Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    6:43:35 AM

  • sukhbir badal calls dgp in randhawa suicide case

    ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਖਬੀਰ ਬਾਦਲ ਨੇ DGP...

  • pm modi iran president pezeshkian discuss

    ਈਰਾਨ ਨੇ ਦੱਸਿਆ ਕਿਵੇਂ ਰੁਕੇਗੀ ਜੰਗ! PM ਮੋਦੀ ਤੇ...

  • mla dev mann should immediately apologize  majithia

    ਬਜ਼ੁਰਗ ਨੂੰ ਠੁੱਡਾਂ ਮਾਰਨੀਆਂ ਨੀਵੇਂ ਮਾਨਸਿਕ ਪੱਧਰ...

  • big news mata vaishno devi pilgrimage stopped

    ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਲੈ ਕੇ ਵੱਡੀ ਖਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਗੁਜਰਾਤ 'ਚ Bank of Baroda ਨੂੰ 100 ਕਰੋੜ ਰੁਪਏ ਦਾ ਚੂਨਾ ਲਗਾ ਕੇ ਅਮਰੀਕਾ ਫ਼ਰਾਰ ਹੋਇਆ ਜੋੜਾ

BUSINESS News Punjabi(ਵਪਾਰ)

ਗੁਜਰਾਤ 'ਚ Bank of Baroda ਨੂੰ 100 ਕਰੋੜ ਰੁਪਏ ਦਾ ਚੂਨਾ ਲਗਾ ਕੇ ਅਮਰੀਕਾ ਫ਼ਰਾਰ ਹੋਇਆ ਜੋੜਾ

  • Edited By Harinder Kaur,
  • Updated: 26 Oct, 2023 06:51 PM
New Delhi
bob got a fraud of 100 crore rupees couple escaped to america
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ -  ਬੈਂਕ ਆਫ ਬੜੌਦਾ ਨਾਲ 100 ਕਰੋੜ ਰੁਪਏ ਦਾ ਧੋਖਾਧੜੀ ਕਰਨ ਤੋਂ ਬਾਅਦ ਗੁਜਰਾਤ ਦੇ ਸੂਰਤ ਦਾ ਵਿਜੇ ਸ਼ਾਹ ਆਪਣੀ ਪਤਨੀ ਨਾਲ ਦੇਸ਼ ਛੱਡ ਕੇ ਅਮਰੀਕਾ ਭੱਜ ਗਿਆ ਸੀ। ਇਸ ਸਬੰਧੀ ਐਫਆਈਆਰ ਦਰਜ ਕਰਨ ਤੋਂ ਬਾਅਦ ਗਾਂਧੀਨਗਰ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਸੂਰਤ ਦੇ ਵਿਜੇ ਸ਼ਾਹ ਅਤੇ ਉਨ੍ਹਾਂ ਦੀ ਪਤਨੀ ਕਵਿਤਾ ਸ਼ਾਹ ਤੋਂ ਇਲਾਵਾ ਸਤੀਸ਼ ਅਗਰਵਾਲ ਨੇ ਬੈਂਕ ਆਫ ਬੜੌਦਾ ਤੋਂ 100 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਇੰਨਾ ਹੀ ਨਹੀਂ, ਦੋਸ਼ੀਆਂ ਨੇ ਸੂਰਤ ਸਥਿਤ ਸੋਲਰ ਕੰਪਨੀ ਇੰਫਰਾਸਟਰੱਕਚਰ ਪ੍ਰਾਈਵੇਟ ਲਿਮਟਿਡ ਨੂੰ 2 ਕਰੋੜ ਰੁਪਏ ਦਾ ਭੁਗਤਾਨ ਵੀ ਨਹੀਂ ਕੀਤਾ ਹੈ। ਕੰਪਨੀ ਦੇ ਮਾਲਕ ਨੇ ਇਸ ਦੀ ਸ਼ਿਕਾਇਤ ਪੀਐਮਓ ਅਤੇ ਸੀਬੀਆਈ ਨੂੰ ਕੀਤੀ ਸੀ। ਇਸ ਤੋਂ ਬਾਅਦ ਹਰਕਤ 'ਚ ਆਈ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :    ਇਕ ਸਾਲ 'ਚ 19 ਫੀਸਦੀ ਰਿਟਰਨ ਦੇ ਸਕਦਾ ਹੈ ਸੋਨਾ, 10 ਦਿਨਾਂ 'ਚ ਹੋਇਆ 3,200 ਰੁਪਏ ਤੋਂ ਜ਼ਿਆਦਾ ਮਹਿੰਗਾ

ਧੋਖਾਬਾਜ਼ੀ ਦਾ ਲੰਮਾ-ਚੋੜਾ ਰਿਕਾਰਡ ਦਰਜ ਹੈ ਵਿਜੇ ਸ਼ਾਹ ਦੇ ਨਾਂ

ਜ਼ਿਕਰਯੋਗ ਹੈ ਕਿ ਵਿਜੇ ਸ਼ਾਹ ਸੂਰਤ ਹਾਈਟੈਕ ਸਵੀਟ ਵਾਟਰ ਕੰਪਨੀ ਦੇ ਡਾਇਰੈਕਟਰ ਹਨ। ਇਸ ਤੋਂ ਇਲਾਵਾ ਵਿਜੇ ਸ਼ਾਹ ਖਿਲਾਫ ਰਾਜਸਥਾਨ 'ਚ ਜ਼ਮੀਨ ਦੀ ਧੋਖਾਧੜੀ ਅਤੇ ਸੂਰਤ 'ਚ ਦੋ ਵਿਅਕਤੀਆਂ ਨੂੰ ਇਕ ਹੀ ਪਲਾਟ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਧੋਖੇਬਾਜ਼ ਵਿਜੇ ਸ਼ਾਹ ਨੇ ਇਕ ਹੋਰ ਕਾਰੋਬਾਰੀ ਤੋਂ ਵੀ ਪੈਸੇ ਇਕੱਠੇ ਕੀਤੇ ਅਤੇ ਉਸ ਤੋਂ ਬਾਅਦ ਉਹ ਅਮਰੀਕਾ ਭੱਜ ਗਿਆ।

ਇਹ ਵੀ ਪੜ੍ਹੋ :   IKEA ਨੂੰ ਗਾਹਕ ਕੋਲੋਂ ਇਹ ਚਾਰਜ ਵਸੂਲਣਾ ਪਿਆ ਭਾਰੀ, ਕੰਜਿਊਮਰ ਕੋਰਟ ਨੇ ਠੋਕਿਆ ਜੁਰਮਾਨਾ

ਲੰਮੇ ਸਮੇਂ ਤੋਂ ਹੋ ਰਹੀ ਸੀ ਦੇਸ਼ ਛੱਡਣ ਦੀ ਤਿਆਰੀ

ਹਾਲਾਂਕਿ ਦੇਸ਼ ਛੱਡ ਕੇ ਭੱਜਣ ਤੋਂ ਪਹਿਲਾਂ ਸ਼ਾਹ ਜੋੜੇ ਨੇ ਕੰਪਨੀ ਦੇ ਡਾਇਰੈਕਟਰ ਸਤੀਸ਼ ਅਗਰਵਾਲ ਨੂੰ ਡਾਇਰੈਕਟਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ ਸੀ, ਤਾਂ ਜੋ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਾ ਹੋ ਸਕੇ। ਇਸੇ ਸਿਲਸਿਲੇ ਵਿੱਚ ਵਿਜੇ ਸ਼ਾਹ ਨੇ ਵੀ ਮੇਮਨ ਕੋ-ਆਪਰੇਟਿਵ ਬੈਂਕ ਤੋਂ ਕਰਜ਼ਾ ਲਿਆ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਦੀਵਾਲੀਆ ਐਲਾਨ ਦਿੱਤਾ। ਇਸ ਬੈਂਕ ਦਾ ਬੈਂਕ ਆਫ ਬੜੌਦਾ ਵਿੱਚ ਰਲੇਵਾਂ ਕਰ ਦਿੱਤਾ ਗਿਆ ਸੀ। ਇੰਨਾ ਹੀ ਨਹੀਂ, ਦੋਸ਼ੀ ਵਿਜੇ ਸ਼ਾਹ ਨੇ ਬੈਂਕ ਆਫ ਬੜੌਦਾ ਤੋਂ 100 ਕਰੋੜ ਰੁਪਏ ਦਾ ਲੋਨ ਵੀ ਲਿਆ ਸੀ।

ਵਿਜੇ ਸ਼ਾਹ ਦੀ ਧੋਖਾਧੜੀ ਦਾ ਸ਼ਿਕਾਰ ਹੋਈ ਸੋਲਰ ਕੰਪਨੀ ਕਸ਼ਯਪ ਪ੍ਰਾਈਵੇਟ ਲਿਮਟਿਡ ਦੇ ਮਾਲਕ ਹਿਰੇਨ ਭਾਵਸਰ ਨੇ ਕਿਹਾ ਕਿ ਉਸ ਨੇ ਵਿਜੇ ਸ਼ਾਹ, ਉਸ ਦੀ ਪਤਨੀ ਅਤੇ ਇਕ ਹੋਰ ਡਾਇਰੈਕਟਰ ਦੇ ਖਿਲਾਫ ਸੀਬੀਆਈ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸਬੰਧੀ ਸੀਬੀਆਈ ਗਾਂਧੀਨਗਰ ਵਿੱਚ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਇਸ ਸਬੰਧ ਵਿਚ ਸੂਰਤ ਇਕਨਾਮਿਕ ਸੈੱਲ ਤੋਂ ਅਗਲੇਰੀ ਜਾਂਚ ਲਈ ਵੇਰਵੇ ਵੀ ਮੰਗੇ ਗਏ ਹਨ। ਭਾਵਸਰ ਨੇ ਦੱਸਿਆ ਕਿ ਉਸ ਨੇ ਮੇਰੇ ਨਾਲ ਵੀ 2 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਸੀ ਵਿਜੇ ਸ਼ਾਹ ਅਤੇ ਨਰਿੰਦਰ ਗਰਗ ਦੇ ਖ਼ਿਲਾਫ਼ ਰਾਜਸਥਾਨ ਦੇ ਜੈਪੁਰ, ਅਜਮੇਰ ਅਤੇ ਜੀਆਈਡੀਸੀ ਅੰਕਲੇਸ਼ਵਰ ਵਿਚ ਜ਼ਮੀਨ ਘਪਲੇ ਦੇ ਮਾਮਲੇ ਵਿਚ ਸ਼ਿਕਾਇਤ ਦਰਜ ਕੀਤੀ ਗਈ ਹੈ। ਦੋਸ਼ੀ ਦਾ ਲੰਮੇ ਸਮੇਂ ਤੋਂ ਅਪਰਾਧਿਕ ਰਿਕਾਰਡ ਦਰਜ ਹੈ ਅਤੇ ਇਹ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਸੀ ਕਿ ਦੋਸ਼ੀ ਜਲਦ ਗ੍ਰਿਫ਼ਤਾਰ ਹੋ ਸਕਦਾ ਹੈ। 

ਇਹ ਵੀ ਪੜ੍ਹੋ :   ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • BOB
  • loan
  • Rs.100 crore
  • Surat businessman
  • fraudਬੈਂਕ ਆਫ਼ ਬੜੌਦਾ
  • ਕਰਜ਼ਾ
  • 100 ਕਰੋੜ ਰੁਪਏ
  • ਸੂਰਤ ਵਪਾਰੀ
  • ਧੋਖਾਧੜੀ

ਬਾਲੀਵੁੱਡ ਸੁਪਰਸਟਾਰ ਕੈਟਰੀਨਾ ਕੈਫ ਬਣੀ ਇਸ ਮਸ਼ਹੂਰ ਘੜੀ ਬ੍ਰਾਂਡ 'RADO' ਦਾ ਚਿਹਰਾ

NEXT STORY

Stories You May Like

  • iran israel war 100 factories locked
    ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ ਹੋਣ ਦੇ ਕੰਢੇ!
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • fraud worth rs 2 59 lakh crore from pnb  bank files 7 374 cases
    PNB ਤੋਂ 2.59 ਲੱਖ ਕਰੋੜ ਰੁਪਇਆ ਦਾ ਕਰਜ਼ਾ ਲੈ ਕੇ ਭੱਜੇ ਕਾਰੋਬਾਰੀ, Bank ਨੇ ਦਾਇਰ ਕੀਤੇ 7,374 ਕੇਸ
  • rbi  s big step for banking   rs 50 000 crore cash added
    ਬੈਂਕਿੰਗ ਸਿਸਟਮ ਲਈ RBI ਦਾ ਵੱਡਾ ਕਦਮ: 50,000 ਕਰੋੜ ਰੁਪਏ ਦੀ ਨਕਦੀ ਕੀਤੀ ਸ਼ਾਮਲ
  • axis bank will pay compensation worth crores
    'ਸ਼ੱਕੀ' ਕਹਿ ਕੇ ਨੋਟ ਜਮ੍ਹਾਂ ਕਰਨ ਤੋਂ ਕੀਤਾ ਸੀ ਇਨਕਾਰ, ਹੁਣ ਕਰੋੜਾਂ ਦਾ ਹਰਜਾਨਾ ਭਰੇਗਾ Axis Bank
  • company defrauded of lakhs of rupees in collusion with friend and father
    ਦੋਸਤ ਤੇ ਪਿਓ ਨਾਲ ਮਿਲ ਕੇ ਕੰਪਨੀ ਨੂੰ ਲਾਇਆ ਲੱਖਾਂ ਦਾ ਰਗੜਾ, ਫ਼ਰਾਰ ਮੁਲਜ਼ਮ ਦੀ ਤਲਾਸ਼ 'ਚ ਛਾਪੇਮਾਰੀ ਜਾਰੀ
  • ludhiana bank atm robbery
    ਲੁਧਿਆਣਾ 'ਚ ICICI Bank ਦੇ ATM ਤੋਂ ਲੁੱਟ, ਗੈਸ ਕਟਰ ਨਾਲ ਮਸ਼ੀਨ ਵੱਢ ਕੇ ਕੱਢ ਲਏ ਪੈਸੇ
  • hdfc bank hikes interest rates
    HDFC ਬੈਂਕ ਦੇ ਖ਼ਾਤਾਧਾਰਕਾਂ ਲਈ ਵੱਡੀ ਖ਼ਬਰ, Bank ਨੇ ਵਿਆਜ ਦਰਾਂ 'ਚ ਕੀਤਾ ਵਾਧਾ
  • dm gagandeep singh  s death case
    ਡੀਐੱਮ ਗਗਨਦੀਪ ਸਿੰਘ ਦੀ ਮੌਤ ਦਾ ਮਾਮਲਾ: ਕਾਂਗਰਸ ਨੇ ਫੂਕੇ ਮੁੱਖ ਮੰਤਰੀ ਤੇ ਮੰਤਰੀ...
  • punjab weather raining
    ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ...
  • fir registered against doctors in virendra ghuman s death case
    ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ ਖ਼ਿਲਾਫ਼ FIR ਦਰਜ ਹੋਣ 'ਤੇ ਭਰਾ...
  • bikram singh majithia reveals big secrets in dm gagandeep suicide case
    DM ਗਗਨਦੀਪ ਖ਼ੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਖੋਲ੍ਹੇ ਵੱਡੇ ਰਾਜ਼, ਚਿੱਠੀਆਂ...
  • warehouse manager  s suicide a stain on government  s head
    ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਡਾ. ਅਵਤਾਰ...
Trending
Ek Nazar
heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • huge uproar in the gold market  worst week since 1983  experts advice
      Gold Market 'ਚ ਭਾਰੀ ਹਲਚਲ, 1983 ਤੋਂ ਬਾਅਦ ਸਭ ਤੋਂ ਖ਼ਰਾਬ ਹਫ਼ਤਾ, ਮਾਹਰਾਂ...
    • milk price hiked by 10 rupees
      ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ
    • big fall in gold prices in the world market know latest rates
      ਵਿਸ਼ਵ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਕੀ ਹਨ ਤਾਜ਼ਾ ਰੇਟ...
    • amazon to launch smartphone preparing for transformer
      Amazon ਸਮਾਰਟਫੋਨ ਦੀ ਦੁਨੀਆ 'ਚ ਮਚਾਏਗਾ ਧਮਾਲ! 'Fire Phone' ਤੋਂ ਬਾਅਦ ਹੁਣ...
    • huge jump in prices of dry fruits during festivals
      ਤਿਉਹਾਰਾਂ ਦਰਮਿਆਨ Dry Fruit ਦੀਆਂ ਕੀਮਤਾਂ 'ਚ ਭਾਰੀ ਉਛਾਲ, ਵਪਾਰੀਆਂ ਦੀ ਵਧੀ...
    • petrol diesel prices increase prices have increased in this city
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ : ਇਸ ਸ਼ਹਿਰ 'ਚ ਵਧੇ ਭਾਅ, ਜਾਣੋ ਅੱਜ ਕਿੰਨੇ...
    • 3 months free ration available in april
      ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3 ਮਹੀਨਿਆਂ ਦਾ ਰਾਸ਼ਨ, ਕੇਂਦਰ ਸਰਕਾਰ...
    • increased demand for electric vehicles challenges still persist
      EV ਦੀ ਵਧੀ ਮੰਗ;  BYD ਤੇ VinFast ਸ਼ੋਅਰੂਮਾਂ 'ਚ ਲੱਗੀ ਭੀੜ, ਚੁਣੌਤੀਆਂ ਅਜੇ ਵੀ...
    • gold prices fall  silver rates rise by rs 1800
      ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, 1800 ਰੁਪਏ ਚੜ੍ਹੇ ਚਾਂਦੀ ਦੇ ਰੇਟ
    • iran and us dollar
      ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ ਹੱਡੀ' ਬਣ ਗਈ ਇਰਾਨ ਦੀ ਜੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +