Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    2:10:27 PM

  • cbi  raids  digital arrest  punjab  16 states

    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

  • advertisement sparks controversy  demand for boycott rises in china

    Dettol Boycott : ਵਿਗਿਆਪਨ ਨੇ ਛੇੜਿਆ ਨਵਾਂ...

  • 7 accused arrested with dangerous weapons and lakhs of cash

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ ਦੇ'ਤਾ ਝਟਕਾ

BUSINESS News Punjabi(ਵਪਾਰ)

ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ ਦੇ'ਤਾ ਝਟਕਾ

  • Edited By Harinder Kaur,
  • Updated: 04 Jun, 2026 04:31 PM
Business
another scam worth crores lic has also been hit
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤੀ ਸ਼ੇਅਰ ਬਾਜ਼ਾਰ ਦੇ ਰੈਗੂਲੇਟਰ ਸੇਬੀ (SEBI) ਨੇ ਇੱਕ ਧਮਾਕੇਦਾਰ ਖੁਲਾਸਾ ਕਰਦਿਆਂ ਬੈਂਗਲੁਰੂ ਦੀ ਮਸ਼ਹੂਰ ਜਿਊਲਰੀ ਕੰਪਨੀ ਰਾਜੇਸ਼ ਐਕਸਪੋਰਟਸ ਲਿਮਟਿਡ ਅਤੇ ਇਸ ਦੇ ਚੇਅਰਮੈਨ ਰਾਜੇਸ਼ ਮਹਿਤਾ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਕੰਪਨੀ 'ਤੇ ਲਗਭਗ 15.15 ਲੱਖ ਕਰੋੜ ਰੁਪਏ ਦੇ ਕਥਿਤ ਘੁਟਾਲੇ ਦੇ ਗੰਭੀਰ ਦੋਸ਼ ਲੱਗੇ ਹਨ। ਸੇਬੀ ਨੇ ਇਸ ਮਾਮਲੇ ਵਿੱਚ ਇੱਕ ਅੰਤਰਿਮ ਹੁਕਮ ਜਾਰੀ ਕਰਦਿਆਂ ਰਾਜੇਸ਼ ਮਹਿਤਾ 'ਤੇ ਸ਼ੇਅਰ ਬਾਜ਼ਾਰ ਵਿੱਚ ਕਿਸੇ ਵੀ ਤਰ੍ਹਾਂ ਦੇ ਲੈਣ-ਦੇਣ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ :    LPG-PNG ਉਪਭੋਗਤਾਵਾਂ ਲ਼ਈ ਨਵਾਂ ਨਿਯਮ ਲਾਗੂ, 30 ਦਿਨਾਂ ਅੰਦਰ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਕੁਨੈਕਸ਼ਨ

99% ਤੋਂ ਵੱਧ ਮਾਲੀਆ ਨਿਕਲਿਆ ਫਰਜ਼ੀ!

ਸੇਬੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜੇਸ਼ ਐਕਸਪੋਰਟਸ ਨੇ ਵਿੱਤੀ ਸਾਲ 2021 ਅਤੇ ਵਿੱਤੀ ਸਾਲ 2025 ਦੇ ਵਿਚਕਾਰ ਆਪਣੇ ਕੰਸੋਲੀਡੇਟਿਡ ਰੈਵੇਨਿਊ (ਮਾਲੀਏ) ਬਾਰੇ ਗਲਤ ਜਾਣਕਾਰੀ ਦਿੱਤੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਮਾਲੀਏ ਦਾ 99.8 ਫੀਸਦੀ ਹਿੱਸਾ ਵਧਾ-ਚੜ੍ਹਾ ਕੇ ਪੇਸ਼ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕੰਪਨੀ 'ਤੇ ਫੰਡਾਂ ਦੀ ਦੁਰਵਰਤੋਂ ਅਤੇ ਕਾਰਪੋਰੇਟ ਗਵਰਨੈਂਸ ਵਿੱਚ ਵੱਡੀਆਂ ਕਮੀਆਂ ਦੇ ਵੀ ਇਲਜ਼ਾਮ ਹਨ।

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

LIC ਨੂੰ ਵੀ ਲੱਗਾ ਵੱਡਾ ਝਟਕਾ

ਇਸ ਖੁਲਾਸੇ ਤੋਂ ਬਾਅਦ ਜਿੱਥੇ ਰਾਜੇਸ਼ ਐਕਸਪੋਰਟਸ ਦੇ ਸ਼ੇਅਰਾਂ ਨੂੰ 5 ਫੀਸਦੀ ਦਾ ਲੋਅਰ ਸਰਕਟ ਲੱਗਾ, ਉੱਥੇ ਹੀ ਭਾਰਤੀ ਜੀਵਨ ਬੀਮਾ ਨਿਗਮ (LIC) ਦੇ ਸ਼ੇਅਰਾਂ ਵਿੱਚ ਵੀ 1 ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ। ਅੰਕੜਿਆਂ ਮੁਤਾਬਕ, ਰਾਜੇਸ਼ ਐਕਸਪੋਰਟਸ ਵਿੱਚ LIC ਦੀ 10.80 ਫੀਸਦੀ ਹਿੱਸੇਦਾਰੀ ਹੈ, ਜਿਸ ਕਾਰਨ ਨਿਵੇਸ਼ਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ :  ਨਹੀਂ ਹੋਵੇਗੀ ਧੋਖਾਧੜੀ ਤੇ ਨਹੀਂ ਹੋਵੇਗਾ ਖ਼ਾਤਾ ਖ਼ਾਲੀ, ਤੁਰੰਤ ਰੁਕ ਜਾਣਗੀਆਂ ਸਾਰੀਆਂ ਆਨਲਾਈਨ ਪੇਮੈਂਟ

ਜਾਣੋ 1,200 ਰੁਪਏ ਤੋਂ ਅਰਬਾਂ ਤੱਕ ਦਾ ਸਫ਼ਰ

ਰਾਜੇਸ਼ ਮਹਿਤਾ ਦਾ ਜਨਮ 20 ਜੂਨ, 1964 ਨੂੰ ਬੈਂਗਲੁਰੂ ਵਿੱਚ ਹੋਇਆ। 1980 ਦੇ ਦਹਾਕੇ ਵਿੱਚ ਉਨ੍ਹਾਂ ਨੇ ਆਪਣੇ ਭਰਾ ਕੋਲੋਂ ਸਿਰਫ 1,200 ਰੁਪਏ ਉਧਾਰ ਲੈ ਕੇ ਚਾਂਦੀ ਦੇ ਗਹਿਣਿਆਂ ਦਾ ਕੰਮ ਸ਼ੁਰੂ ਕੀਤਾ ਸੀ।
ਜਲਦੀ ਹੀ ਉਹ ਦੱਖਣ ਭਾਰਤ ਦੇ ਨਾਲ-ਨਾਲ ਗੁਜਰਾਤ ਅਤੇ ਮੁੰਬਈ ਵਿੱਚ ਚਾਂਦੀ ਦਾ ਵੱਡਾ ਥੋਕ ਵਪਾਰੀ ਬਣ ਗਿਆ।
ਸਾਲ 1995 ਵਿੱਚ ਕੰਪਨੀ ਨੇ IPO ਰਾਹੀਂ 10 ਕਰੋੜ ਰੁਪਏ ਜੁਟਾਏ। 2015 ਵਿੱਚ ਉਨ੍ਹਾਂ ਨੇ 400 ਮਿਲੀਅਨ ਡਾਲਰ ਦੀ ਨਕਦ ਡੀਲ ਰਾਹੀਂ ਸਵਿਸ ਰਿਫਾਇਨਰੀ Valcambi ਨੂੰ ਖਰੀਦ ਕੇ ਦੁਨੀਆ ਭਰ ਵਿੱਚ ਸੁਰਖੀਆਂ ਬਟੋਰੀਆਂ ਸਨ।

ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

ਫੋਰਬਸ ਮੁਤਾਬਕ, ਅਕਤੂਬਰ 2019 ਤੱਕ ਮਹਿਤਾ ਦੀ ਕੁੱਲ ਸੰਪਤੀ 1.57 ਅਰਬ ਡਾਲਰ ਸੀ।

ਹੁਣ ਸੇਬੀ ਦੀ ਇਸ ਕਾਰਵਾਈ ਨੇ ਰਾਜੇਸ਼ ਮਹਿਤਾ ਅਤੇ ਉਨ੍ਹਾਂ ਦੇ ਕਾਰੋਬਾਰੀ ਸਾਮਰਾਜ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਕੰਪਨੀ ਦੇ ਰੋਜ਼ਾਨਾ ਦੇ ਵਿੱਤੀ ਕੰਮਾਂ 'ਤੇ ਮਹਿਤਾ ਦਾ ਪੂਰਾ ਕੰਟਰੋਲ ਸੀ, ਜਿਸ ਕਾਰਨ ਉਨ੍ਹਾਂ ਨੂੰ ਹੀ ਇਸ ਗੜਬੜੀ ਲਈ ਮੁੱਖ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

ਇਹ ਵੀ ਪੜ੍ਹੋ : ਹੁਣ ਮਿੱਟੀ ਹੋ ਜਾਵੇਗਾ ਦੁੱਧ ਦਾ ਪੈਕਟ, ਮਦਰ ਡੇਅਰੀ ਨੇ ਕੀਤੀ ਅਨੋਖ਼ੀ ਪਹਿਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Rajesh Exports Limited
  • scam
  • LIC
  • SEBI
  • ਰਾਜੇਸ਼ ਐਕਸਪੋਰਟਸ ਲਿਮਟਿਡ
  • ਘਪਲਾ
  • ਭਾਰਤੀ ਜੀਵਨ ਬੀਮਾ ਨਿਗਮ
  • ਸੇਬੀ

10 ਰੁਪਏ ਦਾ 'ਜ਼ਬਰਦਸਤੀ' ਦਾਨ! PhysicsWallah ਨੂੰ ਲੱਗਾ 5 ਲੱਖ ਰੁਪਏ ਦਾ ਜੁਰਮਾਨਾ

NEXT STORY

Stories You May Like

  • blow to 6 lakh investors price of shares becomes 0
    6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
  • for daughter  create a fund of 27 lakhs with lic policy
    ਧੀ ਦੀ ਉੱਚ ਸਿੱਖਿਆ ਤੇ ਵਿਆਹ ਦੀ ਚਿੰਤਾ ਖ਼ਤਮ! LIC Policy ਨਾਲ ਬਣਾਓ 27 ਲੱਖ ਦਾ ਫੰਡ
  • noida international airport  flights  passenger flight
    ਦੇਸ਼ ਨੂੰ ਮਿਲ ਗਿਆ ਇਕ ਹੋਰ ਇੰਟਰਨੈਸ਼ਨਲ ਏਅਰਪੋਰਟ ! ਸ਼ੁਰੂ ਹੋਈਆਂ ਫਲਾਈਟਾਂ
  • another government holiday declared in punjab
    ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • you won t find an actor like modi even in hollywood
    'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ ਦੇ'ਤਾ ਵੱਡਾ ਬਿਆਨ
  • paf plane
    ਹਵਾਈ ਫ਼ੌਜ ਦਾ ਇਕ ਹੋਰ ਜਹਾਜ਼ ਸੜਕ ਵਿਚਾਲੇ ਹੋ ਗਿਆ ਕ੍ਰੈਸ਼ ! PAF ਦੇ ਦੋਵਾਂ ਪਾਇਲਟਾਂ ਦੀ ਗਈ ਜਾਨ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • ship targeted
    ਭਾਰਤੀਆਂ ਨਾਲ ਭਰੇ ਇਕ ਹੋਰ ਜਹਾਜ਼ 'ਤੇ ਹੋ ਗਿਆ ਹਮਲਾ ! ਮਿਡਲ ਈਸਟ 'ਚ ਭਖਦਾ ਜਾ ਰਿਹਾ ਮਾਹੌਲ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • tomatoes ruin kitchen budget  price crosses 70  government announces plan
      ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ...
    • flight ticket prices may increase by up to 25 percent
      ਯਾਤਰੀਆਂ ਲਈ ਝਟਕਾ, 25 ਫ਼ੀਸਦੀ ਤੱਕ ਵਧ ਸਕਦੀਆਂ ਹਨ ਫਲਾਈਟ ਟਿਕਟਾਂ ਦੀਆਂ ਕੀਮਤਾਂ
    • transaction volume through bhim app triples in 11 months
      BHIM Payments ਐਪ ਰਾਹੀਂ ਲੈਣ-ਦੇਣ ਦੀ ਮਾਤਰਾ 11 ਮਹੀਨਿਆਂ ਵਿੱਚ ਤਿੰਨ ਗੁਣਾ ਵਧੀ
    • rbi infused into the banking
      RBI ਨੇ ਬੈਂਕਿੰਗ ਪ੍ਰਣਾਲੀ ’ਚ ਪਾਏ 1,41,171 ਲੱਖ ਕਰੋੜ ਰੁਪਏ
    • builder sold the flat to someone else for the full amount
      ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ
    • imbalance between imports  exports has become a challenge
      ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
    • gold may become 20 percent cheaper
      20 ਫ਼ੀਸਦੀ ਤੱਕ ਸਸਤਾ ਹੋ ਸਕਦੈ Gold, ਇਨ੍ਹਾਂ ਕਾਰਨਾਂ ਕਰਕੇ ਕੀਮਤਾਂ 'ਚ ਆ ਸਕਦੀ...
    • korean market decline   trading had to be halted for 20 minutes
      ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ...
    • amitabh bachchan  s one move created a stir in the stock market
      ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...
    • recovery in stock markets sensex gains 790 points nifty closes above 24 000
      ਸ਼ੇਅਰ ਬਾਜ਼ਾਰਾਂ 'ਚ ਸ਼ਾਨਦਾਰ ਰਿਕਵਰੀ : ਸੈਂਸੈਕ 790 ਅੰਕ ਹੋਇਆ ਮਜ਼ਬੂਤ ਤੇ ਨਿਫਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +