Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    3:35:07 PM

  • doaba has become a stronghold of fake travel agents

    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ!...

  • gold and silver prices fell sharply  due to these reasons

    ਵੱਡੀ ਰਾਹਤ! ਮੂਧੇ ਮੂੰਹ ਡਿੱਗੇ Gold-Silver ਦੇ...

  • sukhbir singh badal big announcement

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ,...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 'ਮੁੰਨਾਭਾਈ' ਦੇ 'ਸਰਕਿਟ' 'ਤੇ ਡਿੱਗੀ ਗਾਜ ! ਲੱਗ ਗਿਆ 1 ਸਾਲ ਦਾ ਬੈਨ, ਜਾਣੋ ਕੀ ਹੈ ਪੂਰਾ ਮਾਮਲਾ

BUSINESS News Punjabi(ਵਪਾਰ)

'ਮੁੰਨਾਭਾਈ' ਦੇ 'ਸਰਕਿਟ' 'ਤੇ ਡਿੱਗੀ ਗਾਜ ! ਲੱਗ ਗਿਆ 1 ਸਾਲ ਦਾ ਬੈਨ, ਜਾਣੋ ਕੀ ਹੈ ਪੂਰਾ ਮਾਮਲਾ

  • Edited By Cherry,
  • Updated: 30 May, 2025 03:54 PM
Business
bollywood actor arshad warsi banned for 1 year know the whole matter
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰ ਅਰਸ਼ਦ ਵਾਰਸੀ ਅਤੇ ਉਨ੍ਹਾਂ ਦਾ ਪਰਿਵਾਰ ਇਸ ਵੇਲੇ ਵੱਡੀ ਮੁਸੀਬਤ ਵਿੱਚ ਘਿਰਿਆ ਹੋਇਆ ਹੈ। ਭਾਰਤੀ ਪੂੰਜੀ ਬਜ਼ਾਰ ਨਿਯੰਤਰਕ ਸੰਗਠਨ (SEBI) ਨੇ ਉਨ੍ਹਾਂ ਤੇ ਪੰਪ ਐਂਡ ਡੰਪ ਸਕੀਮ 'ਚ ਸ਼ਾਮਿਲ ਹੋਣ ਦੇ ਦੋਸ਼ 'ਚ 1 ਸਾਲ ਲਈ ਸ਼ੇਅਰ ਬਾਜ਼ਾਰ ਵਿੱਚ ਲੈਣ-ਦੇਣ 'ਤੇ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ: ਨੋਟ ਛਾਪਣ 'ਤੇ 1 ਸਾਲ 'ਚ ਕਿੰਨਾ ਖਰਚ ਕਰਦਾ ਹੈ RBI, ਰਿਜ਼ਰਵ ਬੈਂਕ ਨੇ ਸਾਂਝੀ ਕੀਤੀ ਰਿਪੋਰਟ

ਕੀ ਹੈ ਪੂਰਾ ਮਾਮਲਾ?

SEBI ਦੇ ਅਨੁਸਾਰ, ਅਰਸ਼ਦ ਵਾਰਸੀ, ਉਨ੍ਹਾਂ ਦੀ ਪਤਨੀ ਅਤੇ ਭਰਾ ਨੇ ਸਾਧਨਾ ਬ੍ਰਾਡਕਾਸਟ ਲਿਮਿਟਡ (ਹੁਣ ਕ੍ਰਿਸਟਲ ਬਿਜ਼ਨੈੱਸ ਸਿਸਟਮ ਲਿਮਿਟਡ) ਵਿੱਚ ਸ਼ੇਅਰ ਦੀ ਕੀਮਤ ਵਿੱਚ ਜਾਣਬੁਝ ਕੇ ਹੇਰਾਫੇਰੀ ਕੀਤੀ। ਪਹਿਲਾਂ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਝੂਠੇ ਪ੍ਰਚਾਰ ਰਾਹੀਂ ਵਧਾਈ ਗਈ, ਫਿਰ ਵਧੀ ਕੀਮਤ 'ਤੇ ਨਿਵੇਸ਼ਕਾਂ ਨੂੰ ਵੇਚ ਦਿੱਤੇ ਗਏ। ਇਹ ਪੂਰੀ ਯੋਜਨਾ "Pump and Dump" ਸਕੀਮ ਦਾ ਹਿੱਸਾ ਸੀ।

ਇਹ ਵੀ ਪੜ੍ਹੋ: ਹੁਣ ਮਾਪੇ ਆਪਣੇ ਬੱਚਿਆਂ ਦੇ ਨਾਂਅ ਰੱਖਣ 'ਚ ਨਹੀਂ ਕਰ ਸਕਣਗੇ ਮਨਮਾਨੀ, ਨਵੇਂ ਨਿਯਮ ਹੋਏ ਲਾਗੂ

YouTube 'ਤੇ ਝੂਠਾ ਪ੍ਰਚਾਰ

SEBI ਦੀ ਜਾਂਚ 'ਚ ਖੁਲਾਸਾ ਹੋਇਆ ਕਿ ਸ਼ੇਅਰ ਵਧੀਆ ਦਿਖਾਉਣ ਲਈ ਝੂਠੇ YouTube ਵੀਡੀਓਜ਼ ਅਤੇ ਪੇਡ ਪ੍ਰਮੋਸ਼ਨਲ ਕੰਟੈਂਟ ਦੀ ਵਰਤੋਂ ਕੀਤੀ ਗਈ। ਵੀਡੀਓ ਵਿੱਚ, ਨਿਵੇਸ਼ਕਾਂ ਨੂੰ ਕੰਪਨੀ ਦੇ ਉੱਜਵਲ ਭਵਿੱਖ, ਸੰਭਾਵੀ ਮੁਨਾਫ਼ੇ ਅਤੇ ਤੇਜ਼ੀ ਨਾਲ ਵੱਧ ਰਹੇ ਸ਼ੇਅਰ ਮੁੱਲ ਬਾਰੇ ਗੱਲ ਕਰਕੇ ਆਕਰਸ਼ਿਤ ਕੀਤਾ ਗਿਆ ਸੀ। ਸੇਬੀ ਦੁਆਰਾ ਪਛਾਣੇ ਗਏ ਚੈਨਲਾਂ ਵਿੱਚ ਦ ਐਡਵਾਈਜ਼ਰ, ਮਿਡਕੈਪ ਕਾਲਜ਼, ਪ੍ਰੋਫਿਟ ਯਾਤਰਾ, ਮਨੀਵਾਈਜ਼, ਇੰਡੀਆ ਬੁਲਿਸ਼ ਸ਼ਾਮਲ ਹਨ।

ਇਹ ਵੀ ਪੜ੍ਹੋ: 7 ਮਹੀਨੇ ਪਹਿਲਾਂ IVF ਰਾਹੀਂ ਮਾਂ ਬਣੀ ਅਦਾਕਾਰਾ, ਪਤੀ ਤੇ ਪਰਿਵਾਰ ਬਣਾ ਰਿਹੈ ਦੂਜੇ ਬੱਚੇ ਦਾ ਪ੍ਰੈਸ਼ਰ

ਜੁਰਮਾਨਾ ਅਤੇ ਵਸੂਲੀ

ਸੇਬੀ ਨੇ ਇਸ ਮਾਮਲੇ ਵਿੱਚ ਸਾਰੇ 59 ਵਿਅਕਤੀਆਂ 'ਤੇ 5-5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਤੋਂ ਇਲਾਵਾਂ ਇਨ੍ਹਾਂ ਸਾਰਿਆਂ ਤੋਂ ਕੁੱਲ ₹1.05 ਕਰੋੜ ਦੀ ਗੈਰ-ਕਾਨੂੰਨੀ ਕਮਾਈ ਵਾਪਸ ਲੈਣ ਦਾ ਹੁਕਮ ਵੀ ਦਿੱਤਾ ਗਿਆ। ਜਾਂਚ 'ਚ ਇਹ ਵੀ ਸਾਹਮਣੇ ਆਇਆ ਕਿ ਕੁਝ ਲੋਕਾਂ ਨੇ ਇਸ ਧੋਖਾਧੜੀ ਰਾਹੀਂ ਕਰੋੜਾਂ ਰੁਪਏ ਕਮਾਏ।

ਇਹ ਵੀ ਪੜ੍ਹੋ: ਇਨ੍ਹਾਂ 5 ਸ਼ਹਿਰਾਂ ਨੂੰ ਮਿਲੇਗਾ ਵੱਡਾ ਤੋਹਫ਼ਾ ! ਕੇਂਦਰੀ ਮੰਤਰੀ ਨੇ ਕੀਤਾ ਐਲਾਨ

ਅਰਸ਼ਦ ਵਾਰਸੀ ਦੀ ਸਫਾਈ

ਪੂਰੇ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਅਰਸ਼ਦ ਵਾਰਸੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮਨੀਸ਼ ਮਿਸ਼ਰਾ ਨੇ ਗੁੰਮਰਾਹ ਕੀਤਾ ਹੈ। ਉਨ੍ਹਾਂ ਨੇ ਖੁਦ ਨੂੰ ਸ਼ੇਅਰ ਮਾਰਕੀਟ 'ਚ ਨਵਾਂ ਨਿਵੇਸ਼ਕ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਸਟਾਕ ਟ੍ਰੇਡਿੰਗ ਦੀ ਜ਼ਿਆਦਾ ਜਾਣਕਾਰੀ ਨਹੀਂ ਸੀ। SEBI ਨੂੰ ਮਿਲੇ WhatsApp ਚੈਟਸ ਤੋਂ ਪਤਾ ਲੱਗਾ ਕਿ ਮਨੀਸ਼ ਨੇ ਵਾਰਸੀ ਪਰਿਵਾਰ ਦੇ ਹਰੇਕ ਖਾਤੇ ਵਿੱਚ ₹25 ਲੱਖ ਭੇਜਣ ਦੀ ਪੇਸ਼ਕਸ਼ ਕੀਤੀ ਸੀ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਅਨੁਸ਼ਕਾ ਦੀ ਹਮਸ਼ਕਲ ਦੀ ਤਸਵੀਰ, ਇਕ ਵਾਰ 'ਚ ਵਿਰਾਟ ਵੀ ਖਾ ਜਾਣਗੇ ਧੋਖਾ !

ਕਿਹਨਾਂ 'ਤੇ ਕਿੰਨਾ ਬੈਨ?

  • 7 ਵਿਅਕਤੀ 5 ਸਾਲ ਲਈ ਸ਼ੇਅਰ ਮਾਰਿਕਟ ਤੋਂ ਬੈਨ।
  • 54 ਲੋਕਾਂ 'ਤੇ 1 ਸਾਲ ਦੀ ਪਾਬੰਦੀ, ਜਿਸ 'ਚ ਵਾਰਸੀ ਪਰਿਵਾਰ ਵੀ ਸ਼ਾਮਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Bollywood actor
  • Arshad Warsi
  • ban

ਗੋਲਡ ਲੋਨ ਲੈਣ ਵਾਲਿਆਂ ਲਈ ਅਹਿਮ ਖ਼ਬਰ, ਨਵਾਂ ਨਿਯਮ ਲਾਗੂ ਕਰਨ ਦੀ ਤਿਆਰੀ 'ਚ RBI

NEXT STORY

Stories You May Like

  • former mla sentenced to 2 years in prison
    ਪੰਜਾਬ: ਸਾਬਕਾ ਵਿਧਾਇਕ ਨੂੰ ਹੋਈ 2 ਸਾਲ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ
  • banned cricketer
    16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ
  • t20 wc champion player s problems increase fir registered
    Team India ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਖ਼ਿਲਾਫ਼ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • sahara group order to return rs 14 000 crore upheld know matter is
    ਸਹਾਰਾ ਗਰੁੱਪ ਨੂੰ ਵੱਡਾ ਝਟਕਾ: 14,000 ਕਰੋੜ ਰੁਪਏ ਮੋੜਨ ਦਾ ਹੁਕਮ ਬਰਕਰਾਰ, ਜਾਣੋ ਕੀ ਹੈ ਪੂਰਾ ਮਾਮਲਾ
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • badshah summoned by haryana women s commission over tateeree song lyrics
    ਵਿਵਾਦਾਂ 'ਚ ਘਿਰੇ ਬਾਦਸ਼ਾਹ! ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
  • bhai ranjit singh dhadrianwale summoned
    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car collides with divider near maqsudan flyover
    ਮਕਸੂਦਾਂ ਫਲਾਈਓਵਰ ਨੇੜੇ ਕਾਰ ਡਿਵਾਈਡਰ ਨਾਲ ਟਕਰਾਈ, ਏਅਰਬੈਗ ਖੁੱਲ੍ਹੇ
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • man dies under suspicious circumstances at dhaba
    ਢਾਬੇ 'ਤੇ ਚਾਹ ਪੀਣ ਆਏ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • 1 300 ias officer posts vacant across the india country
    ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ...
  • shiromani akali dal district president iqbal singh dhindsa
    'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ:...
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
Trending
Ek Nazar
ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • stock market crashes due to federal reserve s tough stance
      ਫੈਡਰਲ ਰਿਜ਼ਰਵ ਦੇ ਸਖ਼ਤ ਰੁਖ਼ ਕਾਰਨ ਟੁੱਟਿਆ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਨੂੰ 8 ਲੱਖ...
    • do you have more than 100 grams of gold at home
      ਘਰ 'ਚ ਹੈ 100 ਗ੍ਰਾਮ ਤੋਂ ਜ਼ਿਆਦਾ ਸੋਨਾ? ਹੋ ਜਾਓ ਸਾਵਧਾਨ, ਪੈ ਸਕਦੀ ਹੈ ਇਨਕਮ...
    • dry fruit prices soar by 50 percent
      ਡਰਾਈ ਫਰੂਟਸ ਦੇ ਭਾਅ ’ਚ 50 ਫੀਸਦੀ ਤੱਕ ਉਛਾਲ: ਵੈਸਟ ਏਸ਼ੀਆ ਜੰਗ ਦਾ ਸਿੱਧਾ ਅਸਰ
    • spicejet operates more than 100 flights from uae to india
      SpiceJet ਨੇ UAE ਤੋਂ ਭਾਰਤ ਲਈ ਚਲਾਈਆਂ 100 ਤੋਂ ਵੱਧ ਉਡਾਣਾਂ, ਯਾਤਰੀਆਂ ਲਈ...
    • modi cabinet approval of bhavya scheme
      ਮੋਦੀ ਕੈਬਨਿਟ ਦਾ ਵੱਡਾ ਫੈਸਲਾ: ਦੇਸ਼ 'ਚ ਉਦਯੋਗਿਕ ਕ੍ਰਾਂਤੀ ਲਈ BHAVYA ਯੋਜਨਾ...
    • gold silver prices plunge after record high
      ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...
    • this mistake was made at the toll plaza
      ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...
    • change in digital censorship it defense and hm will get special powers
      ਡਿਜੀਟਲ ਸੈਂਸਰਸ਼ਿਪ 'ਚ ਵੱਡਾ ਬਦਲਾਅ:  IT , ਰੱਖਿਆ ਅਤੇ ਗ੍ਰਹਿ ਮੰਤਰਾਲੇ ਨੂੰ...
    • government offered 10 percent commercial lpg allocation
      ਛੋਟੇ ਵਪਾਰੀਆਂ ਤੇ ਰੈਸਟੋਰੈਂਟ ਮਾਲਕਾਂ ਲਈ ਵੱਡੀ ਰਾਹਤ! ਸਾਰੇ ਸੂਬਿਆਂ ਲਈ ਵਧਿਆ 10...
    • rules for getting pan card will change from april 1  do this to avoid hassle
      1 ਅਪ੍ਰੈਲ ਤੋਂ ਬਦਲ ਜਾਣਗੇ PAN Card ਬਣਵਾਉਣ ਦੇ ਨਿਯਮ; ਪਰੇਸ਼ਾਨੀ ਤੋਂ ਬਚਣ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +