Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:31:35 PM

  • 42 essential medicines become cheaper

    42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; NPPA ਨੇ...

  • 5 schools including bsf school in jalandhar declared holiday

    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ...

  • robot becomes   buddhist monk

    ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ...

  • punjab student arshdeep singh

    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਇਨਕਮ ਟੈਕਸ 'ਚ 2.5 ਲੱਖ ਤੋਂ ਵੱਧ ਸਕਦੀ ਹੈ ਛੋਟ, ਇਹ ਵੀ ਮਿਲੇਗਾ ਤੋਹਫਾ

BUSINESS News Punjabi(ਵਪਾਰ)

ਇਨਕਮ ਟੈਕਸ 'ਚ 2.5 ਲੱਖ ਤੋਂ ਵੱਧ ਸਕਦੀ ਹੈ ਛੋਟ, ਇਹ ਵੀ ਮਿਲੇਗਾ ਤੋਹਫਾ

  • Updated: 27 Jan, 2020 11:19 AM
New Delhi
budget 2020 income tax exemption limit could be raised
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜਿਵੇਂ ਕਿ ਇਕਨੋਮੀ 'ਚ ਖਪਤ ਨੂੰ ਵਧਾਉਣ ਲਈ ਖਪਤਕਾਰਾਂ ਤੇ ਮਿਡਲ ਕਲਾਸ ਦੀ ਜੇਬ 'ਚ ਪੈਸੇ ਬਚਾਉਣ ਦਾ ਰੌਲਾ ਵਧਦਾ ਜਾ ਰਿਹਾ ਹੈ, ਸਰਕਾਰ ਨੇ ਵਿੱਤੀ ਸਾਲ 2020-21 ਦੇ ਬਜਟ 'ਚ ਨਿੱਜੀ ਇਨਕਮ ਟੈਕਸ 'ਚ ਕਟੌਤੀ ਦੇ ਕਈ ਬਦਲਾਂ 'ਤੇ ਵਿਚਾਰ ਸ਼ੁਰੂ ਕਰ ਦਿੱਤਾ ਹੈ। ਬਜਟ 1 ਫਰਵਰੀ ਨੂੰ ਪੇਸ਼ ਹੋਣਾ ਹੈ।

 

ਜਾਣਕਾਰੀ ਮੁਤਾਬਕ, ਨਿੱਜੀ ਇਨਕਮ ਟੈਕਸ 'ਚ ਕਟੌਤੀ ਬਾਰੇ ਅੰਤਿਮ ਫੈਸਲਾ ਅਗਲੇ ਕੁਝ ਦਿਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਸੂਤਰਾਂ ਮੁਤਾਬਕ, ਟੈਕਸ ਸਲੈਬਾਂ 'ਚ ਤਬਦੀਲੀ ਵੀ ਏਜੰਡੇ 'ਚ ਸ਼ਾਮਲ ਹੈ। ਇਨਕਮ ਟੈਕਸ 'ਚ ਛੋਟ ਮੌਜੂਦਾ 2.50 ਲੱਖ ਰੁਪਏ ਤੋਂ ਵਧਾਈ ਜਾ ਸਕਦੀ ਹੈ। ਜਿਨ੍ਹਾਂ ਬਦਲਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਉਨ੍ਹਾਂ 'ਚ ਬਚਤ ਸਕੀਮਾਂ ਜ਼ਰੀਏ ਵੀ ਇਨਕਮ ਟੈਕਸ 'ਚ ਛੋਟ ਦੇਣ ਦਾ ਰਸਤਾ ਕੱਢਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ, ਸਰਕਾਰ ਇੰਫਰਾਸਟ੍ਰਕਚਰ ਬਾਂਡ ਜ਼ਰੀਏ ਟੈਕਸ ਬਚਤ ਦੇ ਬਦਲਾਂ 'ਤੇ ਵੀ ਵਿਚਾਰ ਕਰ ਰਹੀ ਹੈ। ਇਸ ਵਿੰਡੋ ਤਹਿਤ ਹਰ ਸਾਲ 50,000 ਰੁਪਏ ਦੇ ਇੰਫਰਾ ਬਾਂਡ ਰਾਹੀਂ ਟੈਕਸ ਬਚਾਉਣ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
 

ਕੀ ਹੈ ਸਿਫਾਰਸ਼-
ਡਾਇਰੈਕਟ ਟੈਕਸ ਕੋਡ (ਡੀ. ਟੀ. ਸੀ.) 'ਤੇ ਬਣੀ ਕਮੇਟੀ ਨੇ ਇਨਕਮ ਟੈਕਸ ਸਲੈਬਾਂ 'ਚ ਬਦਲਾਵ ਦੀ ਸਿਫਾਰਸ਼ ਦਿੱਤੀ ਹੈ। ਇਸ ਨੇ ਸਲਾਹ ਦਿੱਤੀ ਹੈ ਕਿ 10 ਲੱਖ ਰੁਪਏ ਤੱਕ ਦੀ ਸਾਲਾਨਾ ਇਨਕਮ ਤੱਕ ਸਿਰਫ 10 ਫੀਸਦੀ ਟੈਕਸ ਦਰ ਰੱਖੀ ਜਾਣੀ ਚਾਹੀਦੀ ਹੈ, ਜਿਸ ਨਾਲ ਟੈਕਸਦਾਤਾਵਾਂ ਦੀ ਵੱਡੀ ਗਿਣਤੀ ਨੂੰ ਰਾਹਤ ਮਿਲੇਗੀ।

ਉੱਥੇ ਹੀ, 10 ਲੱਖ ਤੋਂ ਉਪਰ ਤੇ 20 ਲੱਖ ਰੁਪਏ ਤੱਕ ਲਈ ਟੈਕਸ ਸਲੈਬ 20 ਫੀਸਦੀ ਰੱਖਣ, ਜਦੋਂ ਕਿ 20 ਲੱਖ ਰੁਪਏ ਤੋਂ ਉਪਰ ਤੇ 2 ਕਰੋੜ ਰੁਪਏ ਤੱਕ ਲਈ 30 ਫੀਸਦੀ ਅਤੇ 2 ਕਰੋੜ ਰੁਪਏ ਤੋਂ ਉਪਰ ਲਈ ਟੈਕਸ ਸਲੈਬ 35 ਫੀਸਦੀ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਜੇਕਰ ਇਨ੍ਹਾਂ ਸਿਫਾਰਸ਼ਾਂ ਨੂੰ ਹਰੀ ਝੰਡੀ ਦਿੱਤੀ ਜਾਂਦੀ ਹੈ ਤਾਂ ਲਗਭਗ 1.47 ਕਰੋੜ ਟੈਕਸਦਾਤਾ 20 ਫੀਸਦੀ ਸਲੈਬ 'ਚੋਂ 10 ਫੀਸਦੀ ਟੈਕਸ ਸਲੈਬ 'ਚ ਚਲੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਬਜਟ 'ਚ ਸਰਕਾਰ ਨੇ ਇਨਕਮ ਟੈਕਸ ਛੋਟ ਤੇ ਦਰਾਂ 'ਚ ਕੋਈ ਬਦਲਾਵ ਨਹੀਂ ਕੀਤਾ ਸੀ, ਜਦੋਂ ਕਿ 5 ਲੱਖ ਰੁਪਏ ਤੱਕ ਦੀ ਸਾਲਾਨਾ ਇਨਕਮ ਵਾਲੇ ਟੈਕਸਦਾਤਾਵਾਂ ਨੂੰ 87ਏ ਤਹਿਤ 12,500 ਰੁਪਏ ਦੀ ਛੋਟ ਪ੍ਰਦਾਨ ਕੀਤੀ ਗਈ ਸੀ।

  • Budget 2020
  • Income tax
  • ਇਨਕਮ ਟੈਕਸ
  • ਬਜਟ 2020

Air India ਦੀ 100 ਫੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, ਟੈਂਡਰ ਜਾਰੀ

NEXT STORY

Stories You May Like

  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • a setback for those building new buildings in punjab
    ਪੰਜਾਬ 'ਚ ਨਵੀਆਂ ਇਮਾਰਤਾਂ ਬਣਾਉਣ ਵਾਲਿਆਂ ਨੂੰ ਝਟਕਾ! ਹੁਣ ਨਹੀਂ ਮਿਲੇਗੀ ਇਹ ਛੋਟ
  • ipl 2026  this big player will not play in the next few matches
    IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ ਤੋਂ ਬਾਹਰ ਹੋ ਸਕਦੀ ਹੈ ਟੀਮ
  • property tax  deadline  tax exemption
    ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖਬਰ, 31 ਮਈ ਤੱਕ ਦਾ ਦਿੱਤਾ ਗਿਆ ਸਮਾਂ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • wheat procurement in bathinda in final stages
    ਬਠਿੰਡਾ 'ਚ ਕਣਕ ਖਰੀਦ ਅੰਤਿਮ ਪੜਾਅ ’ਚ, 9.21 ਲੱਖ ਮੀਟ੍ਰਿਕ ਟਨ ਤੋਂ ਵੱਧ ਆਮਦ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • air passengers beware
      ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ...
    • changed rules regarding gratuity
      ਗ੍ਰੈਚੁਟੀ ਨੂੰ ਲੈ ਕੇ ਬਦਲਿਆ ਨਿਯਮ, ਜੇਕਰ 5 ਸਾਲ ਤੋਂ ਪਹਿਲਾਂ ਛੱਡੀ ਨੌਕਰੀ ਤਾਂ...
    • jlr reduces prices of s imported from britain by up to rs 75 lakh
      JLR ਨੇ ਬ੍ਰਿਟੇਨ ਤੋਂ ਦਰਾਮਦ ਕੀਤੇ ਮਾਡਲਾਂ ਦੀਆਂ ਕੀਮਤਾਂ ’ਚ 75 ਲੱਖ ਰੁਪਏ ਤੱਕ...
    • auto industry sets record  26 11 317 vehicles sold in april
      ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ
    • big fall in crude oil prices  prices fell by 8   know reason
      ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 8% ਤੱਕ ਡਿੱਗੇ ਭਾਅ; ਜਾਣੋ ਕਾਰਨ
    • central government s 2 55 lakh crores of loans for airlines and msme sector
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ...
    • waiting for the center s guidelines the incentive scheme of 100 crores
      100 ਕਰੋੜ ਦੀ ਇਨਸੈਂਟਿਵ ਸਕੀਮ ਨੂੰ ਲੈ ਕੇ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਡੀਕ,...
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • the stock market soars on the hope of a deal in us iran
      ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran 'ਚ ਡੀਲ ਦੀ ਉਮੀਦ ਨਾਲ ਸ਼ੇਅਰ...
    • sales of electric passenger vehicles rose by 75 percent
      ਦੇਸ਼ 'ਚ EV ਦੀ ਵਿਕਰੀ 'ਚ ਵੱਡਾ ਉਛਾਲ! ਅਪ੍ਰੈਲ 'ਚ 75 ਫੀਸਦੀ ਵਧੀ ਇਲੈਕਟ੍ਰਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +