ਨਵੀਂ ਦਿੱਲੀ—ਈਰਾਨ 'ਤੇ ਵਿਰੋਧ ਪ੍ਰਦਰਸ਼ਨ ਦੀ ਚਿੰਤਾ ਨਾਲ ਕੱਚੇ ਤੇਲ 'ਚ ਉਬਾਲ ਦੇਖਣ ਨੂੰ ਮਿਲ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ 2.5 ਸਾਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਫਿਲਹਾਲ ਬ੍ਰੈਂਟ ਕਰੂਡ 68 ਡਾਲਰ ਦੇ ਕਰੀਬ ਕਾਰੋਬਾਰ ਕਰ ਰਿਹਾ ਹੈ। ਉਧਰ ਨਾਇਮੈਕਸ 'ਤੇ ਡਬਲਿਊ.ਟੀ.ਆਈ. ਕਰੂਡ 62 ਡਾਲਰ ਦੇ ਕਰੀਬ ਕਾਰੋਬਾਰ ਕਰ ਰਿਹਾ ਹੈ।
ਹਾਲਾਂਕਿ ਸੋਨੇ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕਾਮੈਕਸ 'ਤੇ ਸੋਨਾ 0.8 ਫੀਸਦੀ ਦੀ ਕਮਜ਼ੋਰੀ ਨਾਲ 1,307.8 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਗਿਰਾਵਟ ਹੋਰ ਵਧ ਗਈ ਹੈ। ਕਾਮੈਕਸ 'ਤੇ ਚਾਂਦੀ ਕਰੀਬ 1.5 ਫੀਸਦੀ ਟੁੱਟ ਕੇ 17 ਡਾਲਰ 'ਤੇ ਕਾਰੋਬਾਰ ਕਰ ਰਹੀ ਹੈ।
ਸੋਨਾ ਐੱਮ.ਸੀ.ਐਕਸ
ਵੇਚੋ-29150
ਸਟਾਪਲਾਸ-29300
ਟੀਚਾ-28900
ਕੱਚਾ ਤੇਲ ਐੱਮ.ਸੀ.ਐਕਸ
ਖਰੀਦੋ-3910
ਸਟਾਪਲਾਸ-3885
ਟੀਚਾ-3960
2018 'ਚ ਫਿਰ ਰੁਆਏਗਾ ਪਿਆਜ਼
NEXT STORY