Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:44:10 AM

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ATF ਦੀ ਕੀਮਤ 'ਚ 3 ਫ਼ੀਸਦੀ ਵਾਧਾ; ਪੈਟਰੋਲ, ਡੀਜ਼ਲ 'ਚ ਕੋਈ ਤਬਦੀਲੀ ਨਹੀਂ

BUSINESS News Punjabi(ਵਪਾਰ)

ATF ਦੀ ਕੀਮਤ 'ਚ 3 ਫ਼ੀਸਦੀ ਵਾਧਾ; ਪੈਟਰੋਲ, ਡੀਜ਼ਲ 'ਚ ਕੋਈ ਤਬਦੀਲੀ ਨਹੀਂ

  • Updated: 16 Jan, 2021 03:22 PM
New Delhi
atf price up 3
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸ਼ਨੀਵਾਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਏ. ਟੀ. ਐੱਫ. ਯਾਨੀ ਹਵਾਈ ਜਹਾਜ਼ ਦੇ ਈਂਧਣ ਦੀਆਂ ਕੀਮਤਾਂ ਵਿਚ 3 ਫ਼ੀਸਦੀ ਵਾਧਾ ਕਰ ਦਿੱਤਾ ਹੈ। ਇਹ ਦੋ ਮਹੀਨਿਆਂ ਵਿਚ ਚੌਥਾ ਵਾਧਾ ਹੈ। ਹਾਲਾਂਕਿ, ਪੈਟਰੋਲ-ਡੀਜ਼ਲ ਕੀਮਤਾਂ ਵਿਚ ਅੱਜ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਰਾਸ਼ਟਰੀ ਰਾਜਧਾਨੀ ਵਿਚ ਹਵਾਬਾਜ਼ੀ ਟਰਬਾਈਨ ਈਂਧਨ (ਏ. ਟੀ. ਐੱਫ.) ਦੀ ਕੀਮਤ 1,512.38 ਰੁਪਏ ਪ੍ਰਤੀ ਕਿਲੋਲੀਟਰ ਯਾਨੀ 2.96 ਫ਼ੀਸਦੀ ਵੱਧ ਕੇ 52,491.16 ਰੁਪਏ ਪ੍ਰਤੀ ਕਿਲੋਲਿਟਰ ਹੋ ਗਈ ਹੈ।

ਇਸ ਤੋਂ ਪਹਿਲਾਂ 1 ਦਸੰਬਰ ਨੂੰ ਏ. ਟੀ. ਐੱਫ. ਦੀ ਕੀਮਤ 3,288.38 ਰੁਪਏ ਪ੍ਰਤੀ ਕਿਲੋਲਿਟਰ ਯਾਨੀ 7.6 ਫ਼ੀਸਦੀ ਵਧਾਈ ਗਈ ਸੀ। 16 ਜਨਵਰੀ ਨੂੰ ਏ. ਟੀ. ਐੱਫ. ਦੀ ਕੀਮਤ ਵਿਚ 6.3 ਫ਼ੀਸਦੀ ਯਾਨੀ 2,941.5 ਰੁਪਏ ਪ੍ਰਤੀ ਕਿਲੋਲਿਟਰ ਅਤੇ 1 ਜਨਵਰੀ 2021 ਨੂੰ 3.96 ਫ਼ੀਸਦੀ ਯਾਨੀ 1,817.62 ਰੁਪਏ ਪ੍ਰਤੀ ਕਿਲੋਲਿਟਰ ਦਾ ਵਾਧਾ ਕੀਤਾ ਗਿਆ ਸੀ। ਏ. ਟੀ. ਐੱਫ. ਕੀਮਤਾਂ ਦੀ ਸਮੀਖਿਆ ਕੌਮਾਂਤਰੀ ਬਾਜ਼ਾਰ ਵਿਚ ਕੀਮਤਾਂ ਅਤੇ ਰੁਪਏ ਦੀ ਵਟਾਂਦਰਾ ਦਰ ਦੇ ਆਧਾਰ 'ਤੇ ਹਰ ਮਹੀਨੇ 1 ਤਾਰੀਖ਼ ਅਤੇ 16 ਤਾਰੀਖ਼ ਨੂੰ ਕੀਤੀ ਜਾਂਦੀ ਹੈ। 

ਮੁੰਬਈ ਵਿਚ ਏ. ਟੀ. ਐੱਫ. ਦੀ ਕੀਮਤ ਹੁਣ 50,596.02 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ, ਜੋ ਪਹਿਲਾਂ 49,083.65 ਰੁਪਏ ਪ੍ਰਤੀ ਕਿਲੋਲਿਟਰ ਸੀ। ਹਰ ਸੂਬੇ ਵਿਚ ਟੈਕਸ ਦਰਾਂ ਵੱਖ-ਵੱਖ ਹੋਣ ਕਾਰਨ ਕੀਮਤਾਂ ਵਿਚ ਫ਼ਰਕ ਹੈ। ਹਵਾਈ ਜਹਾਜ਼ ਦਾ ਈਂਧਣ ਮਹਿੰਗਾ ਹੋਣ ਨਾਲ ਏਅਰਲਾਈਨਾਂ 'ਤੇ ਹੋਰ ਬੋਝ ਵਧੇਗਾ ਜੋ ਕੋਰੋਨਾ ਮਹਾਮਾਰੀ ਕਾਰਨ ਪਹਿਲਾਂ ਹੀ ਮੁਸ਼ਕਲ ਦਾ ਸਾਹਮਣਾ ਕਰ ਰਹੀਆਂ ਹਨ। ਮਹਾਮਾਰੀ ਦੀ ਵਜ੍ਹਾ ਨਾਲ ਮੰਗ ਹੌਲੀ-ਹੌਲੀ ਵੱਧ ਰਹੀ ਹੈ, ਜਦੋਂ ਕਿ ਸਰਕਾਰ ਨੇ ਵੀ ਘਰੇਲੂ ਉਡਾਣਾਂ ਲਈ ਕਿਰਾਇਆਂ ਦੀ ਇਕ ਹੱਦ ਨਿਰਧਾਰਤ ਕੀਤੀ ਹੋਈ ਹੈ।

  • ATF
  • Petrol
  • diesel
  • ਪੈਟਰੋਲ
  • ਡੀਜ਼ਲ
  • ਏਟੀਐੱਫ

ਸੀਰਮ ਇੰਸਟੀਚਿਊਟ ਦੇ ਮੁਖੀ ਅਦਾਰ ਪੂਨਾਵਾਲਾ ਨੇ ਲਵਾਇਆ ਕੋਰੋਨਾ ਟੀਕਾ

NEXT STORY

Stories You May Like

  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • rising petrol and diesel prices spark global outcry
    ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਦੁਨੀਆ ’ਚ ਹਾਹਾਕਾਰ, ਕਿਤੇ ਅੱਗਜ਼ਨੀ ਤਾਂ ਕਿਤੇ ਠੱਪ ਹੋਇਆ ਕੰਮ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • plastic waste turn into fuel
    ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ
  • petroleum companies lost rs 5 per liter on petrol and rs 23 per liter on diesel
    ਕੱਚੇ ਤੇਲ ’ਚ ਉਛਾਲ ਨਾਲ ਪੈਟਰੋਲੀਅਮ ਕੰਪਨੀਆਂ ਨੂੰ ਪੈਟਰੋਲ ’ਤੇ 5, ਡੀਜ਼ਲ ’ਤੇ 23 ਰੁਪਏ ਪ੍ਰਤੀ ਲੀਟਰ ਦਾ ਘਾਟਾ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india  s economy is strong  moody  s raises growth forecast
      ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ...
    • gold and silver prices surge ahead of festivals
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ...
    • news of merger of 9 government banks creates stir  viral documents
      9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ...
    • paracetamol and bp fail quality test  government hospital bans it
      Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ...
    • fssai on nestle india  legal cases filed for 3 children  s products
      FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ...
    • major change in passport rules children below 15 years
      ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ...
    • major company  s spices under suspicion again
      ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ...
    • 80 jobs lost  american company bluevine pulls out indian team in shock
      5 ਮਿੰਟ ਦੀ Google Meet, 80 ਨੌਕਰੀਆਂ ਖ਼ਤਮ , ਅਮਰੀਕੀ ਕੰਪਨੀ ਨੇ ਝਟਕੇ 'ਚ...
    • stock market rises on easing crude oil prices and rally in global markets
      ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ...
    • gold and silver prices have increased drastically again
      Gold-Silver ਦੀਆਂ ਕੀਮਤਾਂ 'ਚ ਫਿਰ ਹੋ ਗਿਆ ਭਾਰੀ ਵਾਧਾ, ਜਾਣੋ ਤਿਉਹਾਰਾਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +