ਨਵੀਂ ਦਿੱਲੀ—ਗਲੋਬਲ ਬਾਜ਼ਾਰ 'ਚ ਕੱਚੇ ਤੇਲ 'ਚ ਮਾਮੂਲੀ ਵਾਧੇ ਦੇ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ 77.5 ਡਾਲਰ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ 'ਤੇ ਡਬਲਿਊ.ਟੀ.ਆਈ. ਕਰੂਡ 67.6 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ।
ਹਾਲਾਂਕਿ ਸੋਨੇ ਦੀ ਚਾਲ ਸੁਸਤ ਨਜ਼ਰ ਆ ਰਹੀ ਹੈ। ਕਾਮੈਕਸ 'ਤੇ ਸੋਨਾ 1,199.2 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 0.1 ਫੀਸਦੀ ਦੀ ਮਾਮੂਲੀ ਗਿਰਾਵਟ ਦੇ ਨਾਲ 14.2 ਡਾਲਰ 'ਤੇ ਕਾਰੋਬਾਰ ਕਰ ਰਹੀ ਹੈ।
ਐਲੂਮੀਨੀਅਨ ਐੱਮ.ਸੀ.ਐਕਸ
ਖਰੀਦੋ-148
ਸਟਾਪਲਾਸ146
ਟੀਚਾ-152
ਨੈਚੁਰਲ ਗੈਸ ਐੱਸ.ਸੀ.ਐਕਸ
ਖਰੀਦੋ-203
ਸਟਾਪਲਾਸ-200.1
ਟੀਚਾ-208
ਵੋਡਾਫੋਨ-ਆਈਡੀਆ ਦੇ 2,500 ਕਰਮਚਾਰੀ ਹੋ ਸਕਦੇ ਹਨ ਬੇਰੋਜ਼ਗਾਰ
NEXT STORY