Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    5:31:16 PM

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

  • amritpal s associate virendra fauji gets custody parole

    ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ...

  • sbi customers  upi services will remain closed on september 4  bank issues alert

    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ...

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਭਾਰਤ ’ਚ ਖੁੱਲ੍ਹੇਗਾ ਐੱਪਲ ਦਾ ਤੀਜਾ ਰਿਟੇਲ ਸਟੋਰ, ਕਿਰਾਇਆ 2 ਕਰੋੜ ਰੁਪਏ

BUSINESS News Punjabi(ਵਪਾਰ)

ਭਾਰਤ ’ਚ ਖੁੱਲ੍ਹੇਗਾ ਐੱਪਲ ਦਾ ਤੀਜਾ ਰਿਟੇਲ ਸਟੋਰ, ਕਿਰਾਇਆ 2 ਕਰੋੜ ਰੁਪਏ

  • Edited By Harinder Kaur,
  • Updated: 01 Jun, 2025 12:02 PM
Jalandhar
apple s third retail store to open in india rent rs 2 crore
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.) – ਐੱਪਲ ਨੇ ਭਾਰਤ ਵਿਚ ਆਪਣੇ ਤੀਜੇ ਰਿਟੇਲ ਸਟੋਰ ਲਈ ਲੀਜ਼ ਐਗਰੀਮੈਂਟ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਐੱਪਲ ਬੈਂਗਲੁਰੂ ਦੇ ਫੀਨਿਕਸ ਮਾਲ ਆਫ ਏਸ਼ੀਆ ਵਿਚ ਇਕ ਆਊਟਲੇਟ ਖੋਲ੍ਹਣ ਜਾ ਰਿਹਾ ਹੈ। ਕੰਪਨੀ ਨੇ ਇਹ ਕਦਮ ਪਿਛਲੇ ਸਾਲ ਮੁੰਬਈ ਅਤੇ ਦਿੱਲੀ ਵਿਚ ਸਟੋਰ ਖੋਲ੍ਹ ਕੇ ਭਾਰਤ ਵਿਚ ਭੌਤਿਕ ਪ੍ਰਚੂਨ ਵਿਚ ਦਾਖਲ ਹੋਣ ਤੋਂ ਬਾਅਦ ਚੁੱਕਿਆ ਹੈ।

ਇਹ ਵੀ ਪੜ੍ਹੋ :     1 ਜੂਨ ਤੋਂ ਬਦਲਣ ਜਾ ਰਹੇ ਹਨ ਕਈ ਅਹਿਮ ਨਿਯਮ, ATM ਲੈਣ-ਦੇਣ 'ਤੇ ਲਾਗੂ ਹੋਵੇਗਾ ਨਵਾਂ ਫੀਸ ਸਟਰੱਕਚਰ

ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਐੱਪਲ ਨੇ ਹੇਬਲ ਵਿਚ ਸਥਿਤ ਆਉਣ ਵਾਲੇ ਮਾਲ ਦੀ ਪਹਿਲੀ ਮੰਜ਼ਿਲ ’ਤੇ 7997.80 ਵਰਗ ਫੁੱਟ ਪ੍ਰਚੂਨ ਜਗ੍ਹਾ ਲੈ ਲਈ ਹੈ। ਇਹ ਸਟੋਰ ਦਿੱਲੀ ਦੇ ਸਿਲੈਕਟ ਸਿਟੀ ਵਾਕ ਮਾਲ ਦੇ ਬਰਾਬਰ ਦੱਸਿਆ ਜਾਂਦਾ ਹੈ ਪਰ ਮੁੰਬਈ ਦੇ ਜੀਓ ਵਰਲਡ ਡਰਾਈਵ ਦੇ ਫਲੈਗਸ਼ਿਪ ਸਟੋਰ ਨਾਲੋਂ ਛੋਟਾ ਹੈ, ਜੋ ਕਿ 20,800 ਵਰਗ ਫੁੱਟ ਵਿਚ ਫੈਲਿਆ ਹੋਇਆ ਹੈ।

ਇਹ ਵੀ ਪੜ੍ਹੋ :     ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਨਿਯਮਾਂ 'ਚ ਕੀਤੇ ਅਹਿਮ ਬਦਲਾਅ

ਰਿਟੇਲ ਸਟੋਰ ਦਾ ਸਾਲਾਨਾ ਕਿਰਾਇਆ 2 ਕਰੋੜ

ਰਿਪੋਰਟ ਦੇ ਅਨੁਸਾਰ, ਐੱਪਲ ਇੰਡੀਆ ਬੈਂਗਲੁਰੂ ਰਿਟੇਲ ਸਟੋਰ ਲਈ 2.09 ਕਰੋੜ ਰੁਪਏ ਦਾ ਸਾਲਾਨਾ ਕਿਰਾਇਆ ਅਦਾ ਕਰੇਗਾ, ਜੋ ਕਿ 17.4 ਲੱਖ ਰੁਪਏ ਦਾ ਮਹੀਨਾਵਾਰ ਕਿਰਾਇਆ ਬਣਦਾ ਹੈ। ਕਿਰਾਏ ਦੇ ਨਾਲ-ਨਾਲ ਐੱਪਲ ਲੀਜ਼ ਦੀ ਮਿਆਦ ਦੇ ਪਹਿਲੇ 3 ਸਾਲਾਂ ਲਈ ਆਪਣੇ ਮਾਲੀਏ ਦਾ 2 ਫੀਸਦੀ ਅਤੇ ਉਸ ਤੋਂ ਬਾਅਦ 2.5 ਫੀਸਦੀ ਮਕਾਨ ਮਾਲਕ ਨੂੰ ਅਦਾ ਕਰੇਗਾ।

ਹਾਲਾਂਕਿ, ਇਸ ਸੌਦੇ ਵਿਚ ਇਕ ਕਿਰਾਏ ਦੀ ਹੱਦ ਸ਼ਾਮਲ ਹੈ ਜੋ ਇਹ ਯਕੀਨੀ ਬਣਾਉਂਦੀ ਹੈ ਕਿ ਮਾਲੀਆ ਹਿੱਸੇਦਾਰੀ ਸਾਲਾਨਾ ਗਾਰੰਟੀਸ਼ੁਦਾ ਕਿਰਾਏ ਦੇ ਦੁੱਗਣੇ ਨਾਲੋਂ ਵੱਧ ਨਾ ਹੋਵੇ। ਇਸ ਲਈ 1.046 ਕਰੋੜ ਰੁਪਏ ਦੀ ਜਮ੍ਹਾਂ ਰਕਮ ਵੀ ਅਦਾ ਕੀਤੀ ਗਈ ਹੈ। ਕਿਰਾਇਆ ਅਤੇ ਜਮ੍ਹਾਂ ਰਕਮ ਦੋਵਾਂ ਨੂੰ ਹਰ 3 ਸਾਲਾਂ ਵਿਚ 15 ਫੀਸਦੀ ਵਧਾਉਣ ਦੀ ਯੋਜਨਾ ਹੈ।

ਇਹ ਵੀ ਪੜ੍ਹੋ :     1, 2, 3 ਜਾਂ 5 ਦਿਨ ਨਹੀਂ, ਸਗੋਂ ਜੂਨ ਮਹੀਨੇ 'ਚ 13 ਦਿਨ ਬੰਦ ਰਹਿਣ ਵਾਲੇ ਹਨ Bank

2026 ਤੱਕ ਭਾਰਤ ’ਚ ਉਤਪਾਦਨ ਹੋਵੇਗਾ ਦੁਗਣਾ

ਬੈਂਗਲੁਰੂ ਸਟੋਰ ਐੱਪਲ ਦੇ ਸੀ. ਈ. ਓ. ਟਿਮ ਕੁੱਕ ਦੀ ਭਾਰਤ ਵਿਚ ਆਪਣੀ ਪ੍ਰਚੂਨ ਮੌਜੂਦਗੀ ਨੂੰ ਵਧਾਉਣ ਦੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਐੱਪਲ ਦੇ ਪ੍ਰਚੂਨ ਮੁਖੀ ਨੇ ਪਹਿਲਾਂ ਮੁੰਬਈ ਅਤੇ ਦਿੱਲੀ-ਐੱਨ. ਸੀ. ਆਰ. ਵਿਚ ਹੋਰ ਸਥਾਨਾਂ ਨੂੰ ਜੋੜਨ ਦੇ ਨਾਲ-ਨਾਲ ਪੁਣੇ ਵਰਗੇ ਭਾਰਤੀ ਸ਼ਹਿਰਾਂ ਵਿਚ ਹੋਰ ਵਿਸਥਾਰ ਕਰਨ ਦੀਆਂ ਯੋਜਨਾਵਾਂ ਦਾ ਸੰਕੇਤ ਦਿੱਤਾ ਹੈ। ਇਹ ਵਿਸਥਾਰ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਐੱਪਲ ਬਦਲਦੇ ਵਿਸ਼ਵ ਵਪਾਰ ਗਤੀਸ਼ੀਲਤਾ ਅਤੇ ਅਮਰੀਕਾ ਤੋਂ ਟੈਰਿਫ ਖ਼ਤਰਿਆਂ ਦੇ ਵਿਚਕਾਰ ਭਾਰਤ ਨੂੰ ਇਕ ਨਿਰਮਾਣ ਅਧਾਰ ਵਜੋਂ ਤੇਜ਼ੀ ਨਾਲ ਵਿਕਸਤ ਕਰ ਰਿਹਾ ਹੈ।

ਐੱਪਲ ਨੇ 2017 ਵਿਚ ਭਾਰਤ ਵਿਚ ਆਈਫੋਨ ਅਸੈਂਬਲ ਕਰਨਾ ਸ਼ੁਰੂ ਕੀਤਾ ਸੀ, ਹੁਣ ਆਈਫੋਨ-16 ਪ੍ਰੋ ਅਤੇ ਆਈਫੋਨ-16 ਪ੍ਰੋ ਮੈਕਸ ਵਰਗੇ ਪ੍ਰੀਮੀਅਮ ਮਾਡਲ ਦਾ ਘਰੇਲੂ ਪੱਧਰ ’ਤੇ ਨਿਰਮਾਣ ਕਰ ਰਹੀ ਹੈ। ਬਲੂਮਵਰਗ ਦੀ ਇਕ ਹਾਲੀਆ ਰਿਪੋਰਟ ਵਿਚ ਜ਼ਿਕਰ ਕੀਤਾ ਗਿਆ ਹੈ ਕਿ ਐੱਪਲ ਨੇ 2026 ਤੱਕ ਭਾਰਤ ਵਿਚ ਆਈਫੋਨ ਉਤਪਾਦਨ ਨੂੰ ਦੁਗਣਾ ਕਰ ਕੇ 80 ਮਿਲੀਅਨ ਯੂਨਿਟ ਕਰਨ ਦੀ ਯੋਜਨਾ ਬਣਾਈ ਹੈ, ਜਿਸਦਾ ਟੀਚਾ ਘਰੇਲੂ ਵਿਕਰੀ ਅਤੇ ਅਮਰੀਕਾ ਦੇ ਨਾਲ-ਨਾਲ ਹੋਰ ਬਾਜ਼ਾਰਾਂ ਵਿਚ ਬਰਾਮਦ ਕਰਨਾ ਹੈ।

ਇਹ ਵੀ ਪੜ੍ਹੋ :     UPI ਉਪਭੋਗਤਾਵਾਂ ਲਈ ਵੱਡੀ ਚਿਤਾਵਨੀ, 31 ਜੁਲਾਈ ਤੋਂ ਬਦਲਣ ਜਾ ਰਹੇ ਹਨ ਇਹ ਅਹਿਮ ਨਿਯਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • India
  • will open
  • Apple
  • third
  • retail store
  • rent
  • 2 crores
  • ਭਾਰਤ
  • ਖੁੱਲ੍ਹੇਗਾ
  • ਐੱਪਲ
  • ਤੀਜਾ
  • ਰਿਟੇਲ ਸਟੋਰ
  • ਕਿਰਾਇਆ
  • 2 ਕਰੋੜ ਰੁਪਏ

ਵੱਡੀ ਰਾਹਤ! ਈਂਧਣ ਦੀ ਕੀਮਤ 'ਚ ਆਈ ਤਿੰਨ ਫ਼ੀਸਦੀ ਦੀ ਗਿਰਾਵਟ

NEXT STORY

Stories You May Like

  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • every third person in the world is suffering from fatty liver
    ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ ਵਧਾਈ ਚਿੰਤਾ
  • gold seized from canadian woman at delhi airport
    ਦਿੱਲੀ ਹਵਾਈ ਅੱਡੇ 'ਤੇ ਕੈਨੇਡਾ ਤੋਂ ਆਈ ਮਹਿਲਾ ਕੋਲੋਂ 2.17 ਕਰੋੜ ਰੁਪਏ ਦਾ ਸੋਨਾ ਜ਼ਬਤ
  • railways collects fine of 2 crore from ticketless passengers
    ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ
  • people in 19 states cheated of 5 30 crore
    19 ਸੂਬਿਆਂ ’ਚ ਲੋਕਾਂ ਤੋਂ 5.30 ਕਰੋੜ ਰੁਪਏ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
  • 290 crores  bank loan  fraud case
    290 ਕਰੋੜ ਦਾ ਬੈਂਕ ਲੋਨ ਧੋਖਾਧੜੀ ਮਾਮਲਾ; ਕੋਲਕਾਤਾ 'ਚ ਕਈ ਥਾਵਾਂ 'ਤੇ ED ਨੇ ਮਾਰੇ ਛਾਪੇ
  • khanna police action
    ਨਸ਼ਾ ਵੇਚਣ ਵਾਲੇ ਕੈਮਿਸਟ ਖ਼ਿਲਾਫ਼ ਐਕਸ਼ਨ! ਮੈਡੀਕਲ ਸਟੋਰ ਕੀਤਾ ਸੀਲ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver prices jumped today  know the prices
      6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ,...
    • preparations for major layoffs in uber
      Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ...
    • petrol and diesel prices hiked again
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਪਾਕਿਸਤਾਨ 'ਚ ਮਹਿੰਗਾਈ ਦੀ...
    • 2022 23 is the new base year for gdp calculation
      GDP ਦੇ ਨਵੇਂ ਅੰਕੜੇ ਜਾਰੀ: ਗਣਨਾ ਲਈ ਹੁਣ ਨਵਾਂ ਬੇਸ ਯੀਅਰ 2022-23 ਲਾਗੂ
    • gold and silver prices
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ...
    • amazon india will provide employment to 1 60 000 people
      ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ...
    • fssai gives instruction to 5 star hotels
      5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ...
    • automobile industry is pillar of indian economy
      ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
    • those using upi and qr code should do this work by september 15
      UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ...
    • there is no shortage of sugar in the country
      ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +