Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    3:13:45 AM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • punjab weather raining

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ...

  • amritsar jail project udaan inaugurated by governor kataria

    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡੀ ਖਬਰ! ਬੈਂਕਾਂ 'ਚ ਫਿਰ ਦੋ ਦਿਨ ਹੜਤਾਲ, ATMs 'ਚ ਹੋ ਸਕਦੈ ਨਕਦੀ ਸੰਕਟ

BUSINESS News Punjabi(ਵਪਾਰ)

ਵੱਡੀ ਖਬਰ! ਬੈਂਕਾਂ 'ਚ ਫਿਰ ਦੋ ਦਿਨ ਹੜਤਾਲ, ATMs 'ਚ ਹੋ ਸਕਦੈ ਨਕਦੀ ਸੰਕਟ

  • Updated: 16 Jan, 2020 09:08 AM
New Delhi
bank unions call for two day strike from january 31
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਤੁਹਾਡਾ ਬੈਂਕ ਨਾਲ ਸੰਬੰਧਤ ਕੋਈ ਕੰਮ ਹੈ ਤਾਂ ਇਸ ਨੂੰ ਤੁਰੰਤ ਨਿਪਟਾ ਲਓ ਕਿਉਂਕਿ ਬੈਂਕ ਸੰਗਠਨਾਂ ਨੇ ਦੁਬਾਰਾ ਹੜਤਾਲ ਦਾ ਐਲਾਨ ਕੀਤਾ ਹੈ।

ਬੈਂਕ ਕਰਮਚਾਰੀ ਸੰਗਠਨਾਂ ਨੇ 31 ਜਨਵਰੀ ਤੋਂ ਦੋ ਦਿਨਾਂ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਹੜਤਾਲ ਕਾਰਨ ਲਗਾਤਾਰ ਤਿੰਨ ਦਿਨ ਬੈਂਕ ਬੰਦ ਰਹਿਣ ਕਾਰਨ ਜਨਤਾ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ 2 ਫਰਵਰੀ ਨੂੰ ਐਤਵਾਰ ਵੀ ਹੈ। ਬੈਂਕ ਬੰਦ ਹੋਣ ਕਾਰਨ ਏ. ਟੀ. ਐੱਮ. 'ਚ ਨਕਦੀ ਦੀ ਕਮੀ ਵੀ ਹੋ ਸਕਦੀ ਹੈ।

 

ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ. ਬੀ. ਏ.) ਨਾਲ ਤਨਖਾਹਾਂ ਸੰਬੰਧੀ ਗੱਲਬਾਤ ਫੇਲ੍ਹ ਹੋਣ ਤੋਂ ਬਾਅਦ ਬੈਂਕ ਕਰਮਚਾਰੀ ਸੰਗਠਨਾਂ ਨੇ 31 ਜਨਵਰੀ ਤੇ 1 ਫਰਵਰੀ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਮਹੀਨੇ ਇਹ ਦੂਜੀ ਬੈਂਕ ਹੜਤਾਲ ਹੋਵੇਗੀ। ਇਸ ਤੋਂ ਪਹਿਲਾਂ 8 ਜਨਵਰੀ ਨੂੰ ਭਾਰਤ ਬੰਦ 'ਚ ਵੀ 6 ਬੈਂਕ ਕਰਮਚਾਰੀ ਸੰਗਠਨ ਸ਼ਾਮਲ ਹੋਏ ਸਨ।

ਇਸ ਵਾਰ ਬੈਂਕ ਹੜਤਾਲ ਦਾ ਸਮਾਂ ਬਹੁਤ ਮਹੱਤਵਪੂਰਨ ਹੈ ਕਿਉਂਕਿ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਇਕ ਦਿਨ ਪਹਿਲਾਂ 31 ਜਨਵਰੀ ਨੂੰ ਆਰਥਿਕ ਸਰਵੇ ਰਿਪੋਰਟ ਪੇਸ਼ ਕੀਤੀ ਜਾਏਗੀ। ਬੈਂਕਾਂ ਕਰਮਚਾਰੀ ਸੰਗਠਨਾਂ ਨੇ ਹੜਤਾਲ ਦੀ ਚਿਤਾਵਨੀ ਉਸ ਸਮੇਂ ਦਿੱਤੀ ਹੈ ਜਦੋਂ ਸਟਾਕ ਐਕਸਚੇਂਜਾਂ ਨੇ ਵੀ ਸ਼ਨੀਵਾਰ ਨੂੰ ਵਿਸ਼ੇਸ਼ ਤੌਰ 'ਤੇ ਬਜਟ ਵਾਲੇ ਦਿਨ ਖੁੱਲ੍ਹੇ ਰਹਿਣ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਨੌਂ ਟਰੇਡ ਸੰਗਠਨਾਂ ਦੀ ਨੁਮਾਇੰਦਗੀ ਕਰਨ ਵਾਲੀ ਯੂ. ਐੱਫ. ਬੀ. ਯੂ. ਨੇ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਤਨਖਾਹ ਸੰਬੰਧੀ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 11 ਤੋਂ 13 ਮਾਰਚ ਨੂੰ ਤਿੰਨ ਦਿਨ ਦੀ ਹੋਰ ਬੈਂਕ ਹੜਤਾਲ ਕੀਤੀ ਜਾ ਸਕਦੀ ਹੈ।

  • Bank-unions
  • Bank strike
  • ਬੈਂਕ ਸੰਗਠਨ
  • ਬੈਂਕ ਹੜਤਾਲ

ਫਾਸਟੈਗ : ਨਕਦੀ ਦੇ ਜ਼ਿਆਦਾ ਚਲਨ ਵਾਲੇ 65 ਟੋਲ ਨਾਕਿਆਂ ’ਤੇ ਨਿਯਮਾਂ ’ਚ 30 ਦਿਨ ਦੀ ਢਿੱਲ

NEXT STORY

Stories You May Like

  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • big incident in jalandhar  two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • petrol diesel may become expensive
    ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਰੀ ਹੋਈ ਵੱਡੀ ਚਿਤਾਵਨੀ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • case registered against those who broke into a house and stole cash
    ਘਰ 'ਚ ਦਾਖ਼ਲ ਹੋ ਕੇ ਨਕਦੀ ਖੋਹਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ
  • gold became expensive prices jumped by rs 3 300 in 2 days
    Gold ਫਿਰ ਹੋ ਗਿਆ ਮਹਿੰਗਾ, ਦੋ ਦਿਨਾਂ 'ਚ ਕੀਮਤਾਂ ਨੇ ਮਾਰੀ 3,300 ਰੁਪਏ ਦੀ ਲੰਮੀ ਛਾਲ
  • drug smuglers arrested
    ਹੈਰੋਇਨ ਅਤੇ ਨਕਦੀ ਸਮੇਤ ਦੋ ਨੌਜਵਾਨ ਕਾਬੂ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • anti dumping duty limit on some seamless tubes  pipes imported from china
      ਸਰਕਾਰ ਨੇ ਚੀਨ ਤੋਂ ਇੰਪੋਰਟ ਕੀਤੇ ਕੁਝ ਸੀਮਲੈੱਸ ਟਿਊਬ, ਪਾਈਪ ’ਤੇ ਐਂਟੀ-ਡੰਪਿੰਗ...
    • sebi cancels the registration of 12 research analysts
      ਸੇਬੀ ਨੇ 12 ਖੋਜ ਵਿਸ਼ਲੇਸ਼ਕਾਂ ਦੀ ਰਜਿਸਟ੍ਰੇਸ਼ਨ ਕੀਤੀ ਰੱਦ, ਇਸ ਕਾਰਨ ਕੀਤੀ...
    • apple files a lawsuit against openai serious allegations
      Apple ਨੇ OpenAI ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ , ਲਗਾਏ ਗੰਭੀਰ ਦੋਸ਼
    • investigation launched for embezzlement of 242 quintals of government rice
      ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ ਚੌਲ, 242 ਕੁਇੰਟਲ ਦੀ...
    • country  s foreign exchange reserves increase
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 7.26 ਅਰਬ ਡਾਲਰ ਵਧਿਆ
    • china  s population is rapidly becoming unemployed  automation and robots
      ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ...
    • ongc plans 13 million barrel oil reserve
      ਮੰਗਲੁਰੂ 'ਚ 17.5 ਲੱਖ ਟਨ ਪੈਟਰੋਲੀਅਮ ਰਣਨੀਤਕ ਭੰਡਾਰ ਵਿਕਸਤ ਕਰੇਗੀ ONGC
    • petrol becomes expensive by rs 13 18 and diesel by rs 13 80 pakistan
      ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ...
    • sbi sells 1 42 percent stake in sbi funds management before ipo
      IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
    • trai truecaller will not be able to block ban specific series as spam
      TRAI ਦਾ ਫੈਸਲਾ : Truecaller ਬਲਾਕ ਨਹੀਂ ਕਰ ਸਕੇਗਾ ਇਹ ਫੋਨ, ਖ਼ਾਸ ਸੀਰੀਜ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +