇ ਪਹੁੰਚਣਾ ਹੋਇਆ ਸਸਤਾ, ਸ਼ੁਰੂ ਹੋਈ ਰੇਲਗੱਡੀ

NEXT STORY

Stories You May Like

  • indian overseas congress
    ਇੰਡੀਅਨ ਓਵਰ ਕਾਂਗਰਸ ਇਟਲੀ ਦੇ ਪ੍ਰਧਾਨ ਦਾ ਤਖ਼ਤ ਪਿਛਲੇ ਕਰੀਬ 2 ਮਹੀਨਿਆਂ ਤੋਂ ਸੁੰਨਾ !
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • adani group is working on projects worth rs 2 6 lakh crore
    'ਅਡਾਣੀ ਸਮੂਹ ਮਹਾਰਾਸ਼ਟਰ ’ਚ 2.6 ਲੱਖ ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕਰ ਰਿਹੈ ਕੰਮ'
  • rating of tata group companies
    ਟਾਟਾ ਸਮੂਹ ਕੰਪਨੀਆਂ ਦੀ ਰੇਟਿੰਗ ’ਤੇ ਤੁਰੰਤ ਅਸਰ ਨਹੀਂ : S&P
  • missing case pending
    ਲਹਿੰਦੇ ਪੰਜਾਬ 'ਚ ਲਾਪਤਾ ਲੜਕੀਆਂ ਦੇ 500 ਤੋਂ ਵੱਧ ਮਾਮਲੇ ਪੈਂਡਿੰਗ
  • aap government has withheld traders refunds
    ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ ਰੋਕਿਆ : ਅਨਿਲ ਸਰੀਨ
  • change in punjab weather  warning of rain  hailstorms  and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • canton fair
      15 ਅਕਤੂਬਰ ਤੋਂ ਸ਼ੁਰੂ ਹੋਵੇਗਾ 'ਕੈਂਟਨ ਫੇਅਰ-2026', ਭਾਰਤੀ ਵਪਾਰੀਆਂ ਕੋਲ...
    • indian currency at one month high  strengthened against usd
      ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ...
    • blackstone aims to double investment in india to  100 billion
      Blackstone ਭਾਰਤ 'ਤੇ ਲਗਾਉਣ ਜਾ ਰਹੀ ਵੱਡਾ ਦਾਅ, ਨਿਵੇਸ਼ ਨੂੰ ਦੁੱਗਣਾ ਕਰਕੇ...
    • stock market closes in red due to global tensions sensex falls 250 points
      ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250...
    • air india  indigo  aqasa cancel saudi arabia flights till 17
      ਏਅਰ ਇੰਡੀਆ, ਇੰਡੀਗੋ, ਅਕਾਸਾ ਨੇ ਸਾਊਦੀ ਅਰਬ ਲਈ ਰੱਦ ਕੀਤੀਆਂ ਉਡਾਣਾਂ , ਜਾਣੋ ਮੁੜ...
    • india to be fastest growing major economy in 2026  imf
      2026 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਹੋਵੇਗੀ ਭਾਰਤ : IMF
    • imf cuts bangladesh growth outlook  raises inflation forecast
      IMF ਨੇ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ, ਮਹਿੰਗਾਈ ਵਧਣ ਦਾ...
    • fill this form for tds exemption on pf withdrawal
      PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
    • wholesale inflation rate rises to 11 39  in september
      ਸਤੰਬਰ 'ਚ ਥੋਕ ਮਹਿੰਗਾਈ ਦਰ ਵਧ ਕੇ ਹੋਈ 11.39%, ਅਗਸਤ 'ਚ ਸੀ 9.92%
    • huge jump in crude oil prices  oil supply raises concerns
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ ਸਪਲਾਈ ਨੂੰ ਲੈ ਕੇ ਵਧੀ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +