Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:34:33 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਅਨੰਦ ਮਹਿੰਦਰਾ ਨੇ ਆਪਣੀ ਨਵੀਂ ਕਾਰ ਤੋਂ ਚੁੱਕਿਆ ਪਰਦਾ, ਜਾਣੋ ਕੀ ਰੱਖਿਆ ਇਸ ਕਾਰ ਦਾ ਨਾਮ

BUSINESS News Punjabi(ਵਪਾਰ)

ਅਨੰਦ ਮਹਿੰਦਰਾ ਨੇ ਆਪਣੀ ਨਵੀਂ ਕਾਰ ਤੋਂ ਚੁੱਕਿਆ ਪਰਦਾ, ਜਾਣੋ ਕੀ ਰੱਖਿਆ ਇਸ ਕਾਰ ਦਾ ਨਾਮ

  • Updated: 07 Oct, 2018 04:07 PM
Business
anand mahindra  picked up from his new car
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਮਹਿੰਦਰਾ ਗਰੁੱਪ ਦੇ ਕਾਰਜਕਾਰੀ ਚੇਅਰਮੈਨ ਆਨੰਦ ਮਹਿੰਦਰਾ ਨੂੰ ਉਨ੍ਹਾਂ ਦੀ ਟੀਮ ਨੇ ਇਕ ਨਵੀਂ ਕਾਰ ਗਿਫਟ ਕੀਤੀ ਹੈ। ਇਹ ਕਾਰ ਮਹਿੰਦਰਾ ਐਂਡ ਮਹਿੰਦਰਾ ਦੀ ਸਭ ਤੋਂ ਜ਼ਿਆਦਾ ਵਿਕਣ ਵਾਲੀ ਐੱਸ.ਯੂ.ਵੀ. ਹੈ। ਐਮ.ਐਂਡ.ਐੱਮ. ਦੀ ਟੀਮ ਨੇ ਇਸ ਨੂੰ ਖਾਸ ਤੌਰ 'ਤੇ ਅਨੰਦ ਮਹਿੰਦਰਾ ਲਈ ਤਿਆਰ ਕੀਤਾ ਹੈ। ਸਟੀਲ ਗ੍ਰੇ ਮੈਟੇਲਿਕ ਰੰਗ ਦੀ ਇਹ ਐੱਸ.ਯੂ.ਵੀ. ਕੋਈ ਹੋਰ ਨਹੀਂ ਸਗੋਂ ਟੀ.ਯੂ.ਵੀ. 300 ਹੀ ਹੈ। ਅਨੰਦ ਮਹਿੰਦਰਾ ਨੇ ਟਵਿੱਟਰ 'ਤੇ ਇਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਵੀ ਲਿਖਿਆ ਹੈ- 'ਇਹ ਫਾਇਨਲੀ ਆ ਗਈ ... ਮੇਰੀ ਟੀ.ਯੂ.ਵੀ. 300 ਪਲੱਸ। ਮੇਰੀ ਟੀਮ ਨੇ ਇੰਤਜ਼ਾਰ ਕਰਵਾਇਆ ... ਪਰ ਇਸ ਦੇ ਆਉਣ ਤੋਂ ਬਾਅਦ ਇੰਤਜ਼ਾਰ, ਇੰਤਜ਼ਾਰ ਨਹੀਂ ਰਿਹਾ।  ਇਸਦਾ ਰੰਗ ਸਟੀਲ ਗ੍ਰੇ ਮਟੈਲਿਕ ਹੈ।'

She finally arrived..My TUV 300 Plus. My chaps had kept me waiting...But it was worth the wait; they gave me this special steel-grey metallic paint. Yes, I had to give up my TUV 300 Green Monster, but now I have this beauty and I’ve named her the Grey Ghost.. pic.twitter.com/5Qw62ZdU9t

— anand mahindra (@anandmahindra) October 6, 2018

 

ਅਨੰਦ ਮਹਿੰਦਰਾ ਨੇ ਟਵੀਟ ਕੀਤਾ-'ਹੁਣ ਮੈਨੂੰ ਆਪਣੀ ਟੀ.ਯੂ.ਵੀ. 300 ਗ੍ਰੀਨ ਮਾਨਸਟਰ ਛੱਡਣੀ ਪਵੇਗੀ ਪਰ ਹੁਣ ਮੇਰੇ ਕੋਲ ਖੂਬਸੂਰਤ ਕਾਰ ਹੈ ਅਤੇ ਇਸ ਨੂੰ ਨਾਮ ਦਿੱਤਾ ਹੈ 'ਗ੍ਰੇ ਘੋਸਟ'।

ਅਨੰਦ ਮਹਿੰਦਰਾ ਨਹੀਂ ਇਸਤੇਮਾਲ ਕਰਦੇ ਕੋਈ ਹੋਰ ਕਾਰ

ਅਨੰਦ ਮਹਿੰਦਰਾ ਬਾਰੇ ਇਹ ਵੀ ਗੱਲ ਮਸ਼ਹੂਰ ਹੈ ਕਿ ਉਨ੍ਹਾਂ ਨੇ ਕਦੇ ਵੀ ਮਹਿੰਗੀਆਂ ਕਾਰਾਂ ਜਿਵੇਂ ਮਰਸੀਡੀਜ਼ ਜਾਂ ਔਡੀ ਦੀ ਵਰਤੋਂ ਨਹੀਂ ਕੀਤੀ। ਉਨ੍ਹਾਂ ਅਨੁਸਾਰ, ਉਹ ਸਿਰਫ ਆਪਣੀ ਬ੍ਰਾਂਡ ਦੀ ਕਾਰ ਦੀ ਹੀ ਵਰਤੋਂ ਕਰਦੇ ਹਨ, ਜਦੋਂ ਇਕ ਟਵਿੱਟਰ ਯੂਜ਼ਰ ਨੇ ਇਸ ਬਾਰੇ ਉਨ੍ਹਾਂ ਨੂੰ ਪੁੱਛਿਆ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਟੀ.ਯੂ.ਵੀ. 300 ਵਿਚ ਵੀ ਐੱਸ.ਯੂ.ਵੀ. ਵਰਗੇ ਹੀ ਫੀਚਰ ਹਨ। ਪਰ ਉਸ ਦਾ ਰੰਗ ਉਸਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਉਨ੍ਹਾਂ ਨੇ ਇਹ ਵੀ ਲਿਖਿਆ ਕਿ ਉਹ ਕਾਰ ਦੇ ਅੰਦਰੂਨੀ ਹਿੱਸੇ ਦੀ ਫੋਟੋ ਵੀ ਸਾਂਝੀ ਕਰਨਗੇ।

  • Anand Mahindra
  • Mahindra Group
  • New Car
  • ਅਨੰਦ ਮਹਿੰਦਰਾ
  • ਮਹਿੰਦਰਾ ਗਰੁੱਪ
  • ਨਵੀਂ ਕਾਰ

ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਦੂਜੀ ਵਾਰ ਲੈਣ ਦੇ ਲਈ ਹੁਣ ਆਧਾਰ ਕਾਰਡ ਜ਼ਰੂਰੀ

NEXT STORY

Stories You May Like

  • maruti suzuki discontinues its most affordable car
    ਮਾਰੂਤੀ ਸੁਜ਼ੂਕੀ ਨੇ ਬੰਦ ਕੀਤੀ ਆਪਣੀ ਸਭ ਤੋਂ ਕਿਫਾਇਤੀ ਕਾਰ, ਹੁਣ ਲਿਆਵੇਗੀ ਨਵੀਂ ਮਾਈਕ੍ਰੋ SUV
  • kkr will face rajasthan today in search of their first win
    ਆਪਣੀ ਪਹਿਲੀ ਜਿੱਤ ਦੀ ਭਾਲ 'ਚ ਅੱਜ ਰਾਜਸਥਾਨ ਨਾਲ ਭਿੜੇਗੀ KKR; ਜਾਣੋ ਕੀ ਕਹਿੰਦੇ ਨੇ ਅੰਕੜੇ
  • abandoned car  dead body of a young man  dead body in the car
    ਸੜਕ 'ਤੇ ਖੜ੍ਹੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • west bengal  assembly elections  agnimitra paul  car attack
    WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ
  • woman dead on road accident
    ਡਿਵਾਈਡਰ ਨਾਲ ਕਾਰ ਟਕਰਾਉਣ ਕਾਰਨ ਵਾਪਰਿਆ ਹਾਦਸਾ, ਇਕ ਔਰਤ ਦੀ ਮੌਤ
  • accident due to tire burst
    ਟਾਇਰ ਫੱਟਣ ਕਾਰਨ ਵਾਪਰਿਆ ਹਾਦਸਾ, ਸਵੀਫਟ ਕਾਰ 'ਚ ਸਵਾਰ ਇਕ ਦੀ ਮੌਤ
  • esla launches a powerful car in india
    ਸਿੰਗਲ ਚਾਰਜ 'ਚ 681KM ਦਾ ਸਫ਼ਰ ! Tesla ਨੇ ਭਾਰਤ 'ਚ ਲਾਂਚ ਕੀਤੀ ਧਾਕੜ ਕਾਰ, ਜਾਣੋ ਸ਼ਾਨਦਾਰ ਫੀਚਰਸ
  • ipl star buys his own t 20 cricket team
    IPL ਸਟਾਰ ਨੇ ਖਰੀਦੀ ਆਪਣੀ T-20 ਕ੍ਰਿਕਟ ਟੀਮ ! ਬੱਲਾ ਛੱਡ ਹੁਣ ਇਸ ਨਵੀਂ ਭੂਮਿਕਾ 'ਚ ਆਉਣਗੇ ਨਜ਼ਰ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market closes in green  sensex rises 609 points  nifty crosses 24 170
      ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ...
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +