Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    4:19:11 PM

  • iran war

    ਇਰਾਨ-ਅਮਰੀਕਾ ਤੇ ਇਜ਼ਰਾਈਲ ਦੀ ਜੰਗ 'ਚ 'ਜਿੱਤ'...

  • sukhbir badal expresses concern over the situation in punjab

    “ਆਪ ਵਾਲਿਆਂ” ਨੇ ਲੋਕਾਂ ਨੂੰ ਕਿਹਾ ਕੁਝ ਹੋਰ ਸੀ, ਪਰ...

  • bikram majithia big statement

    CM ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ...

  • stock market makes a remarkable recovery sensex nifty close at day high

    ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Gold-Silver ਖ਼ਰੀਦਣ ਦਾ ਸ਼ਾਨਦਾਰ ਮੌਕਾ, ਦੇਰ ਕੀਤੀ ਤਾਂ ਪੈ ਸਕਦਾ ਹੈ ਪਛਤਾਉਣਾ

BUSINESS News Punjabi(ਵਪਾਰ)

Gold-Silver ਖ਼ਰੀਦਣ ਦਾ ਸ਼ਾਨਦਾਰ ਮੌਕਾ, ਦੇਰ ਕੀਤੀ ਤਾਂ ਪੈ ਸਕਦਾ ਹੈ ਪਛਤਾਉਣਾ

  • Edited By Harinder Kaur,
  • Updated: 15 Oct, 2024 11:37 AM
New Delhi
an excellent opportunity to buy gold silver  if you delay you may regret it
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਧਨਤੇਰਸ, ਦੀਵਾਲੀ ਵਰਗੇ ਵੱਡੇ ਤਿਉਹਾਰ ਵੀ ਆ ਰਹੇ ਹਨ। ਇਸ ਦੌਰਾਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਉਤਰਾਅ-ਚੜ੍ਹਾਅ ਜਾਰੀ ਹੈ। ਮੰਗਲਵਾਰ (15 ਅਕਤੂਬਰ) ਨੂੰ MCX 'ਤੇ ਸੋਨੇ ਦੀ ਕੀਮਤ 0.17 ਫੀਸਦੀ ਡਿੱਗ ਕੇ 75,917 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 0.18 ਫੀਸਦੀ ਡਿੱਗ ਕੇ 90,569 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।

ਦਿੱਲੀ 'ਚ ਸੋਨਾ ਇਕ ਵਾਰ ਫਿਰ ਸਭ ਤੋਂ ਉੱਚੇ ਪੱਧਰ 'ਤੇ 

ਸਟਾਕਿਸਟਾਂ ਅਤੇ ਵਪਾਰੀਆਂ ਦੀ ਲਗਾਤਾਰ ਖਰੀਦਦਾਰੀ ਕਾਰਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ ਸੋਨੇ ਦੀ ਕੀਮਤ 200 ਰੁਪਏ ਵਧ ਕੇ 78,700 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਹਾਲਾਂਕਿ ਵਿਸ਼ਵ ਪੱਧਰ 'ਤੇ ਸੋਨੇ 'ਚ ਗਿਰਾਵਟ ਦਰਜ ਕੀਤੀ ਗਈ ਹੈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ।

ਸ਼ੁੱਕਰਵਾਰ ਨੂੰ ਸੋਨਾ 78,500 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਨਵੀਂ ਉਦਯੋਗਿਕ ਮੰਗ ਨਾਲ ਚਾਂਦੀ 500 ਰੁਪਏ ਚੜ੍ਹ ਕੇ 93,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸਦੀ ਆਖਰੀ ਸਮਾਪਤੀ ਕੀਮਤ ਵਿੱਚ ਇਹ 93,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤੋਂ ਇਲਾਵਾ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 600 ਰੁਪਏ ਚੜ੍ਹ ਕੇ 78,300 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਇਹ 78,100 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਸੋਨੇ ਦੀ ਕੀਮਤ ਰਿਕਾਰਡ 78,700 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਸੀ।

  • Gold
  • Silver
  • Buy
  • Great Opportunity
  • ਸੋਨਾ
  • ਚਾਂਦੀ
  • ਖ਼ਰੀਦ
  • ਸ਼ਾਨਦਾਰ ਮੌਕਾ

ਰਾਹਤ ! ਕੱਚੇ ਤੇਲ ਦੀ ਕੀਮਤ 'ਚ ਭਾਰੀ ਗਿਰਾਵਟ, ਪੈਟਰੋਲ-ਡੀਜ਼ਲ ਦੇ ਰੇਟ ਬਦਲੇ

NEXT STORY

Stories You May Like

  • gold and silver prices rise sharply
    Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ
  • gold silver prices fell again today  silver fell by rs 3422
    ਅੱਜ ਫਿਰ ਟੁੱਟੇ Gold-Silver ਦੇ ਭਾਅ, 3422 ਰੁਪਏ ਡਿੱਗੀ ਚਾਂਦੀ, ਜਾਣੋ ਕੀਮਤੀ ਧਾਤਾਂ ਦੇ ਰੇਟ
  • gold silver prices fall silver becomes cheaper by rs 28 300
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ 28,300 ਰੁਪਏ ਹੋ ਗਈ ਸਸਤੀ
  • gold and silver  gold may become expensive by rs 25 000
    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ, 25,000 ਰੁਪਏ ਮਹਿੰਗਾ ਹੋ ਸਕਦੈ ਸੋਨਾ
  • statement from fm and rbi governor regarding gold silver prices
    Gold-Silver ਦੀਆਂ ਕੀਮਤਾਂ ਨੂੰ ਲੈ ਕੇ ਵਿੱਤ ਮੰਤਰੀ ਅਤੇ RBI ਗਵਰਨਰ ਦਾ ਵੱਡਾ ਬਿਆਨ
  • gold and silver prices silver rises by rs 32 000 gold at two month high
    Gold-Silver ਦੀਆਂ ਕੀਮਤਾਂ 'ਚ ਰਿਕਾਰਡ ਵਾਧਾ : 32,000 ਰੁਪਏ ਚੜ੍ਹੀ ਚਾਂਦੀ, ਦੋ ਮਹੀਨਿਆਂ ਦੇ ਹਾਈ 'ਤੇ ਸੋਨਾ
  • gold silver prices took a long jump  silver rose by almost rs 4 000
    Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਲਗਭਗ 4,000 ਰੁਪਏ ਚੜ੍ਹੀ ਚਾਂਦੀ
  • gold and silver prices have fallen sharply fell on mcx today
    ਧੜੰਮ ਡਿੱਗੀਆਂ Gold-Silver ਦੀਆਂ ਕੀਮਤਾਂ, ਜਾਣੋ MCX 'ਤੇ ਅੱਜ ਕਿੰਨੀ ਆਈ ਗਿਰਾਵਟ
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
Trending
Ek Nazar
women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • iran war increases uncertainty america may gain big
      ​​​​​​​ਈਰਾਨ ਜੰਗ ਨਾਲ ਊਰਜਾ ਬਾਜ਼ਾਰ ’ਚ ਬੇਭਰੋਸਗੀ ਵਧੀ, ਅਮਰੀਕਾ ਨੂੰ ਵੱਡਾ...
    • iran israel war  oil crisis  indian government
      ਜੰਗ ਵਿਚਾਲੇ ਤੇਲ ਸੰਕਟ ਤੋਂ ਨਜਿੱਠਣ ਲਈ ਭਾਰਤ ਸਰਕਾਰ ਨੇ ਚੁੱਕਿਆ ਵੱਡਾ ਕਦਮ
    • india to supply diesel
      'ਕਿੱਲਤ' ਵਿਚਾਲੇ ਗੁਆਂਢੀ ਮੁਲਕ ਨੂੰ 1,80,000 ਟਨ ਤੇਲ ਦੇਵੇਗਾ ਭਾਰਤ ! ਪਾਈਪਾਂ...
    • gas is becoming more expensive and spoiling the game
      ਫੈਕਟਰੀਆਂ ਬੰਦ, ਸ਼ਮਸ਼ਾਨ ਘਾਟ ਠੱਪ, ਮਹਿੰਗੀ ਹੁੰਦੀ ਜਾ ਰਹੀ ਗੈਸ ਵਿਗਾੜ ਰਹੀ ਖੇਡ
    • petrol hikes 22 rs
      22 ਰੁਪਏ ਮਹਿੰਗਾ ਹੋਇਆ ਪੈਟਰੋਲ, ਜੇਬ 'ਚ 'ਛੇਕ' ਕਰਨ ਲੱਗਾ ਜੰਗ ਦਾ 'ਸੇਕ'!...
    • iran israel war  himachal pradesh  mini israel  tourism  tourists
      ਹਿਮਾਚਲ ਦੇ 'ਮਿੰਨੀ ਇਜ਼ਰਾਈਲ' 'ਤੇ ਪੱਛਮੀ ਏਸ਼ੀਆ ਦੀ ਜੰਗ ਦਾ ਸਾਇਆ ! ਟੂਰਿਜ਼ਮ...
    • gold silver prices have taken a big jump 24 22k gold in different cities
      Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਵੱਖ-ਵੱਖ ਸ਼ਹਿਰਾਂ 'ਚ...
    • stock market gains momentum sensex rises
      ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ, ਸੈਂਸੈਕਸ 800 ਤੋਂ ਵਧ ਅੰਕ ਚੜ੍ਹਿਆ
    • trump threatens iran
      'ਕਰਾਂਗੇ ਪਹਿਲਾਂ ਨਾਲੋਂ 20 ਗੁਣਾ ਵੱਡਾ ਹਮਲਾ..!', ਟਰੰਪ ਨੇ ਇਰਾਨ ਨੂੰ ਇਕ ਵਾਰ...
    • indian stock market
      ਇਰਾਨ ਜੰਗ ਨੂੰ ਲੈ ਕੇ ਟਰੰਪ ਦੇ ਬਿਆਨ ਮਗਰੋਂ ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +