Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:12:30 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਆਉਣ ਵਾਲਾ ਵੱਡਾ ਕ੍ਰੈਸ਼, Robert Kiyosaki ਦੀ ਨਿਵੇਸ਼ਕਾਂ ਨੂੰ ਵੱਡੀ ਚੇਤਾਵਨੀ

BUSINESS News Punjabi(ਵਪਾਰ)

ਆਉਣ ਵਾਲਾ ਵੱਡਾ ਕ੍ਰੈਸ਼, Robert Kiyosaki ਦੀ ਨਿਵੇਸ਼ਕਾਂ ਨੂੰ ਵੱਡੀ ਚੇਤਾਵਨੀ

  • Edited By SATPAL,
  • Updated: 28 Apr, 2026 12:33 PM
Business
big crash coming robert kiyosaki s big warning to investors
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਮਸ਼ਹੂਰ ਕਿਤਾਬ ਰਿਚ ਪੁਅਰ ਡੈਡ ਦੇ ਲੇਖਕ ਅਤੇ ਨਿਵੇਸ਼ਕ Robert Kiyosaki ਨੇ ਇਕ ਵਾਰ ਫਿਰ ਸੰਭਾਵਿਤ ਆਰਥਿਕ ਮੰਦੀ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ਉਤੇ ਕਿਹਾ ਕਿ 2026-27 ਵਿੱਚ ਵੱਡਾ ਮਾਰਕਿਟ ਕ੍ਰੈਸ਼ ਆ ਸਕਦਾ ਹੈ, ਜਿਸ ਵਿੱਚ ਜੋ ਨਿਵੇਸ਼ਕ ਡਕ ਜਾਵੇਗਾ ਉਸ ਨੂੰ ਨੁਕਸਾਨ ਹੋਵੇਗਾ ਅਤੇ ਜੋ ਤਿਆਰ ਰਹੇਗਾ ਕ੍ਰੈਸ਼ ਦੌਰਾਨ ਸਸਤੀਆਂ ਕੀਮਤਾਂ 'ਤੇ ਖਰੀਦਦਾਰੀ ਕਰੇਗਾ ਉਹ ਅਮੀਰ ਬਣ ਜਾਵੇਗਾ ।

ਕੀ ਕਹਿੰਦਾ ਹੈ Robert Kiyosaki ?
ਸੋਸ਼ਲ ਮੀਡੀਆ ਪਲੇਟਫਾਰਮ  X 'ਤੇ Robert Kiyosaki  ਨੇ ਲਿਖਿਆ ਕਿ ਹਰ ਆਰਥਿਕ ਮੁਸ਼ਕਲ ਵਿੱਚ ਮੌਕੇ ਲੁਕੇ ਹੁੰਦੇ ਹਨ । ਉਨ੍ਹਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ 1987,2000 ਅਤੇ 2008 ਜਿਹੈ ਸੰਕਟ ਵਿੱਚ ਮੁਨਾਫਾ ਕਮਾਇਆ ਅਤੇ ਹੁਣ ਆਉਣ ਵਾਲੀ ਮੰਦੀ ਵਿੱਚ ਵੀ ਸਸਤੀ ਕੀਮਤ ਉਤੇ ਏਸੇਟ ਖਰੀਦਣ ਦੀ ਯੋਜਨਾ ਬਣਾ ਰਹੇ ਹਨ । ਕਿਓਸਾਕੀ ਦਾ ਮੰਨਣਾ ਹੈ ਕਿ ਜਦੋਂ ਬਾਜ਼ਾਰ ਡਿੱਗਦਾ ਹੈ ਤਾਂ ਘਬਰਾਏ ਹੋਏ ਨਿਵੇਸ਼ਕ ਆਪਣੀਆਂ ਸੰਪਤੀਆਂ ਨੂੰ ਵੇਚ ਦਿੰਦੇ ਹਨ ਅਤੇ ਇਹ ਸਮਾਂ ਹੁੰਦਾ ਹੈ ਕਿ ਜਦੋਂ ਸਮਝਦਾਰ ਨਿਵੇਸ਼ਕ ਖਰੀਦਾਰੀ ਕਰ ਸਕਦੇ ਹਨ ।

ਅੱਜ ਹੋਵੇਗਾ ਵੱਡਾ ਮੁਕਾਬਲਾ, ਪੰਜਾਬ ਕਿੰਗਸ ਅਤੇ ਰਾਜਸਥਾਨ ਰਾਇਲਸ ਦੀ ਟੀਮ ਹੋਵੇਗੀ ਆਹਮੋ-ਸਾਹਮਣੇ

Robert Kiyosaki  ਦੀਆਂ ਭਵਿੱਖਬਾਣੀਆਂ ਕਿੰਨੀਆਂ ਨੇ ਭਰੋਸੇਮੰਦ
ਹਾਲਾਂਕਿ Robert Kiyosaki ਕਈ ਵਾਰ ਵੱਡੇ ਕ੍ਰੈਸ਼ ਦੀ ਚੇਤਾਵਨੀ ਦੇ ਚੁੱਕੇ ਹਨ ਪਰ ਉਨ੍ਹਾਂ ਦੀਆਂ ਕਈ ਭਵਿੱਖਬਾਣੀਆਂ ਗਲਤ ਵੀ ਸਾਬਤ ਹੋਈਆਂ ਹਨ । 2011 ਤੋਂ ਬਾਅਦ ਕਿਓਸਾਕੀ ਨੇ ਕਈ ਵਾਰ ਮੰਦੀ ਦੀ ਗੱਲ ਕਹੀ- ਜਿਸ ਤਰ੍ਹਾ 20215-16, 2022 ਅਤੇ 2025- ਜੋ ਭਵਿੱਖ ਵਿੱਚ ਉਸ ਤਰ੍ਹਾ ਨਹੀਂ ਹੋਇਆ  ਇਸ ਕਾਰਨ ਕਈ ਲੋਕ Robert Kiyosaki ਦੀ ਸਲਾਹ ਨੂੰ ਓਵ- ਅਲਾਰਮਿਸਟ' ਯਾਨੀ ਕਿ ਜ਼ਰੂਰਤ ਤੋਂ ਜ਼ਿਆਦਾ ਡਰ ਪੈਦਾ ਕਰਨ ਵਾਲੀ ਮੰਨਦੇ ਹਨ ।

ਕੀ ਸੱਚ ਵਿੱਚ ਆਉਣ ਵਾਲੀ ਹੈ ਵੱਡੀ ਮੰਦੀ
ਅਰਥ ਸ਼ਾਸਤਰੀਆਂ ਦਾ ਮੰਨਣਾ ਹੈ ਕਿ ਮੌਜੂਦਾ ਹਾਲਾਤ - ਜਿਸ ਤਰ੍ਹਾ ਮਿਡਲ ਈਸਟ ਵਿੱਚ ਤਣਾਅ- ਆਰਥਿਕ ਦਬਾਅ ਜ਼ਰੂਰ ਬਣਾ ਸਕਦਾ ਹੈ ਪਰ 1929 ਜਿਹੀ ਮਹੀਮੰਦੀ ਦੀ ਸੰਭਾਵਨਾ ਫਿਲਹਾਲ ਬਹੁਤ ਘੱਟ ਹੈ ।

ਇਹ ਵੀ ਪੜ੍ਹੋ :  ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Robert Kiyosaki
  • BigCrash
  • ShareMarket
  • ਰਾਬਰਟ ਕਿਓਸਾਕੀ
  • ਵੱਡਾ ਕ੍ਰੈਸ਼
  • ਸ਼ੇਅਰ ਮਾਰਕਿਟ

ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ

NEXT STORY

Stories You May Like

  • expensive oil can spoil india s economic momentum gita gopinath
    ਮਹਿੰਗਾ ਤੇਲ ਵਿਗਾੜ ਸਕਦਾ ਹੈ ਭਾਰਤ ਦੀ ਆਰਥਿਕ ਰਫ਼ਤਾਰ, ਗੀਤਾ ਗੋਪੀਨਾਥ ਨੇ ਦਿੱਤੀ ਵੱਡੀ ਚੇਤਾਵਨੀ
  • country  economic crisis  rahul gandhi
    ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ
  • temperature increase over next five years
    ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ ! ਸੰਯੁਕਤ ਰਾਸ਼ਟਰ ਦੀ ਵੱਡੀ ਚੇਤਾਵਨੀ
  • head of britain  s intelligence agency warned
    ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ
  • cuba warns america
    ਹੁਣ ਇਹ ਛੋਟਾ ਜਿਹਾ ਦੇਸ਼ ਕਰੇਗਾ ਅਮਰੀਕਾ ਦਾ ਮੁਕਾਬਲਾ! ਦਿੱਤੀ ਹਮਲੇ ਦੀ ਚੇਤਾਵਨੀ
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • bjp s big strategy before elections
    ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਰਣਨੀਤੀ, ਰਵਨੀਤ ਬਿੱਟੂ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੀ ਤਿਆਰੀ 'ਚ ਪਾਰਟੀ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • sebi changed the nomination rules for mf and demat accounts
      SEBI ਦਾ ਵੱਡਾ ਫ਼ੈਸਲਾ: MF ਅਤੇ Demat ਖਾਤਿਆਂ ਲਈ ਨਾਮਜ਼ਦਗੀ ਨਿਯਮਾਂ 'ਚ...
    • now pension will increase automatically with age  know update
      ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ,...
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • rules changed for hdfc  bob  icici and kotak credit cards
      ਬੈਂਕ ਗਾਹਕਾਂ ਲਈ ਵੱਡਾ ਅਪਡੇਟ, HDFC, BoB, ICICI ਤੇ Kotak ਕ੍ਰੈਡਿਟ ਕਾਰਡ ਦੇ...
    • rules for getting pan changed from today  these documents must
      PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ...
    • odisha government
      ਭਾਜਪਾ ਸਰਕਾਰ ਦੇ 2 ਸਾਲਾਂ ਦੌਰਾਨ ਓਡੀਸ਼ਾ ਦੇ ਨਿਵੇਸ਼ ਤੇ ਉਦਯੋਗਾਂ 'ਚ ਵੱਡਾ ਉਛਾਲ
    • gold  silver prices fall   gold slips below rs 1 60 lakh
      ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60 ਲੱਖ ਤੋਂ ਹੇਠਾਂ ਫਿਸਲਿਆ 10...
    • increased demand for luxury hotels
      ਪੱਛਮੀ ਏਸ਼ੀਆ ਤਣਾਅ ਵਿਚਾਲੇ ਦੇਸ਼ ’ਚ ਹੀ ਛੁੱਟੀਆਂ ਮਨਾ ਰਹੇ ਅਮੀਰ ਭਾਰਤੀ, ਲਗਜ਼ਰੀ...
    • stock market sensex jumps 400 points after 3 days know the status of nifty
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : 3 ਦਿਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ...
    • big fall in rupee  israel lebanon war and rising crude oil prices
      ਰੁਪਏ 'ਚ ਵੱਡੀ ਗਿਰਾਵਟ: ਇਜ਼ਰਾਈਲ-ਲੇਬਨਾਨ ਜੰਗ ਅਤੇ ਕੱਚੇ ਤੇਲ ਦੀਆਂ ਵਧਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +