Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    4:01:52 AM

  • 40 leaders illegally detained in jalandhar

    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ...

  • aap government suppressing the voice of media in punjab  rp singh

    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੌਮੀ ਬੈਂਕ ਦੇ ਗਠਨ ਸੰਬੰਧੀ ਰਾਜ ਸਭਾ ਵਿਚ ਬਿੱਲ ਪਾਸ, 74 ਫ਼ੀਸਦ ਨਿੱਜੀ ਖ਼ੇਤਰ ਦੀ ਹੋਵੇਗੀ ਹਿੱਸੇਦਾਰੀ

BUSINESS News Punjabi(ਵਪਾਰ)

ਕੌਮੀ ਬੈਂਕ ਦੇ ਗਠਨ ਸੰਬੰਧੀ ਰਾਜ ਸਭਾ ਵਿਚ ਬਿੱਲ ਪਾਸ, 74 ਫ਼ੀਸਦ ਨਿੱਜੀ ਖ਼ੇਤਰ ਦੀ ਹੋਵੇਗੀ ਹਿੱਸੇਦਾਰੀ

  • Edited By Harinder Kaur,
  • Updated: 26 Mar, 2021 12:20 PM
New Delhi
bill passed in rajya sabha regarding formation of national bank
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਰਾਜ ਸਭਾ ਨੇ ਕੌਮੀ ਬੈਂਕ ਦੇ ਗਠਨ ਲਈ ਬਿੱਲ ਪਾਸ ਕੀਤਾ ਹੈ ਤਾਂ ਜੋ ਦੇਸ਼ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਫੰਡ ਇਕੱਠਾ ਕੀਤਾ ਜਾ ਸਕੇ। ਇਸ ਵਿਚ ਸਰਕਾਰ ਦੀ ਹਿੱਸੇਦਾਰੀ 26 ਫ਼ੀਸਦ ਅਤੇ 74 ਫ਼ੀਸਦ ਨਿੱਜੀ ਖ਼ੇਤਰ ਦੀ ਹਿੱਸੇਦਾਰੀ ਹੋਵੇਗੀ। ਇਸ ਦੇ ਨਾਲ ਹੀ ਇਹ ਕੌਮੀ ਬੈਂਕ ਸੀ.ਬੀ.ਆਈ., ਸੀ.ਵੀ.ਸੀ. ਅਤੇ ਕੈਗ ਦੇ ਘੇਰੇ ਤੋਂ ਬਾਹਰ ਰਹਿਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਬਿੱਲ ਤੇ ਹੋਈ ਬਹਿਸ  ਦਾ ਜਵਾਬ ਦਿੰਦਿਆ ਇਨ੍ਹਾਂ ਤੱਥਾਂ ਬਾਰੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੈਂਕ ਨੂੰ ਸਰਕਾਰ ਵਲੋਂ ਨਿਯੁਕਤ ਚੇਅਰਮੈਨ ਪੇਸ਼ੇਵਰ ਤਰੀਕੇ ਨਾਲ ਚਲਾਏਗਾ ਜਦੋਂਕਿ ਬਾਕੀ ਸਾਰੀਆਂ ਨਿਯੁਕਤੀਆਂ ਬੈਂਕਿੰਗ ਬਿਊਰੋ ਬੋਰਡ ਵਲੋਂ ਕੀਤੀਆਂ ਜਾਣੀਆਂ ਹਨ।

ਇਹ ਵੀ ਪੜ੍ਹੋ : ਮਈ ਤੋਂ ਘਟੇਗੀ ਤੁਹਾਡੀ ਤਨਖ਼ਾਹ! ਨਵਾਂ ਲੇਬਰ ਕੋਡ ਲਾਗੂ ਹੋਣ ਤੋਂ ਬਾਅਦ ਹੋਣਗੇ ਇਹ ਬਦਲਾਅ

ਸਰਕਾਰ ਬੁਨਿਆਦੀ ਢਾਂਚਾ ਪਾਈਪਲਾਈਨ ਤਹਿਤ 7000 ਬੁਨਿਆਦੀ ਢਾਂਚਾ(ਇਨਫਰਾ ) ਪ੍ਰੋਜੈਕਟਾਂ ਲਈ ਗ੍ਰਾਂਟ ਵਜੋਂ 5000 ਕਰੋੜ ਰੁਪਏ ਤੋਂ ਲੈ ਕੇ 20 ਹਜ਼ਾਰ ਕਰੋੜ ਰੁਪਏ ਤੱਕ ਇਕੁਇਟੀ ਕੈਪੀਟਲ ਵਜੋਂ ਮੁਹੱਈਆ ਕਰਵਾਏਗੀ। ਕੌਮੀ ਬੈਂਕ ਦੇ ਗਠਨ ਬਾਰੇ ਕਾਂਗਰਸ ਦੇ ਜੈਰਾਮ ਰਮੇਸ਼ ਅਤੇ ਹੋਰਨਾਂ ਵਲੋਂ ਜ਼ਾਹਰ ਕੀਤੇ ਫਿਕਰਾਂ ਦਾ ਜਵਾਬ ਦਿੰਦਿਆ ਵਿੱਤ ਮੰਤਰੀ ਨੇ ਕਿਹਾ ਕਿ ਕੌਮੀ ਬੈਂਕ ਸਾਡੀ ਨਿਗਰਾਨੀ ਤੋਂ ਬਾਹਰ ਨਹੀਂ ਹੋਵੇਗਾ। ਬੈਂਕ ਦੀਆਂ ਆਡਿਟ ਰਿਪੋਰਟਾਂ ਸੰਸਦ ਦੇ ਦੋਵੇਂ ਸਦਨਾਂ  ਵਿਚ ਪੇਸ਼ ਕੀਤੀਆਂ ਜਾਣਗੀਆਂ। ਜਿਸ ਸਮੇਂ ਵੀ ਸਰਕਾਰ ਰਿਪੋਰਟ ਮੰਗੇਗੀ ਅਤੇ ਬੈਂਕ ਅਜਿਹਾ ਕਰਨ ਲਈ ਪ੍ਰਤੀਬੰਧਿਤ ਹੋਵੇਗਾ। ਵਿੱਤ ਮੰਤਰੀ ਨੇ ਐਕਟ ਦੇ ਉਸ ਕਲਾਜ਼ ਦਾ ਵੀ ਹਵਾਲਾ ਦਿੱਤਾ ਜਿਸ ਤਹਿਤ ਸੰਸਥਾ ਨੂੰ ਆਪਣਾ ਵਿੱਤੀ ਸਾਲ ਖ਼ਤਮ ਹੋਣ ਦੇ ਚਾਰ ਮਹੀਨਿਆਂ ਅੰਦਰ ਕੇਂਦਰ ਤੇ ਰਿਜ਼ਰਵ ਬੈਂਕ ਨੂੰ ਆਪਣੀ ਬੈਲੈਂਸ ਸ਼ੀਟ, ਖ਼ਾਤਿਆਂ ਤੇ ਆਡਿਟਰ ਦੀ ਰਿਪੋਰਟ ਜਮ੍ਹਾ ਕਰਵਾਉਣੀ ਹੋਵੇਗੀ। ਬਹਿਸ ਦਾ ਜਵਾਬ ਦਿੰਦਿਆਂ  ਸੀਤਾਰਮਨ ਨੇ ਕਿਹਾ ਕਿ ਬਿੱਲ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ  ਕਿ ਕੌਮੀ ਬੈਂਕ ਸਿਰਫ਼ ਪ੍ਰਤੱਖ ਵਿਦੇਸ਼ੀ ਨਿਵੇਸ਼ ਤੇ ਹੀ ਟਿਕੇਗਾ। ਭਾਰਤੀ ਬੁਨਿਆਦੀ ਢਾਂਚੇ ਨਾਲ ਜੁੜੇ ਪ੍ਰੋਜੈਕਟਾਂ ਨੂੰ ਭਾਰਤੀ ਨਿਵੇਸ਼ਕਾਂ ਕੋਲੋਂ ਵਧੇਰੇ ਫੰਡ ਮਿਲਣਗੇ। 

ਇਹ ਵੀ ਪੜ੍ਹੋ : 119 ਰੁਪਏ ਵਿਚ ਮਿਲੇਗਾ LPG ਗੈਸ ਸਿਲੰਡਰ, ਜਲਦ ਉਠਾਓ ਆਫ਼ਰ ਦਾ ਲਾਭ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • National Bank
  • Constitution
  • Rajya Sabha
  • Bill passed
  • Finance Minister Nirmala Sitharaman
  • ਕੌਮੀ ਬੈਂਕ
  • ਗਠਨ
  • ਰਾਜ ਸਭਾ
  • ਬਿੱਲ ਪਾਸ
  • ਵਿੱਤ ਮੰਤਰੀ ਨਿਰਮਲਾ ਸੀਤਾਰਮਣ

ਵੀਡੀਓਕੋਨ ਮਨੀ ਲਾਂਡ੍ਰਿੰਗ ਮਾਮਲੇ ’ਚ ਦੀਪਕ ਕੋਚਰ ਨੂੰ ਜ਼ਮਾਨਤ ਮਿਲੀ

NEXT STORY

Stories You May Like

  • bjp rajya sabha candidates nitin
    ਵੱਡੀ ਖ਼ਬਰ : ਭਾਜਪਾ ਨੇ ਰਾਜ ਸਭਾ ਉਮੀਦਵਾਰਾਂ ਦਾ ਐਲਾਨ, ਕੌਮੀ ਪ੍ਰਧਾਨ ਨੂੰ ਬਿਹਾਰ ਤੋਂ ਦਿੱਤੀ ਟਿਕਟ
  • bill to provide precise definition of   transgender   introduced in ls
    'ਨਿੱਜੀ ਪਸੰਦ' ਨਹੀਂ, ਹੁਣ ਮਿਲੇਗੀ ਕਾਨੂੰਨੀ ਪਛਾਣ; ਲੋਕ ਸਭਾ 'ਚ ਟ੍ਰਾਂਸਜੈਂਡਰ ਅਧਿਕਾਰ ਸੋਧ ਬਿੱਲ ਪੇਸ਼
  • shocking report about 74 lakh punjabis came out
    ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ ਹੋਸ਼ ਉਡਾਉਣ ਵਾਲੀ ਰਿਪੋਰਟ ਆਈ ਸਾਹਮਣੇ
  • congress rajya sabha 6 candidates
    ਕਾਂਗਰਸ ਵਲੋਂ ਰਾਜ ਸਭਾ ਦੇ 6 ਉਮੀਦਵਾਰਾਂ ਦੀ ਲਿਸਟ ਜਾਰੀ
  • haryana  rajya sabha seats  voting
    ਹਰਿਆਣਾ 'ਚ ਰਾਜ ਸਭਾ ਦੀਆਂ 2 ਸੀਟਾਂ ਲਈ ਵੋਟਿੰਗ ਜਾਰੀ
  • bjp  rajya sabha candidates  list released  rajya sabha elections
    ਭਾਜਪਾ ਨੇ ਰਾਜ ਸਭਾ ਉਮੀਦਵਾਰਾਂ ਦੀ ਇਕ ਹੋਰ ਲਿਸਟ ਕੀਤੀ ਜਾਰੀ
  • nitish kumar  rajya sabha  janata dal  bihar
    ਨਿਤੀਸ਼ ਦੇ ਰਾਜ ਸਭਾ ਜਾਣ ਦੇ ਫੈਸਲੇ ਨਾਲ ਜਦ-ਯੂ ’ਚ ਬੇਚੈਨੀ
  • haryana  rajya sabha elections  bjp  congress  winner
    ਹਰਿਆਣਾ ਰਾਜ ਸਭਾ ਚੋਣਾਂ: ਭਾਜਪਾ ਦੇ ਸੰਜੇ ਭਾਟੀਆ ਅਤੇ ਕਾਂਗਰਸ ਦੇ ਕਰਮਵੀਰ ਬੌਧ ਜੇਤੂ
  • action against hotel is a direct attack on democracy
    ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼...
  • taking bjp leaders to police station is undemocratic act  ashwani sharma
    ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
  • government took action against hotel with a sense of revenge
    ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • aap government suppressing the voice of media in punjab  rp singh
    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • eggs expiry date
      ਮੁਰਗੀ ਨੇ ਕਦੋਂ ਦਿੱਤਾ ਆਂਡਾ? ਨਾ ਦੱਸਣ 'ਤੇ ਦੁਕਾਨਦਾਰ 'ਤੇ ਹੋਵੇਗਾ ਪਰਚਾ
    • petrol and diesel prices
      ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ,...
    • a big has come with epfo   3 0
      EPFO 3.0 ਨੂੰ ਲੈ ਕੇ ਆ ਗਈ ਵੱਡੀ ਅਪਡੇਟ ! ਹੁਣ ਸਿਰਫ ਇੰਨੇ ਦਿਨਾਂ 'ਚ ਕੱਢਵਾ...
    • center increases commission on wheat paddy procurement
      ਆੜ੍ਹਤੀਆਂ ਤੇ ਸਹਿਕਾਰੀ ਸਭਾਵਾਂ ਦੀ 'ਬੱਲੇ-ਬੱਲੇ'! ਕੇਂਦਰ ਨੇ ਕਣਕ-ਝੋਨੇ ਦੀ...
    • pensioners stop pension
      ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ...
    • gold and silver prices surge amid global tensions
      ਹੋਰ ਮਹਿੰਗਾ ਹੋ ਗਿਆ ਸੋਨਾ ਤੇ ਚਾਂਦੀ : ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਭਾਅ!
    • indian share market
      ਕਈ ਦਿਨਾਂ ਬਾਅਦ ਅੱਜ ਸ਼ੇਅਰ ਮਾਰਕੀਟ ਨੇ ਦਿੱਤਾ Green Signal ! ਨਿਵੇਸ਼ਕਾਂ ਨੂੰ...
    • petrol diesel price today
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ...
    • investors in chaos
      ਇਰਾਨ ਜੰਗ ਕਾਰਨ ਨਿਵੇਸ਼ਕਾਂ 'ਚ ਮਚਾਈ ਹਾਹਾਕਾਰ ! ਮੂਧੇ ਮੂੰਹ ਡਿੱਗੇ 400 ਤੋਂ ਵੱਧ...
    • complete this task before march 31st
      ਸਾਵਧਾਨ! 31 ਮਾਰਚ ਤੋਂ ਪਹਿਲਾਂ-ਪਹਿਲਾਂ ਨਬੇੜ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +