Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:57:11 PM

  • punjab congress  sher singh ghubaya

    ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ...

  • young son  canada visa  incident in canada

    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ...

  • long power cut to be imposed in punjab on august 1

    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ...

  • petrol price rs 125 per liter    government claims

    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ......

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬੋਸ਼ ਕਰ ਰਿਹਾ ਹੈ ਦੁਨੀਆ ਭਰ 'ਚ ਆਪਣੇ 100 ਤੋਂ ਜ਼ਿਆਦਾ ਸਟੋਰਾਂ ਨੂੰ ਬੰਦ

BUSINESS News Punjabi(ਵਪਾਰ)

ਬੋਸ਼ ਕਰ ਰਿਹਾ ਹੈ ਦੁਨੀਆ ਭਰ 'ਚ ਆਪਣੇ 100 ਤੋਂ ਜ਼ਿਆਦਾ ਸਟੋਰਾਂ ਨੂੰ ਬੰਦ

  • Edited By Aarti Dhillon,
  • Updated: 18 Jan, 2020 11:21 AM
New Delhi
bush is closing stores
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਬੋਸ਼ ਆਪਣੇ ਰਿਟੇਲ ਸਟੋਰਾਂ ਨੂੰ ਵੱਡੀ ਗਿਣਤੀ 'ਚ ਬੰਦ ਕਰ ਰਿਹਾ ਹੈ ਕਿਉਂਕਿ ਆਨਲਾਈਨ ਖਰੀਦ 'ਚ 'ਨਾਟੀਕ ਤਬਦੀਲੀ' ਹੋ ਰਹੀ ਹੈ। ਉੱਚ ਪੱਧਰੀ ਇਲੈਕਟ੍ਰੋਨਿਕਸ ਵਸਤੂਆਂ ਤਿਆਰ ਕਰਨ ਵਾਲੀ ਕੰਪਨੀ ਨੇ ਕਿਹਾ ਕਿ ਉਹ ਆਪਣੀ ਉੱਤਰੀ ਅਮੀਰਾਤ, ਭਾਰਤ ਅਤੇ ਆਸਟ੍ਰੇਲੀਆ 'ਚ 119 ਪ੍ਰਚੂਨ ਦੁਕਾਨਾਂ ਨੂੰ ਬੰਦ ਕਰ ਰਹੀ ਹੈ ਪਰ ਉਹ ਚੀਨ, ਸੰਯੁਕਤ ਅਰਬ ਅਮੀਰਾਤ, ਭਾਰਤ ਅਤੇ ਕੁਝ ਏਸ਼ੀਆਈ ਦੇਸ਼ਾਂ 'ਚ ਲਗਭਗ 130 ਦੁਕਾਨਾਂ ਨੂੰ ਚਾਲੂ ਰੱਖੇਗੀ। ਪ੍ਰਚੂਨ ਉਦਯੋਗ 'ਚ ਹੋ ਰਹੀਆਂ ਵੱਡੀਆਂ ਤਬਦੀਲੀਆਂ ਦਾ ਜ਼ਿਕਰ ਕਰਕੇ ਹੋਏ ਬੋਸ਼ ਨੇ ਕਿਹਾ ਕਿ ਉਸ ਨੂੰ ਇੱਟ-ਪੱਥਰਾਂ ਦੀਆਂ ਦੁਕਾਨਾਂ ਚਾਲੂ ਰੱਖਣ ਦੀ ਲੋੜ ਨਹੀਂ ਹੈ ਜਦੋਂਕਿ ਗਾਹਕ ਆਪਣਾ ਸਾਮਾਨ ਆਨਲਾਈਨ ਖਰੀਦ ਰਹੇ ਹਨ। ਆਪਣੀਆਂ ਚੀਜ਼ਾਂ ਆਨਲਾਈਨ ਵੇਚਣ ਤੋਂ ਇਲਾਵਾ ਬੋਸ਼ ਦੀਆਂ ਵਸਤੂਆਂ ਨੂੰ ਵਿਸ਼ਾਲ ਥੋਕ ਦੁਕਾਨਾਂ ਵਰਗੇ ਬੈਸਟ ਬਾਇ (ਬੀ.ਵੀ.ਆਈ.) ਅਤੇ ਟਾਰਗੇਟ (ਟੀ.ਜੀ.ਟੀ.) ਦੇ ਵਲੋਂ ਵੀ ਵੇਚਿਆ ਜਾਂਦਾ ਹੈ ਅਤੇ ਇਸ ਦੇ ਕੋਲ ਇਕ ਐਮਾਜ਼ੋਨ ਸਟੋਰ ਵੀ ਹੈ।
ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ
ਬੋਸ਼ ਨੇ ਇਹ ਨਹੀਂ ਦੱਸਿਆ ਕਿ ਕਿੰਨੇ ਕਰਮਚਾਰੀਆਂ ਦੀਆਂ ਨੌਕਰੀਆਂ 'ਤੇ ਕੰਪਨੀ ਦੇ ਇਸ ਫੈਸਲੇ ਦਾ ਅਸਰ ਪਵੇਗਾ। ਪਰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਬੋਸ਼ ਦੀ ਗਲੋਬਲ ਸੇਲ ਦੇ ਵਾਈਸ ਪ੍ਰੈਜੀਡੈਂਟ ਕੋਲੈਟ ਬਕਰ ਨੇ ਕਿਹਾ ਕਿ ਫੈਸਲਾ ਕਠਿਨ ਕੰਮ ਸੀ ਅਤੇ ਕੰਪਨੀ ਆਪਣੇ ਕਰਮਚਾਰੀਆਂ ਦੀ ਸ਼ੁਕਰਗੁਜ਼ਾਰ ਹੈ। ਬਕਰ ਨੇ ਕਿਹਾ ਕਿ ਸ਼ੁਰੂਆਤ 'ਚ ਸਾਡੇ ਪ੍ਰਚੂਨ ਸਟੋਰਾਂ ਨੇ ਲੋਕਾਂ ਨੂੰ ਨਵਾਂ ਤਜ਼ਰਬਾ ਦਿੱਤਾ। ਸਾਡੇ ਸੀ.ਡੀ.ਅਤੇ ਡੀ.ਵੀ.ਡੀ. ਆਧਾਰਿਤ ਘਰੇਲੂ ਮਨੋਰੰਜਨ ਪ੍ਰਣਾਲੀਆਂ ਦਾ ਉਸ ਸਮੇਂ ਇਹ ਇਕ ਨਵਾਂ ਮੌਲਿਕ ਵਿਚਾਰ ਸੀ ਪਰ ਅਸੀਂ ਉਨ੍ਹ੍ਹਾਂ ਚੀਜ਼ਾਂ 'ਤੇ ਧਿਆਨ ਕੇਂਦਰਿਤ ਕੀਤਾ ਜਿਨ੍ਹਾਂ ਦੀ ਉਨ੍ਹਾਂ ਨੂੰ ਲੋੜ ਸੀ ਅਤੇ ਹੁਣ ਵੀ ਅਸੀਂ ਉਹੀਂ ਕੁਝ ਕਰਨ ਜਾ ਰਹੇ ਹਾਂ।
ਸਾਲ 2019 'ਚ ਅਮਰੀਕੀ ਥੋਕ ਵਪਾਰੀਆਂ ਨੇ ਬੰਦ ਕੀਤੀਆਂ ਸਨ 9,302 ਦੁਕਾਨਾਂ
ਸਾਲ 2019 'ਚ ਅਮਰੀਕੀ ਥੋਕ ਵਪਾਰੀਆਂ ਨੇ 9,302 ਦੁਕਾਨਾਂ ਬੰਦ ਕੀਤੀਆਂ ਸਨ ਜੋ 2018 ਦੇ ਮੁਕਾਬਲੇ 59 ਫੀਸਦੀ ਦਾ ਉਛਾਲ ਸੀ ਅਤੇ 2012 ਦੇ ਬਾਅਦ ਇਹ ਸਭ ਤੋਂ ਵੱਡੀ ਗਿਣਤੀ ਸੀ। ਇਨ੍ਹਾਂ ਦੁਕਾਨਾਂ ਦਾ ਬੰਦ ਹੋਣਾ ਪਿਛਲੇ ਵਿੱਤੀ ਸਾਲ ਲਈ ਠੀਕ ਨਹੀਂ ਸੀ। ਇਸ ਸਮੇਂ ਪ੍ਰਚੂਨ ਕੁੱਲ ਵਿਕਰੀ ਦਾ 16 ਫੀਸਦੀ ਹੈ ਪਰ 2026 ਤੱਕ ਇਸ ਦੇ 25 ਫੀਸਦੀ ਹੋ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਸਾਲ 2026 ਤੱਕ 75,000 ਅਤੇ ਪ੍ਰਚੂਨ ਸਟੋਰਾਂ ਨੂੰ ਬੰਦ ਕਰਨਾ ਪਵੇਗਾ, ਜਿਨ੍ਹਾਂ 'ਚ 20,000 ਦੁਕਾਨਾਂ ਕੱਪੜਿਆਂ ਦੀ ਹੈ ਅਤੇ 10,000 ਇਲੈਕਟ੍ਰੋਨਿਕਸ ਸਾਮਾਨ ਦੀਆਂ ਦੁਕਾਨਾਂ ਹੈ।

  • Bush
  • closing stores
  • ਬੋਸ਼
  • ਸਟੋਰ

ਜੇਫ ਬੇਜ਼ੋਸ ਨੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ

NEXT STORY

Stories You May Like

  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • us iran conflict
    ਹੋਰ ਵਿਗੜਨਗੇ ਹਾਲਾਤ ! US ਨੇ ਦੁਨੀਆ ਭਰ 'ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ 'ਹਾਈ ਅਲਰਟ'
  • serum institute  tb vaccine  100 years  treatment
    100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
  • mother own home property son daughter in law eviction
    ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ ਕਾਨੂੰਨੀ ਸੱਚਾਈ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • christopher nolan  s   the odyssey   grosses over  100 crore in india
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver prices have become cheaper know how much
      ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ...
    • spot trading in the stock market sensex is trading at 77 970
      ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ : ਸੈਂਸੈਕਸ 77,970 ਤੇ ਨਿਫਟੀ 24,343 ਦੇ ਪੱਧਰ...
    • cyber   attack on digital payments
      ਡਿਜੀਟਲ ਭੁਗਤਾਨ ’ਤੇ ਸਾਈਬਰ ਹਮਲਾ, 4 ਸਾਲਾਂ ’ਚ 3,500 ਕਰੋੜ ਤੋਂ ਵੱਧ ਦੀ ਠੱਗੀ
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • e way bill rules will not change  gstn has issued a new advisory
      ਨਹੀਂ ਬਦਲਣਗੇ ਈ-ਵੇਅ ਬਿੱਲ ਦੇ ਨਿਯਮ, GSTN ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ
    • now   junk food   will not be sold inside and outside schools
      ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ...
    • epfo  s e portal  old pf accounts will transferred in minutes
      EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
    • using e 20 fuel in bs iii vehicles may damage some components
      BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ...
    • is aadhaar necessary for a child  s passport  know rules
      ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +