Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    2:23:20 PM

  • man deadbody found at factory under construction in ludhiana

    ਲੁਧਿਆਣਾ 'ਚ ਨਿਰਮਾਣ ਅਧੀਨ ਫੈਕਟਰੀ 'ਚੋਂ ਮਿਲੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • prayers to be held worldwide for justice for parvinder jhota

    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ...

  • punjab strict orders issued for brick kilns

    ਪੰਜਾਬ : ਇੱਟਾਂ ਦੇ ਭੱਠਿਆਂ ਲਈ ਜਾਰੀ ਹੋਏ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ ਬੰਦ ਰਹਿਣਗੇ ਬੈਂਕ?

BUSINESS News Punjabi(ਵਪਾਰ)

ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ ਅਕਤੂਬਰ 'ਚ ਜਾਣੋ ਕਦੋਂ-ਕਦੋਂ ਬੰਦ ਰਹਿਣਗੇ ਬੈਂਕ?

  • Edited By Inder Prajapati,
  • Updated: 01 Sep, 2026 09:59 PM
Business
bank unions announce strike
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਜੇਕਰ ਤੁਸੀਂ ਸਤੰਬਰ ਜਾਂ ਅਕਤੂਬਰ ਮਹੀਨੇ ਵਿੱਚ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਕਰਵਾਉਣਾ ਚਾਹੁੰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਤੰਬਰ ਅਤੇ ਅਕਤੂਬਰ ਮਹੀਨਿਆਂ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। 

ਹੜਤਾਲ ਦਾ ਸ਼ਡਿਊਲ:
 11 ਸਤੰਬਰ 2026: ਬੈਂਕਾਂ ਵਿੱਚ ਇੱਕ ਦਿਨ ਦੀ ਹੜਤਾਲ ਰਹੇਗੀ।
 28 ਤੋਂ 30 ਸਤੰਬਰ 2026: ਬੈਂਕ ਮੁਲਾਜ਼ਮ ਲਗਾਤਾਰ ਤਿੰਨ ਦਿਨਾਂ ਦੀ ਹੜਤਾਲ 'ਤੇ ਜਾਣਗੇ।
 26 ਅਕਤੂਬਰ 2026 ਤੋਂ: ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਬੈਂਕਾਂ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਹੋ ਜਾਵੇਗੀ।

ਬੈਂਕ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ:
1. ਹਫ਼ਤੇ ਵਿੱਚ 5 ਦਿਨ ਕੰਮ: 8 ਮਾਰਚ 2024 ਨੂੰ ਹੋਏ ਸਮਝੌਤੇ ਮੁਤਾਬਕ ਬੈਂਕਾਂ ਵਿੱਚ ਹਫ਼ਤੇ ਵਿੱਚ ਸਿਰਫ਼ 5 ਦਿਨ ਕੰਮ ਕਰਨ ਦੀ ਪ੍ਰਣਾਲੀ ਲਾਗੂ ਕੀਤੀ ਜਾਵੇ। 
2. ਪੀ.ਐੱਲ.ਆਈ. ਸਕੀਮ ਦੀ ਵਾਪਸੀ: ਸਰਕਾਰ ਦੀ 'ਪਰਫਾਰਮੈਂਸ ਲਿੰਕਡ ਇੰਸੈਂਟਿਵ' (PLI) ਯੋਜਨਾ ਨੂੰ ਵਾਪਸ ਲਿਆ ਜਾਵੇ।
3. ਲੰਬਿਤ ਮਸਲਿਆਂ ਦਾ ਹੱਲ: ਆਪਸੀ ਗੱਲਬਾਤ ਰਾਹੀਂ ਇੰਸੈਂਟਿਵ ਯੋਜਨਾ ਵਿੱਚ ਬਦਲਾਅ ਕੀਤੇ ਜਾਣ ਅਤੇ ਬਾਕੀ ਰਹਿੰਦੇ ਮਸਲਿਆਂ ਨੂੰ ਹੱਲ ਕੀਤਾ ਜਾਵੇ।

ਯੂਨੀਅਨਾਂ ਅਨੁਸਾਰ, ਸਾਲ 2015 ਵਿੱਚ ਦੂਜੇ ਅਤੇ ਚੌਥੇ ਸ਼ਨੀਵਾਰ ਦੀ ਛੁੱਟੀ ਘੋਸ਼ਿਤ ਕਰਕੇ ਹਫ਼ਤੇ ਵਿੱਚ 5 ਦਿਨ ਕੰਮ ਕਰਨ ਵੱਲ ਕਦਮ ਵਧਾਇਆ ਗਿਆ ਸੀ। ਇਸ ਤੋਂ ਬਾਅਦ, 8 ਮਾਰਚ 2024 ਨੂੰ ਹੋਏ ਤਨਖਾਹ ਸਮਝੌਤੇ ਵਿੱਚ ਇਸ ਨੂੰ ਅਧਿਕਾਰਤ ਰੂਪ ਦਿੱਤਾ ਗਿਆ। ਬੈਂਕ ਕਰਮਚਾਰੀਆਂ ਨੇ ਸ਼ਨੀਵਾਰ ਦੀ ਛੁੱਟੀ ਬਦਲੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਰੋਜ਼ਾਨਾ 40 ਮਿੰਟ ਵਾਧੂ ਕੰਮ ਕਰਨ ਦੀ ਸਹਿਮਤੀ ਦਿੱਤੀ ਸੀ ਤਾਂ ਜੋ ਗਾਹਕ ਸੇਵਾ 'ਤੇ ਕੋਈ ਅਸਰ ਨਾ ਪਵੇ। ਵਿੱਤ ਮੰਤਰਾਲੇ ਨੂੰ ਇਸ ਸਮਝੌਤੇ ਦੀ ਸਿਫ਼ਾਰਸ਼ ਭੇਜਿਆਂ 2 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪਰ ਅਜੇ ਤੱਕ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਦਲੀਲ ਦਿੱਤੀ ਕਿ ਭਾਰਤੀ ਰਿਜ਼ਰਵ ਬੈਂਕ (RBI), LIC, GIC ਅਤੇ ਨਾਬਾਰਡ (NABARD) ਵਰਗੇ ਹੋਰ ਸਾਰੇ ਸਰਕਾਰੀ ਅਤੇ ਨਿੱਜੀ ਅਦਾਰੇ ਪਹਿਲਾਂ ਹੀ ਹਫ਼ਤੇ ਵਿੱਚ ਸਿਰਫ਼ 5 ਦਿਨ ਹੀ ਕੰਮ ਕਰ ਰਹੇ ਹਨ।

  • Bank unions strike
  • United Forum of Bank Unions
  • Bank strike

ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ

NEXT STORY

Stories You May Like

  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • sgpc supports punjab bandh
    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • october 15 punjab bandh
    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ
  • durga ashtami 2026
    Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ ਪੂਜਨ ਦਾ ਸਹੀ ਸਮਾਂ
  • hdfc bank accused of leaking confidential information  2 senior
    HDFC ਬੈਂਕ 'ਤੇ ਗੁਪਤ ਜਾਣਕਾਰੀ ਲੀਕ ਕਰਨ ਦਾ ਦੋਸ਼, ਦੋ ਸੀਨੀਅਰ ਅਧਿਕਾਰੀ ਜਾਂਚ ਅਧੀਨ
  • government  s stake in idbi bank to be limited
    IDBI ਬੈਂਕ ਤੇ ਹੁਣ ਫੇਅਰਫੈਕਸ ਦਾ ਕੰਟਰੋਲ, ਸਰਕਾਰ ਅਤੇ LIC ਦੀ ਹਿੱਸੇਦਾਰੀ ਰਹੇਗੀ ਸੀਮਤ
  • teachers announce a holiday in punjab on october 21
    ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
Trending
Ek Nazar
ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

pakistan reopened  key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • pak afghan trade
      ਪੂਰੀ ਤਰ੍ਹਾਂ ਠੱਪ ਹੋ ਗਿਆ ਪਾਕਿਸਤਾਨ-ਅਫ਼ਗਾਨਿਸਤਾਨ ਦਾ ਵਪਾਰ ! TDAP ਨੇ ਜਾਰੀ...
    • now tyres will be expensive  company announces 4 5  increase
      ਕਾਰਾਂ-ਰਾਸ਼ਨ-ਪੈਟਰੋਲ ਤੋਂ ਬਾਅਦ ਹੁਣ ਟਾਇਰ ਹੋਣਗੇ ਮਹਿੰਗੇ, ਮਸ਼ਹੂਰ ਕੰਪਨੀ ਨੇ ਭਾਰੀ...
    • proposal to waive fees for changing name in driving license
      ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
    • the government may soon announce an increase in the minimum pension
      ਪੈਨਸ਼ਨਰਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਦੇ ਵਾਧੇ ਦਾ ਸਰਕਾਰ ਜਲਦ ਕਰ ਸਕਦੀ...
    • govt to modernize textile clusters in 5 years  considering rs 40 000 crore plan
      ਅਗਲੇ 5 ਸਾਲਾਂ 'ਚ ਟੈਕਸਟਾਈਲ ਕਲੱਸਟਰਾਂ ਨੂੰ ਆਧੁਨਿਕ ਬਣਾਏਗੀ ਸਰਕਾਰ, 40,000...
    • what will be the impact on the employees after the sale of idbi bank
      IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ...
    • major banks raise interest rates on fds
      RBI ਵੱਲੋਂ ਰੇਪੋ ਰੇਟ ਵਧਾਉਣ ਤੋਂ ਬਾਅਦ ਵੱਡੇ ਬੈਂਕਾਂ ਨੇ FD 'ਤੇ ਵਧਾਇਆ ਬਿਆਜ
    • air travel to goa becomes cheaper
      ਗੋਆ ਦਾ ਹਵਾਈ ਸਫ਼ਰ ਸਸਤਾ! ਸਰਕਾਰ ਨੇ ਘਟਾਇਆ ATF 'ਤੇ ਵੈਟ, ਨਵੀਆਂ ਦਰਾਂ ਲਾਗੂ
    • tata in preparation to increase stake in apple  s business
      Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ...
    • us oil stocks at lowest level since 1982  diesel prices at record high
      1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +