Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    8:56:04 PM

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

  • lsg vs rcb

    IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • power outage in punjab tomorrow

    ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਅਨਿਲ ਅੰਬਾਨੀ ਨੂੰ 420 ਕਰੋੜ ਦੇ ਟੈਕਸ ਚੋਰੀ ਮਾਮਲੇ 'ਚ ਬੰਬੇ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

BUSINESS News Punjabi(ਵਪਾਰ)

ਅਨਿਲ ਅੰਬਾਨੀ ਨੂੰ 420 ਕਰੋੜ ਦੇ ਟੈਕਸ ਚੋਰੀ ਮਾਮਲੇ 'ਚ ਬੰਬੇ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

  • Edited By Harinder Kaur,
  • Updated: 11 Mar, 2023 04:23 PM
Mumbai
anil ambani got a big relief from the bombay high court for tax evasion case
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਰਿਲਾਇੰਸ ਅਨਿਲ ਧੀਰੂਭਾਈ ਅੰਬਾਨੀ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਬਲੈਕ ਮਨੀ ਐਕਟ ਦੇ ਤਹਿਤ ਕਥਿਤ ਟੈਕਸ ਚੋਰੀ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਇਨਕਮ ਟੈਕਸ ਵਿਭਾਗ ਨੂੰ ਕਈ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਇਸ 'ਚ ਸਭ ਤੋਂ ਵੱਡੀ ਰਾਹਤ ਇਨਕਮ ਟੈਕਸ ਵਿਭਾਗ ਨੂੰ ਪੈਨਲਟੀ ਨੋਟਿਸ 'ਤੇ 17 ਮਾਰਚ ਤੱਕ ਕੋਈ ਕਾਰਵਾਈ ਕਰਨ ਤੋਂ ਰੋਕਣਾ ਹੈ।

ਅਨਿਲ ਅੰਬਾਨੀ ਨੂੰ ਕਾਲਾ ਧਨ (ਅਣਦੱਸਿਆ ਵਿਦੇਸ਼ੀ ਆਮਦਨ ਅਤੇ ਜਾਇਦਾਦ) ਐਕਟ-2015 ਤਹਿਤ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੂੰ ਅਨਿਲ ਅੰਬਾਨੀ ਨੇ ਬੰਬੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ 'ਤੇ ਜਸਟਿਸ ਜੀ. ਐੱਸ. ਪਟੇਲ ਅਤੇ ਨੀਲਾ ਗੋਖਲੇ ਦੀ ਬੈਂਚ ਨੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ।

ਇਹ ਵੀ ਪੜ੍ਹੋ : ਉਦੈ ਕੋਟਕ ਨੇ SVB ਸੰਕਟ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ- ਇਹ ਤਾਂ ਹੋਣਾ ਹੀ ਸੀ

420 ਕਰੋੜ ਦੀ ਟੈਕਸ ਚੋਰੀ ਦਾ ਹੈ ਮਾਮਲਾ 

ਇਨਕਮ ਟੈਕਸ ਵਿਭਾਗ ਨੇ ਅਨਿਲ ਅੰਬਾਨੀ ਨੂੰ 420 ਕਰੋੜ ਰੁਪਏ ਦੀ ਕਥਿਤ ਟੈਕਸ ਚੋਰੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਆਮਦਨ ਕਰ ਵਿਭਾਗ ਨੇ ਅੰਬਾਨੀ ਨੂੰ ਇਹ ਨੋਟਿਸ 8 ਅਗਸਤ 2022 ਨੂੰ ਜਾਰੀ ਕੀਤਾ ਸੀ। ਨੋਟਿਸ ਮੁਤਾਬਕ ਅਨਿਲ ਅੰਬਾਨੀ ਨੇ ਸਵਿਸ ਬੈਂਕ  ਖ਼ਾਤੇ ਵਿਚ 814 ਕਰੋੜ ਤੋਂ ਜ਼ਿਆਦਾ ਦੀ ਅਣਐਲਾਨੀ ਆਮਦਨ ਨੂੰ ਰੱਖਿਆ ਹੈ। ਇਸ਼ ਰਾਸ਼ੀ ਮੁਤਾਬਕ ਕੁੱਲ 420 ਕਰੋੜ ਰੁਪਏ ਦਾ ਟੈਕਸ ਬਣਦਾ ਹੈ।

ਬਾਂਬੇ ਹਾਈ ਕੋਰਟ ਤੋਂ ਅਨਿਲ ਅੰਬਾਨੀ ਨੂੰ ਰਾਹਤ

ਅਨਿਲ ਅੰਬਾਨੀ ਦੀ ਤਰਫੋਂ ਸੀਨੀਅਰ ਵਕੀਲ ਰਫੀਕ ਦਾਦਾ ਨੇ ਦਲੀਲ ਦਿੱਤੀ। ਉਸ ਨੇ ਅਦਾਲਤ ਨੂੰ ਦੱਸਿਆ ਕਿ ਕਾਰਨ ਦੱਸੋ ਨੋਟਿਸ ਦੇ ਨਾਲ-ਨਾਲ ਆਮਦਨ ਕਰ ਵਿਭਾਗ ਨੇ ਜੁਰਮਾਨੇ ਦਾ ਨੋਟਿਸ ਵੀ ਜਾਰੀ ਕੀਤਾ ਹੈ। ਉਸ ਨੇ ਇਸ ਨੋਟਿਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਦੇ ਨਾਲ ਹੀ ਪਟੀਸ਼ਨ 'ਚ ਸੋਧ ਕਰਨ ਦੀ ਇਜਾਜ਼ਤ ਵੀ ਮੰਗੀ ਗਈ ਸੀ।

ਇਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪਟੀਸ਼ਨ 'ਚ ਸੋਧ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਨਾਲ ਹੀ ਆਮਦਨ ਕਰ ਵਿਭਾਗ ਨੂੰ 17 ਮਾਰਚ ਨੂੰ ਅਗਲੀ ਸੁਣਵਾਈ ਤੱਕ ਪੈਨਲਟੀ ਨੋਟਿਸ 'ਤੇ ਕੋਈ ਕਾਰਵਾਈ ਕਰਨ ਤੋਂ ਰੋਕ ਦਿੱਤਾ ਗਿਆ ਹੈ। ਅਨਿਲ ਅੰਬਾਨੀ ਦੀ ਦਲੀਲ ਇਹ ਹੈ ਕਿ ਸਰਕਾਰ ਨੇ ਸਾਲ 2015 ਵਿੱਚ ਬਲੈਕ ਮਨੀ ਐਕਟ ਲਾਗੂ ਕੀਤਾ ਸੀ, ਜਦੋਂ ਕਿ ਜਿਨ੍ਹਾਂ ਕਥਿਤ ਲੈਣ-ਦੇਣ ਲਈ ਇਹ ਮੁਕੱਦਮਾ ਦਾਇਰ ਕੀਤਾ ਗਿਆ ਹੈ, ਉਹ ਮੁਲਾਂਕਣ ਸਾਲ 2006-07 ਅਤੇ 2010-11 ਲਈ ਹਨ।

ਇਹ ਵੀ ਪੜ੍ਹੋ : ਰੂਸੀ ਤੇਲ ਦੇ ਦਮ ’ਤੇ ਭਾਰਤ ਨੇ ਮਾਰੀ ਬਾਜ਼ੀ, 24 ਸਾਲਾਂ ਦੇ ਉੱਚ ਪੱਧਰ ਦੇ ਪੁੱਜੀ ਈਂਧਨ ਦੀ ਮੰਗ

ਅਨਿਲ ਅੰਬਾਨੀ ਨੂੰ ਪਹਿਲਾਂ ਵੀ ਦਿੱਤੀ ਜਾ ਚੁੱਕੀ ਹੈ ਰਾਹਤ

ਇਸ ਤੋਂ ਪਹਿਲਾਂ ਵੀ ਬੰਬੇ ਹਾਈ ਕੋਰਟ ਨੇ ਅਨਿਲ ਅੰਬਾਨੀ ਨੂੰ ਵੱਡੀ ਰਾਹਤ ਦਿੱਤੀ ਸੀ। 26 ਸਤੰਬਰ 2022 ਨੂੰ ਅੰਤਰਿਮ ਰਾਹਤ ਦਿੰਦੇ ਹੋਏ ਹਾਈ ਕੋਰਟ ਨੇ ਅਨਿਲ ਅੰਬਾਨੀ ਦੇ ਖ਼ਿਲਾਫ਼ ਜਾਰੀ ਕਾਰਨ ਦੱਸੋ ਨੋਟਿਸ 'ਤੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਰੋਕ ਲਗਾ ਦਿੱਤੀ ਸੀ।

ਅੰਬਾਨੀ ਨੇ ਜਾਣਬੁੱਝ ਕੇ ਕੀਤੀ ਟੈਕਸ ਚੋਰੀ

ਇਨਕਮ ਟੈਕਸ ਵਿਭਾਗ ਨੇ ਆਪਣੇ ਨੋਟਿਸ 'ਚ ਕਿਹਾ ਹੈ ਕਿ ਅਨਿਲ ਅੰਬਾਨੀ 'ਤੇ ਬਲੈਕ ਮਨੀ ਐਕਟ ਦੀ ਧਾਰਾ 50 ਅਤੇ 51 ਦੇ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ। ਇਸ ਧਾਰਾ ਤਹਿਤ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਹੈ। ਆਮਦਨ ਕਰ ਵਿਭਾਗ ਦਾ ਕਹਿਣਾ ਹੈ ਕਿ ਅਨਿਲ ਅੰਬਾਨੀ ਨੇ 'ਜਾਣ ਬੁੱਝ ਕੇ' ਟੈਕਸ ਚੋਰੀ ਕੀਤੀ ਹੈ। ਉਹ ਆਪਣੇ ਵਿਦੇਸ਼ੀ ਬੈਂਕ ਖਾਤੇ ਦੇ ਵੇਰਵੇ ਸਾਂਝੇ ਕਰਨ ਦਾ ਵੀ ਇਰਾਦਾ ਨਹੀਂ ਰੱਖਦਾ ਸੀ।

ਇਹ ਵੀ ਪੜ੍ਹੋ : ਚੀਨ ਦੇ ਰਾਹ 'ਤੇ ਚੱਲ ਰਿਹਾ ਭਾਰਤ ਦਾ ਇਹ ਸੂਬਾ, ਲਾਗੂ ਹੋਵੇਗੀ 12 ਘੰਟੇ ਦੀ ਸ਼ਿਫਟ!

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Anil Ambani
  • tax evasion
  • Bombay High Court
  • relief
  • ਅਨਿਲ ਅੰਬਾਨੀ
  • ਟੈਕਸ ਚੋਰੀ
  • ਬੰਬੇ ਹਾਈ ਕੋਰਟ
  • ਰਾਹਤ

ਏਅਰ ਏਸ਼ੀਆ ਦੇ ਜਹਾਜ਼ ਦੀ ਬੰਗਲੁਰੂ 'ਚ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ

NEXT STORY

Stories You May Like

  • high court junks fir against shekhar suman  bharati singh
    ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ ਮਾਮਲੇ 'ਚ FIR ਰੱਦ
  • pawan khera  supreme court bail
    ਕਾਂਗਰਸੀ ਆਗੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: ਮਿਲੀ ਅੰਤਰਿਮ ਜ਼ਮਾਨਤ
  • spicejet did not get relief from dhc  matter of order to deposit rs 144 crore
    SpiceJet ਨੂੰ DHC ਤੋਂ ਨਹੀਂ ਮਿਲੀ ਰਾਹਤ, 144 ਕਰੋੜ ਰੁਪਏ ਜਮ੍ਹਾ ਕਰਾਉਣ ਦੇ ਆਦੇਸ਼ ਦਾ ਮਾਮਲਾ
  • jail  closed  mp  rashid  bail
    ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ
  • dera beas gets big relief from president
    ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ
  • central gst takes major action against tax evasion worth crores
    ਕੋਹਾਰਾ ਦੀ ਸਟੀਲ ਮਿੱਲ 'ਤੇ GST ਦੀ ਵੱਡੀ ਰੇਡ: ਕਰੋੜਾਂ ਦੀ ਟੈਕਸ ਚੋਰੀ ਦਾ ਖੁਲਾਸਾ, ਫੈਕਟਰੀ ਸੀਲ
  • bsf  land  west bengal  government  calcutta high court
    BSF ਨੂੰ ਜ਼ਮੀਨ ਸੌਂਪਣ ’ਚ ਦੇਰੀ, ਪੱਛਮੀ ਬੰਗਾਲ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਨੇ ਪਾਈ ਝਾੜ
  • major action taken by municipal council against stray dogs in qadian
    ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਰਾਹਤ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hdfc bank gets   clean chit    questions raised after chairman  s resignation end
      HDFC ਬੈਂਕ ਨੂੰ ਜਾਂਚ 'ਚ ਮਿਲੀ 'ਕਲੀਨ ਚਿੱਟ', ਚੇਅਰਮੈਨ ਦੇ ਅਸਤੀਫ਼ੇ ਤੋਂ...
    • rupee falls 28 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 28 ਪੈਸੇ ਡਿੱਗਾ
    • india vietnam sign 13 agreements  annual trade of 25 billion dollars
      ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ...
    • hormuz tensions
      ਹੋਰਮੁਜ਼ 'ਚ ਲੱਗਣ ਜਾ ਰਹੀ ਜੰਗ ! ਹੁਣ ਇਸ ਦੇਸ਼ ਨੇ ਭੇਜ'ਤਾ ਸਭ ਤੋਂ ਸ਼ਕਤੀਸ਼ਾਲੀ...
    • big jump in gold and silver prices
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ 10GM Gold ਦੇ ਕਿੰਨੇ ਵਧੇ ਭਾਅ
    • strong rise in indian stock market sensex and nifty made a big jump
      ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ ਤੇ ਨਿਫਟੀ ਨੇ ਮਾਰੀ ਲੰਬੀ...
    • air passengers beware
      ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ...
    • changed rules regarding gratuity
      ਗ੍ਰੈਚੁਟੀ ਨੂੰ ਲੈ ਕੇ ਬਦਲਿਆ ਨਿਯਮ, ਜੇਕਰ 5 ਸਾਲ ਤੋਂ ਪਹਿਲਾਂ ਛੱਡੀ ਨੌਕਰੀ ਤਾਂ...
    • jlr reduces prices of s imported from britain by up to rs 75 lakh
      JLR ਨੇ ਬ੍ਰਿਟੇਨ ਤੋਂ ਦਰਾਮਦ ਕੀਤੇ ਮਾਡਲਾਂ ਦੀਆਂ ਕੀਮਤਾਂ ’ਚ 75 ਲੱਖ ਰੁਪਏ ਤੱਕ...
    • auto industry sets record  26 11 317 vehicles sold in april
      ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +