Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    6:47:54 PM

  • punjab weather heatwave yellow alert

    ਪੰਜਾਬ 'ਚ 5 ਦਿਨ ਵੱਡਾ Alert! ਮੌਸਮ ਦੀ ਹੋਈ ਵੱਡੀ...

  • center s strictness on government banks and insurance companies

    ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ...

  • mp amritpal singh s father big statement regarding breakup of the alliance

    ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ...

  • the milk suppliers union protested against fake dairies

    ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭਾਰਤੀ ਆਯੁਰਵੈਦਿਕ ਬਾਜ਼ਾਰ ’ਚ ਹਲਚਲ : ਅਸ਼ਵਗੰਧਾ ਦੇ ਪੱਤਿਆਂ ’ਤੇ ਰੋਕ, ਜੜ੍ਹਾਂ ਤੱਕ ਸੀਮਤ ਰਹੇਗੀ ਵਰਤੋਂ

BUSINESS News Punjabi(ਵਪਾਰ)

ਭਾਰਤੀ ਆਯੁਰਵੈਦਿਕ ਬਾਜ਼ਾਰ ’ਚ ਹਲਚਲ : ਅਸ਼ਵਗੰਧਾ ਦੇ ਪੱਤਿਆਂ ’ਤੇ ਰੋਕ, ਜੜ੍ਹਾਂ ਤੱਕ ਸੀਮਤ ਰਹੇਗੀ ਵਰਤੋਂ

  • Edited By Harinder Kaur,
  • Updated: 20 Apr, 2026 01:52 PM
Business
ayurvedic market  ban on ashwagandha leaves  use will be limited to roots
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਦੇਸ਼ ਵਿਚ ਆਯੁਰਵੈਦਿਕ ਉਤਪਾਦਾਂ ਦੇ ਬਾਜ਼ਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਭਾਰਤੀ ਖੁਰਾਕ ਸੁਰੱਖਿਆ ਤੇ ਮਾਪਦੰਡ ਅਥਾਰਟੀ (ਐੱਫ. ਐੱਸ. ਐੱਸ. ਏ. ਆਈ.) ਨੇ ਅਸ਼ਵਗੰਧਾ ਦੀਆਂ ਪੱਤੀਆਂ ਅਤੇ ਉਨ੍ਹਾਂ ਦੇ ਅਰਕ ਦੀ ਵਰਤੋਂ ’ਤੇ ਰੋਕ ਲਾ ਦਿੱਤੀ ਹੈ। ਇਹ ਕਦਮ ਆਯੁਸ਼ ਮੰਤਰਾਲੇ ਵੱਲੋਂ ਉਠਾਈਆਂ ਗਈਆਂ ਸੁਰੱਖਿਆ ਚਿੰਤਾਵਾਂ ਤੋਂ ਬਾਅਦ ਚੁੱਕਿਆ ਗਿਆ ਹੈ। ਹੁਣ ਸਿਰਫ਼ ਅਸ਼ਵਗੰਧਾ ਦੀਆਂ ਜੜ੍ਹਾਂ ਨੂੰ ਹੀ ਵੈੱਲਨੈੱਸ ਸਪਲੀਮੈਂਟਸ ਵਿਚ ਵਰਤਣ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

ਸੂਬਿਆਂ ਨੂੰ ਸਖ਼ਤ ਨਿਗਰਾਨੀ ਦੇ ਹੁਕਮ–

ਐੱਫ. ਐੱਸ. ਐੱਸ. ਏ. ਆਈ. ਨੇ ਹਾਲ ਹੀ ਵਿਚ ਜਾਰੀ ਕੀਤੇ ਗਏ ਹੁਕਮ ਵਿਚ ਸਾਰੇ ਸੂਬਿਆਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਕੰਪਨੀਆਂ ਨੂੰ ਆਪਣੇ ਉਤਪਾਦਾਂ ਦੇ ਲੇਬਲ ’ਤੇ ਸਪੱਸ਼ਟ ਤੌਰ ’ਤੇ ਇਹ ਦੱਸਣਾ ਪਵੇਗਾ ਕਿ ਪੌਦੇ ਦੇ ਕਿਸ ਹਿੱਸੇ ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ :  ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ

ਵੱਡੀਆਂ ਕੰਪਨੀਆਂ ’ਤੇ ਅਸਰ ਸੰਭਵ–

ਇਸ ਫੈਸਲੇ ਦਾ ਅਸਰ ਦੇਸ਼ ਦੀਆਂ ਪ੍ਰਮੁੱਖ ਆਯੁਰਵੈਦਿਕ ਕੰਪਨੀਆਂ ਜਿਵੇਂ ਹਿਮਾਲਿਆ ਵੈੱਲਨੈੱਸ, ਡਾਬਰ ਇੰਡੀਆ, ਪਤੰਜਲੀ ਆਯੁਰਵੇਦ, ਬੈਦਿਆਨਾਥ ਤੇ ਝੰਡੂ ’ਤੇ ਪੈ ਸਕਦਾ ਹੈ, ਜੋ ਅਸ਼ਵਗੰਧਾ ਆਧਾਰਤ ਉਤਪਾਦਾਂ ਦਾ ਨਿਰਮਾਣ ਕਰਦੀਆਂ ਹਨ।

ਇਹ ਵੀ ਪੜ੍ਹੋ :  ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

ਕੀ ਹੈ ਅਸ਼ਵਗੰਧਾ?

ਅਸ਼ਵਗੰਧਾ ਇਕ ਛੋਟਾ ਸਦਾਬਹਾਰ ਪੌਦਾ ਹੈ, ਜਿਸ ਦੀ ਵਰਤੋਂ 3000 ਸਾਲਾਂ ਤੋਂ ਆਯੁਰਵੇਦ ਵਿਚ ਕੀਤੀ ਜਾ ਰਹੀ ਹੈ। ਇਸ ਦੀਆਂ ਜੜ੍ਹਾਂ ਦੇ ਅਰਕ ਨੂੰ ਤਣਾਅ ਘਟਾਉਣ, ਨੀਂਦ ਸੁਧਾਰਨ ਅਤੇ ਮਾਸਪੇਸ਼ੀਆਂ ਦੀ ਰਿਕਵਰੀ ਵਿਚ ਸਹਾਇਕ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ :  Lenskart 'ਤੇ ਲੱਗੇ ਧਾਰਮਿਕ ਵਿਤਕਰੇ ਦੇ ਇਲਜ਼ਾਮ: ਹਿਜਾਬ ਨੂੰ ਇਜਾਜ਼ਤ ਪਰ ਬਿੰਦੀ-ਤਿਲਕ 'ਤੇ ਪਾਬੰਦੀ!

ਕਿਨ੍ਹਾਂ ਲੋਕਾਂ ਨੂੰ ਰੱਖਣੀ ਚਾਹੀਦੀ ਹੈ ਸਾਵਧਾਨੀ?

ਡਾਕਟਰਾਂ ਅਨੁਸਾਰ ਗਰਭਵਤੀ ਔਰਤਾਂ ਨੂੰ ਅਸ਼ਵਗੰਧਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਇਸ ਨੂੰ ਗਰਭਪਾਤ ਦੇ ਜੋਖਮ ਨਾਲ ਜੋੜਿਆ ਜਾਂਦਾ ਹੈ। ਇਸ ਤੋਂ ਇਲਾਵਾ ਆਟੋਇਮਿਊਨ ਤੇ ਥਾਇਰਾਈਡ ਨਾਲ ਜੁੜੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਵੀ ਇਸ ਤੋਂ ਦੂਰੀ ਬਣਾਉਣੀ ਚਾਹੀਦੀ ਹੈ। ਇਹ ਸਿਡੇਟਿਵਜ਼, ਬਲੱਡ ਪ੍ਰੈਸ਼ਰ, ਡਾਇਬਿਟੀਜ਼ ਤੇ ਥਾਇਰਾਈਡ ਦੀਆਂ ਦਵਾਈਆਂ ਨਾਲ ਪ੍ਰਤੀਕਿਰਿਆ ਕਰ ਸਕਦਾ ਹੈ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਕਿੱਥੇ ਹੁੰਦੀ ਹੈ ਖੇਤੀ?

ਭਾਰਤ ਵਿਚ ਅਸ਼ਵਗੰਧਾ ਦੀ ਖੇਤੀ ਮੁੱਖ ਤੌਰ ’ਤੇ ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਪੰਜਾਬ ਤੇ ਹਰਿਆਣਾ ਵਰਗੇ ਸੂਬਿਆਂ ਵਿਚ ਕੀਤੀ ਜਾਂਦੀ ਹੈ। ਲੱਗਭਗ 10,780 ਹੈੱਕਟੇਅਰ ਖੇਤਰ ਵਿਚ ਇਸ ਦੀ ਖੇਤੀ ਹੁੰਦੀ ਹੈ, ਜਿਸ ਵਿਚ ਮੱਧ ਪ੍ਰਦੇਸ਼ ਮੋਹਰੀ ਹੈ।

ਵਿਦੇਸ਼ ’ਚ ਵਧਦੀ ਮੰਗ–

ਕੌਮਾਂਤਰੀ ਬਾਜ਼ਾਰ ਵਿਚ ਵੀ ਅਸ਼ਵਗੰਧਾ ਦੀ ਹਰਮਨਪਿਆਰਤਾ ਤੇਜ਼ੀ ਨਾਲ ਵਧ ਰਹੀ ਹੈ। ਖਾਸ ਤੌਰ ’ਤੇ ਯੂਰਪ ਤੇ ਉੱਤਰੀ ਅਮਰੀਕਾ ਵਿਚ ਇਸ ਨੂੰ ਗਮੀਜ਼, ਕੈਪਸੂਲ, ਹਰਬਲ ਚਾਹ ਤੇ ਹੈਲਥ ਡ੍ਰਿੰਕਸ ਦੇ ਰੂਪ ਵਿਚ ਵੇਚਿਆ ਜਾ ਰਿਹਾ ਹੈ। ਐੱਫ. ਐੱਸ. ਐੱਸ. ਏ. ਆਈ. ਦਾ ਇਹ ਕਦਮ ਖਪਤਕਾਰਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੀ ਦਿਸ਼ਾ ਵਿਚ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਇਸ ਨਾਲ ਆਯੁਰਵੈਦਿਕ ਉਦਯੋਗ ਵਿਚ ਆਰਜ਼ੀ ਅਸਥਿਰਤਾ ਜ਼ਰੂਰ ਵੇਖਣ ਨੂੰ ਮਿਲ ਸਕਦੀ ਹੈ ਪਰ ਲੰਮੇ ਸਮੇਂ ’ਚ ਇਹ ਗੁਣਵੱਤਾ ਤੇ ਪਾਰਦਰਸ਼ਤਾ ਨੂੰ ਵਧਾਏਗਾ।

ਅਖ਼ੀਰ ਕਿਉਂ ਲਾਈ ਗਈ ਪਾਬੰਦੀ?

ਅਸਲ ’ਚ ਰਵਾਇਤੀ ਆਯੁਰਵੈਦਿਕ ਗ੍ਰੰਥਾਂ ਵਿਚ ਸਿਰਫ਼ ਅਸ਼ਵਗੰਧਾ ਦੀਆਂ ਜੜ੍ਹਾਂ ਦੀ ਵਰਤੋਂ ਦੀ ਹੀ ਸਿਫਾਰਸ਼ ਕੀਤੀ ਗਈ ਹੈ। ਪਿਛਲੇ ਕੁੁਝ ਵਿਗਿਆਨਕ ਅਧਿਐਨਾਂ ਵਿਚ ਵੇਖਿਆ ਗਿਆ ਹੈ ਕਿ ਇਸ ਦੀਆਂ ਪੱਤੀਆਂ ਵਿਚ ‘ਵਿਥਾਫੇਰਿਨ-ਏ’ ਵਰਗੇ ਸਰਗਰਮ ਤੱਤ ਜ਼ਿਆਦਾ ਮਾਤਰਾ ਵਿਚ ਹੁੰਦੇ ਹਨ, ਜੋ ਸਰੀਰ ਲਈ ਨੁਕਸਾਨਦੇਹ ਹੋ ਸਕਦੇ ਹਨ ਅਤੇ ਲਿਵਰ ਡੈਮੇਜ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦੇ ਹਨ।

ਇਹ ਵੀ ਪੜ੍ਹੋ :  LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ
ਇਹ ਵੀ ਪੜ੍ਹੋ :    ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold, ਜਾਣੋ ਨਿਵੇਸ਼ ਦੇ ਤਰੀਕੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Ayurvedic
  • Ashwagandha
  • Leaves
  • Block
  • Root
  • ਆਯੁਰਵੈਦਿਕ
  • ਅਸ਼ਵਗੰਧਾ
  • ਪੱਤੇ
  • ਰੋਕ
  • ਜੜ੍ਹ

ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ ਦਾਖ਼ਲਾ ਹੋਇਆ ਮਹਿੰਗਾ, SC ਦੇ ਹੁਕਮਾਂ ਮਗਰੋਂ ਵਧੀਆਂ ਦਰਾਂ

NEXT STORY

Stories You May Like

  • punjab  elections to this municipal council have been put on hold
    ਖਰੜ ਨਗਰ ਕੌਂਸਲ ਦੀ ਚੋਣ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ 'ਚ ਮਚੀ ਹਲਚਲ
  • ai company s mcap reaches 5 5 trillion nvidia market cap
    AI ਕੰਪਨੀ ਦਾ Mcap 5.5 ਟ੍ਰਿਲੀਅਨ ’ਤੇ ਪਹੁੰਚਿਆ, ਭਾਰਤੀ ਸ਼ੇਅਰ ਬਾਜ਼ਾਰ ਦੇ ਮਾਰਕੀਟ ਕੈਪ ’ਤੇ ਇਕੱਲੀ ਭਾਰੀ ਐੱਨਵੀਡੀਆ
  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • more than one and a half dozen congress leaders join   shiromani akali dal
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ ਸ਼ਾਮਲ
  • india  s   limited by borders   modi indian diaspora netherlands
    'ਭਾਰਤ ਦੀਆਂ ਇੱਛਾਵਾਂ ਹੁਣ ਸਰਹੱਦਾਂ ਤੱਕ ਸੀਮਤ ਨਹੀਂ', ਨੀਦਰਲੈਂਡ 'ਚ ਬੋਲੇ PM ਮੋਦੀ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • delhi high court protects actor arjun kapoor  s personality rights
    ਹਾਈ ਕੋਰਟ ਨੇ ਅਦਾਕਾਰ ਅਰਜੁਨ ਕਪੂਰ ਦੀ ਆਵਾਜ਼ ਅਤੇ ਤਸਵੀਰ ਦੀ ਗਲਤ ਵਰਤੋਂ 'ਤੇ ਲਾਈ ਰੋਕ
  • strong rise in indian stock market  sensex and nifty made a big jump
    ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ ਤੇ ਨਿਫਟੀ ਨੇ ਮਾਰੀ ਲੰਬੀ ਛਾਲ, ਇਨ੍ਹਾਂ ਸੈਕਟਰ ਨੇ ਵਧਾਇਆ ਜੋਸ਼
  • punjab weather heatwave yellow alert
    ਪੰਜਾਬ 'ਚ 5 ਦਿਨ ਵੱਡਾ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india becomes world  s largest market for kitkat
      ਭਾਰਤ ਬਣਿਆ ਨੈਸਲੇ ਦੀ ਕਿਟਕੈਟ ਲਈ ਦੁਨੀਆ ਦਾ ਸਭ ਤੋਂ ਵੱਡਾ ਬਾਜ਼ਾਰ
    • cng prices in punjab rise again  for the second time in 48 hours
      ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ...
    • silver falls by rs 7 000  gold also becomes cheaper
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਧਮਾਕਾ: ਚਾਂਦੀ 7,000 ਰੁਪਏ ਟੁੱਟੀ, ਸੋਨਾ...
    • rupee s falling  indian currency crossing 96 mark
      ਰੁਪਏ ਦੀ 'ਡਿੱਗਦੀ' ਸਿਹਤ: 96 ਦਾ ਅੰਕੜਾ ਪਾਰ ਕਰਕੇ ਹੁਣ ਤੱਕ ਦੇ ਸਭ ਤੋਂ ਮਾੜੇ...
    • stock market  donald trump  s threat created havoc  lost rs 7 lakh crore
      ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਡੋਨਾਲਡ ਟਰੰਪ ਦੀ ਧਮਕੀ ਨੇ ਮਚਾਈ ਤਬਾਹੀ,...
    • you will earn big income on just 450 days fd
      ਸਿਰਫ਼ 450 ਦਿਨਾਂ ਦੀ FD 'ਤੇ ਹੋਵੇਗੀ ਮੋਟੀ ਕਮਾਈ ! BOI ਦੀ ਇਕ ਧਾਕੜ ਸਕੀਮ 'ਚ...
    • petrol and diesel prices increase again
      ਮੁੜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਟਰੰਪ ਦੇ ਇਕ ਫੈਸਲੇ ਨੇ ਵਧਾਈ ਚਿੰਤਾ
    • gold silver  latest rate
      PM ਮੋਦੀ ਦੀ ਅਪੀਲ ਤੋਂ ਬਾਅਦ ਕੀ ਸਸਤਾ ਹੋਇਆ ਸੋਨਾ-ਚਾਂਦੀ ? ਚੈੱਕ ਕਰੋ ਕੀ ਹੈ...
    • us china deal
      ਅਮਰੀਕਾ ਨਾਲ ਹੋਈ ਜਹਾਜ਼ਾਂ ਦੀ ਡੀਲ ! ਚੀਨ ਨੇ ਕੀਤੀ ਪੁਸ਼ਟੀ
    • govt imposes import curbs on silver
      Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ ਨੇ ਲਾ'ਤੀਆਂ ਪਾਬੰਦੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +