Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:33:28 PM

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

  • bjp hindu leader punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Apple ਚੀਨ ਤੋਂ ਭਾਰਤ 'ਚ ਸ਼ਿਫਟ ਕਰੇਗਾ ਆਪਣੇ 6 ਪਲਾਂਟ, 55000 ਲੋਕਾਂ ਨੂੰ ਮਿਲੇਗਾ ਰੋਜ਼ਗਾਰ

BUSINESS News Punjabi(ਵਪਾਰ)

Apple ਚੀਨ ਤੋਂ ਭਾਰਤ 'ਚ ਸ਼ਿਫਟ ਕਰੇਗਾ ਆਪਣੇ 6 ਪਲਾਂਟ, 55000 ਲੋਕਾਂ ਨੂੰ ਮਿਲੇਗਾ ਰੋਜ਼ਗਾਰ

  • Edited By Cherry,
  • Updated: 02 Aug, 2020 02:41 PM
New Delhi
apple vendor china india shift 6 plants 55000 people employment
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਇਕ ਰਿਪੋਰਟ ਮੁਤਾਬਕ ਦੁਨੀਆ ਦੀ ਸਭ ਤੋਂ ਮਹਿੰਗੀ ਕੰਪਨੀ Apple ਦੇ ਇਕ ਕੰਟਰੈਕਟ ਮੈਨਿਉਫੈਕਚਰਰ ਨੇ ਚੀਨ ਤੋਂ 6 ਪ੍ਰਾਡਕਸ਼ ਲਾਈਨ ਨੂੰ ਭਾਰਤ ਸ਼ਿਫਟ ਕਰਣ ਦਾ ਫੈਸਲਾ ਕੀਤਾ ਹੈ। ਇਹ ਕੰਟਰੈਕਟ ਮੈਨਿਉਫੈਕਚਰਰ ਭਾਰਤ ਵਿਚ ਆਪਣਾ ਪ੍ਰਾਡਕਸ਼ਨ ਲਾਈਨ ਸਥਾਪਤ ਕਰੇਗਾ, ਜਿਸ ਦੇ ਬਾਅਦ ਉਹ ਡਮੈਸਟਿਕ ਮਾਰਕੀਟ ਡਿਮਾਂਡ ਨੂੰ ਪੂਰਾ ਕਰਣ ਦੇ ਨਾਲ-ਨਾਲ 5 ਅਰਬ ਡਾਲਰ ਦਾ iPhones ਨਿਰਯਾਤ ਵੀ ਕਰੇਗਾ। ਇਸ ਕੰਪਨੀ ਦੇ ਭਾਰਤ ਵਿਚ ਆਉਣ ਨਾਲ ਘੱਟ ਤੋਂ ਘੱਟ 55 ਹਜ਼ਾਰ ਭਾਰਤੀ ਲੋਕਾਂ ਨੂੰ ਰੋਜ਼ਗਾਰ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ:  ਕੋਰੋਨਾ ਨੂੰ ਲੈ ਕੇ WHO ਨੇ 3 ਦਿਨ 'ਚ 3 ਬਿਆਨਾਂ ਨਾਲ ਫੈਲਾਈ ਸਨਸਨੀ, ਹੁਣ ਸਾਹਮਣੇ ਆਇਆ ਸੱਚ

ਟਾਈਮਸ ਆਫ਼ ਇੰਡੀਆ ਨੂੰ ਮਾਮਲੇ ਨਾਲ ਜੁੜੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਭਵ ਹੈ ਕਿ ਇਹ ਕੰਟਰੈਕਟਰ ਮੈਨਿਉਫੈਕਚਰਰ ਭਾਰਤ ਵਿਚ iPhones ਟੈਬਲੇਟ, ਲੈਪਟਾਪ ਅਤੇ ਕੰਪਿਊਟਰ ਲਈ ਵੀ ਪ੍ਰਾਡਕਸ਼ਨ ਲਾਈਨ ਸਥਾਪਤ ਕਰੇ। ਐਪਲ ਦੇ ਕੰਟਰੈਕਟ ਮੈਨਿਉਫੈਕਚਰ ਦਾ ਸਾਮਾਨਾਂ ਨਾਲ ਭਰਿਆ ਕੰਟੇਨਰ ਪਹਿਲਾਂ ਹੀ ਭਾਰਤ ਪਹੁੰਚ ਚੁੱਕਾ ਹੈ। ਦਰਅਸਲ ਚੀਨ ਨੇ ਸ਼ੁਰੂਆਤ ਵਿਚ ਕੋਰੋਨਾ ਵਾਇਰਸ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਇਹੀ ਵਜ੍ਹਾ ਹੈ ਕਿ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਜਦੋਂ ਤੱਕ ਪੂਰੀ ਦੁਨੀਆ ਨੂੰ ਇਸ ਦੇ ਬਾਰੇ ਵਿਚ ਪਤਾ ਲੱਗਦਾ ਅਤੇ ਇਸ ਦੇ ਹੋਣ ਵਾਲੇ ਨਤੀਜਿਆਂ ਦਾ ਅੰਦਾਜਾ ਹੁੰਦਾ, ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ ਅਤੇ ਇਹ ਵਾਇਰਸ ਪੂਰੇ ਸੰਸਾਰ ਵਿਚ ਫੈਲ ਚੁੱਕਾ ਸੀ।

ਐਪਲ ਦੇ ਕੰਟਰੈਕਟ ਮੈਨਿਉਫੈਕਚਰਰਸ ਜਿਵੇਂWistron, Pegatron, Foxconn, ਕੋਰਿਆਈ ਸਮਾਰਟਫੋਨ ਮੇਕਰ ਸੈਮਸੰਗ, ਇੰਡੀਅਨ ਸਮਾਰਟਫੋਨ ਮੇਕਰ Dixon Lava ਅਤੇ ਮਾਈਕਰੋਮੈਕਸ ਵਰਗੀਆਂ ਕੰਪਨੀਆਂ ਨੇ ਗਵਰਨਮੈਂਟ ਦੀ ਪ੍ਰਾਡਕਸ਼ਨ ਲਿੰਕਡ ਇੰਸੈਟਿਵ ਤਹਿਤ ਭਾਰਤ ਵਿਚ ਪ੍ਰਾਡਕਸ਼ਨ ਲਾਈਨ ਤਿਆਰ ਕਰਣ ਵਿਚ ਦਿਲਚਸਪੀ ਵਿਖਾਈ ਹੈ। ਫਾਕਸਕਾਨ ਦਾ ਭਾਰਤ ਵਿਚ ਪਹਿਲਾਂ ਤੋਂ ਪਲਾਂਟ ਹੈ। ਵਿਸਟਰਾਨ ਅਤੇ ਪੇਗਾਟਰਾਨ ਵੀ ਬਹੁਤ ਜਲਦ ਭਾਰਤ ਵਿਚ ਪਲਾਂਟ ਖੋਲ੍ਹਣ ਜਾ ਰਹੀ ਹੈ।

ਇਹ ਵੀ ਪੜ੍ਹੋ: ਤਿਉਹਾਰਾਂ ਦੇ ਮੱਦੇਨਜ਼ਰ ਖਾਦੀ ਨੇ ਰੇਸ਼ਮੀ ਮਾਸਕ ਵਾਲਾ ਗਿਫਟ ਬਾਕਸ ਕੀਤਾ ਲਾਂਚ, ਇੰਨੀ ਹੋਵੇਗੀ ਕੀਮਤ (ਤਸਵੀਰਾਂ)

ਇਲੈਕਟ੍ਰਾਨਿਕਸ ਐਂਡ ਇੰਫਾਰਮੇਸ਼ਨ ਤਕਨਾਲੋਜੀ ਮਿਨੀਸਟਰ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਪ੍ਰਾਡਕਸ਼ਨ ਲਿੰਕਡ ਇੰਸੈਂਟਿਵ ਸਕੀਮ ਤਹਿਤ ਪੂਰੀ ਦੁਨੀਆ ਦੀਆਂ 22 ਕੰਪਨੀਆਂ ਨੇ ਅਰਜ਼ੀਆਂ ਦਿੱਤੀਆਂ ਹਨ। ਪ੍ਰਸਾਦ ਨੇ ਕਿਹਾ ਕਿ ਇਹ ਕੰਪਨੀਆਂ ਅਗਲੇ 5 ਸਾਲਾਂ ਵਿਚ 11.5 ਲੱਖ ਕਰੋੜ ਰੁਪਏ ਦੇ ਮੋਬਾਇਲ ਫੋਨ ਅਤੇ ਕੰਪੋਨੈਂਟ ਤਿਆਰ ਕਰਣਗੀਆਂ। ਇਨ੍ਹਾਂ ਵਿਚੋਂ 7 ਲੱਖ ਕਰੋੜ ਦਾ ਪ੍ਰਾਡਕਟ ਨਿਰਯਾਤ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਹ ਕੰਪਨੀਆਂ 3 ਲੱਖ ਡਾਇਰੈਕਟ ਅਤੇ ਕਰੀਬ 9 ਲੱਖ ਇਨਡਾਇਰੈਕਟ ਨੌਕਰੀਆਂ ਵੀ ਪੈਦਾ ਕਰਣਗੀਆਂ।

ਇਹ ਵੀ ਪੜ੍ਹੋ:  ਹੁਣ ਘਰ ਬੈਠੇ ਮੰਗਵਾਓ Samsung ਦੇ ਨਵੇਂ ਫੋਨਜ਼, ਪਹਿਲਾਂ ਚਲਾ ਕੇ ਦੇਖੋ ਫਿਰ ਖ਼ਰੀਦੋ

ਐਪਲ ਦੀ ਦੂਜੀ ਸਭ ਤੋਂ ਵੱਡੀ ਕੰਟਰੈਕਟ ਮੈਨਿਉਫੈਕਚਰਰ ਕੰਪਨੀ Pegatron, ਸੈਮਸੰਗ ਵਰਗੀ ਕੰਪਨੀਆਂ ਨੇ ਇਸ ਸਕੀਮ ਲਈ ਅਰਜ਼ੀ ਦਿੱਤੀ ਹੈ। ਐਪਲ ਅਤੇ ਸੈਮਸੰਗ ਦੀ ਵਿਸ਼ਵਵਿਆਪੀ ਮੋਬਾਈਲ ਫੋਨ ਵਿਕਰੀ ਕਾਰੋਬਾਰ 'ਚ ਹਿੱਸੇਦਾਰੀ ਲਗਭਗ 60 ਪ੍ਰਤੀਸ਼ਤ ਹੈ। ਇਨ੍ਹਾਂ ਪ੍ਰਸਤਾਵਾਂ ਦੇ ਅਨੁਸਾਰ ਅਗਲੇ 5 ਸਾਲਾਂ ਵਿਚ ਤਕਰੀਬਨ 9 ਲੱਖ ਕਰੋੜ ਰੁਪਏ ਦੇ ਮੋਬਾਈਲ ਹੈਂਡਸੈੱਟ ਤਿਆਰ ਕੀਤੇ ਜਾਣਗੇ, ਜਿਸ ਦੀ ਕੀਮਤ 15,000 ਰੁਪਏ ਤੋਂ ਵੱਧ ਹੈ। ਇਸ ਦੇ ਨਾਲ ਹੀ 15,000 ਰੁਪਏ ਤੋਂ ਘੱਟ ਕੀਮਤ ਵਾਲੇ ਮੋਬਾਈਲ ਹੈਂਡਸੈੱਟ ਦੋ ਲੱਖ ਕਰੋੜ ਰੁਪਏ ਵਿਚ ਤਿਆਰ ਕੀਤੇ ਜਾਣਗੇ। ਇਨ੍ਹਾਂ ਕੰਪਨੀਆਂ ਨੇ ਆਉਣ ਵਾਲੇ ਸਮੇਂ ਵਿਚ 11 ਹਜ਼ਾਰ ਕਰੋੜ ਦਾ ਭਾਰੀ ਨਿਵੇਸ਼ ਦਾ ਵਾਅਦਾ ਕੀਤਾ ਹੈ। ਭਾਰਤ ਨੂੰ ਸਮਾਰਟਫੋਨ ਐਕਸਪੋਰਟ ਹੱਬ ਬਣਾਉਣ ਲਈ ਮੋਦੀ ਸਰਕਾਰ ਨੇ ਪ੍ਰਾਡਕਸ਼ਨ ਲਿੰਕਡ ਇੰਸੈਂਟਿਵ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਸਕੀਮ ਦਾ ਬਜਟ 41 ਹਜ਼ਾਰ ਕਰੋੜ ਹੈ ਅਤੇ ਸਰਕਾਰ ਦਾ ਮਕਸਦ ਇਸ ਜ਼ਰੀਏ ਦੁਨੀਆ ਦੀਆਂ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਭਾਰਤ ਵਿਚ ਨਿਵੇਸ਼ ਲਈ ਆਕਰਸ਼ਤ ਕਰਣਾ ਹੈ।

ਇਹ ਵੀ ਪੜ੍ਹੋ:  ਅਮਰੀਕਾ ਰਚੇਗਾ ਇਤਿਹਾਸ, ਅੱਜ ਸਮੁੰਦਰ 'ਚ ਲੈਂਡ ਹੋਣਗੇ NASA ਦੇ ਪੁਲਾੜ ਯਾਤਰੀ (ਵੀਡੀਓ)

  • Apple vendor
  • China
  • India
  • shift
  • 6 plants
  • 5500 people
  • employment
  • ਐਪਲ
  • ਚੀਨ
  • ਭਾਰਤ
  • ਸ਼ਿਫਟ
  • 6 ਪਲਾਂਟ
  • 5500 ਲੋਕਾਂ
  • ਰੋਜ਼ਗਾਰ

ਚੀਨੀ ਕਾਰੋਬਾਰ ਨੂੰ ਇਕ ਹੋਰ ਝਟਕਾ, ਹੁਣ ਇਨ੍ਹਾਂ ਉਤਪਾਦਾਂ 'ਤੇ ਵੀ ਲੱਗੇ ਟੈਕਸ

NEXT STORY

Stories You May Like

  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • will apple  s new ceo john ternus be able to carry on the legacy
    Tim Cook ਦਾ ਸ਼ਾਨਦਾਰ ਦੌਰ ਖਤਮ; ਕੀ Apple ਦੇ ਨਵੇਂ CEO John Ternus ਸੰਭਾਲ ਸਕਣਗੇ ਵਿਰਾਸਤ
  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • people oppose the construction of a lookalike plant near residential homes
    ਰਿਹਾਇਸ਼ੀ ਘਰਾਂ ਨੇੜੇ ਲੱਗ ਰਹੇ ਲੁੱਕ ਪਲਾਂਟ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ
  • china development
    ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
  • punjab weather imd alert
    ਪੰਜਾਬ ਮੌਸਮ ਦੀ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿੱਥੇ ਪਵੇਗਾ ਮੀਂਹ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • jan dhan yojana is inactive  no money in 5 72 crore accounts
      ਜਨਧਨ ਯੋਜਨਾ ਦਾ ਹਰ ਚੌਥਾ ਖਾਤਾ ਨਾਨ-ਐਕਟਿਵ, 5.72 ਕਰੋੜ ਖਾਤਿਆਂ ’ਚ ਕੋਈ ਪੈਸਾ...
    • fraud worth crores exposed at toll plaza this is how fraud was being done
      Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਮਾਮਲਾ ਜਾਣ...
    • state bank to recruit 12 000 appointments will be made for these posts
      ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ...
    • petrol price
      ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ;...
    • foreign investors pull out rs 7 443 crore from stock market
      ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443...
    • domestic stock market falls amid conflict in west asia
      ਪੱਛਮੀ ਏਸ਼ੀਆ 'ਚ ਟਕਰਾਅ ਦਰਮਿਆਨ ਘਰੇਲੂ ਸਟਾਕ ਮਾਰਕੀਟ 'ਚ ਗਿਰਾਵਟ
    • india becomes supplier of diesel from europe to moscow
      ਯੂਰਪ ਤੋਂ ਮਾਸਕੋ ਤੱਕ ਭਾਰਤੀ ਡੀਜ਼ਲ ਦਾ ਜਲਵਾ, India ਬਣਿਆ ਮੁੱਖ ਸਪਲਾਇਰ
    • gold prices fall  silver prices also fall  know today  s prices
      ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਦੇ ਭਾਅ
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • indian space sector
      ਸਪੇਸ 'ਚ ਵੀ ਅੱਗੇ ਵਧ ਰਿਹੈ ਭਾਰਤ ! ਅਗਲੇ 10 ਸਾਲਾਂ 'ਚ 40-45 ਅਰਬ ਡਾਲਰ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +