Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    6:19:44 PM

  • employee punjab government salary

    ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ...

  • restrictions imposed in punjab orders issued till august 16

    ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ...

  • read weather on 28 29 30 and 1

    PUNJAB WEATHER ALERT: 28,29,30 ਤੇ 1 ਦੀ ਪੜ੍ਹੋ...

  • today s top 10 news

    ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Budget 2024: ਸਸਤੇ ਹੋਣਗੇ ਇਲੈਕਟ੍ਰਿਕ ਵਾਹਨ, ਬਜਟ 2024 'ਚ ਆਟੋ ਸੈਕਟਰ ਲਈ ਵੱਡਾ ਐਲਾਨ

BUSINESS News Punjabi(ਵਪਾਰ)

Budget 2024: ਸਸਤੇ ਹੋਣਗੇ ਇਲੈਕਟ੍ਰਿਕ ਵਾਹਨ, ਬਜਟ 2024 'ਚ ਆਟੋ ਸੈਕਟਰ ਲਈ ਵੱਡਾ ਐਲਾਨ

  • Edited By Harinder Kaur,
  • Updated: 23 Jul, 2024 06:43 PM
New Delhi
budget 2024 electric vehicles will be cheap auto sector in budget 2024
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 23 ਜੁਲਾਈ ਨੂੰ ਸੱਤਵੀਂ ਵਾਰ ਬਜਟ ਪੇਸ਼ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਬਜਟ ਹੈ। ਇਸ ਬਜਟ ਵਿੱਚ ਵਿੱਤ ਮੰਤਰੀ ਨੇ ਆਟੋ ਇੰਡਸਟਰੀ ਲਈ ਵੱਡੇ ਐਲਾਨ ਕੀਤੇ ਹਨ। ਆਓ ਜਾਣਦੇ ਹਾਂ ਬਜਟ 2024 ਵਿੱਚ ਆਟੋ ਸੈਕਟਰ ਲਈ ਕਿਹੜੇ ਵੱਡੇ ਬਦਲਾਅ ਕੀਤੇ ਗਏ ਹਨ।

ਨਿਰਮਲਾ ਸੀਤਾਰਮਨ ਦਾ ਬਜਟ 2024

2024 ਦਾ ਬਜਟ ਪੇਸ਼ ਕਰਦੇ ਹੋਏ, ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਆਇਨ ਬੈਟਰੀਆਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ਵਿੱਚ ਲਿਥੀਅਮ ਆਇਨ ਬੈਟਰੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਲਿਥੀਅਮ ਆਇਨ ਬੈਟਰੀਆਂ ਸਸਤੀਆਂ ਹੋਣ ਕਾਰਨ ਇਲੈਕਟ੍ਰਿਕ ਕਾਰਾਂ ਦੀ ਕੀਮਤ ਵੀ ਘੱਟ ਹੋਵੇਗੀ।

ਸਰਕਾਰ ਦੇਸ਼ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਮੰਗ ਵਧਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਦੀ ਮੰਗ ਵਧਾਉਣ ਲਈ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਵੀ ਲਿਆਂਦੀ ਸੀ। ਇਸ ਨਵੀਂ ਈਵੀ ਨੀਤੀ ਦੇ ਤਹਿਤ ਜੇਕਰ ਕੋਈ ਵਿਦੇਸ਼ੀ ਕੰਪਨੀ 500 ਮਿਲੀਅਨ ਡਾਲਰ ਤੋਂ ਵੱਧ ਦਾ ਨਿਵੇਸ਼ ਕਰਦੀ ਹੈ ਅਤੇ ਤਿੰਨ ਸਾਲਾਂ ਦੇ ਅੰਦਰ ਦੇਸ਼ ਵਿੱਚ ਨਿਰਮਾਣ ਪਲਾਂਟ ਸਥਾਪਤ ਕਰਦੀ ਹੈ, ਤਾਂ ਸਰਕਾਰ ਨੇ ਉਸ ਕੰਪਨੀ ਨੂੰ ਦਰਾਮਦ ਟੈਕਸ ਵਿੱਚ ਰਾਹਤ ਦੇਣ ਦਾ ਪ੍ਰਬੰਧ ਕੀਤਾ ਹੈ।

ਇਹ ਵੱਡੇ ਬਦਲਾਅ ਬਜਟ 2023 ਵਿੱਚ ਕੀਤੇ ਗਏ ਹਨ

2023 ਦੇ ਬਜਟ ਵਿੱਚ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਘਟਾਉਣ ਦੀ ਨੀਤੀ ਬਣਾਈ ਸੀ। 2023 ਦੇ ਬਜਟ 'ਚ ਵੀ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ 'ਚ ਇਸਤੇਮਾਲ ਹੋਣ ਵਾਲੀਆਂ ਲਿਥੀਅਮ ਆਇਨ ਬੈਟਰੀਆਂ 'ਤੇ ਕਸਟਮ ਡਿਊਟੀ ਘਟਾ ਦਿੱਤੀ ਗਈ ਸੀ। ਇਸ ਕਸਟਮ ਡਿਊਟੀ ਨੂੰ 21 ਫੀਸਦੀ ਤੋਂ ਘਟਾ ਕੇ 13 ਫੀਸਦੀ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ 2023 ਦੇ ਬਜਟ 'ਚ ਵਿਦੇਸ਼ਾਂ ਤੋਂ ਆਉਣ ਵਾਲੀਆਂ ਲਗਜ਼ਰੀ ਅਤੇ ਮਹਿੰਗੀਆਂ ਕਾਰਾਂ 'ਤੇ 35 ਫੀਸਦੀ ਕਸਟਮ ਡਿਊਟੀ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਇਹ 35 ਫੀਸਦੀ ਡਿਊਟੀ ਸੈਮੀ ਨੋਕਡ ਡਾਊਨ ਕਾਰਾਂ 'ਤੇ ਲਗਾਈ ਗਈ ਸੀ। ਇਸ ਦੇ ਨਾਲ ਹੀ ਵਿਦੇਸ਼ਾਂ 'ਚ ਪੂਰੀ ਤਰ੍ਹਾਂ ਨਾਲ ਬਣੀਆਂ ਕਾਰਾਂ (CBU- Completely Built Unit) 'ਤੇ 70 ਫੀਸਦੀ ਡਿਊਟੀ ਲਗਾਉਣ ਦਾ ਐਲਾਨ ਕੀਤਾ ਗਿਆ ਸੀ।
 

  • Budget 2024
  • electric vehicle
  • auto sector
  • announcement
  • ਬਜਟ 2024
  • ਇਲੈਕਟ੍ਰਿਕ ਵਾਹਨ
  • ਆਟੋ ਸੈਕਟਰ
  • ਐਲਾਨ

ਬਜਟ 2024: ਇਸ ਵਾਰ ਵੱਡਾ ਫੋਕਸ ਨੌਕਰੀਆਂ ਤੇ ਮੱਧ ਵਰਗ 'ਤੇ... 10 ਪੁਆਇੰਟ 'ਚ ਜਾਣੋ ਪੂਰੀ ਜਾਣਕਾਰੀ

NEXT STORY

Stories You May Like

  • noorpurbedi market will be closed for 3 days on june 29  30 and july 1
    ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
  • good news for the devotees going to dera beas
    ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਸਤਿਸੰਗਾਂ ਵਿਚਾਲੇ ਹੋ ਗਿਆ ਵੱਡਾ ਐਲਾਨ
  • important news for women travelling free on government buses in punjab
    ਪੰਜਾਬ 'ਚ ਸਰਕਾਰੀ ਬੱਸਾਂ ਦਾ ਮੁਫ਼ਤ ਸਫ਼ਰ ਕਰਦੀਆਂ ਬੀਬੀਆਂ ਲਈ ਜ਼ਰੂਰੀ ਖ਼ਬਰ, 9 ਜੁਲਾਈ ਨੂੰ ਲੈ ਕੇ ਵੱਡਾ ਐਲਾਨ
  • health department  s big announcement in view of corona virus
    ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
  • a big danger bell for motorists
    ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਰਾਈਵਰਾਂ ਨੇ ਰੂਟ ਹੀ ਬਦਲ ਛੱਡੇ ਤਾਂ ਕਈਆਂ ਨੇ...
  • big announcement made across punjab
    ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ ਵੱਡਾ ਐਲਾਨ
  • there will be big changes in cricket  icc announces
    ਕ੍ਰਿਕਟ 'ਚ ਹੋਣਗੇ ਵੱਡੇ ਬਦਲਾਅ, ICC ਨੇ ਕੀਤਾ ਐਲਾਨ
  • tata group announces rs 1 crore
    ਟਾਟਾ ਗਰੁੱਪ ਵੱਲੋਂ Ahmedabad Plane Crash ਪੀੜਤਾਂ ਲਈ ਵੱਡਾ ਐਲਾਨ
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
Trending
Ek Nazar
rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਵਪਾਰ ਦੀਆਂ ਖਬਰਾਂ
    • new india insurance company receives gst notice of rs 2 298 crore  shares fall
      ਸਰਕਾਰੀ ਬੀਮਾ ਕੰਪਨੀ ਨੂੰ ਮਿਲਿਆ 2,298 ਕਰੋੜ ਰੁਪਏ ਦਾ GST ਨੋਟਿਸ , ਸ਼ੇਅਰ ਡਿੱਗੇ
    • gold prices downfall  silver prices also fall
      Gold ਦੀਆਂ ਕੀਮਤਾਂ ਦਾ Downfall, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਕਿੰਨੇ...
    • 20  increase people staying in hotels jagannath temple
      ਜਗਨਨਾਥ ਮੰਦਰ ਦੇ ਖੁੱਲ੍ਹਣ ਨਾਲ ਹੋਟਲਾਂ 'ਚ ਠਹਿਰਨ ਵਾਲੇ ਲੋਕਾਂ ਦੀ ਗਿਣਤੀ 'ਚ...
    • tata group makes trust for families of those who lost their lives in plane crash
      ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ Tata Group ਨੇ ਚੁੱਕਿਆ...
    • india pours record rice crop ethanol
      ਭਾਰਤ ਨੇ ਰਿਕਾਰਡ ਚੌਲਾਂ ਦੀ ਫ਼ਸਲ ਨੂੰ ਈਥੇਨੌਲ 'ਚ ਬਦਲਿਆ
    • india  s top 100 brands combined value reaches us  236 5 billion  report
      ਭਾਰਤ ਦੇ ਟਾਪ 100 ਬ੍ਰਾਂਡਾਂ ਦਾ ਸੰਯੁਕਤ ਮੁੱਲ 236.5 ਬਿਲੀਅਨ ਅਮਰੀਕੀ ਡਾਲਰ ਤੱਕ...
    • toll tax new rule
      ਅੱਧੇ ਪੈਸੇ ਦੇ ਕੇ ਟੋਲ ਤੋਂ ਨਿਕਲੇਗੀ ਗੱਡੀ! ਪੜ੍ਹੋ ਸਰਕਾਰ ਦਾ ਨਵਾਂ ਫ਼ੈਸਲਾ
    • india s exports of engineering products to the us increased
      ਭਾਰਤ ਵੱਲੋਂ ਅਮਰੀਕਾ ਨੂੰ ਇੰਜੀਨੀਅਰਿੰਗ ਉਤਪਾਦਾਂ ਦਾ ਨਿਰਯਾਤ ਵਧਿਆ, 10 ਫ਼ੀਸਦੀ...
    • india e passport launch
      ਭਾਰਤ 'ਚ ਲਾਂਚ ਹੋਇਆ E-Passport, ਜਾਣੋ ਪੁਰਾਣੇ ਤੋਂ ਕਿਵੇਂ ਹੈ ਵੱਖ ਤੇ ਕੀ ਹੈ...
    • indian rupee roars against usd records big strength
      ਅਮਰੀਕੀ ਡਾਲਰ ਅੱਗੇ ਦਹਾੜਿਆ ਭਾਰਤੀ ਰੁਪਇਆ, ਦਰਜ ਕੀਤੀ ਵੱਡੀ ਮਜ਼ਬੂਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +