Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:44:28 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅਗਸਤ ਮਹੀਨੇ ਦੀ ਸ਼ੁਰੂਆਤ ਰਾਹਤ ਨਾਲ, ਜਾਣੋ ਇਸ ਮਹੀਨੇ ਹੋਣ ਵਾਲੇ ਮਹੱਤਵਪੂਰਨ ਬਦਲਾਅ ਬਾਰੇ

BUSINESS News Punjabi(ਵਪਾਰ)

ਅਗਸਤ ਮਹੀਨੇ ਦੀ ਸ਼ੁਰੂਆਤ ਰਾਹਤ ਨਾਲ, ਜਾਣੋ ਇਸ ਮਹੀਨੇ ਹੋਣ ਵਾਲੇ ਮਹੱਤਵਪੂਰਨ ਬਦਲਾਅ ਬਾਰੇ

  • Edited By Harinder Kaur,
  • Updated: 01 Aug, 2022 11:23 AM
New Delhi
as the month of august begins with relief know about the important changes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਸਾਲ 2022 ਦਾ ਅਸਗਤ ਮਹੀਨਾ ਅੱਜ ਸ਼ੁਰੂ ਹੋ ਗਿਆ ਹੈ। ਇਸ ਵਾਰ ਦੇ ਅਗਸਤ ਮਹੀਨੇ ਵਿਚ ਵੀ ਬਹੁਤ ਸਾਰੇ ਮਹੱਤਵਪੂਰਨ ਬਦਲਾਅ ਹੋਣ ਜਾ ਰਹੇ ਹਨ। ਅਜਿਹੇ ਕੁੱਝ ਬਦਲਾਅ ਜੋ ਤੁਹਾਡੇ ਬਜਟ ਨੂੰ ਪ੍ਰਭਾਵਿਤ ਕਰ ਸਕਦੇ ਹਨ। ਆਓ ਜਾਣਦੇ ਹਾਂ ਉਨ੍ਹਾਂ ਬਾਰੇ...

ਇਹ ਵੀ ਪੜ੍ਹੋ : ITR filing ਦਾ ਅੱਜ ਹੈ ਆਖ਼ਰੀ ਦਿਨ, ਇਸ ਤੋਂ ਬਾਅਦ ਦੇਣਾ ਪਵੇਗਾ ਮੋਟਾ ਜੁਰਮਾਨਾ

ਗੈਸ ਸਿਲੰਡਰ ਹੋਇਆ ਸਸਤਾ

ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ 36 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ ਵਿੱਚ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 2012.50 ਰੁਪਏ ਤੋਂ ਘੱਟ ਕੇ 1976.50 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ, ਪਹਿਲਾਂ ਕੋਲਕਾਤਾ ਵਿੱਚ ਇਹ 2132.00 ਰੁਪਏ ਵਿੱਚ ਉਪਲਬਧ ਸੀ, ਪਰ 1 ਅਗਸਤ ਤੋਂ, ਇਹ 2095.50 ਰੁਪਏ ਵਿੱਚ ਉਪਲਬਧ ਹੈ। ਅੱਜ ਤੋਂ ਮੁੰਬਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1936.50 ਰੁਪਏ ਅਤੇ ਚੇਨਈ ਵਿੱਚ 2141 ਰੁਪਏ ਹੋ ਗਈ ਹੈ।

ਬੈਂਕ ਆਫ ਬੜੌਦਾ ਵਲੋਂ ਚੈੱਕ ਭੁਗਤਾਨ ਵਿਚ ਬਦਲਾਅ

ਬੈਂਕ ਆਫ ਬੜੌਦਾ ਨੇ ਆਪਣੇ ਚੈੱਕ ਪੇਮੈਂਟ ਨਿਯਮਾਂ 'ਚ ਕੁਝ ਬਦਲਾਅ ਕੀਤੇ ਹਨ। ਬੈਂਕ ਆਫ ਬੜੌਦਾ ਨੇ ਆਪਣੇ ਗਾਹਕਾਂ ਨੂੰ ਕਿਹਾ ਹੈ ਕਿ 1 ਅਗਸਤ ਭਾਵ ਅੱਜ ਤੋਂ 5 ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਰਕਮ ਵਾਲੇ ਚੈੱਕਾਂ ਦੇ ਭੁਗਤਾਨ ਲਈ 'ਪਾਜ਼ੇਟਿਵ ਪੇ ਸਿਸਟਮ' Postive Pay System ਲਾਜ਼ਮੀ ਹੋਵੇਗਾ। ਇਸ ਦੀ ਗੈਰ-ਮੌਜੂਦਗੀ ਵਿੱਚ, ਚੈੱਕ ਦਾ ਭੁਗਤਾਨ ਰੋਕਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਬੈਂਕ ਆਫ ਬੜੌਦਾ ਨੇ ਇੱਕ ਟਵੀਟ ਵਿੱਚ ਕਿਹਾ ਕਿ ਅਸੀਂ ਤੁਹਾਡੀ ਬੈਂਕਿੰਗ ਸੁਰੱਖਿਆ ਲਈ ਵਚਨਬੱਧ ਹਾਂ। ਸਕਾਰਾਤਮਕ ਭੁਗਤਾਨ ਪ੍ਰਣਾਲੀ ਦੇ ਨਾਲ, ਅਸੀਂ ਤੁਹਾਨੂੰ ਚੈੱਕ ਧੋਖਾਧੜੀ ਤੋਂ ਬਚਾਉਂਦੇ ਹਾਂ। 1 ਅਗਸਤ 2022 ਤੋਂ, 5 ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਰਕਮ ਲਈ 'ਪਾਜ਼ੇਟਿਵ ਪੇ ਸਿਸਟਮ' ਲਾਜ਼ਮੀ ਹੋਵੇਗਾ।

ਇਹ ਵੀ ਪੜ੍ਹੋ : ਛੋਟੀ ਜਿਹੀ ਗਲਤੀ ਵੀ ਬੰਦ ਕਰਵਾ ਸਕਦੀ ਹੈ ਡੀਮੈਟ ਖਾਤਾ, SEBI ਨੇ ਜਾਰੀ ਕੀਤੇ ਨਵੇਂ ਨਿਯਮ

'ਪਾਜ਼ੇਟਿਵ ਪੇ ਸਿਸਟਮ' ਕੀ ਹੈ

ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ PPS ਵਿਕਸਿਤ ਕੀਤਾ ਹੈ ਜਿਸ ਦੇ ਤਹਿਤ ਉੱਚ ਮੁੱਲ ਦਾ ਚੈੱਕ ਜਾਰੀ ਕਰਨ ਵਾਲੇ ਗਾਹਕ ਨੂੰ ਕੁਝ ਜ਼ਰੂਰੀ ਵੇਰਵੇ ਜਿਵੇਂ ਕਿ ਚੈੱਕ ਨੰਬਰ, ਚੈੱਕ ਦੀ ਰਕਮ, ਮਿਤੀ ਅਤੇ ਲਾਭਪਾਤਰੀ ਦਾ ਨਾਮ ਸਾਂਝਾ ਕਰਨ ਦੀ ਲੋੜ ਹੁੰਦੀ ਹੈ। ਭੁਗਤਾਨ ਲਈ ਚੈੱਕ ਪੇਸ਼ ਕਰਦੇ ਸਮੇਂ ਇਨ੍ਹਾਂ ਵੇਰਵਿਆਂ ਨੂੰ ਕ੍ਰਾਸ-ਚੈੱਕ ਕੀਤਾ ਜਾਂਦਾ ਹੈ। ਚੈੱਕ ਜਾਰੀਕਰਤਾ ਇਲੈਕਟ੍ਰਾਨਿਕ ਸਾਧਨਾਂ ਜਿਵੇਂ ਕਿ SMS, ਮੋਬਾਈਲ ਐਪ, ਇੰਟਰਨੈਟ ਬੈਂਕਿੰਗ ਜਾਂ ATM ਰਾਹੀਂ ਲੋੜੀਂਦੇ ਵੇਰਵੇ ਪ੍ਰਦਾਨ ਕਰ ਸਕਦਾ ਹੈ। ਇਸ ਤੋਂ ਬਾਅਦ, ਚੈੱਕ ਦੇ ਭੁਗਤਾਨ ਤੋਂ ਪਹਿਲਾਂ ਇਹ ਜਾਣਕਾਰੀ ਕ੍ਰਾਸ ਚੈਕ ਕੀਤੀ ਜਾਵੇਗੀ। ਜੇਕਰ ਕੋਈ ਅੰਤਰ ਪਾਇਆ ਜਾਂਦਾ ਹੈ, ਤਾਂ ਬੈਂਕ ਚੈੱਕ ਨੂੰ ਰੱਦ ਕਰ ਦੇਵੇਗਾ। ਇੱਥੇ ਜੇਕਰ 2 ਬੈਂਕਾਂ ਦਾ ਮਾਮਲਾ ਹੈ, ਭਾਵ ਜਿਸ ਬੈਂਕ ਦਾ ਚੈੱਕ ਕੱਟਿਆ ਗਿਆ ਹੈ ਅਤੇ ਜਿਸ ਬੈਂਕ ਵਿੱਚ ਚੈੱਕ ਪਾਇਆ ਗਿਆ ਹੈ, ਤਾਂ ਦੋਵਾਂ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇਗਾ।

ਹੁਣ ITR ਫਾਈਲ ਕਰਨ ਲਈ ਦੇਣੀ ਹੋਵੇਗੀ ਲੇਟ ਫੀਸ

ਜੇਕਰ ਤੁਸੀਂ 31 ਜੁਲਾਈ ਤੱਕ ITR ਫਾਈਲ ਨਹੀਂ ਕਰ ਸਕੇ ਤਾਂ ਹੁਣ ਤੁਹਾਨੂੰ ITR ਫਾਈਲ ਕਰਨ 'ਤੇ ਲੇਟ ਫੀਸ ਦੇਣੀ ਪਵੇਗੀ। ਜੇਕਰ ਕਿਸੇ ਵਿਅਕਤੀਗਤ ਟੈਕਸਦਾਤਾ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਵੱਧ ਹੈ, ਤਾਂ ਉਸ ਨੂੰ 5000 ਰੁਪਏ ਦੀ ਲੇਟ ਫੀਸ ਅਦਾ ਕਰਨੀ ਪਵੇਗੀ। ਜੇਕਰ ਟੈਕਸਦਾਤਾ ਦੀ ਸਾਲਾਨਾ ਆਮਦਨ 5 ਲੱਖ ਰੁਪਏ ਤੋਂ ਘੱਟ ਹੈ, ਤਾਂ ਉਸ ਨੂੰ ਲੇਟ ਫੀਸ ਵਜੋਂ 1,000 ਰੁਪਏ ਦੇਣੇ ਹੋਣਗੇ।

ਇਹ ਵੀ ਪੜ੍ਹੋ : ਹੁਣ ਤੱਕ ਭਰੇ ਜਾ ਚੁੱਕੇ ਹਨ ਚਾਰ ਕਰੋੜ ਤੋਂ ਵੱਧ ਇਨਕਮ ਟੈਕਸ ਰਿਟਰਨ

ਪੀ. ਐੱਮ. ਕਿਸਾਨ ਦੀ ਕੇ. ਵਾਈ. ਸੀ. ਲਾਜ਼ਮੀ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਕੇਵਾਈਸੀ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਹੁਣ ਤੋਂ ਇਸ ਯੋਜਨਾ ਲਈ ਰਜਿਸਟਰ ਕਰਨ ਲਈ ਕੇਵਾਈਸੀ ਕਰਨਾ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪੁਰਾਣੇ ਲਾਭਪਾਤਰੀਆਂ ਨੂੰ ਕੇਵਾਈਸੀ ਲਈ 31 ਜੁਲਾਈ ਦਾ ਸਮਾਂ ਦਿੱਤਾ ਗਿਆ ਸੀ। ਨਹੀਂ ਤਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਦੀ 12ਵੀਂ ਕਿਸ਼ਤ ਦੇ ਪੈਸੇ ਨਹੀਂ ਮਿਲਣਗੇ।

ਇਹ ਵੀ ਪੜ੍ਹੋ : ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਲੈ ਕੇ IRCTC ਵਿਭਾਗ ਹੋਇਆ ਚੁਸਤ, ਜਾਰੀ ਕੀਤੇ ਨਿਰਦੇਸ਼

ਅਗਸਤ ਮਹੀਨੇ ਵਿਚ 18 ਦਿਨ ਬੈਂਕਾਂ ਵਿਚ ਰਹੇਗੀ ਛੁੱਟੀ

ਭਾਰਤੀ ਰਿਜ਼ਰਵ ਬੈਂਕ ਦੀ ਵੈੱਬਸਾਈਟ ਮੁਤਾਬਕ ਅਗਸਤ ਮਹੀਨੇ 'ਚ ਬੈਂਕ ਕਈ ਦਿਨ ਬੰਦ ਰਹਿਣ ਵਾਲੇ ਹਨ। ਅਗਸਤ ਵਿੱਚ ਕਈ ਤਿਉਹਾਰ ਆਉਂਦੇ ਹਨ ਜਿਵੇਂ ਮੁਹੱਰਮ, ਰੱਖੜੀ, ਸੁਤੰਤਰਤਾ ਦਿਵਸ, ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗਣੇਸ਼ ਚਤੁਰਦਸ਼ੀ। ਇਨ੍ਹਾਂ ਦਿਨਾਂ 'ਚ ਬੈਂਕਾਂ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ, ਇਸ ਲਈ ਇਨ੍ਹਾਂ ਦਿਨਾਂ 'ਚ ਬੈਂਕ ਬੰਦ ਰਹਿ ਸਕਦੇ ਹਨ। ਇਸ ਤੋਂ ਇਲਾਵਾ ਹਰ ਮਹੀਨੇ ਦੇ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਹਰ ਬੈਂਕ ਬੰਦ ਰਹਿੰਦਾ ਹੈ ਅਤੇ ਐਤਵਾਰ ਦੀ ਹਫਤਾਵਾਰੀ ਛੁੱਟੀ ਹੋਣ ਕਾਰਨ ਅਗਸਤ ਮਹੀਨੇ 'ਚ ਲੰਬੀ ਛੁੱਟੀ ਹੋ ​​ਸਕਦੀ ਹੈ। ਇਨ੍ਹਾਂ ਹਫ਼ਤਾਵਾਰੀ ਛੁੱਟੀਆਂ ਨੂੰ ਇਕੱਠੇ ਲੈ ਕੇ, ਅਗਸਤ ਵਿੱਚ ਪੂਰੇ 18 ਦਿਨਾਂ ਦੀ ਬੈਂਕ ਛੁੱਟੀ ਹੋਵੇਗੀ।

ਬੈਂਕ 13-15 ਅਗਸਤ ਤੱਕ ਲਗਾਤਾਰ ਬੰਦ 

ਦੱਸ ਦੇਈਏ ਕਿ ਬੈਂਕ 13-15 ਅਗਸਤ ਤੱਕ ਲਗਾਤਾਰ ਬੰਦ ਰਹਿਣਗੇ। 13 ਤੋਂ 15 ਅਗਸਤ ਦਰਮਿਆਨ ਬੈਂਕਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। 13 ਅਗਸਤ ਨੂੰ ਦੂਜੇ ਸ਼ਨੀਵਾਰ, 14 ਅਗਸਤ ਨੂੰ ਐਤਵਾਰ ਅਤੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਬੈਂਕ ਬੰਦ ਰਹਿਣਗੇ।

ਇਹ ਵੀ ਪੜ੍ਹੋ : ਵੱਡੀ ਉਪਲੱਬਧੀ : 10 ਸਾਲਾਂ ਤੋਂ ਨੰਬਰ ਇਕ ਕੁਰਸੀ ’ਤੇ ਕਾਇਮ ਹੈ ਦੇਸ਼ ਦਾ ਸਭ ਤੋਂ ਮਸ਼ਹੂਰ ਬ੍ਰਾਂਡ Parle Gੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • August month
  • important changes
  • rules
  • ਅਗਸਤ ਮਹੀਨਾ
  • ਮਹੱਤਵਪੂਰਨ ਬਦਲਾਅ
  • ਨਿਯਮ

ਸ਼ੇਅਰ ਬਾਜ਼ਾਰ : ਸੈਂਸੈਕਸ 'ਚ 200 ਅੰਕਾਂ ਦਾ ਉਛਾਲ ਤੇ ਨਿਫਟੀ ਵੀ 17200 ਦੇ ਪਾਰ ਖੁੱਲ੍ਹਿਆ

NEXT STORY

Stories You May Like

  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • august month 130 earthquakes
    ਅਗਸਤ ਮਹੀਨੇ ਹਿਮਲਿਆ 'ਚ ਆਏ 130 ਭੂਚਾਲ ! ਭਾਰਤ ਦੇ ਵੀ ਕਈ ਇਲਾਕਿਆਂ 'ਚ ਕੰਬੀ ਧਰਤੀ
  • two wheeler manufacturer hero motocorp
    ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ ਵੱਧ ਵਾਹਨ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ 2.17 ਕਰੋੜ ਦਾ ਜੁਰਮਾਨਾ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • badshah isha rikhi jasmine masih divorce
    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ ਰੈਪਰ ਦੀ ਰਿਲੇਸ਼ਨਸ਼ਿਪ ਹਿਸਟਰੀ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • atm transaction rules changed for sbi account holders  new rates
      SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ...
    • reduced purchase due to expensive eggs  concerned about adulteration
      ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ...
    • now you can file complaints against tax officials online how
      ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
    • new commercial vehicle buyers to get tax exemption replace old vehicles
      ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ...
    • maggi  kurkure and thumsup dates tampered
      Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ...
    • indian currency made a long jump against the usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ
    • stock market rises   both sensex and nifty rise
      ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਵਾਧਾ, ਸੈਂਸੈਕਸ-ਨਿਫਟੀ...
    • gold and silver prices jumped today  know the prices
      6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ,...
    • preparations for major layoffs in uber
      Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ...
    • petrol and diesel prices hiked again
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਪਾਕਿਸਤਾਨ 'ਚ ਮਹਿੰਗਾਈ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +