Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    7:05:32 PM

  • big news for gold buyers  government extends mandatory hallmarking

    ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ...

  • punjab daylight robbery at jeweller s house

    ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲ ...

  • hola mohalla 2026 at sri anandpur sahib

    'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ...

  • the robbery incident at saraf s house will be solved soon ssp aditya

    ਸਰਾਫ ਦੇ ਘਰ ਹੋਈ ਲੁੱਟ ਦੀ ਘਟਨਾ 'ਤੇ SSP ਆਦਿਤਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 25,000 ਰੁਪਏ ਤੱਕ ਦੀ ਤਨਖ਼ਾਹ ਲੈਣ ਵਾਲਿਆਂ ਲਈ ਵੱਡੀ ਖ਼ਬਰ, ਮੁਫ਼ਤ 'ਚ ਮਿਲਣਗੀਆਂ ਇਹ ਸਹੂਲਤਾਂ

BUSINESS News Punjabi(ਵਪਾਰ)

25,000 ਰੁਪਏ ਤੱਕ ਦੀ ਤਨਖ਼ਾਹ ਲੈਣ ਵਾਲਿਆਂ ਲਈ ਵੱਡੀ ਖ਼ਬਰ, ਮੁਫ਼ਤ 'ਚ ਮਿਲਣਗੀਆਂ ਇਹ ਸਹੂਲਤਾਂ

  • Edited By Harinder Kaur,
  • Updated: 19 Oct, 2020 06:22 PM
New Delhi
big news for those earning up to rs 25 000
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਜੇ ਤੁਹਾਨੂੰ ਇਕ ਮਹੀਨੇ ਵਿਚ ਸਿਰਫ 25,000 ਰੁਪਏ ਤੱਕ ਦੀ ਤਨਖਾਹ ਮਿਲਦੀ ਹੈ ਤਾਂ ਨਿਰਾਸ਼ ਨਾ ਹੋਵੋ। ਸਿਰਫ 25 ਰੁਪਏ ਦੇ ਯੋਗਦਾਨ 'ਤੇ ਸਰਕਾਰ ਤੁਹਾਨੂੰ 19 ਕਿਸਮਾਂ ਦੀਆਂ ਸਹੂਲਤਾਂ ਦੇਵੇਗੀ ਜਿਸ ਵਿਚ ਪੜ੍ਹਾਈ, ਲਿਖਾਈ, ਦਵਾਈ ਅਤੇ ਵਿਆਹ ਸਮੇਤ 19 ਤਰ੍ਹਾਂ ਦੀਆਂ ਸ਼ਹੂਲਤਾਂ ਸ਼ਾਮਲ ਹਨ। ਸਰਕਾਰ ਨੇ ਅਜਿਹੇ ਘੱਟ ਤਨਖਾਹ ਵਾਲੇ ਮੁਲਾਜ਼ਮਾਂ ਲਈ ਕੁਝ ਪ੍ਰਬੰਧ ਕੀਤੇ ਹਨ, ਪਰ ਜਾਣਕਾਰੀ ਦੀ ਘਾਟ ਕਾਰਨ ਇਸ ਦੇ ਲਾਭ ਨਹੀਂ ਲੈ ਰਹੇ ਹਨ। ਬਹੁਤ ਸਾਰੇ ਸੁਬਿਆਂ ਵਿਚ ਅਜਿਹੀਆਂ ਸਹੂਲਤਾਂ ਹਨ। ਅੱਜ ਅਸੀਂ ਹਰਿਆਣਾ ਦੀ ਇਕ ਅਜਿਹੀ ਹੀ ਯੋਜਨਾ ਦਾ ਜ਼ਿਕਰ ਕਰ ਰਹੇ ਹਾਂ।

ਇਸ ਵਿਚ ਹਰ ਮਹੀਨੇ ਵੱਧ ਤੋਂ ਵੱਧ 75 ਰੁਪਏ ਸਰਕਾਰ ਦੇ ਭਲਾਈ ਫੰਡ ਵਿਚ ਜਮ੍ਹਾ ਕਰਨੇ ਹੁੰਦੇ ਹਨ। ਜਿਸ ਵਿਚ ਵਰਕਰ ਦੀ ਤਨਖਾਹ ਵਿਚੋਂ 25 ਰੁਪਏ ਅਤੇ ਕੰਪਨੀ ਦੇ ਪ੍ਰਬੰਧਨ ਵਿਚੋਂ 50 ਰੁਪਏ ਕਟੌਤੀ ਕੀਤੀ ਜਾਂਦੀ ਹੈ। ਹਰ ਇਕ ਫੈਕਟਰੀ ਦੇ ਗੇਟ 'ਤੇ ਇਸ ਦਾ ਬੋਰਡ ਲਗਾਉਣਾ ਲਾਜ਼ਮੀ ਹੈ। ਇਹ ਸਕੀਮ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ। ਜੇ ਇਕ ਔਰਤ ਮਜ਼ਦੂਰ ਹੈ ਅਤੇ ਉਸ ਨੇ ਵਿਆਹ ਕਰਨਾ ਹੈ ਤਾਂ ਉਸ ਨੂੰ 51000 ਰੁਪਏ ਮਿਲਣਗੇ। ਜੇਕਰ ਮਜ਼ਦੂਰ ਦੀਆਂ ਧੀਆਂ ਹਨ ਤਾਂ ਤਿੰਨ ਲੜਕੀਆਂ ਦੇ ਵਿਆਹ ਵਿਚ 51-51 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਏਗੀ। ਇਹ ਪੈਸਾ ਵਿਆਹ ਤੋਂ ਤਿੰਨ ਦਿਨ ਪਹਿਲਾਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਤਿਉਹਾਰੀ ਸੀਜ਼ਨ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਜਾਣੋ ਅੱਜ ਦੇ ਭਾਅ

ਸਿੱਖਿਆ ਵਿਚ ਸਹਾਇਤਾ

  • ਜੇ ਕਿਸੇ ਮਜ਼ਦੂਰ ਦੇ ਲੜਕੇ ਅਤੇ ਲੜਕੀਆਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਪਣੀ ਪੜ੍ਹਾਈ ਜਾਰੀ ਰੱਖਦੇ ਹਨ, ਤਾਂ ਇਸ ਦੇ ਲਈ ਉਨ੍ਹਾਂ ਨੂੰ ਸਕੂਲ ਦੀ ਡਰੈੱਸ, ਕਿਤਾਬਾਂ-ਕਾਪੀਆਂ ਆਦਿ ਖਰੀਦਣ ਲਈ ਹਰ ਸਾਲ 3000 ਤੋਂ 4000 ਰੁਪਏ ਦੀ ਸਹਾਇਤਾ ਮਿਲੇਗੀ। ਇਹ ਸਹੂਲਤ ਦੋ ਲੜਕੇ ਅਤੇ ਤਿੰਨ ਲੜਕੀਆਂ ਲਈ ਉਪਲਬਧ ਹੈ।
  • ਸਕਾਲਰਸ਼ਿਪ: ਇਹ ਸਹੂਲਤ ਹਰ ਮਜ਼ਦੂਰ ਦੀਆਂ ਤਿੰਨ ਲੜਕੀਆਂ ਅਤੇ ਦੋ ਮੁੰਡਿਆਂ ਲਈ ਹੈ। 9 ਵੀਂ ਤੋਂ ਦੂਜੀ ਕਲਾਸ ਵਿਚ ਪੜ੍ਹਨ ਲਈ 5000 ਤੋਂ 16000 ਰੁਪਏ ਤੱਕ ਮਿਲਦੇ ਹਨ।
  • ਮਜ਼ਦੂਰਾਂ ਦੇ ਬੱਚਿਆਂ ਨੂੰ ਸੱਭਿਆਚਾਰਕ ਮੁਕਾਬਲਿਆਂ ਵਿਚ ਸਥਾਨ ਹਾਸਲ ਕਰਨ 'ਤੇ 2000 ਤੋਂ 31000 ਰੁਪਏ ਦਿੱਤੇ ਜਾਣਗੇ।
  • ਮਜ਼ਦੂਰਾਂ ਦੇ ਬੱਚਿਆਂ ਨੂੰ ਖੇਡਾਂ ਲਈ ਮੁਕਾਬਲੇ ਦੇ ਅਧਾਰ 'ਤੇ 2000 ਤੋਂ 31000 ਰੁਪਏ ਦਿੱਤੇ ਜਾਣਗੇ।

ਦਵਾਈ ਲਈ ਮਦਦ

  • ਮਹਿਲਾ ਮੁਲਾਜ਼ਮਾਂ ਅਤੇ ਵਰਕਰਾਂ ਦੀਆਂ ਪਤਨੀਆਂ ਨੂੰ ਡਿਲਵਰੀ ਲਈ 10-10 ਹਜ਼ਾਰ ਰੁਪਏ ਦੋ ਵਾਰ ਦਿੱਤੇ ਜਾਣਗੇ।
  • ਮਜ਼ਦੂਰਾਂ ਨੂੰ ਐਨਕਾਂ ਲਗਵਾਉਣ ਲਈ 1500 ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ
  • ਮਜ਼ਦੂਰਾਂ ਨੂੰ ਸੇਵਾ ਦੌਰਾਨ ਹਾਦਸੇ ਜਾਂ ਹੋਰ ਕਾਰਨਾਂ ਕਰਕੇ ਅਪਾਹਜ ਹੋਣ ਦੀ ਸਥਿਤੀ ਵਿਚ 1.5 ਲੱਖ ਰੁਪਏ ਤੱਕ ਦੀ ਸਹਾਇਤਾ।
  • ਮਜ਼ਦੂਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦੰਦਾਂ ਦੀ ਦੇਖਭਾਲ ਅਤੇ ਜਬਾੜੇ ਲਗਵਾਉਣ ਲਈ 4 ਤੋਂ 10 ਹਜ਼ਾਰ ਰੁਪਏ ਦੀ ਸਹਾਇਤਾ।
  • ਮਜ਼ਦੂਰਾਂ ਦੀ ਕਿਸੇ ਦੁਰਘਟਨਾ 'ਚ  ਉਨ੍ਹਾਂ ਦੇ ਨਿਰਭਰ ਵਿਅਕਤੀ ਦੇ ਕਿਸੇ ਵੀ ਹਾਦਸੇ ਵਿਚ ਅਪਾਹਜ ਹੋਣ ਦੀ ਸਥਿਤੀ ਵਿਚ ਨਕਲੀ ਅੰਗਾਂ ਲਈ ਸਹਾਇਤਾ ਮਿਲਦੀ ਹੈ। ਪਰ ਤਨਖਾਹ ਸਿਰਫ 20 ਹਜ਼ਾਰ ਰੁਪਏ ਹੀ ਹੋਣੀ ਚਾਹੀਦੀ ਹੈ।
  • ਅਪੰਗ ਮਜ਼ਦੂਰਾਂ ਅਤੇ ਉਨ੍ਹਾਂ ਦੇ ਬੋਲ਼ੇ ਨਿਰਭਰ ਲੋਕਾਂ ਨੂੰ ਸੁਣਨ ਵਾਲੀ ਮਸ਼ੀਨ ਲਈ 5000 (ਪੰਜ ਸਾਲਾਂ ਵਿਚ ਇੱਕ ਵਾਰ)
  • ਮਜ਼ਦੂਰਾਂ ਦੇ ਅਪਾਹਜ ਬੱਚਿਆਂ ਲਈ 20,000 ਤੋਂ 30,000 ਰੁਪਏ। ਸੇਵਾ ਅਤੇ ਤਨਖਾਹ ਦੀ ਕੋਈ ਨਿਸ਼ਚਤ ਸੀਮਾ ਨਹੀਂ ਹੈ।
  • ਅਪੰਗ ਮਜ਼ਦੂਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਤਿੰਨ-ਪਹੀਆ ਸਾਈਕਲ ਲਈ 7000 ਰੁਪਏ।

ਇਹ ਵੀ ਪੜ੍ਹੋ: ਫੇਸਬੁੱਕ ਦੀ ਡਿਜੀਟਲ ਕਰੰਸੀ ਲਿਬਰਾ ਦੀ ਵਧੀ ਮੁਸੀਬਤ, ਜੀ-7 ਦੇਸ਼ਾਂ ਨੇ ਰੋਕਣ ਦੀ ਕੀਤੀ ਮੰਗ

ਹੋਰ ਸਹਾਇਤਾ

  • ਮਹੀਨੇ ਵਿਚ 18,000 ਰੁਪਏ ਤਨਖਾਹ ਲੈਂਦੇ ਹਨ, ਉਨ੍ਹਾਂ ਨੂੰ ਹਰ 5 ਸਾਲ ਬਾਅਦ ਸਾਈਕਲ ਖਰੀਦਣ ਲਈ 3,000 ਰੁਪਏ,  ਪਰ ਸੇਵਾ ਘੱਟੋ-ਘੱਟ 2 ਸਾਲ ਹੋਣੀ ਚਾਹੀਦੀ ਹੈ।
  • ਨਵੀਂ ਸਿਲਾਈ ਮਸ਼ੀਨ ਖਰੀਦਣ ਲਈ ਮਹਿਲਾ ਵਰਕਰਾਂ ਨੂੰ ਹਰ ਪੰਜ ਸਾਲਾਂ ਵਿਚ ਇਕ ਵਾਰ 3500 ਰੁਪਏ ਦੇਣ ਦਾ ਪ੍ਰਬੰਧ ਹੈ।
  • ਵਰਕਰਾਂ ਨੂੰ ਪੰਜ ਸਾਲਾਂ ਦੀ ਸੇਵਾ ਵਿਚ 1500 ਰੁਪਏ ਦੀ ਐਲ.ਟੀ.ਸੀ. (ਲੀਵ ਟ੍ਰੈਵਲ ਛੋਟ) ਦੀ ਸਹੂਲਤ।


ਸੰਕਟ ਵਿਚ ਪਰਿਵਾਰ ਦੀ ਸਹਾਇਤਾ

ਕੰਮ ਵਾਲੀ ਥਾਂ 'ਤੇ ਕੰਮ ਕਰਦਿਆਂ ਮੌਤ ਹੋਣ ਦੀ ਸਥਿਤੀ ਵਿਚ ਨਿਰਭਰ ਪਰਿਵਾਰ ਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਜਦੋਂ ਕਿ ਕਿਸੇ ਹੋਰ ਕਾਰਨ ਕਰਕੇ ਮੌਤ ਹੋਣ ਤੇ, ਉਸਦੀ ਵਿਧਵਾ ਜਾਂ ਆਸ਼ਰਿਤ ਨੂੰ 2,00,000 ਰੁਪਏ ਦੀ ਸਹਾਇਤਾ ਦਿੱਤੀ ਜਾਏਗੀ। ਕਿਸੇ ਕਾਰਣ ਜਾਂ ਕੰਮ ਤੋਂ ਬਾਹਰ ਕਿਸੇ ਮਜ਼ਦੂਰ ਦੀ ਮੌਤ ਹੋਣ ਤੇ ਸਸਕਾਰ ਲਈ 15,000 ਰੁਪਏ ਦੇਣ ਦਾ ਪ੍ਰਬੰਧ ਹੈ।

ਇਹ ਵੀ ਪੜ੍ਹੋ: ਤਿਉਹਾਰਾਂ ਦੇ ਮੌਸਮ 'ਚ SBI ਦਾ ਵੱਡਾ ਤੋਹਫਾ, ਇਹ ਚਾਰਜ ਖਤਮ ਕਰਕੇ ਮੁਫ਼ਤ 'ਚ ਦਿੱਤੀਆਂ ਕਈ ਸਹੂਲਤਾਂ

  • Rs 25000
  • salary
  • free
  • these facilities
  • 25000 ਰੁਪਏ
  • ਤਨਖਾਹ
  • ਮੁਫਤ
  • ਇਹ ਸਹੂਲਤਾਂ

ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ 7 ਪੈਸੇ ਟੁੱਟ ਕੇ 73.42 ਪ੍ਰਤੀ ਡਾਲਰ ਹੋਇਆ

NEXT STORY

Stories You May Like

  • important news for ration card holders getting free wheat in punjab
    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ ਤੱਕ...
  • big news related to free facilities being provided in punjab
    ਪੰਜਾਬ 'ਚ ਮਿਲ ਰਹੀਆਂ ਮੁਫ਼ਤ ਸਹੂਲਤਾਂ ਨਾਲ ਜੁੜੀ ਵੱਡੀ ਖ਼ਬਰ, ਸੁਪਰੀਮ ਕੋਰਟ ਨੇ ਸਖ਼ਤ ਲਹਿਜ਼ੇ 'ਚ...
  • 2 lakh new ration cards
    ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਦਿੱਲੀ CM ਦਾ ਵੱਡਾ ਐਲਾਨ
  • free ration cut name new rules
    ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
  • central employees will 50 da be merged with basic salary
    ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ: ਕੀ ਬੇਸਿਕ ਸੈਲਰੀ 'ਚ ਮਰਜ ਹੋਵੇਗਾ 50% DA?
  • giani harpreet singh statement
    ਸਰਕਾਰਾਂ ਨੂੰ ਮੁਫ਼ਤ ਸਹੂਲਤਾਂ ਦੀ ਬਜਾਏ ਰੁਜ਼ਗਾਰ ਦੇਣ 'ਤੇ ਧਿਆਨ ਦੇਣਾ ਚਾਹੀਦਾ : ਗਿਆਨੀ ਹਰਪ੍ਰੀਤ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ ਟਰੇਨਾਂ
  • small traders and fintech companies  rbi gives clarification on upi transactions
    ਛੋਟੇ ਵਪਾਰੀਆਂ ਤੇ ਫਿਨਟੈੱਕ ਕੰਪਨੀਆਂ ਲਈ ਵੱਡੀ ਰਾਹਤ: UPI ਲੈਣ-ਦੇਣ 'ਤੇ RBI ਨੇ ਦਿੱਤਾ ਵੱਡਾ ਸਪੱਸ਼ਟੀਕਰਨ
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
Trending
Ek Nazar
women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • no shottage of fuel
      ਨਹੀਂ ਹੋਣ ਦੇਵਾਂਗੇ ਤੇਲ ਦੀ ਕਮੀ..! ਔਖ਼ੇ ਸਮੇਂ ਭਾਰਤ ਦੇ 'ਦੋਸਤ' ਨੇ ਵਧਾਇਆ...
    • rupee strengthens by 48 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 48 ਪੈਸੇ ​​ਹੋਇਆ ਮਜ਼ਬੂਤ
    • gold silver prices took a long jump  silver rose by almost rs 4 000
      Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਲਗਭਗ 4,000 ਰੁਪਏ ਚੜ੍ਹੀ ਚਾਂਦੀ
    • stock market  sensex rises 550 points  nifty at 24 651 points
      ਗਿਰਾਵਟ ਤੋਂ ਉਭਰਿਆ ਸ਼ੇਅਰ ਬਾਜ਼ਾਰ : ਸੈਂਸੈਕਸ 550 ਅੰਕ ਵਧਿਆ ਤੇ ਨਿਫਟੀ 24,651...
    • west asia crisis has a major impact on india
      ਪੱਛਮੀ ਏਸ਼ੀਆ ਸੰਕਟ ਦਾ ਭਾਰਤ 'ਤੇ ਵੱਡਾ ਅਸਰ: ਮੁੰਬਈ, ਦਿੱਲੀ ਤੇ ਬੈਂਗਲੁਰੂ ਤੋਂ...
    • rbi cracks down on companies that re lend to defaulters
      ਡਿਫਾਲਟਰਾਂ ਨੂੰ ਦੁਬਾਰਾ ਲੋਨ ਦੇਣ ਵਾਲੀਆਂ ਕੰਪਨੀਆਂ 'ਤੇ RBI ਦਾ ਸ਼ਿਕੰਜਾ, NBFC...
    • energy crisis worldwide
      ਦੁਨੀਆ ਭਰ 'ਚ ਊਰਜਾ ਸੰਕਟ: ਕਤਰ 'ਚ LNG ਉਤਪਾਦਨ ਠੱਪ, ਗੈਸ ਦੀਆਂ ਕੀਮਤਾਂ 'ਚ...
    • iran israel war prices of these items have increased in india
      ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ...
    • india suffers major economic blow  qatar cuts gas supply
      ਭਾਰਤ ਨੂੰ ਵੱਡਾ ਝਟਕਾ: ਕਤਰ ਨੇ ਗੈਸ ਸਪਲਾਈ 'ਚ ਕੀਤੀ ਕਟੌਤੀ, ਜਾਣੋ ਭਾਰਤ 'ਤੇ...
    • jump in crude oil prices petrol diesel price may hike
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ ਤੇ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +