Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:36:42 AM

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ...

  • monsoon update  imd  rain  monsoon withdrawal

    ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ...

  • us iran tension deepens

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ...

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • United States of America
  • USA : ਦੋ ਵੱਡੇ ਹਾਦਸਿਆਂ ਪਿੱਛੋਂ ਮਾਰਚ 2019 ਤੋਂਂ ਖੜ੍ਹੇ ਬੋਇੰਗ 737 ਮੈਕਸ 'ਤੇ ਹਟੀ ਪਾਬੰਦੀ

BUSINESS News Punjabi(ਵਪਾਰ)

USA : ਦੋ ਵੱਡੇ ਹਾਦਸਿਆਂ ਪਿੱਛੋਂ ਮਾਰਚ 2019 ਤੋਂਂ ਖੜ੍ਹੇ ਬੋਇੰਗ 737 ਮੈਕਸ 'ਤੇ ਹਟੀ ਪਾਬੰਦੀ

  • Updated: 18 Nov, 2020 06:30 PM
United States of America
boeing 737 max to fly again
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ-  ਸੰਯੁਕਤ ਰਾਜ ਅਮਰੀਕਾ ਦੇ ਹਵਾਬਾਜ਼ੀ ਪ੍ਰਸ਼ਾਸਨ ਨੇ ਬੋਇੰਗ 737 ਮੈਕਸ 'ਤੇ ਆਪਣੀ ਪਾਬੰਦੀ ਹਟਾ ਦਿੱਤੀ ਹੈ। 20 ਮਹੀਨਿਆਂ ਦੇ ਲੰਮੇ ਸਮੇਂ ਤੱਕ ਖੜ੍ਹੇ ਰਹਿਣ ਪਿੱਛੋਂ ਜਲਦ ਹੀ ਇਹ ਆਸਮਾਨ ਵਿਚ ਫਿਰ ਉਡਾਰੀ ਭਰਨ ਜਾ ਰਹੇ ਹਨ। ਹਾਲਾਂਕਿ ਕੋਰੋਨਾ ਕਾਲ ਵਿਚ ਇਸ ਦਾ ਰਾਹ ਸੌਖਾ ਨਹੀਂ ਹੋਵੇਗਾ।

ਦੋ ਨਵੇਂ 737 ਮੈਕਸ ਜਹਾਜ਼ਾਂ ਦੇ ਪੰਜ ਮਹੀਨਿਆਂ ਦੇ ਫਰਕ ਵਿਚ ਕ੍ਰੈਸ਼ ਹੋਣ ਤੋਂ ਬਾਅਦ ਰੈਗੂਲੇਟਰਾਂ ਨੇ ਮਾਰਚ 2019 ਵਿਚ ਇਨ੍ਹਾਂ ਦੇ ਉਡਾਣ ਭਰਨ 'ਤੇ ਰੋਕ ਲਾ ਦਿੱਤੀ ਸੀ।

ਮਾਰਚ 2019 'ਚ ਬੋਇੰਗ 737 ਮੈਕਸ ਇਥੋਪੀਆ 'ਚ ਦੁਰਘਟਨਾਗ੍ਰਸਤ ਹੋ ਗਿਆ ਸੀ। ਪੰਜ ਮਹੀਨਿਆਂ 'ਚ ਬੋਇੰਗ 737 ਮੈਕਸ ਜਹਾਜ਼ ਦੁਰਘਟਨਾਗ੍ਰਸਤ ਹੋਣ ਦੀ ਇਹ ਦੂਜੀ ਘਟਨਾ ਸੀ। ਇਸ ਤੋਂ ਪਹਿਲਾਂ ਇੰਡੋਨੇਸ਼ੀਆ 'ਚ ਇਸੇ ਤਰ੍ਹਾਂ ਦੀ ਦੁਰਘਟਨਾ ਵਾਪਰੀ ਸੀ। ਇਨ੍ਹਾਂ ਦੋਹਾਂ ਦੁਰਘਟਨਾਵਾਂ 'ਚ ਕੁੱਲ 346 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਦੋ ਵੱਡੇ ਹਾਦਸਿਆਂ ਮਗਰੋਂ ਚੱਲੀ ਜਾਂਚ ਕਾਰਨ ਬੋਇੰਗ ਕੰਪਨੀ ਨੂੰ ਮਿਲੇ ਕਈ ਆਰਡਰ ਰੱਦ ਹੋਏ ਹਨ, ਜਿਸ ਕਾਰਨ ਕੰਪਨੀ ਨੂੰ ਭਾਰੀ ਨੁਕਸਾਨ ਹੋਇਆ। ਯੂ. ਐੱਸ. ਹਾਊਫ ਰਿਪ੍ਰੈਜ਼ੇਨਟੇਟਿਵਜ਼ ਟਰਾਂਸਪੋਰਟ ਕਮੇਟੀ ਦੀ ਹਾਲ ਹੀ ਦੀ ਇਕ ਰਿਪੋਰਟ ਮੁਤਾਬਕ, ਬੋਇੰਗ ਨੇ ਪਾਇਲਟਾਂ ਅਤੇ ਰੈਗੂਲੇਟਰਾਂ ਕੋਲੋਂ ਮੈਕਸ ਜੈੱਟਾਂ 'ਚ ਖਾਮੀਆਂ ਲੁਕਾ ਕੇ ਰੱਖੀਆਂ ਸਨ, ਜਿਸ ਕਾਰਨ ਇਹ ਦੋ ਹਾਦਸੇ ਵਾਪਰੇ। ਇਸ ਨੂੰ ਲੈ ਕੇ ਫੈਡਰਲ ਹਵਾਬਾਜ਼ੀ ਪ੍ਰਸ਼ਾਸਨ ਵੀ ਸਵਾਲਾਂ ਦੇ ਘੇਰੇ ਵਿਚ ਰਿਹਾ ਕਿਉਂਕਿ ਉਸ ਨੇ ਇਸ ਦੀ ਸਹੀ ਨਿਗਰਾਨੀ ਨਹੀਂ ਕੀਤੀ। ਸੈਂਸੈਰ ਵਿਚ ਖ਼ਾਮੀ ਕਾਰਨ ਪਾਇਲਟ ਕੁਝ ਨਹੀਂ ਕਰ ਸਕੇ।

ਇੰਡੋਨੇਸ਼ੀਆ ਦੀ ਲਾਈਨ ਏਅਰ ਫਲਾਈਟ-610, 29 ਅਕਤੂਬਰ 2018 ਨੂੰ ਉਡਾਣ ਭਰਨ ਪਿੱਛੋਂ ਕ੍ਰੈਸ਼ ਹੋਈ ਗਈ ਸੀ, ਜਿਸ ਵਿਚ 189 ਲੋਕ ਸਵਾਰ ਸਨ। ਉੱਥੇ ਹੀ, 157 ਲੋਕਾਂ ਨੂੰ ਲਿਜਾ ਰਹੀ ਇਥੋਪੀਅਨ ਏਅਰਲਾਈਨਸ ਦੀ ਫਲਾਈਟ-302, 10 ਮਾਰਚ 2019 ਨੂੰ ਦੁਰਘਟਨਾਗ੍ਰਸਤ ਹੋਈ ਸੀ। ਇਹ ਦੋਵੇਂ ਬੋਇੰਗ ਕੰਪਨੀ ਦੇ ਨਵੇਂ 737 ਮੈਕਸ ਜਹਾਜ਼ ਸਨ।

  • Boeing 737 Max
  • fly
  • ਬੋਇੰਗ 737 ਮੈਕਸ

ਵੱਡੀ ਖ਼ਬਰ! ਫਾਈਜ਼ਰ ਕੋਵਿਡ-19 ਟੀਕੇ ਲਈ ਜਲਦ ਲੈਣ ਜਾ ਰਹੀ ਹੈ ਮਨਜ਼ੂਰੀ

NEXT STORY

Stories You May Like

  • boeing  737 max aircraft  software  company
    ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
  • big changes in australia s immigration
    ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ’ਚ ਵੱਡੇ ਬਦਲਾਅ, ਵਿਦਿਆਰਥੀਆਂ 'ਤੇ ਲਗਾ'ਤੀ ਇਹ ਪਾਬੰਦੀ
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • incident in usa
    ਅਮਰੀਕਾ 'ਚ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ ! ਤਿੰਨ ਹਲਾਕ
  • major orders imposed in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਵੱਡੇ ਹੁਕਮ ਲਾਗੂ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਇਸ ਕੰਮ 'ਤੇ ਮੁਕੰਮਲ ਪਾਬੰਦੀ
  • 2 punajbis in usa
    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
Trending
Ek Nazar
powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • bisleri international receives   mahatma award 2026
      Bisleri International ਨੂੰ ਦੂਜੀ ਵਾਰ ਮਿਲਿਆ CSR ਐਕਸੀਲੈਂਸ ਲਈ 'ਮਹਾਤਮਾ...
    • government  sugar hoarding in view of festive season  new rules
      ਤਿਉਹਾਰਾਂ ਦੇ ਸੀਜ਼ਨ 'ਚ ਖੰਡ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਸਰਕਾਰ ਦੀ ਸਖ਼ਤੀ,...
    • fssai suspends licenses of two companies
      ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ 'ਤੇ FSSAI ਸਖਤ, ਦੋ ਕੰਪਨੀਆਂ ਦੇ ਲਾਇਸੈਂਸ...
    • govt approves rs 1 86 405 crore scheme for renewable energy programme
      ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ...
    • bangladesh  s garment exports to the us fell by 7 55 percent
      ਵਪਾਰਕ ਸਮਝੌਤੇ ਦੇ ਬਾਵਜੂਦ ਅਮਰੀਕਾ ਨੂੰ ਬੰਗਲਾਦੇਸ਼ ਦਾ ਗਾਰਮੈਂਟਸ ਨਿਰਯਾਤ 7.55...
    • stock market sensex slips below 72 000 level
      ਮਹੀਨੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, 72,000 ਦੇ ਪੱਧਰ ਤੋਂ ਫਿਸਲਿਆ...
    • kotak mahindra bank will get a new ceo  rbi has approved this name
      Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
    • stock market plummets  investors lose rs 8 57 478 87 crore
      ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ 8,57,478.87 ਕਰੋੜ ਡੁੱਬੇ, ਜਾਣੋ ਅਚਾਨਕ...
    • china  s manufacturing activities expand
      ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
    • after sugar oil  now pulses have increased tension  prices increased
      ਖੰਡ-ਤੇਲ ਤੋਂ ਬਾਅਦ ਹੁਣ ਦਾਲਾਂ ਨੇ ਵਧਾਈ ਟੈਨਸ਼ਨ, ਇਕ ਮਹੀਨੇ ’ਚ 11 ਫੀਸਦੀ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +