ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਹਲਕੀ ਤੇਜ਼ੀ ਨਾਲ ਕਾਰੋਬਾਰ ਹੁੰਦਾ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ ਸਪਾਟ ਹੋ ਕੇ 22,868 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।ਹੈਂਗ ਸੇਂਗ 92 ਅੰਕ ਯਾਨੀ 0.3 ਫੀਸਦੀ ਦੀ ਤੇਜ਼ੀ ਨਾਲ 29,459 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।ਉੱਥੇ ਹੀ ਐੱਸ. ਜੀ. ਐਕਸ. ਨਿਫਟੀ 12.5 ਅੰਕ ਯਾਨੀ 0.1 ਫੀਸਦੀ ਵਧ ਕੇ 10,467 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਕੋਰਿਆਈ ਬਾਜ਼ਾਰ ਦਾ ਇੰਡੈਕਸ 0.3 ਫੀਸਦੀ ਦੀ ਮਾਮੂਲੀ ਤੇਜ਼ੀ ਨਾਲ ਕਾਰੋਬਾਰ ਕਰਦਾ ਨਜ਼ਰ ਆਇਆ, ਜਦੋਂ ਕਿ ਸਟਰੇਟਸ ਟਾਈਮਸ ਵਿੱਚ 0.25 ਫੀਸਦੀ ਦੀ ਮਜ਼ਬੂਤੀ ਦੇਖੀ ਗਈ।ਤਾਇਵਾਨ ਇੰਡੈਕਸ 0.1 ਫੀਸਦੀ ਦੀ ਮਾਮੂਲੀ ਤੇਜ਼ੀ ਨਾਲ ਕਾਰੋਬਾਰ ਕਰਦਾ ਦੇਖਿਆ ਗਿਆ।
ਕਾਲਾਧਨ : ਭਾਰਤ-ਸਵਿਟਜ਼ਰਲੈਂਡ ਵਿਚਾਲੇ ਕਰਾਰ, ਸੂਚਨਾਵਾਂ ਦਾ ਆਦਾਨ ਪ੍ਰਦਾਨ ਨਵੇਂ ਸਾਲ ਤੋਂ
NEXT STORY