Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    7:49:55 AM

  • mamata banerjee 3 people  slapped  rally

    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ...

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਇਨ੍ਹਾਂ ਉਤਪਾਦਾਂ ਨੂੰ ਨਹੀਂ ਵੇਚ ਸਕੇਗੀ Amazon ਅਤੇ Grofers, fssai ਨੇ ਲਗਾਈ ਰੋਕ

BUSINESS News Punjabi(ਵਪਾਰ)

ਇਨ੍ਹਾਂ ਉਤਪਾਦਾਂ ਨੂੰ ਨਹੀਂ ਵੇਚ ਸਕੇਗੀ Amazon ਅਤੇ Grofers, fssai ਨੇ ਲਗਾਈ ਰੋਕ

  • Edited By Harinder Kaur,
  • Updated: 09 Feb, 2021 12:48 PM
New Delhi
amazon and grofers will not be able to sell these products
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) – ਫੂਡ ਸੇਫਟੀ ਐਂਡ ਸਟੈਂਡਰਡ ਅਥਾਰਿਟੀ ਆਫ ਇੰਡੀਆ (ਐੱਫ. ਐੱਸ. ਐੱਸ. ਏ. ਆਈ.) ਨੇ ਸੰਸਦ ਦੀ ਇਕ ਕਮੇਟੀ ਨੂੰ ਦੱਸਿਆ ਕਿ ਉਸ ਨੇ ਐਮਾਜ਼ੋਨ, ਗ੍ਰੋਫਰਸ ਵਰਗੀਆਂ ਕੰਪਨੀਆਂ ’ਤੇ ਅਜਿਹੇ ਖੁਰਾਕ ਪਦਾਰਥ ਵੇਚਣ ’ਤੇ ਰੋਕ ਲਗਾ ਦਿੱਤੀ ਹੈ, ਜਿਨ੍ਹਾਂ ਦੀ ਵਰਤੋਂ ਕਰਨ ਦੀ ਮਿਆਦ 3 ਮਹੀਨੇ ਤੋਂ ਘੱਟ ਹੰਦੀ ਹੈ। ਲੋਕ ਸਭਾ ’ਚ ਪੇਸ਼ ਖੁਰਾਕ ਸੁਰੱਖਿਆ ਅਤੇ ਮਿਆਰੀ ਐਕਟ 2006 ਦੇ ਲਾਂਚਿੰਗ ’ਤੇ ਪਬਲਿਕ ਅਕਾਉਂਟਸ ਕਮੇਟੀ ਦੀ ਰਿਪੋਰਟ ਤੋਂ ਇਹ ਜਾਣਕਾਰੀ ਮਿਲੀ ਹੈ।

ਈ-ਕਾਮਰਸ ’ਚ ਖੁਰਾਕ ਸੁਰੱਖਿਆ ਦੇ ਨਿਯਮ ਸਬੰਧੀ ਕੀਤੇ ਗਏ ਸਵਾਲ ’ਤੇ ਐੱਫ. ਐੱਸ. ਐੱਸ. ਏ. ਆਈ. ਦੇ ਪ੍ਰਤੀਨਿਧੀ ਨੇ ਦੱਸਿਆ ਕਿ ਐਮਾਜ਼ੋਨ, ਗ੍ਰੋਫਰਸ ਵਰਗੀਆਂ ਕੰਪਨੀਆਂ ਉਨ੍ਹਾਂ ਖੁਰਾਕ ਪਦਾਰਥਾਂ ਨੂੰ ਨਹੀਂ ਵੇਚ ਸਕਦੀਆਂ ਹਨ, ਜਿਨ੍ਹਾਂ ਦੀ ਵਰਤੋਂ ਕਰਨ ਦੀ ਮਿਆਦ 3 ਮਹੀਨੇ ਤੋਂ ਘੱਟ ਹੁੰਦੀ ਹੈ ਨਹੀਂ ਤਾਂ ਉਹ ਅਨੇਕਾਂ ਵਾਰ ਉਨ੍ਹਾਂ ਨੂੰ (ਖੁਰਾਕ ਪਦਾਰਥਾਂ) ਆਖ਼ਰੀ ਦਿਨ ਵੇਚ ਦਿੰਦੇ ਹਨ ਅਤੇ ਜਦੋਂ ਤੁਸੀਂ ਇਨ੍ਹਾਂ ਨੂੰ ਖਰੀਦਦੇ ਹੋ ਤਾਂ ਤੁਹਾਡੇ ਕੋਲ ਕਈ ਵਾਰ ਇਨ੍ਹਾਂ ਦੀ ਵਰਤੋਂ ਲਈ ਇਕ ਦਿਨ ਬਚਿਆ ਹੁੰਦਾ ਹੈ।

ਇਹ ਵੀ ਪੜ੍ਹੋ : ਮਹਿੰਗਾ ਹੋ ਸਕਦਾ ਹੈ ਸਰ੍ਹੋਂ ਅਤੇ ਰਿਫਾਇੰਡ ਤੇਲ,ਜਾਣੋ ਕਿੰਨੀ ਵਧ ਸਕਦੀ ਹੈ ਕੀਮਤ

10,000 ਰੈਸਟਰੈਂਟ ਹਟਾਏ

ਐੱਫ. ਐੱਸ. ਐੱਸ. ਏ. ਆਈ. ਨੇ ਕਮੇਟੀ ਨੂੰ ਦੱਸਿਆ ਕਿ ਈ-ਕਾਮਰਸ ਚਲਾਉਣ ਵਾਲੇ ਜਾਂ ਇਸ ਦੇ ਪਲੇਟਫਾਰਮ ਖੁਦ ਖੁਰਾਕ ਪਦਾਰਥਾਂ ਦਾ ਉਤਪਾਦਨ ਨਹੀਂ ਕਰ ਰਹੇ ਹਨ। ਦਰਅਸਲ ਉਹ ਰਸੋਈ ਘਰ ਅਤੇ ਰੈਸਟੋਰੈਂਟ ਹਨ ਜੋ ਉਨ੍ਹਾਂ ਦੇ ਪਲੇਟਫਾਰਮ ’ਚ ਸੂਚੀਬੱਧ ਹੁੰਦੇ ਹਨ, ਇਸ ਲਈ ਅਥਾਰਿਟੀ ਈ-ਕਾਮਰਸ ਚਲਾਉਣ ਵਾਲੇ ਸਵਿਗੀ ਅਤੇ ਜੋਮੈਟੋ ਦੋਹਾਂ ’ਤੇ ਹੀ ਚੌਕਸੀ ਵਰਤਣ ਦੇ ਨਿਯਮ ਲੈ ਕੇ ਆਇਆ ਹੈ। ਪ੍ਰਤੀਨਿਧੀਆਂ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਅਸੀਂ ਐਮਾਜ਼ੋਨ, ਗ੍ਰੋਫਰਸ ਵਰਗੀਆਂ ਕੰਪਨੀਆਂ ਨਾਲ ਕੰਮ ਕੀਤਾ ਸੀ ਅਤੇ ਉਨ੍ਹਾਂ ਨੂੰ ਪੂਰੇ ਦੇਸ਼ ਭਰ ’ਚ ਉਨ੍ਹਾਂ 10,000 ਰੈਸਟੋਰੈਂਟ ਨੂੰ ਗੈਰ-ਸੂਚੀਬੱਧ ਕਰਨ ਨੂੰ ਕਿਹਾ ਸੀ ਜੋ ਐੱਫ. ਐੱਸ. ਐੱਸ. ਏ. ਆਈ. ਤੋਂ ਰਜਿਸਟਰਡ ਨਹੀਂ ਹਨ ਜਾਂ ਉਨ੍ਹਾਂ ਕੋਲ ਐੱਫ. ਐੱਸ. ਐੱਸ. ਏ. ਆਈ. ਦੇ ਲਾਇਸੰਸ ਨਹੀਂ ਹਨ।

ਇਹ ਵੀ ਪੜ੍ਹੋ : ਐਲਨ ਮਸਕ ਨੇ ਬਣਾਇਆ 'ਮਹਾਪਲਾਨ', ਇੰਟਰਨੈਟ ਦੀ ਦੁਨੀਆ ਵਿਚ ਪਾਵੇਗਾ ਧਮਾਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Amazon
  • Grocers
  • Food Safety and Standards Authority of India
  • ਐਮਾਜ਼ੋਨ
  • ਗ੍ਰੋਫਰਸ
  • ਫੂਡ ਸੇਫਟੀ ਐਂਡ ਸਟੈਂਡਰਡ ਅਥਾਰਿਟੀ ਆਫ ਇੰਡੀਆ

ਪੰਜਾਬ 'ਚ ਪੈਟਰੋਲ ਦਾ ਮੁੱਲ 88 ਰੁ: ਤੋਂ ਪਾਰ, ਡੀਜ਼ਲ 80 ਰੁ: ਦੇ ਨਜ਼ਦੀਕ ਪੁੱਜਾ

NEXT STORY

Stories You May Like

  • fssai has issued notice to red bull  campa and pepsi  know the matter
    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ ਨੂੰ FSSAI ਨੇ ਜਾਰੀ ਕੀਤਾ ਨੋਟਿਸ, ਜਾਣੋ ਪੂਰਾ ਮਾਮਲਾ
  • amazon will have to pay compensation
    ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ 'ਤੇ ਲਗਾਈ ਰੋਕ
  • govt orders meta to halt new feature
    ਭਾਰਤ ਸਰਕਾਰ ਵੱਲੋਂ Meta ਨੂੰ ਵੱਡਾ ਝਟਕਾ! WhatsApp ਦੇ ਇਸ ਫੀਚਰ 'ਤੇ ਲਗਾਈ ਰੋਕ
  • supreme court  delhi government  electricity distribution company  cag audit
    ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਬਿਜਲੀ ਵੰਡ ਕੰਪਨੀਆਂ ਦੇ ਕੈਗ ਆਡਿਟ 'ਤੇ ਲਗਾਈ ਰੋਕ
  • after meta and amazon  now microsoft has cut jobs
    4800 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ! AI 'ਤੇ ਅਰਬਾਂ ਰੁਪਏ ਨਿਵੇਸ਼ ਕਰੇਗੀ ਇਹ ਦਿੱਗਜ ਟੈੱਕ ਕੰਪਨੀ
  • a cm who can  t stop himself from getting caught up in controversies
    ਇਕ ਅਜਿਹੇ CM ਜੋ ਵਿਵਾਦਾਂ ’ਚ ਫਸਣ ਤੋਂ ਖੁਦ ਨੂੰ ਰੋਕ ਨਹੀਂ ਪਾਉਂਦੇ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rupee fell by 20 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 20 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
    • this will be necessary for driving license certificate  in this state
      ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ...
    • today again for the third day gold and silver prices fell
      ਅੱਜ ਫਿਰ ਤੀਜੇ ਦਿਨ ਟੁੱਟੇ Gold-Silver ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ...
    • crude oil prices rise due to unrest in west asia sensex falls 500 points
      ਪੱਛਮੀ ਏਸ਼ੀਆ 'ਚ ਅਸ਼ਾਂਤੀ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ, ਸੈਂਸੈਕਸ 500...
    • india and indonesia signed agreements
      ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ...
    • hdfc bank raises mclr rates
      HDFC ਬੈਂਕ ਨੇ MCLR ਵਧਾਈਆਂ ਦਰਾਂ, ਹੋਮ ਲੋਨ ਗਾਹਕਾਂ 'ਤੇ ਵਧ ਸਕਦੈ ਬੋਝ
    • stock market rally halts after four days sensex slips 104 points
      ਸਟਾਕ ਮਾਰਕੀਟ 'ਚ 4 ਦਿਨਾਂ ਤੋਂ ਜਾਪੀ ਤੇਜ਼ੀ ਰੁਕੀ, ਸੈਂਸੈਕਸ 104 ਅੰਕ ਡਿੱਗਾ
    • gold and silver prices fall for second consecutive day
      ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
    • petrol diesel prices reduced in these citie
      ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ,...
    • indian stock market
      ਮੱਠੀ ਸ਼ੁਰੂਆਤ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਸੈਂਸੈਕਸ 'ਚ 100 ਅੰਕਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +