Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:51:40 PM

  • earthquake hits

    ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ...

  • atiq ahmed son  aban ahmed incident

    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ...

  • punjab vehicle  vehicle challan  traffic police

    ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ...

  • pak foreign minister s grandson arrested case of foreign women

    ਵਿਦੇਸ਼ੀ ਔਰਤਾਂ ਨੂੰ ਕਿਡਨੈਪ ਕਰਨ ਤੇ ਜਬਰ-ਜ਼ਿਨਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭੇਲ ਤੇ ਸੇਲ ’ਤੇ ਵੱਡਾ ਸੰਕਟ! ਖੁੱਸ ਸਕਦਾ ਹੈ ‘ਮਹਾਰਤਨ’ ਦਾ ਸ਼ਾਹੀ ਦਰਜਾ

BUSINESS News Punjabi(ਵਪਾਰ)

ਭੇਲ ਤੇ ਸੇਲ ’ਤੇ ਵੱਡਾ ਸੰਕਟ! ਖੁੱਸ ਸਕਦਾ ਹੈ ‘ਮਹਾਰਤਨ’ ਦਾ ਸ਼ਾਹੀ ਦਰਜਾ

  • Edited By Rakesh,
  • Updated: 06 Jun, 2026 11:33 PM
Business
big crisis on bhel and sail  the royal status of   maharatan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਸਰਕਾਰ ਨੇ ਪਬਲਿਕ ਸੈਕਟਰ ਦੀਆਂ ਕੰਪਨੀਆਂ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (ਭੇਲ) ਅਤੇ ਸਟੀਲ ਅਥਾਰਟੀ ਆਫ਼ ਇੰਡੀਆ ਲਿਮਟਿਡ (ਸੇਲ) ਨੂੰ ਉਨ੍ਹਾਂ ਦੀ ਮਾਲੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਇਕ ਸਾਲ ਦਾ ਨੋਟਿਸ ਦਿੱਤਾ ਹੈ। ਜੇਕਰ ਉਨ੍ਹਾਂ ਦੀ ਕਾਰਗੁਜ਼ਾਰੀ ਬਿਹਤਰ ਨਹੀਂ ਹੁੰਦੀ ਤਾਂ ਇਨ੍ਹਾਂ ਮਹਾਰਤਨ ਕੰਪਨੀਆਂ ਦਾ ਦਰਜਾ ਘਟਾ ਕੇ ਨਵਰਤਨ ਕੀਤਾ ਜਾ ਸਕਦਾ ਹੈ।

ਇਕ ਸਰਕਾਰੀ ਮੁਲਾਂਕਣ ਅਨੁਸਾਰ ਭੇਲ ਅਤੇ ਸੇਲ ਪਿਛਲੇ 3 ਸਾਲਾਂ ਵਿਚ ਟੈਕਸ ਤੋਂ ਬਾਅਦ ਔਸਤ ਸਾਲਾਨਾ ਮੁਨਾਫ਼ੇ (ਪੀ. ਏ. ਟੀ.) ਦੇ 5,000 ਕਰੋੜ ਤੋਂ ਜ਼ਿਆਦਾ ਹੋਣ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੀਆਂ। 14 ਮਹਾਰਤਨ ਕੰਪਨੀਆਂ ਵਿਚੋਂ ਇਹ ਇਕੱਲੀਆਂ ਅਜਿਹੀਆਂ ਕੰਪਨੀਆਂ ਹਨ ਜੋ ਜ਼ਰੂਰੀ ਪੈਰਾਮੀਟਰਸ ਨੂੰ ਪੂਰਾ ਕਰਨ ਵਿਚ ਨਾਕਾਮ ਰਹੀਆਂ ਹਨ।

ਹੋਰ ਲੋੜਾਂ ਵਿਚ ਪਿਛਲੇ 3 ਸਾਲਾਂ ’ਚ 25,000 ਕਰੋੜ ਤੋਂ ਜ਼ਿਆਦਾ ਦਾ ਔਸਤ ਟਰਨਓਵਰ ਤੇ 15,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਨੈੱਟਵਰਥ ਅਤੇ ‘ਵੱਡੀ ਗਲੋਬਲ ਮੌਜੂਦਗੀ ਜਾਂ ਇੰਟਰਨੈਸ਼ਨਲ ਆਪ੍ਰੇਸ਼ਨ’ ਸ਼ਾਮਲ ਹਨ। ਜੇਕਰ ਦਰਜਾ ਘਟਾ ਦਿੱਤਾ ਜਾਂਦਾ ਹੈ ਤਾਂ ਕੰਪਨੀ ਬੋਰਡ ਦੀ ਖ਼ੁਦਮੁਖਤਿਆਰੀ ਘਟ ਜਾਵੇਗੀ। ਮਹਾਰਤਨ ਕੰਪਨੀਆਂ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ 5,000 ਕਰੋੜ ਰੁਪਏ ਤੱਕ ਦਾ ਇਕੁਇਟੀ ਇਨਵੈਸਟਮੈਂਟ ਕਰ ਸਕਦੀਆਂ ਹਨ। ਨਵਰਤਨ ਕੰਪਨੀਆਂ ਲਈ ਇਹ ਹੱਦ 1,000 ਕਰੋੜ ਰੁਪਏ ਹੈ।

ਅਜਿਹਾ ਪਹਿਲੀ ਵਾਰ ਹੋਇਆ

ਇਹ ਪਹਿਲਾ ਮਾਮਲਾ ਹੈ ਜਦੋਂ ਮਹਾਰਤਨ ਕੰਪਨੀਆਂ ਨੂੰ ਦਰਜਾ ਘਟਾਉਣ ਦੀ ਚਿਤਾਵਨੀ ਦੇ ਨਾਲ ਨੋਟਿਸ ਦਿੱਤਾ ਗਿਆ ਹੈ। ਦੋਵਾਂ ਮਾਮਲਿਆਂ ਵਿਚ ਕੈਬਨਿਟ ਸਕੱਤਰ ਟੀ. ਵੀ. ਸੋਮਨਾਥਨ ਦੀ ਪ੍ਰਧਾਨਗੀ ਵਾਲੀ ਇਕ ਕਮੇਟੀ ਨੇ ਇਹ ਸਿਫ਼ਾਰਸ਼ ਕੀਤੀ। ਕਮੇਟੀ ਨੇ ਪਿਛਲੇ ਸਾਲ ਸੈਂਟਰਲ ਪਬਲਿਕ ਸੈਕਟਰ ਐਂਟਰਪ੍ਰਾਈਜ਼ਿਜ਼ (ਸੀ. ਪੀ. ਐੱਸ. ਈ.) ਦਾ ਮੁੜ ਮੁਲਾਂਕਣ ਕੀਤਾ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਕਈ ਉਪਾਅ ਸੁਝਾਏ, ਜਿਨ੍ਹਾਂ ਵਿਚ ਸਖ਼ਤ ਮਾਲੀ ਪੈਰਾਮੀਟਰਸ ਤੇ ਕਾਰਪੋਰੇਟ ਗਵਰਨੈਂਸ ਦੀਆਂ ਸਖ਼ਤ ਲੋੜਾਂ ਨੂੰ ਲਾਗੂ ਕਰਨਾ ਅਤੇ ਕਿਸੇ ਸੀ. ਪੀ. ਐੱਸ. ਈ. ਤੋਂ ਉਸ ਦਾ ‘ਰਤਨ’ ਦਰਜਾ ਖੋਹਣ ਦਾ ਬਦਲ ਸ਼ਾਮਲ ਹੈ। ਇਸ ਨੇ ਮੌਜੂਦਾ ਮਾਰਕੀਟ ਦੀਆਂ ਸਥਿਤੀਆਂ ਦੇ ਹਿਸਾਬ ਨਾਲ ਮਹਾਰਤਨ ਕੈਟਾਗਰੀ ਵਿਚ ਬਦਲਾਅ ਕਰਨ ਲਈ ਇਸ ਦੀ ਸਮੀਖਿਆ ਕੀਤੀ।

  • Big crisis
  • BHEL
  • SAIL
  • royal status
  • Maharatan

ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ ਭੰਡਾਰ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • crisis looming over indigo airlines
    IndiGo ਏਅਰਲਾਈਨਜ਼ 'ਤੇ ਮੰਡਰਾਇਆ 'ਸੰਕਟ', ਕੰਪਨੀ 25 ਅਕਤੂਬਰ ਤੋਂ ਬੰਦ ਕਰੇਗੀ ਇਹ ਵੱਡਾ ਆਪ੍ਰੇਸ਼ਨ
  • chief minister omar abdullah
    7 ਸਾਲ ਬਾਅਦ ਵੀ ਨਹੀਂ ਭਰੇ ਜ਼ਖ਼ਮ, ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਅਧੂਰਾ: ਉਮਰ ਅਬਦੁੱਲਾ
  • crisis of old ev batteries in china
    ਚੀਨ 'ਚ EV ਦੀਆਂ ਪੁਰਾਣੀਆਂ ਬੈਟਰੀਆਂ ਦਾ ਸੰਕਟ! ਵਾਤਾਵਰਣ ਤੇ ਸਿਹਤ ਲਈ ਵੱਡਾ ਖ਼ਤਰਾ
  • crude oil problem
    ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ ਰਜਿਸਟਰਡ ਕਰਵਾਉਣ ਦੇ ਹੁਕਮ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • badminton world championships  sindhu seeded 9th
    ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ: ਸਿੰਧੂ ਨੂੰ ਨੌਵਾਂ, ਸਾਤਵਿਕ ਅਤੇ ਚਿਰਾਗ ਨੂੰ ਪੰਜਵਾਂ ਦਰਜਾ ਪ੍ਰਾਪਤ
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
Trending
Ek Nazar
ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • impact of inflation
      ਮਹਿੰਗਾਈ ਨੇ ਤੋੜਿਆ ਲੱਕ: ਤੇਲ-ਦਾਲਾਂ ਤੋਂ ਬਾਅਦ ਹੁਣ ਦੁੱਧ-ਚੀਨੀ ਨੇ ਵੀ ਮਾਰੀ...
    • government will impose tax on cylinders know what is the plan
      ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ...
    • gold may fall by 37   shocking report on gold prices has come out
      37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ...
    • lok sabha passes the bankers books evidence bill 2026
      ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’...
    • good news for traders and shopkeepers
      ਹੁਣ ਨਵਾਂ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਬੇਹੱਦ ਆਸਾਨ ! ਦਿੱਲੀ ਸਰਕਾਰ ਨੇ ਵਪਾਰ...
    • this special scheme of rbi brought 40 81 billion dollars to india
      RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ...
    • rbi governor told when plastic notes will come
      ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
    • india increases existing anti dumping duty on 4 products
      ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ...
    • chloride and moisture content in e 20 exceeds   siam
      ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
    • huge increase in gold and silver prices  check latest rates
      Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +