Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    1:07:24 PM

  • fear of long power cuts in punjab

    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ...

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ...

  • trump paste his picture on map of iran

    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • United States of America
  • 'ਅਮਰੀਕਾ 'ਚ ਆ ਸਕਦੀ ਹੈ 1946 ਤੋਂ ਬਾਅਦ ਦੀ ਸਭ ਤੋਂ ਵੱਡੀ ਮੰਦੀ'

BUSINESS News Punjabi(ਵਪਾਰ)

'ਅਮਰੀਕਾ 'ਚ ਆ ਸਕਦੀ ਹੈ 1946 ਤੋਂ ਬਾਅਦ ਦੀ ਸਭ ਤੋਂ ਵੱਡੀ ਮੰਦੀ'

  • Updated: 08 Jun, 2020 01:40 PM
United States of America
america may face the biggest recession since 1946
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ, (ਏ. ਪੀ.)— ਵਪਾਰ ਅਰਥਸ਼ਾਸਤਰੀਆਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਅਮਰੀਕਾ ਨੂੰ ਇਸ ਸਾਲ, ਪਿਛਲੇ ਸੱਤ ਦਹਾਕਿਆਂ ਤੋਂ ਜ਼ਿਆਦਾ ਸਮੇਂ 'ਚ ਸਭ ਤੋਂ ਭਿਆਨਕ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਇਹ ਖਦਸ਼ਾ ਵੀ ਜਤਾਇਆ ਕਿ ਕੋਰੋਨਾ ਵਾਇਰਸ ਮਹਾਮਾਰੀ ਵਾਪਸ ਆ ਸਕਦੀ ਹੈ, ਜੋ ਅਰਥਵਿਵਸਥਾ ਲਈ ਵੱਡਾ ਸੰਕਟ ਲਿਆਵੇਗੀ।

ਵਪਾਰਕ ਅਰਥਸ਼ਾਸਤਰ ਦੀ ਰਾਸ਼ਟਰੀ ਐਸੋਸੀਏਸ਼ਨ (ਐੱਨ. ਏ. ਬੀ. ਈ.) ਨੇ ਇਸ ਸੰਬੰਧ 'ਚ ਕੀਤੇ ਗਏ ਸਰਵੇਖਣਾਂ ਦੇ ਨਤੀਜੇ ਸੋਮਵਾਰ ਨੂੰ ਜਾਰੀ ਕੀਤੇ। ਇਸ 'ਚ ਖਦਸ਼ਾ ਜਤਾਇਆ ਗਿਆ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਅਮਰੀਕਾ ਦੀ ਜੀ. ਡੀ. ਪੀ. 2020 'ਚ 5.9 ਫੀਸਦੀ ਘੱਟ ਜਾਏਗੀ। ਇਹ ਗਿਰਾਵਟ 1946 ਤੋਂ ਬਾਅਦ ਸਭ ਤੋਂ ਜ਼ਿਆਦਾ ਹੋਵੇਗੀ, ਜਦੋਂ ਦੂਜੇ ਵਿਸ਼ਵ ਯੁੱਧ ਦੇ ਮੱਦੇਨਜ਼ਰ ਅਮਰੀਕਾ ਦੀ ਜੀ. ਡੀ. ਪੀ. 'ਚ 11.6 ਫੀਸਦੀ ਦੀ ਕਮੀ ਹੋਈ ਸੀ।
ਐੱਨ. ਏ. ਬੀ. ਈ. ਦੇ 48 ਵਿਸ਼ੇਸ਼ਕਾਂ ਦੇ ਦਲ ਨੇ ਅਨੁਮਾਨ ਜਤਾਇਆ ਹੈ ਕਿ ਜਨਵਰੀ-ਮਾਰਚ ਤਿਮਾਹੀ 'ਚ ਅਮਰੀਕਾ ਦੀ ਜੀ. ਡੀ. ਪੀ. 5 ਫੀਸਦੀ ਘੱਟ ਜਾਵੇਗੀ, ਜਦੋਂ ਕਿ ਇਸ ਤੋਂ ਬਾਅਦ ਅਪ੍ਰੈਲ-ਜੂਨ ਤਿਮਾਹੀ 'ਚ ਇਹ ਗਿਰਾਵਟ ਰਿਕਾਰਡ 33.5 ਫੀਸਦੀ ਹੋਵੇਗੀ। ਐੱਨ. ਏ. ਬੀ. ਈ. ਦੇ ਦਲ ਦਾ ਹਾਲਾਂਕਿ ਅਨੁਮਾਨ ਹੈ ਕਿ 2020 ਦੀ ਦੂਜੀ ਛਿਮਾਹੀ 'ਚ ਵਿਕਾਸ ਦਰ ਬਿਹਤਰ ਰਹੇਗੀ ਅਤੇ ਇਸ ਦੇ ਜੁਲਾਈ-ਸਤੰਬਰ ਤਿਮਾਹੀ 'ਚ 9.1 ਫੀਸਦੀ ਅਤੇ ਅਕਤੂਬਰ-ਨਵੰਬਰ 'ਚ 6.8 ਫੀਸਦੀ ਰਹਿਣ ਦਾ ਅਨੁਮਾਨ ਹੈ। ਇਨ੍ਹਾਂ ਅਰਥਸ਼ਾਸਤਰੀਆਂ ਦਾ ਅਨੁਮਾਨ ਹੈ ਕਿ 2021 'ਚ ਅਮਰੀਕਾ ਦੀ ਵਿਕਾਸ ਦਰ 3.6 ਫੀਸਦੀ ਰਹੇਗੀ।

  • America
  • recession
  • ਅਮਰੀਕਾ
  • ਮੰਦੀ

ਕੈਟ ਨੇ ਚੀਨ ਦੇ 3000 ਉਤਪਾਦਾਂ ਦੇ ਬਾਈਕਾਟ ਦੀ ਖਿੱਚੀ ਤਿਆਰੀ, 10 ਜੂਨ ਤੋਂ ਸ਼ੁਰੂ ਹੋਵੇਗਾ ਅਭਿਆਨ

NEXT STORY

Stories You May Like

  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • service sector activity picks up  growth slowest since march 2022
    ਸੇਵਾ ਖੇਤਰ ਦੀਆਂ ਗਤੀਵਿਧੀਆਂ ’ਚ ਤੇਜ਼ੀ, ਵਾਧੇ ਦੀ ਰਫਤਾਰ ਮਾਰਚ 2022 ਤੋਂ ਬਾਅਦ ਸਭ ਤੋਂ ਹੌਲੀ
  • nitin gadkari  media  democracy  leader
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਨਿਤਿਨ ਗਡਕਰੀ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • korea s biggest sci fi action film  hope  to release in india on september 25
    ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼
  • gdp growth figures jairam ramesh
    "PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼
  • crude oil prices will fall sharply
    ਮੂਧੇ ਮੂੰਹ ਡਿੱਗਣਗੀਆਂ ਕੱਚੇ ਤੇਲ ਦੀਆਂ ਕੀਮਤਾਂ, 40 ਡਾਲਰ ਤੱਕ ਆ ਸਕਦੀ ਹੈ ਕੀਮਤ!
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • elderly man dies after surgery
    ਚੁੱਲ੍ਹੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • number of billionaires
      ਦੁਨੀਆ ਭਰ 'ਚ ਵਧੀ ਅਰਬਪਤੀਆਂ ਦੀ ਗਿਣਤੀ ! ਭਾਰਤੀਆਂ ਦੀ ਗਿਣਤੀ ਵਧਣ ਦੀ ਮੱਠੀ ਰਹੀ...
    • onion hit by inflation  price reaches rs 60 per kg
      ਪਿਆਜ਼ ’ਤੇ ਮਹਿੰਗਾਈ ਦੀ ਮਾਰ, 60 ਰੁਪਏ ਕਿਲੋ ਤੱਕ ਪਹੁੰਚੀ ਕੀਮਤ
    • cbi crackdown on subhash chandra
      ਸੁਭਾਸ਼ ਚੰਦਰਾ 'ਤੇ CBI ਦਾ ਸ਼ਿਕੰਜਾ ! 1,322 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ
    • crude oil prices will fall sharply
      ਮੂਧੇ ਮੂੰਹ ਡਿੱਗਣਗੀਆਂ ਕੱਚੇ ਤੇਲ ਦੀਆਂ ਕੀਮਤਾਂ, 40 ਡਾਲਰ ਤੱਕ ਆ ਸਕਦੀ ਹੈ ਕੀਮਤ!
    • rbi  s big action
      RBI ਦਾ ਵੱਡਾ ਐਕਸ਼ਨ: ਨਿਯਮ ਤੋੜਨ 'ਤੇ CIBIL ਸਣੇ 5 ਵੱਡੀਆਂ ਕੰਪਨੀਆਂ ਨੂੰ ਠੋਕਿਆ...
    • crisis of credibility is problem in media sector  gadkari
      ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
    • lic to buy 9 99  stake in icici bank  rbi approves
      ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
    • australian govt provides relief from additional surcharges on card payments
      ਆਸਟ੍ਰੇਲੀਆਈ ਸਰਕਾਰ ਦਾ ਵੱਡਾ ਫੈਸਲਾ : ਕਾਰਡ ਭੁਗਤਾਨ ’ਤੇ ਲੱਗਣ ਵਾਲੇ ਵਾਧੂ...
    • 500 investors to attend i brics summit
      I-BRICS ਸੰਮੇਲਨ 'ਚ ਹਿੱਸਾ ਲੈਣਗੇ 500 ਤੋਂ ਵੱਧ ਨਿਵੇਸ਼ਕ
    • morgan stanley positive outlook on indian stock market  target for sensex
      ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +