Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    9:01:13 PM

  • film style attack on former sarpanch of punjab

    ਪੰਜਾਬ ਦੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ 'ਚ...

  • video of the death of a prisoner who escaped from punjab police custody

    ਪੁਲਸ ਹਿਰਾਸਤ 'ਚੋਂ ਭੱਜਣ ਦੌਰਾਨ ਹੋਈ ਖ਼ਤਰਨਾਕ...

  • deputy commissioner hoshiarpur strict orders issued opend borewell

    Punjab: ਬੋਰਵੈੱਲ 'ਚ ਜਵਾਕ ਦੇ ਡਿੱਗਣ ਮਗਰੋਂ ਜਾਰੀ...

  • punjab village boys murder elderly woman

    ਪੰਜਾਬ : ਪਿੰਡ ਦੇ ਹੀ ਮੁੰਡਿਆਂ ਨੇ ਬੇਬੇ ਨਾਲ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹੁਣ ਪਿੰਡਾਂ 'ਚ ਵੀ ਖੁੱਲਣਗੇ ਅਮੂਲ ਕੈਫੇ, ਮਿਲਣਗੇ ਆਈਸਕ੍ਰੀਮ ਸਮੇਤ ਸਾਰੇ ਡੇਅਰੀ ਉਤਪਾਦ

BUSINESS News Punjabi(ਵਪਾਰ)

ਹੁਣ ਪਿੰਡਾਂ 'ਚ ਵੀ ਖੁੱਲਣਗੇ ਅਮੂਲ ਕੈਫੇ, ਮਿਲਣਗੇ ਆਈਸਕ੍ਰੀਮ ਸਮੇਤ ਸਾਰੇ ਡੇਅਰੀ ਉਤਪਾਦ

  • Updated: 19 Oct, 2019 11:53 AM
New Delhi
amul cafes now open in villages
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਜਲਦੀ ਹੀ ਦੇਸ਼ ਦੇ ਪਿੰਡਾਂ 'ਚ ਵੀ ਸ਼ਹਿਰਾਂ ਦੀ ਤਰ੍ਹਾਂ ਆਈਸਕ੍ਰੀਮ ਸਮੇਤ ਸਾਰੇ ਡੇਅਰੀ ਉਤਪਾਦ ਮਿਲਿਆ ਕਰਨਗੇ। ਇਸ ਨੂੰ ਲੈ ਕੇ ਕਾਮਨ ਸਰਵਿਸ ਸੈਂਟਰ(CSC) ਅਤੇ ਗੁਜਰਾਤ ਬੇਸਡ ਅਮੂਲ ਵਿਚਕਾਰ ਕਰਾਰ ਹੋਇਆ ਹੈ ਜਿਸ ਨਾਲ ਕੋਈ ਵੀ CSC ਚਲਾਉਣ ਵਾਲਾ ਪੇਂਡੂ ਪੱਧਰ ਦਾ ਉੱਦਮੀ(VLE) ਅਮੂਲ ਕੈਫੇ ਖੋਲ੍ਹ ਸਕੇਗਾ। ਕੈਫੇ ਖੋਲ੍ਹਣ ਲਈ ਅਮੂਲ ਵਲੋਂ VLE ਨੂੰ ਪੂਰੀ ਤਕਨੀਕੀ ਸਹਾਇਤਾ ਦਿੱਤੀ ਜਾਵੇਗੀ।

ਪਹਿਲੇ ਪੜਾਅ 'ਚ ਖੋਲ੍ਹੇ ਜਾਣਗੇ 100 ਅਮੂਲ ਕੈਫੇ

CSC ਪਿੰਡਾਂ ਵਿਚ ਸਰਕਾਰੀ ਸੇਵਾਵਾਂ ਨੂੰ ਡਿਜੀਟਲ ਤਰੀਕੇ ਨਾਲ ਪਹੁੰਚਾਉਣ 'ਚ ਮਦਦ ਕਰਦਾ ਹੈ। ਦੇਸ਼ ਭਰ 'ਚ ਕਰੀਬ 3.5 ਲੱਖ CSC ਸੈਂਟਰ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਸਾਰੇ CSC ਸੈਂਟਰ 'ਤੇ ਅਮੂਲ ਦੇ ਆਊਟਲੈੱਟ ਖੋਲ੍ਹੇ ਜਾ ਸਕਣਗੇ। ਪਹਿਲੇ ਪੜ੍ਹਾਅ 'ਚ ਗੁਜਰਾਤ 'ਚ 100 ਅਮੂਲ ਕੈਫੇ ਖੋਲ੍ਹੇ ਜਾਣਗੇ। ਇਸ ਤੋਂ ਬਾਅਦ ਜਲਦੀ ਹੀ ਦੇਸ਼ ਦੇ ਬਾਕੀ ਦੇ ਸੂਬਿਆਂ 'ਚ ਵੀ ਇਸ ਤਰ੍ਹਾਂ ਦੇ ਕੈਫੇ ਖੋਲ੍ਹੇ ਜਾਣਗੇ। ਅਮੂਲ ਦੇ ਨਾਲ ਇਸ ਤਰ੍ਹਾਂ ਦੇ ਕੈਫੇ ਦੇਸ਼ ਭਰ ਖੋਲ੍ਹਣ ਦਾ ਕਰਾਰ ਹੋਇਆ ਹੈ।

ਇਨ੍ਹਾਂ ਚੀਜ਼ਾਂ ਦੀ ਹੋਵੇਗੀ ਜ਼ਰੂਰਤ 

ਅਮੂਲ ਕੈਫੇ ਖੋਲ੍ਹਣ ਲਈ VLE  ਨੂੰ ਦੋ ਫਰੀਜ਼ਰ ਦੀ ਜ਼ਰੂਰਤ ਹੋਵੇਗੀ। ਇਸ ਵਿਚੋਂ ਇਕ ਫਰਿੱਜ ਆਈਸਕ੍ਰੀਮ ਰੱਖਣ ਲਈ ਹੋਵੇਗਾ ਅਤੇ ਦੂਜਾ ਡੇਅਰੀ ਉਤਪਾਦ ਰੱਖਣ ਲਈ ਹੋਵੇਗਾ। ਹਾਲਾਂਕਿ VLE ਨੂੰ ਅਮੂਲ ਕੈਫੇ ਖੋਲ੍ਹਣ ਲਈ ਸਕਿਊਰਿਟੀ ਡਿਪਾਜ਼ਿਟ ਦੇ ਤੌਰ 'ਤੇ 25,000 ਹਜ਼ਾਰ ਰੁਪਏ ਜਮ੍ਹਾ ਕਰਵਾਉਣੇ ਹੋਣਗੇ।

  • Amul Cafe
  • Village
  • Dairy Products
  • ਅਮੂਲ ਕੈਫੇ
  • ਪਿੰਡ
  • ਡੇਅਰੀ ਉਤਪਾਦ

ਹਰਿਆਣਾ ਤੋਂ ਬਾਅਦ ਹੁਣ ਪੰਜਾਬ ’ਚ ਵੀ ਨਹੀਂ ਮਿਲੇਗੀ ਏਅਰਟੈੱਲ ਦੀ 3ਜੀ ਸੇਵਾ

NEXT STORY

Stories You May Like

  • mcleodganj fire  cafe burnt
    ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
  • warning about beauty products
    ਬਿਊਟੀ ਉਤਪਾਦ ਸਿਹਤ ਲਈ ‘ਜ਼ਹਿਰ’! WHO ਨੇ ਦਿੱਤੀ ਗੰਭੀਰ ਚੇਤਾਵਨੀ
  • various officials including the agriculture department visited villages
    ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ
  • 144 villages farmers  rich
    ਹਰਿਆਣਾ ਦੇ 144 ਪਿੰਡਾਂ ਦੇ ਕਿਸਾਨ ਹੋਣਗੇ ਅਮੀਰ, ਸਰਕਾਰ ਇਸ ਦਿਨ ਬੈਂਕ ਖਾਤਿਆਂ 'ਚ ਪਾਵੇਗੀ ਪੈਸਾ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • these aprilia scooters will no longer be available
    ਹੁਣ ਨਹੀਂ ਮਿਲਣਗੇ Aprilia ਦੇ ਇਹ ਸਕੂਟਰ, ਕੰਪਨੀ ਨੇ ਬੰਦ ਕੀਤੇ 3 ਮਾਡਲ
  • 4 new labour codes implemented across the country
    ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ, ਓਵਰਟਾਈਮ ਦੇ ਮਿਲਣਗੇ ਵਾਧੂ ਪੈਸੇ
  • arrested with heroin  moga police
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
  • four accused arrested with weapons planning to commit major crime in punjab
    ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਬੈਠੇ 4 ਮੁਲਜ਼ਮ ਹਥਿਆਰਾਂ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • thief caught in trinity college church jalandhar
    ਜਲੰਧਰ ਦੇ ਟ੍ਰਿਨਿਟੀ ਕਾਲਜ ਚਰਚ 'ਚ ਫੜਿਆ ਗਿਆ ਚੋਰ
  • thieves raided the houses of 3 brothers in jalandhar in one night
    ਜਲੰਧਰ 'ਚ ਇਕੋ ਰਾਤ 3 ਸਕੇ ਭਰਾਵਾਂ ਦੀਆਂ ਕੋਠੀਆਂ 'ਤੇ ਚੋਰਾਂ ਨੇ ਬੋਲਿਆ ਧਾਵਾ!...
  • woman dead on road accident
    ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਪਤੀ ਦੀ ਮੌਤ ਅਤੇ ਪਤਨੀ ਜ਼ਖ਼ਮੀ
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
  • 600 meters away from the police station snatching screaming woman with child
    ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...
  • heatwave threat increases in punjab
    ਪੰਜਾਬ ’ਚ ਲੂ ਦਾ ਖ਼ਤਰਾ ਵਧਿਆ, ਅਗਲੇ 4 ਦਿਨ ਹੋਰ ਵਧੇਗੀ ਗਰਮੀ, ਫ਼ਰੀਦਕੋਟ-ਬਠਿੰਡਾ...
Trending
Ek Nazar
it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • a game worth lakhs of rupees is behind the smuggling of 1 kg of gold
      1 ਕਿਲੋ ਸੋਨੇ ਦੀ ਤਸਕਰੀ ਪਿੱਛੇ ਹੁੰਦੀ ਲੱਖਾਂ ਰੁਪਏ ਦੀ ਖੇਡ, ਕੀ ਕਸਟਮ ਡਿਊਟੀ...
    • the central government s fixed the purchase price of onion
      ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ
    • sbi fd interest account
      SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ
    • know the new rules of rbi regarding money coming into the account
      ਬੈਂਕ 'ਚ ਚੈੱਕ ਕਲੀਅਰ ਹੋਣ 'ਚ ਲੱਗਦਾ ਹੈ ਕਿੰਨਾ ਸਮਾਂ? ਜਾਣੋ ਖਾਤੇ ਵਿੱਚ ਪੈਸੇ...
    • inflation daily necessities travel and transport will be expensive
      ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਪਵੇਗਾ ਅਸਰ, ਯਾਤਰਾ ਅਤੇ...
    • aadhaar card  new rules  uidai  documents
      Aadhaar Card ਬਣਵਾਉਣ ਲਈ ਨਿਯਮ ਹੋ ਗਏ ਹੋਰ ਸਖ਼ਤ, UIDAI ਨੇ ਵਧਾਈ ਦਸਤਾਵੇਜ਼ਾਂ...
    • gold silver prices fall sharply  silver falls by rs 21 600
      ਮੂਧੇ ਮੂੰਹ ਡਿੱਗੇ Gold-Silver ਦੇ ਭਾਅ, 21,600 ਰੁਪਏ ਟੁੱਟੀ ਚਾਂਦੀ, ਜਾਣੋ...
    • indians dominate among the world s 100 biggest philanthropists
      ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ...
    • new tax may be imposed on traveling abroad
      ਵਿਦੇਸ਼ ਘੁੰਮਣ ’ਤੇ ਲੱਗ ਸਕਦੈ ਨਵਾਂ ਟੈਕਸ, ਸਰਕਾਰ ਕਰ ਰਹੀ ਵਿਚਾਰ
    • tax filing has started  department releases excel utility for itr 1 and itr 4
      ਟੈਕਸ ਫਾਈਲਿੰਗ ਹੋਈ ਸ਼ੁਰੂ, ਡਿਪਾਰਟਮੈਂਟ ਨੇ ਜਾਰੀ ਕੀਤੀ ITR-1 ਅਤੇ ITR-4 ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +