ਨਵੀਂ ਦਿੱਲੀ— ਮੋਦੀ ਸਰਕਾਰ ਵਲੋਂ ਆਪਣਾ ਆਖਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ, 2019 'ਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ 'ਚ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿੱਤ ਮੰਤਰੀ ਅਰੁਣ ਜੇਤਲੀ ਨੇ ਨੌਕਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
- ਉਨ੍ਹਾਂ ਕਿਹਾ ਕਿ 70 ਲੱਖ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।
- ਨਵੇਂ ਕਰਮਚਾਰੀਆਂ ਦੇ ਈ.ਪੀ.ਐੱਫ 'ਚ ਸਰਕਾਰ 12 ਫੀਸਦੀ ਦੇਵੇਗੀ।
ਬਜਟ 2018 : ਵਿੱਤ ਮੰਤਰੀ ਅਰੁਣ ਜੇਟਲੀ ਨੇ ਸਿਹਤ ਦੇ ਲਈ ਕੀਤੇ ਵੱਡੇ ਐਲਾਨ
NEXT STORY