Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:33:44 PM

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • imd weather update hailstorm states

    14,15 ਅਕਤੂਬਰ ਨੂੰ ਪੈਣਗੇ ਗੜੇ, ਇਨ੍ਹਾਂ ਸੂਬਿਆਂ ਲਈ...

  • trump reiterates promise

    ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Amazon Prime ਯੂਜ਼ਰਸ ਲਈ ਬੁਰੀ ਖਬਰ, ਅਗਲੇ ਹਫਤੇ ਤੋਂ ਸਬਸਕ੍ਰਿਪਸ਼ਨ ਪਲਾਨ ਹੋਣਗੇ ਮਹਿੰਗੇ

GADGETS News Punjabi(ਗੈਜੇਟ)

Amazon Prime ਯੂਜ਼ਰਸ ਲਈ ਬੁਰੀ ਖਬਰ, ਅਗਲੇ ਹਫਤੇ ਤੋਂ ਸਬਸਕ੍ਰਿਪਸ਼ਨ ਪਲਾਨ ਹੋਣਗੇ ਮਹਿੰਗੇ

  • Edited By Rakesh,
  • Updated: 07 Dec, 2021 05:42 PM
Gadgets
amazon prime subscription plan price hike
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਐਮਾਜ਼ੋਨ ਪ੍ਰਾਈਮ ਯੂਜ਼ਰਸ ਲਈ ਬੁਰੀ ਖਬਰ ਹੈ। ਕੰਪਨੀ ਅਗਲੇ ਹਫਤੇ ਯਾਨੀ 13 ਦਸੰਬਰ ਤੋਂ ਐਮਾਜ਼ੋਨ ਪ੍ਰਾਈਮ ਦੇ ਸਬਸਕ੍ਰਿਪਸ਼ਨ ਪਲਾਨ ਦੀ ਕੀਮਤ ਵਧਾਉਣ ਵਾਲੀ ਹੈ। ਇਨ੍ਹਾਂ ਪਲਾਨ ਦੀ ਕੀਮਤ ’ਚ 50 ਫੀਸਦੀ ਤਕ ਦਾ ਵਾਧਾ ਹੋ ਸਕਦਾ ਹੈ। ਇਹ ਜਾਣਕਾਰੀ ਕੰਪਨੀ ਦੇ ਸਪੋਰਟ ਪੇਜ ਤੋਂ ਮਿਲੀ ਹੈ। 13 ਦਸੰਬਰ 2021 ਤੋਂ ਬਾਅਦ ਸਾਲਾਨਾ ਮੈਂਬਰਸ਼ਿਪ ਦੀ ਕੀਮਤ 1,499 ਰੁਪਏ ਹੋ ਜਾਵੇਗੀ ਜੋ ਕਿ ਫਿਲਹਾਲ 999 ਰੁਪਏ ਹੈ। ਸਾਲਾਨਾ ਮੈਂਬਰਸ਼ਿਪ ਦੀ ਕੀਮਤ ’ਚ 500 ਰੁਪਏ ਦਾ ਵਾਧਾ ਹੋ ਰਿਹਾ ਹੈ। ਇਸ ਦਾ ਅਸਰ ਮਾਸਿਕ ਅਤੇ ਤਿਮਾਹੀ ਪਲਾਨ ’ਤੇ ਵੀ ਪਵੇਗਾ। ਐਮਾਜ਼ੋਨ ਪ੍ਰਾਈਮ ਮੈਂਬਰਸ਼ਿਪ ਵਾਲੇ ਗਾਹਕਾਂ ਨੂੰ ਸਪੈਸ਼ਲ ਆਫਰ ਮਿਲਦੇ ਹਨ ਅਤੇ ਸੇਲ ਦੌਰਾਨ ਹੋਰ ਗਾਹਕਾਂ ਤੋਂ ਪਹਿਲਾਂ ਸ਼ਾਪਿੰਗ ਦਾ ਮੌਕਾ ਮਿਲਦਾ ਹੈ। ਇਸ ਤੋਂ ਇਲਾਵਾ ਐਮਾਜ਼ੋਨ ਪ੍ਰਾਈਮ ਵੀਡੀਓ, ਐਮਾਜ਼ੋਨ ਮਿਊਜ਼ਿਕ, ਪ੍ਰਾਈਮ ਰੀਡਿੰਗ ਅਤੇ ਪ੍ਰਾਈਮ ਗੇਮਿੰਗ ਦੀ ਵੀ ਸੁਵਿਧਾ ਮਿਲਦੀ ਹੈ। 

ਇਹ ਵੀ ਪੜ੍ਹੋ– Gmail ’ਚੋਂ ਜ਼ਰੂਰੀ Email ਹੋ ਗਿਆ ਹੈ ਡਿਲੀਟ, ਇੰਝ ਕਰੋ ਰਿਕਵਰ

ਕਿੰਨੀ ਹੋ ਜਾਵੇਗੀ ਐਮਾਜ਼ੋਨ ਪ੍ਰਾਈਮ ਮੈਂਬਰਸ਼ਿਪ ਦੀ ਕੀਮਤ
ਨਵੀਂ ਅਪਡੇਟ ਤੋਂ ਬਾਅਦ ਐਮਾਜ਼ੋਨ ਪ੍ਰਾਈਮ ਮੈਂਬਰਸ਼ਿਪ ਦਾ 999 ਰੁਪਏ ਵਾਲਾ ਪੈਕ 1499 ਰੁਪਏ ਦਾ ਹੋ ਜਾਵੇਗਾ। ਇਸ ਦੀ ਮਿਆਦ 12 ਮਹੀਨਿਆਂ ਦੀ ਹੈ। ਉਥੇ ਹੀ 329 ਰੁਪਏ ਵਾਲਾ ਤਿਮਾਹੀ ਪਲਾਨ 459 ਰੁਪਏ ਦਾ ਹੋ ਜਾਵੇਗਾ ਅਤੇ 129 ਰੁਪਏ ਵਾਲੇ ਮਾਸਿਕ ਪਲਾਨ ਦੀ ਕੀਮਤ 179 ਰੁਪਏ ਹੋ ਜਾਵੇਗੀ। ਦੱਸ ਦੇਈਏ ਕਿ ਐਮਾਜ਼ੋਨ ਪ੍ਰਾਈਮ ਨੂੰ 5 ਸਾਲ ਪਹਿਲਾਂ ਭਾਰਤ ’ਚ ਪੇਸ਼ ਕੀਤਾ ਗਿਆ ਸੀ। 

ਇਹ ਵੀ ਪੜ੍ਹੋ– WhatsApp ਦੇ ਇਸ ਫੀਚਰ ’ਚ ਹੋਇਆ ਬਦਲਾਅ, ਹੁਣ ਹੋਰ ਵੀ ਸੁਰੱਖਿਅਤ ਹੋਵੇਗੀ ਚੈਟ

ਪਿਛਲੇ ਮਹੀਨੇ 18-24 ਸਾਲਾ ਨੌਜਵਾਨ ਗਾਹਕਾਂ ਨੂੰ ਮਿਲਿਆ ਸੀ ਤੋਹਫਾ
ਐਮਾਜ਼ੋਨ ਪ੍ਰਾਈਮ 18-24 ਸਾਲ ਦੀ ਉਮਰ ਦੇ ਉਨ੍ਹਾਂ ਗਾਹਕਾਂ ਲਈ ਵੀ ਕੀਮਤਾਂ ’ਚ ਬਦਲਾਅ ਕਰਨ ਵਾਲਾ ਹੈ ਜੋ ਕਿ ਮਈ 2021 ਤੋਂ ਪ੍ਰਾਈਮ ਯੂਥ ਆਫਰ ਦਾ ਹਿੱਸਾ ਹਨ। ਹਾਲਾਂਕਿ, ਨਵੀਂ ਅਪਡੇਟ ਤੋਂ ਬਾਅਦ ਨੌਜਵਾਨ ਗਾਹਕਾਂ ਨੂੰ ਫਾਇਦਾ ਹੀ ਹੋਵੇਗਾ ਕਿਉਂਕਿ ਨੌਜਵਾਨ ਗਾਹਕਾਂ ਲਈ ਮਾਸਿਕ ਅਤੇ ਤਿਮਾਹੀ ਪ੍ਰਾਈਮ ਮੈਂਬਰਸ਼ਿਪ ਦੀ ਕੀਮਤ ਨੂੰ 164 ਰੁਪਏ ਤੋਂ ਘਟਾ ਕੇ 64 ਰੁਪਏ ਅਤੇ 299 ਰੁਪਏ ਤੋਂ ਘਟਾ ਕੇ 89 ਰੁਪਏ ਕਰ ਦਿੱਤਾ ਹੈ ਅਤੇ ਸਾਲਾਨਾ ਫੀਸ ਨੂੰ 749 ਰੁਪਏ ਤੋਂ ਘਟਾ ਕੇ 499 ਰੁਪਏ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ– Poco ਦੇ ਫੋਨ 'ਚ ਧਮਾਕਾ ਹੋਣ ਕਰਕੇ ਉੱਡੇ ਚਿੱਥੜੇ, ਚੀਨੀ ਕੰਪਨੀ ਨੇ ਦਿੱਤੀ ਇਹ ਪ੍ਰਤੀਕਿਰਿਆ

  • Amazon Prime
  • Amazon Prime subscription
  • price hike

Tecno Spark 8T ਜਲਦ ਹੋਵੇਗਾ ਭਾਰਤ ’ਚ ਲਾਂਚ, ਕੰਪਨੀ ਨੇ ਜਾਰੀ ਕੀਤਾ ਟੀਜ਼ਰ

NEXT STORY

Stories You May Like

  • fssai issues notice to six companies including amazon flipkart
    ਗੁੰਮਰਾਹਕੁੰਨ ਦਾਅਵੇ ਕਰਨੇ ਪਏ ਮਹਿੰਗੇ, Amazon-Flipkart ਸਮੇਤ ਛੇ ਕੰਪਨੀਆਂ ਨੂੰ FSSAI ਦਾ ਨੋਟਿਸ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • massive boom in the hotel business
    ਹੋਟਲ ਕਾਰੋਬਾਰ 'ਚ ਜ਼ਬਰਦਸਤ ਉਛਾਲ! ਅਗਲੇ ਸਾਲ ਲਈ ਵੀ ਬੁਕਿੰਗਾਂ ਫੁੱਲ, ਪੜ੍ਹੋ ਪੂਰੀ ਖਬਰ
  • phones to become costlier by up to 10 000
    10,000 ਤੱਕ ਮਹਿੰਗੇ ਹੋਣਗੇ ਫ਼ੋਨ ! ਤਿਉਹਾਰੀ ਸੀਜ਼ਨ ਤੋਂ ਪਹਿਲਾਂ ਵੱਡਾ ਝਟਕਾ ਦੇਣ ਦੀ ਤਿਆਰੀ 'ਚ Samsung
  • the new plan has delighted users
    ਇੰਟਰਨੈਸ਼ਨਲ ਰੋਮਿੰਗ ਫ੍ਰੀ ! ਇਸ ਨਵੇਂ ਪਲਾਨ ਨੇ ਵਿਦੇਸ਼ ਯਾਤਰਾ ਕਰਨ ਵਾਲੇ ਯੂਜ਼ਰਸ ਦੀ ਕਰਵਾਈ ਬੱਲੇ-ਬੱਲੇ
  • burden on the pocket will increase again
    ਮੁੜ ਵਧੇਗਾ ਜੇਬ 'ਤੇ ਬੋਝ! RBI ਦੇ ਇਸ ਫੈਸਲੇ ਨਾਲ ਕਿਵੇਂ ਮਹਿੰਗੇ ਹੋਣਗੇ ਲੋਨ
  • it s a win win for mobile users
    ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ, ਜਾਣੋ ਕੀ ਹੈ ਪੂਰਾ ਪਲਾਨ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • acer has launched an impressive tablet
      7400mAh ਦੀ ਬੈਟਰੀ ਨਾਲ Acer ਨੇ ਲਾਂਚ ਕੀਤਾ ਸ਼ਾਨਦਾਰ ਟੈਬਲੇਟ ! ਜਾਣੋ ਫੀਚਰਜ਼ ਤੇ...
    • this megaphone will be launched soon
      200MP ਕੈਮਰੇ ਨਾਲ ਜਲਦ ਲਾਂਚ ਹੋਵੇਗਾ ਇਹ ਧਾਕੜ ਫੋਨ !
    • great news for oppo users
      Oppo ਯੂਜ਼ਰਸ ਦੀ ਬੱਲੇ-ਬੱਲੇ! ਨਵੇਂ Android 17 ਨਾਲ 2 ਧਮਾਕੇਦਾਰ ਗੈਜੇਟਸ ਦੀ...
    • oneplus ace 7 series coming soon
      Snapdragon 8 Elite Gen 5 ਚਿਪ ਨਾਲ ਜਲਦ ਆ ਰਹੀ OnePlus Ace 7 ਸੀਰੀਜ਼ !...
    • motorola  s big blast
      Motorola  ਦਾ ਵੱਡਾ ਧਮਾਕਾ : ਧਾਕੜ ਫੋਨ 'ਚ ਮਿਲ ਰਿਹੈ 20,000 ਦਾ ਡਿਸਕਾਉਂਟ,...
    • infinix  s impressive phone is set to launch soon
      ਜਲਦ ਲਾਂਚ ਹੋਣ ਜਾ ਰਿਹੈ Infinix ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • people flocked to buy electric scooters
      ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ ! 30 ਦਿਨਾਂ 'ਚ ਵਿਕੇ 2 ਲੱਖ ਤੋਂ...
    • apple may launch new products on october 13
      ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ...
    • orkut is coming back
      ਵਾਪਸ ਆ ਰਿਹਾ ਹੈ Orkut ! ਫਾਊਂਡਰ ਨੇ ਕੀਤਾ ਵੱਡਾ ਐਲਾਨ, ਨਵੀਂ ਮੁਹਿੰਮ ਨਾਲ ਜੁੜੇ...
    • oppo  s impressive phone to launch globally
      ਗਲੋਬਲ ਪੱਧਰ 'ਤੇ ਲਾਂਚ ਹੋਵੇਗਾ Oppo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +