Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:55:56 AM

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • punjab private school breaks rules

    ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ...

  • punjab police crpf

    ਪੰਜਾਬ ਪੁਲਸ ਦਾ ਮੁਲਾਜ਼ਮ CRPF ਵੱਲੋਂ ਗ੍ਰਿਫ਼ਤਾਰ,...

  • petrol and diesel cheaper

    ਪੈਟਰੋਲ 2 ਰੁਪਏ ਅਤੇ ਡੀਜਲ 12 ਰੁਪਏ ਹੋਇਆ ਸਸਤਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬਜਟ 2022: ਨੌਕਰੀਪੇਸ਼ਾ ਲੋਕਾਂ ਨੂੰ ਸਰਕਾਰ ਕੋਲੋਂ ਇਨ੍ਹਾਂ ਟੈਕਸ ਛੋਟਾਂ ਨੂੰ ਲੈ ਕੇ ਵੱਡੀਆਂ ਉਮੀਦਾਂ

BUSINESS News Punjabi(ਵਪਾਰ)

ਬਜਟ 2022: ਨੌਕਰੀਪੇਸ਼ਾ ਲੋਕਾਂ ਨੂੰ ਸਰਕਾਰ ਕੋਲੋਂ ਇਨ੍ਹਾਂ ਟੈਕਸ ਛੋਟਾਂ ਨੂੰ ਲੈ ਕੇ ਵੱਡੀਆਂ ਉਮੀਦਾਂ

  • Edited By Harinder Kaur,
  • Updated: 24 Jan, 2022 10:16 AM
New Delhi
budget 2022  job seekers have expectations regarding tax breaks
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲ‍ੀ (ਇੰਟ) - ਵਿੱਤ-ਮੰਤਰੀ ਨਿਰਮਲਾ ਸੀਤਾਰਮਣ 1 ਫਰਵਰੀ ਨੂੰ ਜਦੋਂ 2022-23 ਦਾ ਬਜਟ ਪੇਸ਼ ਕਰੇਗੀ ਤਾਂ ਸਭ ਦੀਆਂ ਨਜ਼ਰਾਂ ਨੌਕਰੀਪੇਸ਼ੇ ਨੂੰ ਮਿਲਣ ਵਾਲੀਆਂ ਰਾਹਤਾਂ ਉੱਤੇ ਰਹਿਣਗੀਆਂ। ਉਮੀਦ ਹੈ ਕਿ ਸਰਕਾਰ ਇਸ ਕ‍ਲਾਸ ਨੂੰ ਆਮਦਨ ਕਰ ਵਿਚ ਵੱਡੀ ਛੋਟ ਦੇ ਸਕਦੀ ਹੈ ਅਤੇ ਪੀ. ਐੱਫ. ਉੱਤੇ ਮਿਲਣ ਵਾਲੀ ਟੈਕ‍ਸ ਛੋਟ ਦੀ ਹਦ ਵਧਾ ਕੇ ਦੁੱਗਣੀ ਕਰ ਸਕਦੀ ਹੈ।

ਅਜੇ ਪ੍ਰਾਵੀਡੈਂਟ ਫੰਡ (ਪੀ. ਐੱਫ.) ਵਿਚ ਸਾਲਾਨਾ 2.5 ਲੱਖ ਰੁਪਏ ਤੱਕ ਦੇ ਅੰਸ਼ਦਾਨ ਉੱਤੇ ਹੀ ਟੈਕ‍ਸ ਛੋਟ ਮਿਲਦੀ ਹੈ। ਹਾਲਾਂਕਿ, ਇਹ ਕਰਮਚਾਰੀਆਂ ਦੀ ਸਮਾਜਿਕ ਸੁਰੱਖਿਆ ਦਾ ਸਭ ਤੋਂ ਅਹਿਮ ਬਦਲ ਮੰਨਿਆ ਜਾਂਦਾ ਹੈ, ਲਿਹਾਜ਼ਾ ਸਰਕਾਰ ਇਸ ਲਿਮਿਟ ਨੂੰ ਵਧਾਉਣ ਉੱਤੇ ਵਿਚਾਰ ਕਰ ਸਕਦੀ ਹੈ। ਬਜਟ ਤੋਂ ਪਹਿਲਾਂ ਹੋਈ ਚਰਚਾ ਵਿਚ ਵੀ ਇਸ ਮੁੱਦੇ ਨੂੰ ਚੁੱਕਿਆ ਗਿਆ, ਜਿਸ ਵਿਚ ਸਰਕਾਰੀ ਕਰਮਚਾਰੀਆਂ ਦੇ ਨਾਲ ਨਿੱਜੀ ਖੇਤਰ ਦੇ ਨੌਕਰੀਪੇਸ਼ੇ ਨੂੰ ਵੀ 5 ਲੱਖ ਤੱਕ ਪੀ. ਐੱਫ. ਅੰਸ਼ਦਾਨ ਉੱਤੇ ਟੈਕ‍ਸ ਛੋਟ ਦੀ ਗੱਲ ਕਹੀ ਗਈ ਹੈ। ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਨਾਲ ਹੋਈ ਬੈਠਕ ਵਿਚ ਕਿਹਾ ਗਿਆ ਕਿ ਨਿੱਜੀ ਖੇਤਰ ਦੇ ਕਰਮਚਾਰੀਆਂ ਦਾ ਪੂਰਾ ਪੀ. ਐੱਫ. ਅੰਸ਼ਦਾਨ ਉਨ੍ਹਾਂ ਦੇ ਕੋਸਟ-ਟੂ-ਕੰਪਨੀ (ਸੀ. ਟੀ. ਸੀ.) ਦਾ ਹਿੱਸ‍ਾ ਹੁੰਦਾ ਹੈ। ਇਸ ਵਿਚ ਮਾਲਕ ਵੱਲੋਂ ਜਮ੍ਹਾ ਕੀਤਾ ਜਾਣ ਵਾਲਾ ਪੈਸਾ ਵੀ ਸ਼ਾਮਲ ਰਹਿੰਦਾ ਹੈ। ਲਿਹਾਜ਼ਾ 5 ਲੱਖ ਤੱਕ ਟੈਕ‍ਸ ਛੋਟ ਦੀ ਰਾਹਤ ਨਿੱਜੀ ਖੇਤਰ ਦੇ ਨੌਕਰੀਪੇਸ਼ੇ ਨੂੰ ਵੀ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਜੋ ਕਦੇ ਪਲੇਨ ਵਿਚ ਬੈਠੇ ਵੀ ਨਹੀਂ ਉਨ੍ਹਾਂ ਨੂੰ ਸੇਵਾਵਾਂ ਦੇਵੇਗੀ ਆਕਾਸਾ ਏਅਰਲਾਈਨਸ

ਪਿਛਲੇ ਸਾਲ ਤੈਅ ਕੀਤੀ ਸੀ ਲਿਮਿਟ

ਸਰਕਾਰ ਨੇ ਬਜਟ 2021 ਵਿਚ ਪੀ. ਐੱਫ. ਅੰਸ਼ਦਾਨ ਉੱਤੇ ਆਮਦਨ ਕਰ ਛੋਟ ਦੀ ਹੱਦ 2.5 ਲੱਖ ਰੁਪਏ ਨਿਰਧਾਰਿਤ ਕਰ ਦਿੱਤੀ ਸੀ। ਹਾਲਾਂਕਿ, ਬਾਅਦ ਵਿਚ ਇਸ ਨੂੰ ਵਧਾ ਕੇ 5 ਲੱਖ ਕਰ ਦਿੱਤਾ ਸੀ ਪਰ ਇਸ ਦਾ ਲਾਭ ਸਿਰਫ ਜੀ. ਪੀ. ਐੱਫ. ਅੰਸ਼ਦਾਨ ਉੱਤੇ ਯਾਨੀ ਸਰਕਾਰੀ ਕਰਮਚਾਰੀਆਂ ਨੂੰ ਹੀ ਮਿਲਣਾ ਸੀ। ਸਰਕਾਰ ਦੇ ਇਸ ਕਦਮ ਦੀ ਮਾਹਿਰਾਂ ਨੇ ਕਾਫੀ ਆਲੋਚਨਾ ਕੀਤੀ ਸੀ ਅਤੇ ਇਸ ਨੂੰ ਸਮਾਨਤਾ ਦੇ ਅਧਿਕਾਰਾਂ ਖਿਲਾਫ ਦੱਸਿਆ ਸੀ।

ਇਹ ਵੀ ਪੜ੍ਹੋ : ਨਵੇਂ ਦੌਰ ਦੀਆਂ ਕੰਪਨੀਆਂ ਨੇ ਨਿਵੇਸ਼ਕਾਂ ਨੂੰ ਦਿੱਤਾ ਜੰਮ ਕੇ ਘਾਟਾ, ਇਕ ਹਫਤੇ ਵਿਚ 15 ਫੀਸਦੀ ਤੱਕ ਟੁੱਟੇ ਸ਼ੇਅਰ

ਛੋਟ ਦੇ ਨਾਲ ਹੀ ਤੈਅ ਹੋਵੇਗੀ ਇਹ ਸ਼ਰਤ

ਟੈਕ‍ਸ ਮਾਮਲਿਆਂ ਦੇ ਜਾਣਕਾਰ ਬਲਵੰਤ ਜੈਨ ਦਾ ਕਹਿਣਾ ਹੈ ਕਿ ਸਰਕਾਰ ਬਜਟ ਵਿਚ ਪੀ. ਐੱਫ. ਉੱਤੇ ਟੈਕ‍ਸ ਛੋਟ ਦੀ ਹੱਦ ਵਧਾਉਣ ਦੇ ਨਾਲ ਸ਼ਰਤ ਵੀ ਤੈਅ ਕਰ ਸਕਦੀ ਹੈ। ਇਸ ਤਹਿਤ 5 ਲੱਖ ਤੱਕ ਅੰਸ਼ਦਾਨ ਉੱਤੇ ਆਮਦਨ ਕਰ ਛੋਟ ਉਦੋਂ ਦਿੱਤੀ ਜਾਵੇਗੀ, ਜਦੋਂ ਮਾਲਕਾਂ ਵੱਲੋਂ ਅੰਸ਼ਦਾਨ ਨਹੀਂ ਕੀਤਾ ਜਾਂਦਾ ਹੈ। ਜੇਕਰ ਕਰਮਚਾਰੀ ਦੇ ਪੀ. ਐੱਫ. ਵਿੱਚ ਮਾਲਕਾਂ ਵੱਲੋਂ ਵੀ ਅੰਸ਼ਦਾਨ ਕੀਤਾ ਜਾਂਦਾ ਹੈ ਤਾਂ ਆਮਦਨ ਕਰ ਛੋਟ ਦੀ ਹੱਦ 2.5 ਲੱਖ ਰੁਪਏ ਹੀ ਰਹੇਗੀ। ਅਜਿਹਾ ਇਸ ਲਈ ਹੋਵੇਗਾ, ਕ‍ਿਉਂਕਿ ਕਰਮਚਾਰੀ ਜੇਕਰ 2.5 ਲੱਖ ਦਾ ਅੰਸ਼ਦਾਨ ਕਰ ਰਿਹਾ ਹੈ ਤਾਂ ਉਸ ਦਾ ਮਾਲਕ ਵੀ ਇੰਨੀ ਹੀ ਰਾਸ਼ੀ ਪੀ. ਐੱਫ. ਖਾਤੇ ਵਿਚ ਪਾਵੇਗਾ ਅਤੇ ਦੋਵੇਂ ਮਿਲਾ ਕੇ 5 ਲੱਖ ਦੀ ਲਿਮਿਟ ਪੂਰੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ : CBDT ਦਾ ਟੈਕਸਦਾਤਿਆਂ ਨੂੰ ਵੱਡਾ ਝਟਕਾ, ਯੂਲਿਪ ’ਤੇ ਮਿਲਣ ਵਾਲੀ ਟੈਕਸ ਛੋਟ ਲਿਮਿਟ ਘਟਾਈ

ਤਿਆਰ ਮਾਲ ਉੱਤੇ ਇੰਪੋਰਟ ਡਿਊਟੀ ਵਿਚ ਵਾਧਾ ਚਾਹੁੰਦੇ ਹਨ ਖਪਤਕਾਰ ਇਲੈਕਟ੍ਰਾਨਿਕਸ ਵਿਨਿਰਮਾਤਾ

ਘਰੇਲੂ ਸਮੱਗਰੀ ਅਤੇ ਖਪਤਕਾਰ ਇਲੈਕਟ੍ਰਾਨਿਕ ਉਦਯੋਗ ਨੂੰ ਅਗਲੇ ਬਜਟ ਵਿਚ ਤਿਆਰ ਮਾਲ ਦੀ ਦਰਾਮਦ ਉੱਤੇ ਇੰਪੋਰਟ ਡਿਊਟੀ ਵਿਚ ਵਾਧੇ ਦੀ ਉਮੀਦ ਹੈ। ਉਦਯੋਗ ਦਾ ਮੰਨਣਾ ਹੈ ਕਿ ਇਸ ਨਾਲ ਦਰਾਮਦ ਨੂੰ ਨਿਰਾਸ਼ ਕਰਨ ਵਿਚ ਮਦਦ ਮਿਲੇਗੀ। ਉਦਯੋਗ ਨੇ ਉਤਪਾਦਨ ਆਧਾਰਿਤ ਇਨਸੈਂਟਿਵ (ਪੀ. ਐੱਲ. ਆਈ.) ਯੋਜਨਾ ਤਹਿਤ ਵਿਸ਼ੇਸ਼ ਖੋਜ ਅਤੇ ਵਿਕਾਸ (ਆਰ. ਐਂਡ ਡੀ.) ਅਤੇ ਯੋਜਨਾਵਾਂ ਦੇ ਸਥਾਨੀਕਰਣ ਲਈ ਵੀ ਇਨਸੈਂਟਿਵ ਦੀ ਮੰਗ ਕੀਤੀ ਹੈ। ਖਪਤਕਾਰ ਇਲੈਕਟ੍ਰਾਨਿਕਸ ਅਤੇ ਸਮੱਗਰੀ ਵਿਨਿਰਮਾਤਾ ਸੰਘ (ਸਿਏਮਾ) ਨੇ ਕਿਹਾ ਕਿ ਕਰੀਬ 75,000 ਕਰੋਡ਼ ਰੁਪਏ ਦਾ ਉਦਯੋਗ ਕੁੱਝ ਅਜਿਹੇ ਫੈਸਲਿਆਂ ਦੀ ਉਮੀਦ ਕਰ ਰਿਹਾ ਹੈ ਜੋ ਘਰੇਲੂ ਵਿਨਿਰਮਾਣ ਨੂੰ ਬੜ੍ਹਾਵਾ ਦੇਵੇ। ਸੰਘ ਦੇ ਪ੍ਰਧਾਨ ਏਰਿਕ ਬ੍ਰੇਗੇਂਜਾ ਨੇ ਕਿਹਾ,‘‘ਸਥਾਨਕ ਵਿਨਿਰਮਾਤਾਵਾਂ ਨੂੰ ਹੋਰ ਇਨਸੈਂਟਿਵ ਦੇਣ ਲਈ ਕਲਪੁਰਜ਼ਿਆਂ ਅਤੇ ਤਿਆਰ ਮਾਲ ’ਚ 5 ਫੀਸਦੀ ਦੀ ਫੀਸ ਵਿਭਿੰਨਤਾ ਹੋਣੀ ਚਾਹੀਦੀ ਹੈ। ਇਸ ਤੋਂ ਵਿਨਿਰਮਾਤਾਵਾਂ ਨੂੰ ਅਤਿ-ਜ਼ਰੂਰੀ ਇਨਸੈਂਟਿਵ ਮਿਲੇਗਾ ਅਤੇ ਭਾਰਤ ਵਿਚ ਵਿਨਿਰਮਾਣ ਆਧਾਰ ਤਿਆਰ ਕਰਨ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ : ਰਿਲਾਇੰਸ ਇੰਡਸਟ੍ਰੀਜ਼ ਦਾ ਸ਼ੁੱਧ ਲਾਭ 41.5 ਫੀਸਦੀ ਵਧ ਕੇ ਹੋਇਆ 18,549 ਕਰੋੜ ਰੁਪਏ

ਨੋਟ - ਇਸ ਖ਼ਬਰ ਬਾਰੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Budget 2022
  • Jobs
  • Tax Exemption
  • ਬਜਟ 2022
  • ਨੌਕਰੀਪੇਸ਼ਾ
  • ਟੈਕਸ ਛੋਟ

ਸ਼ੇਅਰ ਬਾਜ਼ਾਰ : ਸੈਂਸੈਕਸ 'ਚ 200 ਅੰਕਾਂ ਦੀ ਗਿਰਾਵਟ ਤੇ ਨਿਫਟੀ ਵੀ ਟੁੱਟ ਕੇ ਖੁੱਲ੍ਹਿਆ

NEXT STORY

Stories You May Like

  • property tax  deadline  tax exemption
    ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖਬਰ, 31 ਮਈ ਤੱਕ ਦਾ ਦਿੱਤਾ ਗਿਆ ਸਮਾਂ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • lpg cylinder  booking deadline extended  news of relief given regarding supply
    LPG ਸਿਲੰਡਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਐਲਾਨ; ਬੁਕਿੰਗ ਦੀ ਸਮਾਂ ਸੀਮਾ ਵਧੀ, ਸਪਲਾਈ ਨੂੰ ਲੈ ਕੇ ਦਿੱਤੀ ਰਾਹਤ...
  • tax on meta  google and tiktok
    ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
  • 42 dead in conflict over water resources in chad
    ਚਾਡ 'ਚ ਪਾਣੀ ਦੇ ਸਰੋਤਾਂ ਨੂੰ ਲੈ ਕੇ ਖੂਨੀ ਸੰਘਰਸ਼! 42 ਲੋਕਾਂ ਦੀ ਮੌਤ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
Trending
Ek Nazar
rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

i miss him a lot  hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • india s sugar output jumps 7
      ਖੰਡ ਉਤਪਾਦਨ ’ਚ 7.32 ਫੀਸਦੀ ਵਾਧਾ, ਨੀਤੀਗਤ ਰਾਹਤ ਦੀ ਮੰਗ ਤੇਜ਼
    • government strict on those having both lpg and png connections
      LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
    • stock market will remain closed for 3 consecutive days due to holidays
      ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...
    • big gift from epfo   to employees
      EPFO ਵੱਲੋਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ! ਪੈਨਸ਼ਨ 'ਚ 7.5 ਗੁਣਾ ਵਾਧਾ ਤੇ...
    • outcry in the stock market
      ਸ਼ੇਅਰ ਮਾਰਕੀਟ 'ਚ ਹਾਹਾਕਾਰ ! ਸੈਂਸੈਕਸ 583 ਅੰਕ ਟੁੱਟ ਕੇ ਬੰਦ, ਨਿਵੇਸ਼ਕਾਂ ਨੂੰ...
    • delhi commercial vehicles ecc tax hikes
      ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
    • there has been a huge increase in the prices of gold and silver
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ
    • inflation food oil price hike
      ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ...
    • oil becomes biggest problem for iran
      'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +