Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    11:44:15 AM

  • big reshuffle transfers of 96 judicial officers of punjab see full details

    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ...

  • h1b good news for indians

    ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ...

  • for hdfc bank cardholders  rules for credit cards

    HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ,...

  • warning of rain  thunderstorm and lightning in punjab

    ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਫਲੈਟ ਖਰੀਦਿਆ 1.8 ਕਰੋੜ ’ਚ, ਖਾਮੀਆਂ ਤੋਂ ਪਰੇਸ਼ਾਨ ਮਾਲਕ ਨੂੰ ਹੁਣ ਬਿਲਡਰ ਦੇਵੇਗਾ 4 ਕਰੋੜ ਰੁਪਏ ਮੁਆਵਜ਼ਾ

BUSINESS News Punjabi(ਵਪਾਰ)

ਫਲੈਟ ਖਰੀਦਿਆ 1.8 ਕਰੋੜ ’ਚ, ਖਾਮੀਆਂ ਤੋਂ ਪਰੇਸ਼ਾਨ ਮਾਲਕ ਨੂੰ ਹੁਣ ਬਿਲਡਰ ਦੇਵੇਗਾ 4 ਕਰੋੜ ਰੁਪਏ ਮੁਆਵਜ਼ਾ

  • Edited By Harinder Kaur,
  • Updated: 07 Apr, 2026 01:29 PM
Business
bought a flat for rs 1 8 crore builder will give rs 4 crore compensation
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਹਰਿਆਣਾ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਭਾਵ ਐੱਚ. ਆਰ. ਈ. ਆਰ. ਏ. ਨੇ ਇਕ ਬੇਹੱਦ ਅਹਿਮ ਫੈਸਲੇ ’ਚ ਚਿੰਟਲਸ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਇਕ ਘਰ ਖਰੀਦਦਾਰ ਨੂੰ 4 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਇਹ ਮਾਮਲਾ ਗੁਰੂਗ੍ਰਾਮ ਸੈਕਟਰ 109 ਦੀ ਇਕ ਸੁਸਾਇਟੀ ’ਚ ਫਲੈਟ ’ਚ ਨਿਰਮਾਣ ਸਬੰਧੀ ਗੰਭੀਰ ਖਾਮੀਆਂ ਨੂੰ ਲੈ ਕੇ ਦਰਜ ਕੀਤੀ ਗਈ ਸ਼ਿਕਾਇਤ ਨਾਲ ਜੁੜਿਆ ਹੈ। ਇਸ ਹੁਕਮ ਤੋਂ ਬਾਅਦ ਘਰ ਖਰੀਦਦਾਰ ਨੂੰ ਵੱਡੀ ਰਾਹਤ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਐੱਚ. ਆਰ. ਈ. ਆਰ. ਏ. ਦਾ ਇਹ ਹੁਕਮ ਪੂਰੇ ਰੀਅਲ ਅਸਟੇਟ ਸੈਕਟਰ ’ਚ ਬਿਲਡਰਾਂ ਲਈ ਇਕ ਸਬਕ ਹੈ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਕੀ ਹੈ ਮਾਮਲਾ?

ਦਿੱਲੀ ਨਿਵਾਸੀ ਅਰੁਣਾ ਗਰਗ ਨੇ ਸੈਕਟਰ-109 ਸਥਿਤ ਪ੍ਰਾਜੈਕਟ ਦੇ ਟਾਵਰ-ਸੀ ’ਚ 4-ਬੀ. ਐੱਚ. ਕੇ. ਫਲੈਟ ਖਰੀਦਿਆ ਸੀ। ਉਨ੍ਹਾਂ ਨੇ ਤੈਅ ਕੀਮਤ ਤੋਂ ਵੱਧ ਲੱਗਭਗ 1.8 ਕਰੋੜ ਰੁਪਏ ਦਾ ਭੁਗਤਾਨ ਕੀਤਾ ਅਤੇ ਅਕਤੂਬਰ 2019 ’ਚ ਫਲੈਟ ਦਾ ਕਬਜ਼ਾ ਲਿਆ। ਹਾਲਾਂਕਿ, ਕਬਜ਼ਾ ਲੈਣ ਤੋਂ ਤੁਰੰਤ ਬਾਅਦ ਹੀ ਫਲੈਟ ’ਚ ਸਮੱਸਿਆਵਾਂ ਸਾਹਮਣੇ ਆਉਣ ਲੱਗੀਆਂ- ਜਿਵੇਂ ਟੁੱਟੀਆਂ ਟਾਈਲਾਂ, ਉੱਬੜ-ਖਾਬੜ ਫਰਸ਼ ਅਤੇ ਬਾਲਕੋਨੀ ਅਤੇ ਕਾਮਨ ਏਰੀਆ ’ਚ ਤਰੇੜਾਂ। ਕਈ ਸ਼ਿਕਾਇਤਾਂ ਦੇ ਬਾਵਜੂਦ ਬਿਲਡਰ ਨੇ ਇਨ੍ਹਾਂ ਖਾਮੀਆਂ ਨੂੰ ਠੀਕ ਨਹੀਂ ਕੀਤਾ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

ਮਾਮਲਾ 10 ਫਰਵਰੀ 2022 ਨੂੰ ਹੋਰ ਗੰਭੀਰ ਹੋ ਗਿਆ, ਜਦੋਂ ਇਸੇ ਪ੍ਰਾਜੈਕਟ ਦੇ ਟਾਵਰ-ਡੀ ਦਾ ਇਕ ਹਿੱਸਾ ਡਿੱਗ ਗਿਆ, ਜਿਸ ’ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਅਤੇ ਭਾਰਤੀ ਤਕਨਾਲੋਜੀ ਸੰਸਥਾਨ ਦਿੱਲੀ ਦੀ ਜਾਂਚ ’ਚ ਸਾਹਮਣੇ ਆਇਆ ਕਿ ਨਿਰਮਾਣ ’ਚ ਵਰਤੋਂ ਕੰਕਰੀਟ ’ਚ ਕਲੋਰਾਈਡ ਦੀ ਮਾਤਰਾ ਵੱਧ ਸੀ, ਜਿਸ ਨਾਲ ਲੋਹੇ ਨੂੰ ਜੰਗਾਲ ਲੱਗ ਗਿਆ ਅਤੇ ਇਮਾਰਤ ਦੀ ਮਜ਼ਬੂਤੀ ਕਮਜ਼ੋਰ ਹੋ ਗਈ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਮਾਹਰਾਂ ਨੇ ਇਮਾਰਤ ਦੀ ਹਾਲਤ ਨੂੰ ਇੰਨਾ ਖਰਾਬ ਦੱਸਿਆ ਕਿ ਉਸ ਦੀ ਮੁਰੰਮਤ ਤਕਨੀਕੀ ਅਤੇ ਆਰਥਿਕ ਤੌਰ ’ਤੇ ਸੰਭਵ ਨਹੀਂ ਸੀ। ਐੱਚ. ਆਰ. ਈ. ਆਰ. ਏ. ਨੇ ਆਪਣੇ ਹੁਕਮ ’ਚ ਕਿਹਾ ਕਿ ਪੂਰਾ ਪ੍ਰਾਜੈਕਟ ਰਹਿਣ ਯੋਗ ਨਹੀਂ ਹੈ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਬਿਲਡਰ ਦੀ ਹੈ।

ਇਹ ਵੀ ਪੜ੍ਹੋ :    ਈਰਾਨ ਜੰਗ ਦੇ ਵਿਚਕਾਰ ਮਿਲੀ ਵੱਡੀ ਸਫਲਤਾ ; ਭਾਰਤ ਦੇ ਰੇਗਿਸਤਾਨ ਨੇ ਉਗਲਿਆ 'ਕਾਲਾ ਸੋਨਾ'

13,000 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਮੁਆਵਜ਼ਾ

ਹਰਿਆਣਾ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਨੇ ਸੈਕਟਰ-109 ’ਚ ਵਧੀਆਂ ਪ੍ਰਾਪਰਟੀ ਕੀਮਤਾਂ ਨੂੰ ਧਿਆਨ ’ਚ ਰੱਖਦੇ ਹੋਏ 13,000 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਮੁਆਵਜ਼ਾ ਤੈਅ ਕੀਤਾ ਅਤੇ ਕੁੱਲ 4.09 ਕਰੋੜ ਰੁਪਏ ਦੇਣ ਦਾ ਹੁਕਮ ਦਿੱਤਾ। ਇਸ ਦੇ ਨਾਲ ਹੀ ਇਸ ਰਾਸ਼ੀ ’ਤੇ 10.8 ਫੀਸਦੀ ਸਾਲਾਨਾ ਵਿਆਜ ਵੀ ਲਾਗੂ ਹੋਵੇਗਾ, ਜਦੋਂ ਤੱਕ ਪੂਰਾ ਭੁਗਤਾਨ ਨਹੀਂ ਹੋ ਜਾਂਦਾ। ਇਸ ਤੋਂ ਇਲਾਵਾ, ਬਿਲਡਰ ਨੂੰ 4.6 ਲੱਖ ਰੁਪਏ ਸਟੈਂਪ ਡਿਊਟੀ, 2 ਲੱਖ ਰੁਪਏ ਮਾਨਸਿਕ ਪ੍ਰੇਸ਼ਾਨੀ ਅਤੇ 50,000 ਰੁਪਏ ਮੁਕੱਦਮੇ ਦੇ ਖਰਚੇ ਵਜੋਂ ਵੀ ਚੁਕਾਉਣ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ, ਕਿਰਾਇਆ, ਈ. ਐੱਮ. ਆਈ. ਅਤੇ ਹੋਰ ਵਾਧੂ ਦਾਅਵਿਆਂ ਨੂੰ ਖਾਰਿਜ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ
ਇਹ ਵੀ ਪੜ੍ਹੋ :  Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!
ਇਹ ਵੀ ਪੜ੍ਹੋ
:  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ: ਗਾਹਕ ਖ਼ੁਦ ਕਰ ਸਕਣਗੇ ਅਸਲੀ ਗਹਿਣੇ ਦੀ ਪਰਖ਼, ਜਾਣੋ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • flat
  • purchase
  • defect
  • owner
  • builder
  • compensation
  • ਫਲੈਟ
  • ਖਰੀਦ
  • ਖਾਮੀ
  • ਮਾਲਕ
  • ਬਿਲਡਰ
  • ਮੁਆਵਜ਼ਾ

ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

NEXT STORY

Stories You May Like

  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • indians spend rs 3 350 crore every year on mosquito repellent
    ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ ਵਧ ਸਕਦਾ ਹੈ ਅੰਕੜਾ
  • fourfold compensation for farmers
    2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • reliance power 3 arrested including cfo in rs 136 crore fraud
    ਰਿਲਾਇੰਸ ਪਾਵਰ ਨੂੰ ਲੱਗਾ ਵੱਡਾ ਝਟਕਾ: 136 ਕਰੋੜ ਦੇ ਫਰਜ਼ੀਵਾੜੇ 'ਚ CFO ਸਮੇਤ 3 ਗ੍ਰਿਫ਼ਤਾਰ
  • cooking gas crisis will end 12 500 crore project gets approval
    ਰਸੋਈ ਗੈਸ ਦਾ ਸੰਕਟ ਹੋਵੇਗਾ ਖ਼ਤਮ, 12,500 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
  • 500 women cheated of rs 2 crore by creating fake profiles on  dating app
    ‘ਡੇਟਿੰਗ ਐਪ’ ’ਤੇ ਫਰਜ਼ੀ ਪ੍ਰੋਫਾਈਲ ਬਣਾ ਕੇ 500 ਔਰਤਾਂ ਤੋਂ ਠੱਗੇ 2 ਕਰੋੜ ਰੁਪਏ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
Trending
Ek Nazar
ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • rules will change from may 1 impact on salary banking upi
      1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
    • stock market closes in red  bank stocks fall after rbi  s announcement
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ...
    • date of birth verification will not be done with aadhaar documents
      ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ...
    • mumbai s sea facing leela bungalow sold know the price
      ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ...
    • big crash coming robert kiyosaki s big warning to investors
      ਆਉਣ ਵਾਲਾ ਵੱਡਾ ਕ੍ਰੈਸ਼, Robert Kiyosaki ਦੀ ਨਿਵੇਸ਼ਕਾਂ ਨੂੰ ਵੱਡੀ ਚੇਤਾਵਨੀ
    • uk retail sales suffer biggest in 40 years due to iran war
      ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ...
    • war risk tax breaks the back of basmati exporters
      ਰਿਸਕ ਟੈਕਸ ਨੇ ਤੋੜੀ ਬਾਸਮਤੀ ਬਰਾਮਦਕਾਰਾਂ ਦੀ ਕਮਰ, ਛੋਟੇ ਵਪਾਰੀ ਬੇਹਾਲ,...
    • sun pharma acquires organon for rs 1 lakh crore
      ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
    • decline in gold and silver prices  latest prices of 24k  22k and 18k
      ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ, ਜਾਣੋ 24K, 22K ਅਤੇ 18K...
    • not 1 2 days banks will be closed for 12 days in may see list of holidays
      1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +