Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    8:01:25 PM

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

  • police party attack on police

    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ATM New Rules : ਨਕਦੀ ਕਢਵਾਉਣਾ ਅਤੇ ਬੈਲੇਂਸ ਚੈੱਕ ਕਰਨਾ ਹੋਵੇਗਾ ਮਹਿੰਗਾ, ਜਲਦ ਲਾਗੂ ਹੋਣਗੇ ਨਵੇਂ ਨਿਯਮ

BUSINESS News Punjabi(ਵਪਾਰ)

ATM New Rules : ਨਕਦੀ ਕਢਵਾਉਣਾ ਅਤੇ ਬੈਲੇਂਸ ਚੈੱਕ ਕਰਨਾ ਹੋਵੇਗਾ ਮਹਿੰਗਾ, ਜਲਦ ਲਾਗੂ ਹੋਣਗੇ ਨਵੇਂ ਨਿਯਮ

  • Edited By Harinder Kaur,
  • Updated: 21 Apr, 2025 12:15 PM
Business
atm new rules   withdrawing cash and checking balance will be expensive
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਜੇਕਰ ਤੁਸੀਂ ਅਕਸਰ ਏਟੀਐਮ ਤੋਂ ਨਕਦੀ ਕਢਵਾਉਂਦੇ ਹੋ ਜਾਂ ਬੈਲੇਂਸ ਚੈੱਕ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਮਹੱਤਵਪੂਰਨ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ 1 ਮਈ, 2025 ਤੋਂ ATM ਲੈਣ-ਦੇਣ 'ਤੇ ਖਰਚੇ ਵਧਣ ਜਾ ਰਹੇ ਹਨ।

ਇਹ ਵੀ ਪੜ੍ਹੋ :     ਰਿਕਾਰਡ ਪੱਧਰ ਤੋਂ ਅਚਾਨਕ ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਕੀਮਤਾਂ 'ਚ ਵੱਡਾ ਉਲਟਫੇਰ

1 ਮਈ 2025 ਤੋਂ ਕੀ ਬਦਲੇਗਾ

ਨਕਦ ਕਢਵਾਉਣ ਦੀ ਫੀਸ: ਪ੍ਰਤੀ ਲੈਣ-ਦੇਣ 17 ਤੋਂ ਵਧਾ ਕੇ 19 ਰੁਪਏ ਕਰ ਦਿੱਤੀ ਗਈ ਹੈ।
ਬੈਲੇਂਸ ਚੈੱਕ ਫੀਸ : ਪ੍ਰਤੀ ਲੈਣ-ਦੇਣ 6 ਰੁਪਏ ਤੋਂ ਵਧਾ ਕੇ 7 ਰੁਪਏ ਕੀਤਾ ਗਿਆ ਹੈ
ਮੁਫ਼ਤ ਸੀਮਾ : ਇਹ ਨਵੇਂ ਖਰਚੇ ਮੈਟਰੋ ਸ਼ਹਿਰਾਂ ਵਿੱਚ 5 ਮੁਫ਼ਤ ਲੈਣ-ਦੇਣ ਅਤੇ ਗੈਰ-ਮੈਟਰੋ ਖੇਤਰਾਂ ਵਿੱਚ 3 ਮੁਫ਼ਤ ਲੈਣ-ਦੇਣ ਤੋਂ ਬਾਅਦ ਲਾਗੂ ਹੋਣਗੇ।

ਇਹ ਵੀ ਪੜ੍ਹੋ :     Gold ਦੀਆਂ ਕੀਮਤਾਂ ਨੇ ਫਿਰ ਤੋੜੇ ਸਾਰੇ ਰਿਕਾਰਡ, ਜਾਣੋ 24 ਕੈਰੇਟ ਸੋਨੇ ਦੇ 10 ਗ੍ਰਾਮ ਦਾ ਨਵਾਂ ਰੇਟ

ਖਰਚੇ ਕਿਉਂ ਵਧੇ?

ਏਟੀਐਮ ਨੈੱਟਵਰਕ ਆਪਰੇਟਰਾਂ ਅਤੇ ਵ੍ਹਾਈਟ ਲੇਬਲ ਏਟੀਐਮ ਕੰਪਨੀਆਂ ਨੇ ਇੰਟਰਚੇਂਜ ਫੀਸਾਂ ਵਿੱਚ ਵਾਧੇ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਦੇ ਰੱਖ-ਰਖਾਅ ਅਤੇ ਸੰਚਾਲਨ ਖਰਚੇ ਵਧ ਗਏ ਹਨ। NPCI ਨੇ ਇਹ ਮੰਗ RBI ਨੂੰ ਸੌਂਪੀ, ਜਿਸਨੂੰ ਮਨਜ਼ੂਰੀ ਮਿਲ ਗਈ।

ਗਾਹਕਾਂ ਅਤੇ ਬੈਂਕਾਂ 'ਤੇ ਪ੍ਰਭਾਵ

ਜੇਕਰ ਗਾਹਕ ਆਪਣੇ ਘਰੇਲੂ ਬੈਂਕ ਦੀ ਬਜਾਏ ਕਿਸੇ ਹੋਰ ਬੈਂਕ ਦੇ ਏਟੀਐਮ ਤੋਂ ਲੈਣ-ਦੇਣ ਕਰਦੇ ਹਨ, ਤਾਂ ਉਨ੍ਹਾਂ ਨੂੰ ਜ਼ਿਆਦਾ ਖਰਚੇ ਦੇਣੇ ਪੈਣਗੇ।
ਛੋਟੇ ਬੈਂਕ, ਜੋ ਦੂਜੇ ਬੈਂਕਾਂ ਦੇ ਏਟੀਐਮ ਨੈੱਟਵਰਕਾਂ 'ਤੇ ਜ਼ਿਆਦਾ ਨਿਰਭਰ ਕਰਦੇ ਹਨ, ਉਨ੍ਹਾਂ ਦੀ ਲਾਗਤ ਵਧ ਸਕਦੀ ਹੈ।
ਬੈਂਕ ਖਾਤੇ ਦੇ ਰੱਖ-ਰਖਾਅ ਦੇ ਖਰਚੇ ਵਧਾਉਣ 'ਤੇ ਵੀ ਵਿਚਾਰ ਕਰ ਸਕਦੇ ਹਨ।
ਜਿਹੜੇ ਗਾਹਕ ਅਕਸਰ ਏਟੀਐਮ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਵਾਧੂ ਖਰਚਿਆਂ ਤੋਂ ਬਚਣ ਲਈ ਡਿਜੀਟਲ ਭੁਗਤਾਨ ਜਾਂ ਹੋਮ ਬੈਂਕ ਏਟੀਐਮ ਦੀ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ।
SBI ਨੇ ATM ਲੈਣ-ਦੇਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ (1 ਫਰਵਰੀ 2025 ਤੋਂ ਲਾਗੂ)

ਇਹ ਵੀ ਪੜ੍ਹੋ :      2 ਲੱਖ ਰੁਪਏ ਤੋਂ ਮਹਿੰਗਾ ਹੋ ਜਾਵੇਗਾ 10 ਗ੍ਰਾਮ ਸੋਨਾ, ਕੀਮਤਾਂ ਬਾਰੇ ਆਈ ਹੈਰਾਨ ਕਰਨ ਵਾਲੀ ਰਿਪੋਰਟ

ਸਟੇਟ ਬੈਂਕ ਆਫ਼ ਇੰਡੀਆ (SBI) ਨੇ ਵੀ ਆਪਣੇ ਗਾਹਕਾਂ ਲਈ ਨਵੇਂ ATM ਨਿਯਮ ਲਾਗੂ ਕੀਤੇ ਹਨ:

ਪ੍ਰਤੀ ਮਹੀਨਾ ਮੁਫ਼ਤ ਸੀਮਾ

SBI ATM ਤੋਂ: 5 ਮੁਫ਼ਤ ਲੈਣ-ਦੇਣ
ਦੂਜੇ ਬੈਂਕ ਦੇ ATM ਤੋਂ: 10 ਮੁਫ਼ਤ ਲੈਣ-ਦੇਣ (ਸਥਾਨ ਜਾਂ ਬਕਾਇਆ ਸੀਮਾ ਤੋਂ ਬਿਨਾਂ)
ਜਿਨ੍ਹਾਂ ਦਾ ਔਸਤ ਮਾਸਿਕ ਬੈਲੇਂਸ (AMB) 1 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਨੂੰ ਅਸੀਮਤ ਮੁਫ਼ਤ ਲੈਣ-ਦੇਣ ਦੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ :     100000 ਰੁਪਏ ਤੱਕ ਪਹੁੰਚ ਜਾਵੇਗਾ ਸੋਨਾ! ਇਸ ਸਾਲ ਹੁਣ ਤੱਕ 20 ਵਾਰ ਤੋੜ ਚੁੱਕੈ ਰਿਕਾਰਡ

ਮੁਫ਼ਤ ਸੀਮਾ ਤੋਂ ਬਾਅਦ ਖਰਚੇ

SBI ATM 'ਤੇ: ਪ੍ਰਤੀ ਲੈਣ-ਦੇਣ 15 ਰੁਪਏ + GST
ਦੂਜੇ ਬੈਂਕਾਂ ਦੇ ATM 'ਤੇ: 21 ਰੁਪਏ + GST
ਬੈਲੇਂਸ ਚੈੱਕ/ਮਿੰਨੀ ਸਟੇਟਮੈਂਟ (ਦੂਜੇ ਬੈਂਕ ਦੇ ਏਟੀਐਮ ਤੇ): 10 ਰੁਪਏ + ਜੀਐਸਟੀ
SBI ATM 'ਤੇ ਬੈਲੇਂਸ ਚੈੱਕ: ਬਿਲਕੁਲ ਮੁਫ਼ਤ

ਹੋਰ ਸੇਵਾਵਾਂ

ਗੈਰ-ਨਕਦੀ ਵਿੱਤੀ ਲੈਣ-ਦੇਣ (ਜਿਵੇਂ ਦਾਨ ਆਦਿ): SBI ATM 'ਤੇ ਮੁਫ਼ਤ।
ਇਹ ਸਹੂਲਤ ਹੋਰ ਬੈਂਕਾਂ ਦੇ ਏਟੀਐਮ 'ਤੇ ਉਪਲਬਧ ਨਹੀਂ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • ATM New Rules
  • Cash withdrawal
  • balance check
  • new rules
  • ਏਟੀਐੱਮ
  • ਨਕਦੀ ਕਢਵਾਉਣਾ
  • ਬੈਲੇਂਸ ਚੈੱਕ
  • ਨਵੇਂ ਨਿਯਮ

ਵਾਹਨ ਬਰਾਮਦ 19 ਫ਼ੀਸਦੀ ਵਧ ਕੇ 53.63 ਲੱਖ ਇਕਾਈ ’ਤੇ ਪਹੁੰਚੀ

NEXT STORY

Stories You May Like

  • important news for lpg png users  new rules coming into effect from july 1
    LPG-PNG ਇਸਤੇਮਾਲ ਕਰਨ ਵਾਲਿਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਨਿਯਮ
  • sebi allows reopening of   open market buyback    new rules from august 1
    SEBI ਨੇ ‘ਓਪਨ ਮਾਰਕੀਟ ਬਾਇਬੈਕ’ ਮੁੜ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ, 1 ਅਗਸਤ ਤੋਂ ਨਵੇਂ ਨਿਯਮ ਲਾਗੂ
  • credit card users  sbi and hdfc will implement new rules from july 1
    Credit Card ਉਪਭੋਗਤਾਵਾਂ ਲਈ ਅਹਿਮ ਜਾਣਕਾਰੀ, SBI ਤੇ HDFC 1 ਜੁਲਾਈ ਤੋਂ ਲਾਗੂ ਕਰਨਗੇ ਨਵੇਂ ਨਿਯਮ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ ਚਲਾਉਣਾ ਹੁਣ...
  • relief for etf investors  new rules will reduce the risk
    ETF ਨਿਵੇਸ਼ਕਾਂ ਨੂੰ ਰਾਹਤ, ਨਵੇਂ ਨਿਯਮਾਂ ਨਾਲ ਘਟੇਗਾ ਗਲਤ ਕੀਮਤ ’ਤੇ ਸੌਦੇ ਦਾ ਜੋਖਮ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • now pf money will be withdrawn through atm upi
    ਕਰਮਚਾਰੀਆਂ ਲਈ Good News ! ਹੁਣ ATM-UPI ਰਾਹੀਂ ਨਿਕਲੇਗਾ PF ਦਾ ਪੈਸਾ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • important news for lpg png users  new rules coming into effect from july 1
      LPG-PNG ਇਸਤੇਮਾਲ ਕਰਨ ਵਾਲਿਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ...
    •   made in india   is no longer just a label   goyal
      ‘ਮੇਡ ਇਨ ਇੰਡੀਆ’ ਹੁਣ ਸਿਰਫ ਲੇਬਲ ਨਹੀਂ, ਦੁਨੀਆ ’ਚ ਭਾਰਤ ਦੀ ਪਛਾਣ : ਗੋਇਲ
    • china japan tensions
      ਚੀਨ ਦਾ ਵੱਡਾ ਕਦਮ, 40 ਜਾਪਾਨੀ ਕੰਪਨੀਆਂ 'ਤੇ ਲਾ'ਤੀਆਂ ਸਖ਼ਤ ਪਾਬੰਦੀਆਂ
    • ac market cools down  sales of soft drinks and ice cream surge
      AC ਬਾਜ਼ਾਰ ਠੰਢਾ, ਸਾਫਟ ਡ੍ਰਿੰਕਸ ਅਤੇ ਆਈਸਕ੍ਰੀਮ ਦੀ ਵਿਕਰੀ ’ਚ ਜ਼ੋਰਦਾਰ ਉਛਾਲ
    • now the prices of food and drinks will also skyrocket
      ਆਮ ਆਦਮੀ 'ਤੇ ਮਹਿੰਗਾਈ ਦੀ ਮਾਰ ! ਹੁਣ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਵੀ ਅਸਮਾਨੀਂ...
    • gst tax monitoring will be done with ai  get fast refund
      ਹੁਣ AI ਨਾਲ ਹੋਵੇਗੀ GST ਟੈਕਸ ਨਿਗਰਾਨੀ; ਕਾਰੋਬਾਰੀਆਂ ਨੂੰ ਮਿਲੇਗਾ ਤੇਜ਼ ਰਿਫੰਡ
    • gold silver prices fell  the prices of 24 22 18k gold
      ਹਫ਼ਤੇ ਦੇ ਪਹਿਲੇ ਦਿਨ ਟੁੱਟੇ Gold-Silver ਦੇ ਭਾਅ, ਜਾਣੋ  24-22-18K ਸੋਨੇ ਦੇ...
    • indian currency strengthens on easing crude oil prices
      ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਕਾਰਨ ਭਾਰਤੀ ਕਰੰਸੀ ਨੇ ਦਰਜ ਕੀਤੀ ਮਜ਼ਬੂਤੀ
    • stock markets   both sensex and nifty open with gains
      ਸਟਾਕ ਬਾਜ਼ਾਰਾਂ 'ਚ ਉਤਰਾਅ-ਚੜ੍ਹਾਅ : ਸੈਂਸੈਕਸ ਤੇ ਨਿਫਟੀ ਦੋਵੇਂ ਵਾਧਾ ਲੈ ਕੇ...
    • banks will remain closed for 12 days
      12 ਦਿਨ ਬੰਦ ਰਹਿਣਗੀਆਂ ਬੈਂਕਾਂ ! ਜਲਦੀ ਨਿਬੇੜ ਲਓ ਜ਼ਰੂਰੀ ਕੰਮ, ਦੇਖੋ ਛੁੱਟੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +