ਜਲੰਧਰ - 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਲਾਲਾ ਦੇ ਪ੍ਰਾਣ ਪ੍ਰਤਿਸ਼ਠਾ ਨੂੰ ਧਿਆਨ 'ਚ ਰੱਖਦੇ ਹੋਏ ਬੈਂਕ ਆਫ ਬੜੌਦਾ ਦੀਆਂ ਸਾਰੀਆਂ ਸ਼ਾਖਾਵਾਂ ਅਤੇ ਦਫਤਰ ਦੁਪਹਿਰ 2.30 ਵਜੇ ਖੁੱਲ੍ਹਣਗੇ। ਬੈਂਕ ਦੇ ਸਾਰੇ ਗਾਹਕ ਦੁਪਹਿਰ 2.30 ਵਜੇ ਤੋਂ ਬਾਅਦ ਬੈਂਕ ਵਿੱਚ ਆ ਸਕਦੇ ਹਨ ਅਤੇ ਬੈਂਕਿੰਗ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਇਹ ਵੀ ਪੜ੍ਹੋ : ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਬਦਲਿਆ ; ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ
ਇਸ ਇਤਿਹਾਸਕ ਪਲ 'ਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 22 ਜਨਵਰੀ 2024 ਨੂੰ ਬੈਂਕ ਦੁਪਹਿਰ 02:30 ਵਜੇ ਤੱਕ ਬੰਦ ਰਹਿਣਗੇ। ਦੱਸਣਾ ਚਾਹੁੰਦੇ ਹਾਂ ਕਿ ਬੈਂਕ ਨੇ ਅੱਜ 22 ਜਨਵਰੀ 2024 ਨੂੰ ਦੁਪਹਿਰ 02:30 ਵਜੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਸ ਲਈ ਬੈਂਕ ਆਫ ਬੜੌਦਾ ਆਪਣੇ ਸਾਰੇ ਮਾਣਯੋਗ ਗਾਹਕਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
ਇਹ ਵੀ ਪੜ੍ਹੋ : ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ
ਇਹ ਵੀ ਪੜ੍ਹੋ : ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਬੰਦ ਰਹੇਗੀ ਸਟਾਕ ਮਾਰਕੀਟ, ਨਹੀਂ ਬਦਲੇ ਜਾਣਗੇ 2000 ਦੇ ਨੋਟ
NEXT STORY